BIG BREAKING: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਕਮ, ਸਮੂਹ ਸਕੂਲਾਂ ਦਾ ਸਮਾਂ ਬਦਲਿਆ

 BIG BREAKING: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਕਮ, ਸਮੂਹ ਸਕੂਲਾਂ ਦੇ ਸਮੇਂ ਵਿੱਚ ਬਦਲਾਅ 




ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ.ਇਹ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ ਹਨ( read here


BIG BREAKING NEWS: ਸ਼ਾਮ 4 ਵਜੇ ਤੱਕ ਖੁੱਲਣਗੇ ਸਕੂਲ, ਹੁਕਮ ਜਾਰੀ 





EDUCATION BIG BREAKING: ਕਲਾਸ ਇੰਚਾਰਜ ਅਧਿਆਪਕ ਨੂੰ ਕੀਤਾ ਮੁਅੱਤਲ, ਹਾਜ਼ਰੀ ਰਜਿਸਟਰ ਵਿੱਚ ਪਾਈਆਂ ਊਣਤਾਈਆਂ 

ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ 

ਟੈਲੀਗਰਾਮ ਚੈਨਲ ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ।
Punjab News online APP ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends