PSSSB CLERK RECRUITMENT: ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕਲਰਕ ਭਰਤੀ ਪ੍ਰੀਖਿਆ ਮੁਲਤਵੀ

 ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਜਾਰੀ ਇਸ਼ਤਿਹਾਰ ਨੰਬਰ 03/2022 ਅਧੀਨ ਕਲਰਕ ਕਮ ਡਾਟਾ ਐਂਟਰੀ ਓਪਰੇਟਰ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮਿਤੀ 04/12/2022 ਨੂੰ ਲਈ ਜਾਈ ਸੀ। ਵੱਖ-ਵੱਖ ਉਮੀਦਵਾਰਾਂ ਵੱਲੋਂ ਪ੍ਰਾਪਤ ਪ੍ਰਤੀਬੇਨਤੀਆਂ ਦੇ ਸਨਮੁੱਖ ਇਹ ਪ੍ਰੀਖਿਆ ਮੁਲਤਵੀ ਕੀਤੀ ਜਾਂਦੀ ਹੈ। ਇਸ ਪ੍ਰੀਖਿਆ ਦੀ ਨਵੀਂ ਮਿਤੀ ਬਾਅਦ ਵਿੱਚ ਬੋਰਡ ਦੀ ਵੈੱਬਸਾਈਟ ਤੇ ਜਾਰੀ ਕੀਤੀ ਜਾਵੇਗੀ।


💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends