WEATHER UPDATE: ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ

 WEATHER UPDATE: ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ  

ਚੰਡੀਗੜ੍ਹ 21 ਦਸੰਬਰ

ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਸਬੰਧੀ ਚੇਤਾਵਨੀ ਜਾਰੀ ਕੀਤੀ ਹੈ। 

ਮੌਸਮ ਵਿਭਾਗ ਵੱਲੋਂ ਪ੍ਰੈਸ ਨੋਟ ਅਨੁਸਾਰ ਬਹੁਤੇ ਜ਼ਿਲਿਆਂ ਵਿੱਚ ਸੰਘਣੀ ਤੋਂ ਵੀ ਜ਼ਿਆਦਾ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦੀ ਸੰਭਾਵਨਾ ਹੈ। 


 

RECENT UPDATES