BREAKING NEWS: ਅਤਿਵਾਦੀ ਘਟਨਾਵਾਂ ਤੋਂ ਬਚਾਅ ਲਈ ਪੁਲਿਸ ਕਮਿਸ਼ਨਰ ਵੱਲੋਂ ਲਗਾਈਆਂ ਪਾਬੰਦੀਆਂ,
ਲੁਧਿਆਣਾ, 28 ਦਸੰਬਰ
ਹਾਲ ਹੀ ਵਿਚ ਹੋਈਆਂ ਅੱਤਵਾਦੀ ਘਟਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ ਲੁਧਿਆਣਾ ਨੇ ਇਲਾਕੇ ਵਿੰਚ ਪ੍ਰਾਈਵੇਟ ਵਾਹਨਾ ਤੇ ਅਣਅਧਿਕਾਰਤ ਤੌਰ ਤੇ ਪੁਲਿਸ, ਆਰਮੀ, ਵੀ.ਆਈ.ਪੀ. ਆਨ ਗੌਰਮਿੰਟ ਡਿਊਟੀ ਅਤੇ ਵਿਭਾਗਾਂ ਦੇ ਨਾਮ ਦਾ ਲੋਗੋ ਆਪਣੀਆਂ ਗੱਡੀਆਂ ਤੇ ਲਗਾਉਣ ਤੇ ਤੁਰੰਤ ਪਾਬੰਦੀ ਲਗਾਈ ਗਈ ਹੈ।
COLD WAVE : ਠੰਡ ਦੇ ਦੌਰਾਨ ਕੀ ਕਰਨਾ ਅਤੇ ਕੀ ਨਹੀਂ ਕਰਨਾ ਚਾਹੀਦਾ, ਸਰਕਾਰ ਵੱਲੋਂ ਜਾਰੀ ਸਾਵਧਾਨੀ
ਅਣ-ਅਧਿਕਾਰਤ ਵਿਅਕਤੀ ਗੈਰ ਸਰਕਾਰੀ ਸੰਸਥਾਵਾਂ ਦੁਆਰਾ ਭੁਲੇਖਾ ਪਾਊ ਤਰੀਕੇ ਨਾਲ ਲਿਖੇ ਸ਼ਬਦਾ ਦੀ ਦੁਰਵਰਤੋਂ ਕਰਕੇ ਸਮਾਜ ਅਤੇ ਦੇਸ਼ ਵਿਰੋਧੀ ਅਨਸਰ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਪੁਲਿਸ, ਆਰਮੀ ਜਾਂ ਹੋਰ ਸਰਕਾਰੀ ਸੁਰੱਖਿਆ ਵਿਭਾਗ ਨਾਲ ਮੇਲ ਖਾਦਾਂ ਲੋਗੋ ਅਣ-ਅਧਿਆਕਤ ਤੋਰ ਤੇ ਲਗਾਉਣਾ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੇ ਵਿਰੁੱਧ ਅਤੇ ਗੈਰ ਕਾਨੂੰਨੀ ਹੈ। ਇਸ ਲਈ ਆਮ ਜਨਤਾ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਮੱਧੇ ਨਜਰ ਰੱਖਦੇ ਹੋਏ ਪੁਲਿਸ ਕਮਿਸ਼ਨਰ ਵੱਲੋਂ ਅਣਅਧਿਕਾਰਤ ਤੌਰ ਤੇ ਲੋਗੋ ਲਗਾਉਣ ਦੀ ਪਾਬੰਦੀ ਲਗਾਈ ਗਈ ਹੈ।
ਅਧਿਆਪਕਾਂ ਦੀ ਭਰਤੀ ਲਈ 5 ਸਾਲਾ ਯੋਜਨਾ ਤਿਆਰ, 1900 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੈਂਪਸ ਮੈਨੇਜਰਾਂ ਦੀ ਭਰਤੀ , ਸਫ਼ਾਈ ਲਈ ਦਿੱਤਾ ਜਾਵੇਗਾ ਫੰਡ - ਸਿੱਖਿਆ ਮੰਤਰੀ