ONLINE TRANSFER -2: ਸਿੱਖਿਆ ਵਿਭਾਗ ਵੱਲੋਂ ਬਦਲੀਆਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ

ਚੰਡੀਗੜ੍ਹ 15 ਨਵੰਬਰ 

ਸਮੱਗਰਾ ਸਿੱਖਿਆ ਅਭਿਆਨ ਅਧੀਨ, ਆਈ.ਈ.ਡੀ. ਕੰਪੋਨੈਂਟ ਤਹਿਤ ਕੰਮ ਕਰਦੇ ਸਮੂਹ ਸਟਾਫ ਵੱਲੋਂ ਬਦਲੀਆਂ ਲਈ ਆਨ ਲਾਈਨ ਅਪਲਾਈ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਆਈ.ਈ.ਡੀ. ਕੰਪੋਨੈਂਟ ਤਹਿਤ ਕੰਮ ਕਰਦੇ DSE/ DSET, Physiotherapist, IERT ਅਤੇ IE. Volunteers ਦੀਆਂ ਬਦਲੀਆਂ ਕਰਨ ਸਬੰਧੀ ਪ੍ਰਤੀ ਬੇਨਤੀਆਂ ਈ-ਪੰਜਾਬ ਪੋਰਟਲ ਰਾਹੀਂ ਮਿਤੀ 14.11.2022 ਤੋਂ 21.11.2022 ਤੱਕ ਮੰਗੀਆਂ ਜਾ ਰਹੀਆਂ ਹਨ।  ਕਿਸੇ ਵੀ ਕਿਸਮ ਦੀ ਟੈਕਨੀਕਲ ਸਮੱਸਿਆ ਲਈ ਜਿਲ੍ਹਾ ਐਮ.ਆਈ.ਐਸ. ਕੋਆਡੀਨੇਟਰ ਨਾਲ ਸੰਪਰਕ ਕੀਤਾ ਜਾਵੇ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends