VEER BAL DIWAS : ਦੇਸ਼ ਦੇ ਸਮੂਹ ਸਕੂਲਾਂ ਵਿੱਚ ਮਨਾਇਆ ਜਾਵੇਗਾ "ਵੀਰ ਬਾਲ ਦਿਵਸ" ਪੰਜਾਬ ਸਿੱਖਿਆ ਵਿਭਾਗ ਵੱਲੋਂ ਸਮੂਹ ਸਕੂਲਾਂ ਨੂੰ ਹਦਾਇਤਾਂ ਜਾਰੀ

 ਭਾਰਤ ਸਰਕਾਰ ਗ੍ਰਹਿ ਮੰਤਰਾਲੇ ਦੀ ਨੋਟੀਫਿਕੇਸ਼ਨ ਨੰ. F.No. 17014/2/2022-IS-VII ਮਿਤੀ 09.01.2022 ਅਨੁਸਾਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ, ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਬਹਾਦਰੀ ਅਤੇ ਮਹਾਨ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਹਰ ਸਾਲ 26 ਦਸੰਬਰ ਨੂੰ 'ਵੀਰ ਬਾਲ ਦਿਵਸ" ਵਜੋਂ ਮਨਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਦੇਸ਼ ਭਰ ਦੇ ਸਾਰੇ ਸਕੂਲਾਂ ਵਿੱਚ ਵੀਰ ਬਾਲ ਦਿਵਸ ਜਾਰੀ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਮਨਾਇਆ ਜਾਵੇਗਾ।



ਪੰਜਾਬ ਸਰਕਾਰ ਸਿੱਖਿਆ ਵਿਭਾਗ ਪੰਜਾਬ ਵੱਲੋਂ ਦਸੰਬਰ ਮਹੀਨੇ ਦੇ ਆਖਰੀ ਪੰਦਰਵਾੜੇ ਵਿੱਚ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪਰਿਵਾਰ ਵਿਛੋੜਾ ਅਤੇ ਚਾਰ ਸਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਨੂੰ ਸਮਰਪਿਤ, ਪੰਜਾਬ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਿਤੀ 23-12-2022 ਨੂੰ ਗਤੀਵਿਧੀਆਂ ਕਰਵਾਈਆਂ ਗਈਆਂ ਹਨ। 

QUIZ ON CHHOTE SAHIBZAADE TOP 100 QUESTIONS READ HERE 

ਸਰਦੀਆਂ ਦੀਆਂ ਛੁੱਟੀਆਂ ਹੋਣ ਕਾਰਨ  ਵੀਰ ਬਾਲ ਦਿਵਸ ਨਾਲ ਸਬੰਧਤ ਪੱਤਰ ਵਿੱਚ ਦਰਸਾਈਆਂ ਗਤੀਵਿਧੀਆਂ ਸਕੂਲਾਂ ਦੇ ਖੁੱਲਣ ਤੋਂ ਬਾਅਦ ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਕਰਵਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਸਮੂਹ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) (ਐ.ਸਿ) ਇਸ ਸੰਬੰਧੀ ਆਪਣੇ ਜ਼ਿਲ੍ਹੇ ਵਿੱਚ ਕਰਵਾਇਆ ਕਿਰਿਆਵਾਂ/ QUIZES  ਦੀ Consolidated Action Taken Report (including few photographs) ਮੁੱਖ ਦਫਤਰ ਦੀ ਈ-ਮੇਲ ਆਈ ਡੀ. ppppscience2022@punjabeducation.gov.in ਤੇ Pdf ਫਾਰਮੈਟ ਵਿੱਚ ਮਿਤੀ 10-01-2023 ਤੱਕ ਭੇਜਣਗੇ।


ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਬੀਰ ਬਾਲ ਦਿਵਸ ਮਨਾਉਣ ਸਬੰਧੀ ਕਿਰਿਆਵਾਂ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ 





💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends