ਰਾਜ ਵਿਦਿਅੱਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵਲੋਂ ਵਿਦਿਅੱਕ ਕੈਲੰਡਰ 2022-23 ਕੀਤਾ ਜਾਰੀ
ਚੰਡੀਗੜ੍ਹ, 21 ਨਵੰਬਰ
ਰਾਜ ਵਿਦਿਅੱਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਵਿਦਿਅਕ ਕੈਲੰਡਰ 2022-23 ਤਿਆਰ ਕੀਤਾ ਗਿਆ ਹੈ। ਇਸ ਕੈਲੰਡਰ ਵਿੱਚ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਦੀ ਸਹੂਲਤ ਲਈ ਮਹੀਨਾ ਵਾਰ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਵਿਵਰਣ ਕੀਤਾ ਗਿਆ ਹੈ।
ਵਿਦਿਅਕ ਕੈਲੰਡਰ 2022-23 www.ssapunjab.org ਦੀ website ਤੇ ਅਪਲੋਡ ਕੀਤਾ ਗਿਆ ਹੈ। ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ