BIG BREAKING: ਸ਼ਾਮ 4 ਵਜੇ ਤੱਕ ਖੁੱਲਣਗੇ ਸਕੂਲ, ਹੁਕਮ ਜਾਰੀ

 ਰਾਜ ਵਿੱਚ ਸੰਘਣੀ ਧੁੰਦ ਅਤੇ ਖਰਾਬ ਮੌਸਮ ਦੇ ਮੱਦੇਨਜਰ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਰਾਜ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲਾਂ ਵਿੱਚ ਮਿਤੀ 21-12-2022 ਤੋਂ 21-01- 2023 ਤੱਕ ਸਕੂਲਾਂ ਦਾ ਸਮਾਂ ਹੇਠ ਲਿਖੇ ਅਨੁਸਾਰ ਤਬਦੀਲ ਕੀਤਾ ਜਾਂਦਾ ਹੈ।



ਸਮੂਹ ਪ੍ਰਾਇਮਰੀ ਸਕੂਲ ਸਵੇਰੇ 10:00 ਵਜੇ ਤੋਂ 03.00 ਵਜੇ ਤੱਕ

ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲ

ਸਵੇਰੇ 10.00 ਵਜੇ ਤੋਂ 04:00 ਵਜੇ ਤੱਕ  ਖੁੱਲਣਗੇ।

Read official letter here

EDUCATION BIG BREAKING: ਕਲਾਸ ਇੰਚਾਰਜ ਅਧਿਆਪਕ ਨੂੰ ਕੀਤਾ ਮੁਅੱਤਲ, ਹਾਜ਼ਰੀ ਰਜਿਸਟਰ ਵਿੱਚ ਪਾਈਆਂ ਊਣਤਾਈਆਂ 


ਟੈਲੀਗਰਾਮ ਚੈਨਲ ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ।
Punjab News online APP ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends