1/10
ਮੁਗ਼ਲ ਫ਼ੌਜਾਂ ਨੇ, ਗੁਰੂ ਗੋਬਿੰਦ ਸਿੰਘ ਜੀ 'ਤੇ, ਕਿਲ੍ਹਾ ਛੱਡਣ ਤੋਂ ਬਾਅਦ, ਕਿਹੜੀ ਨਦੀ ਉੱਪਰ ਹਮਲਾ ਕੀਤਾ ਸੀ ?
2/10
ਸਰਸਾ ਨਦੀ ਦੇ ਕੰਢੇ ਸਿੰਘਾਂ ਦੇ ਜਥੇ ਦੀ ਅਗਵਾਈ ਕਿਸ ਨੇ ਕੀਤੀ ਸੀ ?
3/10
ਗੁਰੂ ਜੀ ਸਰਸਾ ਪਾਰ ਕਰਕੇ ਕਿੱਥੇ ਪਹੁੰਚੇ ?
4/10
ਚਮਕੌਰ ਸਾਹਿਬ ਗੁਰੂ ਜੀ ਨਾਲ ਕਿਹੜੇ ਸਾਹਿਬਜ਼ਾਦੇ ਪਹੁੰਚੇ ਸਨ ?
5/10
ਗੁਰੂ ਜੀ ਦੀ ਫ਼ੌਜ ਦਾ ਚਮਕੌਰ ਦੀ ਜੰਗ ਵਿਚ ਕਿੰਨੀ ਮੁਗ਼ਲ ਫ਼ੌਜ ਨਾਲ ਮੁਕਾਬਲਾ ਹੋਇਆ ਸੀ ?
6/10
ਚਮਕੌਰ ਸਾਹਿਬ ਦੀ ਜੰਗ ਵਿਚ ਮੁਗ਼ਲ ਫ਼ੌਜਾਂ ਦੇ ਮੁਕਾਬਲੇ ਵਿਚ ਸਿੰਘਾਂ ਦੀ ਫ਼ੌਜ ਦੀ ਕਿੰਨੀ ਗਿਣਤੀ ਸੀ?
7/10
ਬਾਬਾ ਜੁਝਾਰ ਸਿੰਘ ਨੇ ਆਪਣੀਆਂ ਅੱਖਾਂ ਸਾਹਮਣੇ ਆਪਣੇ ਕਿਹੜੇ ਵੀਰ ਨੂੰ ਸ਼ਹੀਦ ਹੁੰਦਿਆਂ ਦੇਖਿਆ?
8/10
ਬਾਬਾ ਜੁਝਾਰ ਸਿੰਘ ਜੀ ਦੀ ਸ਼ਹੀਦੀ ਸਮੇਂ ਕਿੰਨੀ ਉਮਰ ਸੀ ?
9/10
ਬਾਬਾ ਅਜੀਤ ਸਿੰਘ ਜੀ ਦੀ ਸ਼ਹੀਦੀ ਸਮੇਂ ਕਿੰਨੀ ਉਮਰ ਸੀ ?
10/10
ਸਾਹਿਬਜਾਦਿਆਂ ਦੀ ਧਾਰਮਿਕ, ਸੰਸਾਰਕ ਅਤੇ ਸ਼ਾਸਤਰ ਵਿਦਿਆ ਦੀ ਸਿਖਲਾਈ ਕਿਸ ਦੀ ਨਿਗਰਾਨੀ ਹੇਠ ਹੋਈ ਸੀ?
Result:
ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ