OPS NOTIFICATION PUNJAB: ਪੁਰਾਣੀ ਪੈਨਸ਼ਨ ਸਕੀਮ ਬਹਾਲੀ ਲਈ ਕੈਬਨਿਟ ਦੀ ਹਰੀ ਝੰਡੀ

OLD PENSION SCHEME NOTIFICATION PUNJAB GOVT 


ਚੰਡੀਗੜ੍ਹ 18 ਨਵੰਬਰ 2022 (PBJOBSOFTODAY)


ਸੂਬਾ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ । ਇਸ ਨੋਟੀਫਿਕੇਸ਼ਨ ਨੂੰ ਸ਼ੁੱਕਰਵਾਰ ਨੂੰ ਹੋਣ ਵਾਲੀ ਮੰਤਰੀ ਮੰਡਲ ਮੀਟਿੰਗ ਵਿੱਚ ਮਨਜ਼ੂਰੀ  ਮਿਲ ਗਈ ਹੈ।



ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਈ । ਇਸ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਨੂੰ ਲਾਗੂ ਕਰਨ ਦੀ ਹਰੀ ਝੰਡੀ ਦੇਣ ਲਈ ਮਤਾ ਪਾਸ ਕਰ ਦਿੱਤਾ ਗਿਆ ਹੈ।


 ਗੁਜਰਾਤ ਵਿਧਾਨ ਸਭਾ ਦੀਆਂ ਚੋਣਾਂ ਤੋਂ ਠੀਕ ਪਹਿਲਾਂ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਸਕਦਾ ਹੈ।  ਕੈਬਨਿਟ ਮੀਟਿੰਗ ਖਤਮ ਹੋ ਗਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦੀ ਹੀ ਇਸ ਸਬੰਧੀ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਦੇਖੋ ਲਾਈਵ ਇਥੇ

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends