ETT 5994 WRITTEN TEST DATE : ਈਟੀਟੀ 5994 ਭਰਤੀ ਲਈ ਲਿਖਤੀ ਪ੍ਰੀਖਿਆ ਦਾ ਸ਼ਡਿਊਲ ਜਾਰੀ

 ਸਕੂਲ ਸਿੱਖਿਆ ਵਿਭਾਗ ਅਧੀਨ 5994 ਈ.ਟੀ.ਟੀ. ਕਾਡਰ ਦਾ ਵਿਗਿਆਪਨ ਮਿਤੀ 12-10-2022 ਨੂੰ ਦਿੱਤਾ ਗਿਆ ਸੀ। ਜਿਸਦੀ ਅਪਲਾਈ ਕਰਨ ਆਖਰੀ ਮਿਤੀ 10-11-2022 ਸੀ। ਉਮੀਦਵਾਰਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਇਹਨਾਂ ਅਸਾਮੀਆਂ ਲਈ ਲਿਖਤੀ ਟੈਸਟ ਮਿਤੀ 05-03-2023 ਨੂੰ ਲਏ ਜਾਏ ਹਨ। ਲਿਖਤੀ ਟੈਸਟ ਲੈਣ ਲਈ ਪ੍ਰੀਖਿਆ ਕੇਂਦਰ ਅਤੇ ਰੋਲ ਨੰਬਰ ਜਾਰੀ ਕਰਨ ਲਈ ਦਿਸ਼ਾ ਨਿਰਦੇਸ਼ ਬਾਅਦ ਵਿੱਚ ਦੇ ਦਿੱਤੇ ਜਾਣਗੇ। ਇਹਨਾਂ ਅਸਾਮੀਆਂ ਲਈ ਲਿਖਤੀ ਟੈਸਟ ਲੈਣ ਦੀ ਡੇਟਸ਼ੀਟ ਹੇਠ ਲਿਖੇ ਅਨੁਸਾਰ ਹੈ:-




ਮਿਤੀ 05-03-2023 ਨੂੰ ਪੰਜਾਬੀ ਵਿਸੇ ਦੀ ਪ੍ਰੀਖਿਆ ਲਈ ਜਾਵੇਗੀ।

ਸਵੇਰੇ 10:00 ਵਜੇ ਤੋਂ 11:40 ਤੱਕ


ਸਬਜੈਕਟ ਪੇਪਰ ਦੀ ਪ੍ਰੀਖਿਆ ਮਿਤੀ 05-03-2023 ਨੂੰ  ਸ਼ਾਮ 02:00 ਵਜੇ ਤੋਂ 03:40 ਤੱਕ ਲਈ ਜਾਵੇਗੀ।

DOWNLOAD ETT WRITTEN TEST SCHEDULE HERE

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends