MASTER CADRE SCIENCE RECRUITMENT: ਸਾਇੰਸ ਮਾਸਟਰ ਕੇਡਰ ਭਰਤੀ ਲਈ ਕੱਟ ਆਫ ਲਿਸਟ, ਅਤੇ ਕਾਉਂਸਲਿੰਗ ਸ਼ਡਿਊਲ ਜਾਰੀ

 ਸਿੱਖਿਆ ਵਿਭਾਗ, ਪੰਜਾਬ ਵੱਲੋਂ ਕੁੱਲ 4767 ਪੋਸਟਾਂ (ਜੇਲ ਵਿਭਾਗ, ਨਵੀਂ ਅਤੇ ਬੈਕਲਾਗ) ਅਧੀਨ ਸਾਇੰਸ ਵਿਸ਼ੇ ਦੀਆਂ ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਵੱਲੋਂ, ਵਿਭਾਗ ਦੀ ਵੈਬਸਾਈਟ www.educationrecruitmentboard.com ਤੇ ਆਨ-ਲਾਈਨ ਦਰਖਾਸਤਾਂ ਦੀ ਮੰਗ ਕੀਤੀ ਗਈ ਸੀ।


 ਜਿਹੜੇ ਉਮੀਦਵਾਰਾਂ ਨੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕੀਤਾ ਸੀ, ਉਨ੍ਹਾਂ ਦਾ ਮਿਤੀ 18.09.2022 ਨੂੰ ਲਿਖਤੀ ਟੈਸਟ ਲੈਣ ਉਪਰੰਤ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਉਮੀਦਵਾਰਾਂ ਨੂੰ ਆਪਣੇ ਅਸਲ ਦਸਤਾਵੇਜਾਂ ਦੀ ਸਕਰੂਟਨੀ ਲਈ ਦਫਤਰ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਮਾਈਕਰੋਸਾਫ਼ਟ ਬਿਲਡਿੰਗ, ਫੇਜ 3 ਬੀ-1, ਐਸ.ਏ.ਐਸ.ਨਗਰ ਵਿਖੇ ਹੇਠਾਂ ਦਰਸਾਏ ਗਏ ਸ਼ਡਿਊਲ ਅਨੁਸਾਰ ਸਵੇਰੇ 09.00 ਵਜੇ ਤੋਂ ਸ਼ਾਮ 3.00 ਵੱਜੇ ਤੱਕ ਸੱਦਾ ਦਿੱਤਾ  ਹੈ। 


DOWNLOAD COMPLETE CUT OFF SCHEDULE AND SCHEDULE OF COUNSELING HERE 



Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends