WINTER HOLIDAYS IN PUNJAB SCHOOL: ਸਿੱਖਿਆ ਮੰਤਰੀ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਪੜ੍ਹੋ ਪੱਤਰ

 WINTER HOLIDAYS IN PUNJAB SCHOOL: ਸਿੱਖਿਆ ਮੰਤਰੀ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਪੜ੍ਹੋ ਪੱਤਰ 

ਚੰਡੀਗੜ੍ਹ 20 ਦਸੰਬਰ 


ਪੰਜਾਬ ਸਰਕਾਰ ਨੇ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਾਲ 2022 ਦੌਰਾਨ ਮਿਤੀ 25.12.2022 ਤੋਂ ਮਿਤੀ 01.01.2023 ਤੱਕ ਸਰਦੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਹੁਕਮ ਮਾਨਯੋਗ ਸਿੱਖਿਆ ਮੰਤਰੀ  ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਗਏ ਹਨ। READ OFFICIAL LETTER HERE 


Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends