BIG BREAKING: ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮਾਂ ਸਬੰਧੀ ਸਿੱਖਿਆ ਮੰਤਰੀ ਦੇ ਨਵੇਂ ਹੁਕਮ, ( MISSION 100%)

MISSION 100% ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮਾਂ ਸਬੰਧੀ ਸਿੱਖਿਆ ਮੰਤਰੀ ਦੇ ਨਵੇਂ ਹੁਕਮ 

ਚੰਡੀਗੜ੍ਹ, 22 ਦਸੰਬਰ 2022(jobsoftoday)


ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ  ਵੱਲੋਂ ਮਿਤੀ 08-12-2022 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਮਿਸ਼ਨ 100% ਦੇ ਲਾਂਚ ਪ੍ਰੋਗਰਾਮ ਦੌਰਾਨ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਅਧੀਨ ਬਤੌਰ ਬੀ.ਐਮ.ਡੀ.ਐਮ. ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਸਕੂਲਾਂ ਵਿੱਚ ਤੈਨਾਤ ਕਰਨ ਦੇ ਆਦੇਸ਼ ਦਿੱਤੇ ਗਏ ਸਨ।



ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ 

ਟੈਲੀਗਰਾਮ ਚੈਨਲ ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ।

Punjab News online APP ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ




 ਇਹ ਹੁਕਮ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਸ਼ਨ- 100 ਫੀਸਦੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਕੀਤੇ ਗਏ ਹਨ। ਇਹਨਾਂ ਬੀ.ਐਮ./ਡੀ.ਐਮਜ਼ ਨੂੰ ਤੁਰੰਤ ਪ੍ਰਭਾਵ ਤੋਂ ਉਨ੍ਹਾਂ ਸਕੂਲਾਂ ਵਿੱਚ ਤੈਨਾਤ ਕੀਤਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਅਧਿਆਪਕਾਂ ਦੀ ਘਾਟ ਹੈ ਜਾਂ ਕਿਸੇ ਵਿਸ਼ਾ ਵਿਸ਼ੇਸ਼ ਦੇ ਅਧਿਆਪਕ ਦੀ ਘਾਟ ਹੈ। 



ਸਮੂਹ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਨੂੰ ਉਂਨ੍ਹਾਂ  ਅਧੀਨ ਕੰਮ ਕਰਦੇ ਡੀ.ਐਮ./ਬੀ.ਐਮ. ਨੂੰ ਤੁਰੰਤ ਲੋੜਵੰਦ ਸਕੂਲਾਂ ਵਿੱਚ ਤਰਜੀਹ ਦੇ ਅਧਾਰ ਤੇ ਤੈਨਾਤ ਕਰਨਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਹਨਾਂ ਹੁਕਮਾਂ ਦੀ ਕਾਪੀ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ 👈।



💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends