"VAAR "SIDHU MOOSE WALA SONG RELEASED: ਸਿੱਧੂ ਮੂਸੇ ਵਾਲਾ ਦਾ SONG ਰਿਲੀਜ਼, 30 ਮਿੰਟਾਂ ਵਿੱਚ 13 ਲੱਖ ਲੋਕਾਂ ਨੇ ਸੁਣੀਆਂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਉਸਦਾ ਦੂਜਾ ਗੀਤ ਰਿਲੀਜ਼ ਹੋਇਆ ਹੈ। ਇਹ ਗੀਤ ਅੱਜ  ਸਵੇਰੇ 10:02 ਵਜੇ ਸਿੱਧੂ ਮੂਸੇਵਾਲਾ ਦੇ ਆਫਿਸਿਅਲ  ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ।  ਰਿਲੀਜ਼ ਦੇ 32  ਮਿੰਟਾਂ ਵਿੱਚ ਹੀ 13  ਲੱਖ ਲੋਕਾਂ ਨੇ ਇਸ ਨੂੰ ਸੁਣਿਆ।



💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends