Diploma in Elementary Education (D.El.Ed) (E.T.T) SECOND COUNSELING: ਈਟੀਟੀ ਦਾਖਲਿਆਂ ਲਈ ਦੂਜੀ ਕਾਊਂਸਲਿੰਗ, 14 ਦਸੰਬਰ ਤੋਂ, ਦੇਖੋ ਕੈਟਾਗਰੀ ਵਾਇਜ਼ ਮੈਰਿਟ

 ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (SCERT) ਪੰਜਾਬ ਵੱਲੋਂ Diploma in Elementary Education (D.El.Ed) (E.T.T) ਸੈਸ਼ਨ 2022-24 ਦੀ ਦੂਜੀ ਕਾਉਂਸਲਿੰਗ ਸਬੰਧੀ ਆਮ ਪਬਲਿਕ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਦੂਜੀ ਕਾਉਂਸਲਿੰਗ ਮਿਤੀ 14.12.2022 ਤੋਂ ਸੁਰੂ ਕੀਤੀ ਜਾ ਰਹੀ ਹੈ। 


ਪਹਿਲੀ ਕਾਉਂਸਲਿੰਗ ਦੌਰਾਨ ਜਿਹੜੇ ਉਮੀਦਵਾਰ ਹਾਜਰ ਨਹੀਂ ਹੋ ਸਕੇ ਜਾਂ ਸੀਟ ਛੱਡ ਦਿੱਤੀ ਹੈ ਜਾਂ ਕਿਸੇ ਕਾਰਨ ਕਰਕੇ ਦਾਖਲਾ ਨਹੀਂ ਲੈ ਸਕੇ, ਦੂਜੀ ਕਾਊਂਸਲਿੰਗ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ ਤਾਂ ਉਹ ਮੈਰਿਟ ਲਿਸਟ ਅਨੁਸਾਰ ਨਿਰਧਾਰਿਤ ਮਿਤੀਆਂ ਨੂੰ ਜਿਲ੍ਹੇ ਨਾਲ ਸਬੰਧਤ ਜਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਵਿਖੇ ਸ਼ਾਮਿਲ ਹੋਣਾ ਯਕੀਨੀ ਬਣਾਉਣ। ਇਸ (ਦੂਜੀ) ਕਾਉਂਸਲਿੰਗ ਤੋਂ ਬਾਅਦ ਉਨ੍ਹਾਂ ਨੂੰ ਹੋਰ ਕੋਈ ਵੀ ਮੌਕਾ ਨਹੀਂ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ scert.epunjabschool.gov.in ਤੇ ਵਿਜਿਟ ਕੀਤਾ ਜਾ ਸਕਦਾ ਹੈ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends