SCHOOL TIME CHANGED : ਧੁੰਦ ਕਾਰਨ ਬਦਲਿਆ ਸਕੂਲਾਂ ਦਾ ਸਮਾਂ

SCHOOL TIME CHANGED : ਧੁੰਦ ਕਾਰਨ ਬਦਲਿਆ ਸਕੂਲਾਂ ਦਾ ਸਮਾਂ 
ਫਰੀਦਕੋਟ, 20 ਦਸੰਬਰ 



ਸਾਲ 2022-23 ਦੌਰਾਨ ਠੰਡ ਦੇ ਮੌਸਮ ਦੀ ਸ਼ੁਰੂਆਤ ਹੋਣ ਕਰਕੇ ਅਤੇ ਇਸ ਦੇ ਵੱਧਦੇ ਪ੍ਰੋਕੋਪ ਕਾਰਨ ਸਵੇਰ ਸਮੇਂ ਸੰਘਣੀ ਧੁੰਦ ਹੋ ਗਈ ਹੈ।



 ਜਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ/ਪ੍ਰਾਇਮਰੀ ਸਿੱਖਿਆ) ਫਰੀਦਕੋਟ ਨਾਲ  ਜ਼ਿਲ੍ਹਾ ਕਮਿਸ਼ਨਰ ਵੱਲੋਂ ਮੀਟਿੰਗ ਕੀਤੀ ਗਈ  ਅਤੇ 
ਸਵੇਰ ਸਮੇਂ ਸਕੂਲ ਜਾਣ ਵਾਲੇ ਬੱਚਿਆਂ ਨੂੰ ਧੁੰਦ ਕਾਰਨ ਬਹੁਤ ਮੁਸ਼ਕਿਲ ਆਉਣ ਵਾਰੇ ਡਿਸਕਸ ਕੀਤਾ ਗਿਆ। 

RED ALERT : ਸਾਵਧਾਨ, ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਰੈੱਡ ਅਲਰਟ ਜਾਰੀ ‌ 


ਕੋਈ ਦੁਰਘਟਨਾ ਨਾ ਹੋਵੇ ਇਸ ਲਈ ਰਾਜਪਾਲ ਸਿੰਘ, ਪੀ.ਸੀ.ਐਸ ਵਧੀਕ ਜਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ, ਫਰੀਦਕੋਟ ਅਧੀਨ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 21-12-2022 ਤੋਂ ਮਿਤੀ 24-12-2022 ਤੱਕ ਜਿਲਾ ਫਰੀਦਕੋਟ ਅਧੀਨ ਆਉਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 03.20 ਵਜੇ ਤੱਕ ਕੀਤਾ ਗਿਆ ਹੈ।



 ਇਹ ਹੁਕਮ ਮਿਤੀ 24-12-2022 ਤੱਕ ਲਾਗੂ ਰਹਿਣਗੇ। ਇਹ ਹੁਕਮ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦਿਆਂ ਹੋਇਆ ਇੱਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਗਿਆ ਹੈ। READ OFFICIAL LETTER HERE 

EDUCATION BIG BREAKING: ਕਲਾਸ ਇੰਚਾਰਜ ਅਧਿਆਪਕ ਨੂੰ ਕੀਤਾ ਮੁਅੱਤਲ, ਹਾਜ਼ਰੀ ਰਜਿਸਟਰ ਵਿੱਚ ਪਾਈਆਂ ਊਣਤਾਈਆਂ 


ਟੈਲੀਗਰਾਮ ਚੈਨਲ ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ।
Punjab News online APP ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ

Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends