WEATHER UPDATE TODAY: ਸੰਘਣੀ ਧੁੰਦ ਦਾ ਕਹਿਰ ਜਾਰੀ

 RED ALERT : ਸਾਵਧਾਨ, ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਰੈੱਡ ਅਲਰਟ ਜਾਰੀ ‌ 


ਚੰਡੀਗੜ੍ਹ 20 ਦਸੰਬਰ

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਸੂਬੇ ਵਿੱਚ ਸੰਘਣੀ ਤੋਂ ਵੀ ਜ਼ਿਆਦਾ ( DENSE TO  VERY DENSE ) ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਰੈੱਡ  ਅਲਰਟ ਜਾਰੀ ਕੀਤਾ ਹੈ। ਸੂਬੇ ਵਿੱਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ 19 ਦਸੰਬਰ ਤੋਂ 24 ਦਸੰਬਰ ਤੱਕ ਰਹੇਗੀ। ਸੰਘਣੀ ਧੁੰਦ ਕਾਰਨ ਦੁਰਘਟਨਾਵਾਂ ਹੋ ਰਹਿਆਂ ਹਨ, ਇਸ ਲਈ ਵਹੀਕਲਜ਼ ਚਲਾਉਣ ਸਮੇਂ ਸਾਵਧਾਨੀ ਵਰਤਣ ਦੀ ਲੋੜ ਹੈ।


ਟੈਲੀਗਰਾਮ ਚੈਨਲ ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ।

Punjab News online APP ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ


💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends