LIBRARIAN RECRUITMENT: ਕੱਟ ਆਫ ਮੈਰਿਟ ਅਤੇ ਕਾਉਂਸਲਿੰਗ ਸ਼ਡਿਊਲ ਜਾਰੀ

 ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਇਸ਼ਤਿਹਾਰ ਨੰ: 13 ਆਫ 2022 ਅਧੀਨ ਸਕੂਲ ਲਾਇਬ੍ਰੇਰੀਅਨ ਅਤੇ ਲਾਇਬ੍ਰੇਰੀਅਨ ਦੀਆਂ 57 + 2 ਕੁਲ 59 ਅਸਾਮੀਆਂ ਦੀ ਭਰਤੀ ਲਈ ਮਿਤੀ 21/05/2022 ਨੂੰ ਵੱਖ-ਵੱਖ ਅਖਬਾਰਾਂ/ ਬੋਰਡ ਦੀ ਵੈਬਸਾਇਟ ਤੇ ਪ੍ਰਕਾਸ਼ਿਤ ਇਸ਼ਤਿਹਾਰ ਰਾਹੀਂ ਅਰਜੀਆਂ ਦੀ ਮੰਗ ਕੀਤੀ ਗਈ ਸੀ। ਇਸ ਭਰਤੀ ਲਈ ਲਿਖਤੀ ਪ੍ਰੀਖਿਆ ਮਿਤੀ 30/10/2022 ਨੂੰ ਲਈ ਗਈ ਸੀ।



ਜਿਸਦਾ ਨਤੀਜਾ ਬੋਰਡ ਦੀ ਵੈਬਸਾਈਟ ਤੇ ਮਿਤੀ 23/11/2022 ਨੂੰ ਜਾਰੀ ਕਰ ਦਿੱਤਾ ਗਿਆ ਹੈ। ਨਤੀਜਾ ਮਿਤੀ 23/11/2022 ਅਨੁਸਾਰ ਵੱਖ-ਵੱਖ ਕੈਟਾਗਰੀ ਵਿੱਚ ਉਪਲੱਬਧ ਅਸਾਮੀਆਂ ਦੀ ਗਿਣਤੀ ਅਨੁਸਾਰ ਉਮੀਦਵਾਰਾਂ ਦੀ ਕੌਂਸਲਿੰਗ ਮਿਤੀ 09.12.2022 ਦਿਨ ਸ਼ੁਕਰਵਾਰ ਸਮ੍ਹਾਂ: 10.00 ਵਜੇ ਸਵੇਰੇ ਵਣ ਭਵਨ, ਸੈਕਟਰ 68 ਮੋਹਾਲੀ ਵਿਖੇ ਕੀਤੀ ਜਾਵੇਗੀ।


ਇਸ਼ਤਿਹਾਰ 13 ਆਫ 2022 ਅਧੀਨ ਸਕੂਲ ਲਾਇਬ੍ਰੇਰੀਅਨ ਅਤੇ ਲਾਇਬ੍ਰੇਰੀਅਨ ਦੀਆਂ 57 + 2 ਕੁਲ 59 ਅਸਾਮੀਆਂ ਲਈ ਕੋਂਸਲਿੰਗ ਦਾ ਸਡਿਊਲ, ਕੱਟ ਆਫ ਮੈਰਿਟ, ਪ੍ਰੋਫਾਰਮਾ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends