INSPIRE MEET 2.0 : ਇੰਸਪਾਇਰ ਮੀਟ 2.0 ਦੌਰਾਨ ਸਕੂਲਾਂ ਵਿੱਚ ਜ਼ਿਲਾ ਕਮਿਸ਼ਨਰ ਅਤੇ ਐਸਡੀਐਮ ਕਰਨਗੇ ਵਿਜਿਟ,
ਚੰਡੀਗੜ੍ਹ,21 ਦਸੰਬਰ
ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਸਾਡੇ ਅਧਿਆਪਕ ਸਾਹਿਬਾਨ, ਵਿਦਿਆਰਥੀ ਤੇ ਉਹਨਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਆਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵਿਚਾਰਾਂ ਕਰਨਗੇ। ਸਕੂਲਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆਂ, ਲਾਇਬ੍ਰੇਰੀ ਲੰਗਰ ਅਤੇ ਅਕਾਦਮਿਕ ਪ੍ਰਾਪਤੀਆਂ ਇਸ ਈਵੈਂਟ ਦਾ ਖਿੱਚ ਦਾ ਕੇਂਦਰ ਹੋਣਗੀਆਂ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਮੂਹ ਜ਼ਿਲ੍ਹਾ ਕਮਿਸ਼ਨਰਾਂ ਨੂੰ ਬੇਨਤੀ ਕੀਤੀ ਹੈ ਕਿ ਉਹਨਾਂ ਅਧੀਨ ਅਧੀਨ ਕੰਮ ਕਰ ਰਹੇ ਐਸ.ਡੀ.ਐਮ. ਨੂੰ ਵੀ ਇਸ ਇਤਿਹਾਸਿਕ ਮੌਕੇ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕਰਨ , ਕਿ ਉਹ 24 ਦਸੰਬਰ ਦਿਨ ਸ਼ਨੀਵਾਰ ਦਾ ਪੂਰਾ ਦਿਨ ਆਪਣੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਤੇ ਹੱਲਾਰੀ ਦੇਣ ਵਾਸਤੇ ਰਾਖਵਾਂ ਰੱਖੋਗੇ ਤਾਂ ਕਿ ਅਸੀਂ ਪੰਜਾਬ ਦੇ ਸਕੂਲ ਸਿੱਖਿਆ ਸਿਸਟਮ ਨੂੰ ਵਿਸ਼ਵ ਪੱਧਰੀ ਪੱਧਰੀ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰ ਸਕੀਏ। ਇਹ ਸਭ ਤੁਹਾਡੇ ਸਹਿਯੋਗ ਨਾਲ ਹੀ ਸੰਭਵ ਹੋ ਸਕੇਗਾ।
EDUCATION BIG BREAKING: ਕਲਾਸ ਇੰਚਾਰਜ ਅਧਿਆਪਕ ਨੂੰ ਕੀਤਾ ਮੁਅੱਤਲ, ਹਾਜ਼ਰੀ ਰਜਿਸਟਰ ਵਿੱਚ ਪਾਈਆਂ ਊਣਤਾਈਆਂ
ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ