ਮੌਸਮ ਪੰਜਾਬ: ਪੰਜਾਬ ਲਈ ਅਗਲੇ 5 ਦਿਨਾਂ ਦੀ ਭਵਿੱਖਬਾਣੀ

 ਮੌਸਮ ਪੰਜਾਬ: ਪੰਜਾਬ ਲਈ ਅਗਲੇ 5 ਦਿਨਾਂ ਦੀ ਭਵਿੱਖਬਾਣੀ

ਚੰਡੀਗੜ੍ਹ 28 ਦਸੰਬਰ:

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਪੰਜਾਬ ਲਈ ਅਗਲੇ 5 ਦਿਨਾਂ ਦੀ ਭਵਿੱਖਬਾਣੀ ਕੀਤੀ ਹੈ। ਜਾਰੀ ਪ੍ਰੈਸ ਨੋਟ ਅਨੁਸਾਰ ਸੂਬੇ ਵਿੱਚ  ਅਗਲੇ 5 ਦਿਨਾਂ ਵਿੱਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਚਲੇਗੀ। 

RECENT UPDATES