PUNJAB CABINET MEETING: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦਾ ਸਮਾਂ ਬਦਲਿਆ

PUNJAB CABINET MEETING: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦਾ ਸਮਾਂ ਬਦਲਿਆ 

ਚੰਡੀਗੜ੍ਹ  , 16 ਨਵੰਬਰ 


 ਮੰਤਰੀ ਪ੍ਰੀਸ਼ਦ ਦੀ ਮਿਤੀ 18.11.2022 ਦਿਨ ਸ਼ੁੱਕਰਵਾਰ ਨੂੰ ਦੁਪਹਿਰ 12:00 ਵਜੇ ਨੂੰ ਹੋਣ ਵਾਲੀ ਮੀਟਿੰਗ ਹੁਣ ਦੁਪਹਿਰ 12:00 ਵਜੇ ਦੀ ਬਜਾਏ ਸਵੇਰੇ 11:00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। 







💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends