SUSPEND: ਪੰਜਾਬ ਸਰਕਾਰ ਵੱਲੋਂ ਖਜ਼ਾਨਾ ਅਫ਼ਸਰ ਨੂੰ ਕੀਤਾ ਮੁਅੱਤਲ

 ਪੰਜਾਬ ਸਰਕਾਰ ਵੱਲੋਂ ਖਜ਼ਾਨਾ ਅਫ਼ਸਰ ਨੂੰ ਕੀਤਾ ਮੁਅੱਤਲ

ਪਠਾਨਕੋਟ, 6 ਦਸੰਬਰ 2022

ਪੰਜਾਬ ਸਰਕਾਰ ਵੱਲੋਂ  ਖਜਾਨਾ ਅਫਸਰ, ਪਠਾਨਕੋਟ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ  ਸ੍ਰੀ ਸੁਖਵਿੰਦਰ ਸਿੰਘ, ਸੀਨੀਅਰ ਸਹਾਇਕ, ਕਾਰਜਵਾਹਕ ਨੂੰ  ਭ੍ਰਿਸ਼ਟਾਚਾਰ ਦੇ ਮਾਮਲਿਆਂ ਸਬੰਧੀ ਪ੍ਰਾਪਤ ਹੋਈ ਸ਼ਿਕਾਇਤ  ਤੇ   ਅਧਾਰ ਤੇ ਮੁਅੱਤਲ ਕੀਤਾ ਗਿਆ। 


ਮੁਅੱਤਲੀ ਸਮੇਂ ਦੌਰਾਨ ਇਸ ਕਰਮਚਾਰੀ ਦਾ ਹੈਡਕੁਆਟਰ ਜਿਲ੍ਹਾ ਖਜਾਨਾ ਦਫਤਰ, ਅੰਮ੍ਰਿਤਸਰ ਵਿਖੇ ਨਿਰਧਾਰਤ ਕੀਤਾ ਗਿਆ ਹੈ ਅਤੇ ਮੁਅੱਤਲ ਅਫ਼ਸਰ  ਨੂੰ ਪੰਜਾਬ ਸਿਵਲ ਸੇਵਾਵਾਂ ਜਿਲਦ-1 ਭਾਗ-1 ਦੇ ਨਿਯਮ 7.2 ਦੀਆਂ ਧਾਰਾਵਾਂ ਅਨੁਸਾਰ ਗੁਜਾਰਾ ਭੱਤਾ ਮਿਲਣਯੋਗ ਹੈ।




Featured post

PSEB 8TH RESULT 2025 LINK DECLARED: ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ, ਇਸ ਲਿੰਕ ਰਾਹੀਂ ਕਰੋ ਚੈੱਕ

PSEB 8TH RESULT 2025 LINK DECLARED: ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ, ਇਸ ਲਿੰਕ ਰਾਹੀਂ ਕਰੋ ਚੈੱਕ  Chandigarh,4 April 2025 ( ਜਾਬਸ ਆਫ ਟੁਡੇ) ਪੰਜਾਬ ਸਕੂਲ...

RECENT UPDATES

Trends