SUSPEND : ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲ ਮੁਅੱਤਲ


ਹੁਸ਼ਿਆਰਪੁਰ, 21 ਦਸੰਬਰ 

ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਵੱਲੋਂ  ਬਲਵਿੰਦਰ ਸਿੰਘ, ਪ੍ਰਿੰਸੀਪਲ ਸਰਕਾਰੀ ਕਾਲਜ ਟਾਂਡਾ ਉੜਮੁੜ, ਜਿਲਾ ਹੁਸ਼ਿਆਰਪੁਰ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ ੫ (1) ਅਧੀਨ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਦੌਰਾਨ ਉਨਾਂ ਦਾ ਹੈੱਡ ਕੁਆਟਰ ਸਰਕਾਰੀ ਕਾਲਜ,ਸ਼ਾਹਕੋਟ (ਜਲੰਧਰ) ਵਿਖੇ ਨਿਸ਼ਚਿਤ ਕੀਤਾ ਗਿਆ ਹੈ।



RECENT UPDATES