PSEB COMPARTMENT RESULT: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਸਤੰਬਰ 2022 ਦੀ ਅਨੁਪੂਰਕ ਪਰੀਖਿਆ, ਦਾ ਨਤੀਜਾ ਘੋਸ਼ਿਤ , ਇਥੇ ਕਰੋ ਚੈੱਕ

PSEB COMPARTMENT RESULT: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਸਤੰਬਰ 2022 ਦੀ ਅਨੁਪੂਰਕ ਪਰੀਖਿਆ,  ਦਾ ਨਤੀਜਾ ਘੋਸ਼ਿਤ , ਇਥੇ ਕਰੋ ਚੈੱਕ 

ਮੋਹਾਲੀ 4 ਨਵੰਬਰ 


ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਸਤੰਬਰ 2022 ਦੀ ਅਨੁਪੂਰਕ ਪਰੀਖਿਆ, ਦਾ ਨਤੀਜਾ ਘੋਸ਼ਿਤ ਕੀਤਾ ਜਾ ਚੁੱਕਾ ਹੈ। 

ਇਹ ਨਤੀਜਾ ਆਰਜ਼ੀ ਤੌਰ 'ਤੇ ਪ੍ਰੀਖਿਆਰਥੀਆਂ ਦੀ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ 'ਤੇ ਉਪਲਬਧ ਹੈ।  ਪ੍ਰੀਖਿਆ 'ਚ ਅਪੀਅਰ ਹੋਏ ਪ੍ਰੀਖਿਆਰਥੀਆਂ ਦੇ ਸਰਟੀਫਿਕੇਟ ਡਿਜੀਲਾਕਰ 'ਤੇ ਅਪਲੋਡ ਕੀਤੇ ਜਾਣਗੇ।


ਸਰਟੀਫਿਕੇਟ ਦੀ ਹਾਰਡ ਕਾਪੀ 15 ਦਿਨਾਂ ਵਿੱਚ 

ਜਿਨ੍ਹਾਂ ਪੀਖਿਆਰਥੀਆਂ ਵੱਲੋਂ ਸਰਟੀਫਿਕੇਟ ਦੀ ਹਾਰਡ ਕਾਪੀ ਲਈ ਅਪਲਾਈ ਕੀਤਾ ਗਿਆ ਹੈ, ਉਨ੍ਹਾਂ ਦੇ ਸਰਟੀਫਿਕੇਟ 15 ਦਿਨਾਂ 'ਚ ਭੇਜੇ ਜਾਣਗੇ।


 ਹਾਰਡ ਕਾਪੀ ਦਫ਼ਤਰ ਵਿਖੇ ਜਮ੍ਹਾ ਕਰਵਾਉਣ ਦੀ ਜਰੂਰਤ ਨਹੀਂ ਹੈ। ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਇਟ www.pseb.ac.in ਤੇ ਦੇਖੀ ਜਾ ਸਕਦੀ ਹੈ।

LINK FOR DOWNLOADING RESULT 

ਨਤੀਜਾ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends