DRUNKEN DRIVING: ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਲਈ ਵੱਡੀ ਖੱਬਰ, ਮੁੱਖ ਮੰਤਰੀ ਨੇ ਜਾਰੀ ਕੀਤੇ ਨਵੇਂ ਹੁਕਮ

DRUNKEN DRIVING: ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਲਈ ਵੱਡੀ ਖੱਬਰ, ਮੁੱਖ ਮੰਤਰੀ ਨੇ ਜਾਰੀ ਕੀਤੇ ਨਵੇਂ ਹੁਕਮ 

ਚੰਡੀਗੜ੍ਹ, 7 ਦਸੰਬਰ 


 ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਨੂੰ Drunken Driving ਰਾਹੀਂ ਹੋ ਰਹੇ Accidents ਨੂੰ ਰੋਕਣ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ ਅਤੇ ਕਿਹਾ ਹੈ ਕਿ ਅੱਜ ਕੱਲ ਵਿਆਹਾਂ ਦਾ ਸੀਜ਼ਨ ਹੈ ਅਤੇ ਧੁੰਦ ਕਾਰਨ Accidents ਦਾ ਖ਼ਤਰਾ ਵਧ ਜਾਂਦਾ ਹੈ।



 ਮੁੱਖ ਮੰਤਰੀ ਭਗਵੰਤ ਮਾਨ ਨੇ ਆਦੇਸ਼ ਦਿੱਤਾ ਹੈ ਕਿ Drunken Driving ਰਾਹੀਂ ਹੋ ਰਹੇ Accidents ਨੂੰ ਚੋਕਣ ਵਾਸਤੇ ਇੱਕ ਮੁਹਿੰਮ ਚਲਾਈ ਜਾਵੇ ਜਿਸ ਤਹਿਤ Marriage Palaces ਦੇ ਬਾਹਰ Breath Analyzers ਰਾਹੀ ਚੈਕਿੰਗ ਕੀਤੀ ਜਾਵੇ। ਇਸ ਮੁਹਿੰਮ ਬਾਰੇ ਪਬਲਿਕ ਨੂੰ ਜਾਗਰੂਕ ਕਰਨ ਅਤੇ  ਜਿਸ ਵਿਅਕਤੀ ਨੇ ਸ਼ਰਾਬ ਪੀਤੀ ਹੋਵੇ ਉਹ ਗੱਡੀ ਨਾ ਚਲਾਵੇ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ । ਇਸ ਚੈਕਿੰਗ ਸਬੰਧੀ  ਹਰ ਸੋਮਵਾਰ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends