DENSE FOG/ COLD WAVE ALERT : ਮੌਸਮ ਵਿਭਾਗ ਦੀ ਚੇਤਾਵਨੀ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਵੀ ਚੇਤਾਵਨੀ

 ਚੰਡੀਗੜ੍ਹ 19 ਦਸੰਬਰ 2022: 


ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਸੂਬੇ ਵਿੱਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ਵਿੱਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ 22 ਦਸੰਬਰ ਤੱਕ ਰਹੇਗੀ।   ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ। 

ਪੰਜਾਬ ਪੁਲਿਸ ਵੱਲੋਂ ਜਾਰੀ ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ 

"ਧੁੰਦ ਵਿੱਚ ਵਾਹਨ ਚਲਾਉਂਦੇ ਸਮੇਂ ਆਪਣੇ ਵਾਹਨ ਦੀ ਦੂਜੇ ਵਾਹਨਾਂ ਤੋਂ ਉਚਿਤ ਦੂਰੀ ਬਣਾਈ ਰੱਖੋ ਤਾਂ ਜੋ ਤੁਹਾਡੇ ਅੱਗੇ ਚੱਲ ਰਹੇ ਵਾਹਨ ਦੇ ਅਚਾਨਕ ਬ੍ਰੇਕ ਲਗਾਉਣ ਤੇ ਤੁਸੀਂ ਆਪਣੇ ਵਾਹਨ ਨੂੰ ਰੋਕ ਸਕੋ।"


Due to limited visibility in fog, maintaining a wider than usual distance from the vehicle in front of you increases your stopping distance in the case that it suddenly brakes. #PunjabRoadSafetyAlert 



RECENT UPDATES

School holiday

DIRECT LINK JNV Result 2023: Check Your Results Online Now

JNV Result 2023: Check Your Results Online Now The Jawahar Navodaya Vidyalaya Samiti (NVS) will  announce the results of the JNV Class 6 Ent...