BIGGEST BREAKING: ਰਾਜਨੀਤਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਅਧਿਆਪਕਾਂ ਲਈ ਵੱਡੀ ਖੱਬਰ, ਸਰਕਾਰ ਨੇ ਲਿਆ ਵੱਡਾ ਫੈਸਲਾ

BIGGEST BREAKING: ਰਾਜਨੀਤਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਅਧਿਆਪਕਾਂ ਲਈ ਵੱਡੀ ਖੱਬਰ, ਸਰਕਾਰ ਨੇ ਲਿਆ ਵੱਡਾ ਫੈਸਲਾ 


ਚੰਡੀਗੜ੍ਹ, 2 ਦਸੰਬਰ 2022

ਪੰਜਾਬ ਸਰਕਾਰ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਪੱਤਰ ਜਾਰੀ ਕੀਤਾ ਹੈ ਕਿ   ਸਕੂਲ ਸਿੱਖਿਆ ਵਿਭਾਗ ਵਿੱਚ ਤਾਇਨਾਤ ਕੁਝ ਅਧਿਆਪਕਾਂ ਵੱਲੋਂ ਉਹਨਾਂ ਦੁਆਰਾ ਪੜ੍ਹਾਏ ਜਾਂਦੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਅੱਖੋਂ-ਪਰੋਖੇ ਕਰਦੇ ਹੋਏ ਰਾਜਨੀਤਿਕ ਗਤੀਵਿਧੀਆਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਅਧਿਆਪਕਾਂ ਦਾ ਅਜਿਹਾ ਕਰਨਾ ਜਿੱਥੇ The Government Employee (Conduct) Rules 1966 ਦੀ ਉਲੰਘਣਾ ਹੈ, ਉੱਥੇ ਹੀ ਅਧਿਆਪਕਾਂ ਦੇ ਅਜਿਹਾ ਕਰਨ ਨਾਲ ਉਹਨਾਂ ਦੁਆਰਾ ਪੜ੍ਹਾਏ ਜਾਂਦੇ ਵਿਦਿਆਰਥੀਆਂ ਦੀ ਪੜ੍ਹਾਈ ਤੇ ਮਾੜਾ ਪ੍ਰਭਾਵ ਪੈਂਦਾ ਹੈ।



 ਉਪਰੋਕਤ ਸਥਿਤੀ ਦੇ ਸਨਮੁੱਖ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ  ਲਿਖਿਆ ਗਿਆ ਹੈ ਕਿ ਜੇਕਰ ਉਨਾਂ ਦੇ ਧਿਆਨ ਵਿੱਚ ਅਜਿਹਾ ਕੋਈ ਕੇਸ ਆਉਂਦਾ ਹੈ ਤਾਂ ਸਬੰਧਤ ਅਧਿਆਪਕ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਲਈ ਰਿਪੋਰਟ ਤੁਰੰਤ ਮੁੱਖ ਦਫਤਰ ਦੇ ਧਿਆਨ ਵਿੱਚ ਲਿਆਉਣੀ ਯਕੀਨੀ ਬਣਾਈ ਜਾਵੇ।

READ OFFICIAL INSTRUCTIONS HERE

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends