BREAKING NEWS: ਬਾਦਲਾਂ ਦੀਆਂ ਬੱਸਾਂ ਦਾ ਚੰਡੀਗੜ੍ਹ ਵਿੱਚ ਦਾਖਲਾ ਬੰਦ

BREAKING NEWS: ਬਾਦਲਾਂ ਦੀਆਂ ਬੱਸਾਂ ਦਾ ਚੰਡੀਗੜ੍ਹ ਵਿੱਚ ਦਾਖਲਾ ਬੰਦ 

ਚੰਡੀਗੜ੍ਹ, 13 ਦਸੰਬਰ 

 ਪੰਜਾਬ ਵਿੱਚੋਂ ਪ੍ਰਾਈਵੇਟ ਬੱਸ ਮਾਫ਼ੀਆ ਜੜ੍ਹੋਂ ਖ਼ਤਮ ਕਰਨ ਲਈ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ "ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022" ਤਹਿਤ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਨੂੰ ਹੀ ਅੰਤਰ-ਰਾਜੀ ਰੂਟਾਂ 'ਤੇ ਚਲਣ ਦੀ ਇਜਾਜ਼ਤ ਹੈ।ਜਿਸ ਨਾਲ ਹੁਣ ਚੰਡੀਗੜ੍ਹ ਵਿਖੇ ਬਾਦਲਾਂ ਦੀਆਂ ਬੱਸਾਂ ਨੂੰ ਜਾਣ ਤੇ ਰੋਕ ਲਗਾ ਗਈ ਹੈ।



Taking another important decision to root out the private bus mafia from the state, Transport Minister Laljit Singh Bhullar informed that State Transport Undertaking allowed to run stage carriages only on inter-state routes under "Punjab Transport (Amendment) Scheme-2022".

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends