PES PROMOTION: 189 ਲੈਕਚਰਾਰ, ਮੁੱਖ ਅਧਿਆਪਕ ਅਤੇ ਵੋਕੇਸ਼ਨਲ ਮਾਸਟਰ ਬਣੇ ਪ੍ਰਿੰਸੀਪਲ, ਹੁਕਮ ਜਾਰੀ

 ਸਿੱਖਿਆ ਵਿਭਾਗ (ਸਕੂਲਜ) ਵਿੱਚ ਕੰਮ ਕਰ ਰਹੇ ਲੈਕਚਰਾਰਾਂ, ਹੈੱਡ-ਮਾਸਟਰ/ਮਿਸਟ੍ਰੈਸ ਅਤੇ ਵੋਕੇਸ਼ਨਲ ਲੈਕਚਰਾਰਾਂ/ਮਾਸਟਰਾਂ ਨੂੰ ਪੀ.ਈ.ਐਸ. (ਸਕੂਲ ਤੇ ਇੰਸਪੈਕਸਨ ਕਾਡਰ) ਗਰੁੱਪ-ਏ ਵਿੱਚ ਬਤੌਰ ਪ੍ਰਿੰਸੀਪਲ ਪੌਦ-ਉੱਨਤ ਕਰਨ ਲਈ ਮਿਤੀ 25-11-2022 ਨੂੰ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਰੱਖੀ ਗਈ ਸੀ।


 ਵਿਭਾਗੀ ਤਰੱਕੀ ਕਮੇਟੀ ਵੱਲੋਂ ਮੀਟਿੰਗ ਵਿੱਚ ਲਏ ਗਏ ਫੈਸਲੇ/ਕੀਤੀ ਗਈ ਸਿਫਾਰਸ਼ ਅਨੁਸਾਰ ਹੇਠ ਲਿਖੇ ਲੈਕਚਰਾਰਾਂ, ਹੈੱਡ-ਮਾਸਟਰ/ਮਿਸਟ੍ਰੈਸ ਅਤੇ ਵੋਕੇਸ਼ਨਲ ਲੈਕਚਰਾਰਾਂ/ਮਾਸਟਰਾਂ ਨੂੰ Punjab Educational Service (School and Inspection Cadre) Group 'A' Service Rules 2018, ਮਿਤੀ 07.06.2018/13.02.2020 ਅਨੁਸਾਰ ਤਨਖਾਹ ਸਕੇਲ ਲੈਵਲ 21 ਵਿੱਚ ਪੀ.ਈ.ਐਸ. ਇੰਸਪੈਕਸਨ ਕਾਡਰ) ਗਰੁੱਪ-ਏ ਵਿੱਚ ਬਤੌਰ ਪ੍ਰਿੰਸੀਪਲ ਪੌਦ-ਉੱਨਤ ਕੀਤਾ ਗਿਆ ਹੈ।

ਡਾਊਨਲੋਡ ਸੂਚੀ ਇਥੇ ਕਲਿੱਕ ਕਰੋ 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends