DEO SUSPEND : ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲ ਨੂੰ ਕੀਤਾ ਮੁਅੱਤਲ
ਚੰਡੀਗੜ੍ਹ 6 ਦਸੰਬਰ
ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵਲੋਂ ਸਾਬਕਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਅਤੇ ਪ੍ਰਿੰਸੀਪਲ ਰਾਕੇਸ਼ ਗੁਪਤਾ ਨੂੰ ਹੇਰਾਫੇਰੀ ਕਰਨ ਦੇ ਦੋਸ਼ਾਂ ਤਹਿਤ ਸਸਪੈਂਡ ਕਰ ਦਿੱਤਾ ਗਿਆ ਹੈ।
News Report: Punjab Education Department Order Punjab Education Department Directs DEOs to Immediately Resolve ETT Pay Anomaly ...