RAIN ALERT: ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਮੀਂਹ ਦਾ ਅਲਰਟ

 RAIN ALERT: ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਮੀਂਹ ਦਾ ਅਲਰਟ 

ਚੰਡੀਗੜ੍ਹ 14 ਨਵੰਬਰ 

ਸੂਬੇ  'ਚ ਮੌਸਮ ਨੇ ਸੋਮਵਾਰ ਨੂੰ ਦੁਬਾਰਾ ਕਰਵਟ ਲਈ ਹੈ। ਅੱਜ  ਲੁਧਿਆਣਾ, ਜਲੰਧਰ ਸਮੇਤ ਕਈ ਸ਼ਹਿਰਾਂ 'ਚ ਹਲਕੀ ਬਾਰਿਸ਼ ਤੋਂ ਬਾਅਦ ਠੰਢ ਵਧ ਗਈ ਹੈ। 




ਮੌਸਮ ਵਿਭਾਗ  ਚੰਡੀਗੜ੍ਹ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਅੱਜ ਪੂਰੇ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਅਤੇ 18 ਨਵੰਬਰ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਤੇ ਮੀਂਹ ਪੈਣ ਦੀ ਸੰਭਾਵਨਾ ਹੈ। 

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends