Tuesday, 15 March 2022

ਪੰਜਾਬ ਸਰਕਾਰ ਨੂੰ ਸਕੂਲਾਂ 'ਚ ਸਹਿਮ ਦੀ ਥਾਂ ਉਸਾਰੂ ਵਿਦਿਅਕ ਮਾਹੌਲ ਉਸਾਰਨ ਦਾ ਸੁਝਾਅ : ਡੀ.ਟੀ.ਐਫ.

 ਪੰਜਾਬ ਸਰਕਾਰ ਨੂੰ ਸਕੂਲਾਂ 'ਚ ਸਹਿਮ ਦੀ ਥਾਂ ਉਸਾਰੂ ਵਿਦਿਅਕ ਮਾਹੌਲ ਉਸਾਰਨ ਦਾ ਸੁਝਾਅ : ਡੀ.ਟੀ.ਐਫ.


15 ਮਾਰਚ, ਚੰਡੀਗੜ੍ਹ ( ): ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਰਨਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਪੰਜਾਬ ਦੇ ਸਕੂਲਾਂ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕਾਂ ਵੱਲੋਂ ਵੱਡੀ ਗਿਣਤੀ ਬਾਹਰੀ ਲੋਕਾਂ ਨਾਲ ਭੀੜਤੰਤਰ ਦੇ ਰੂਪ ਵਿੱਚ ਸਕੂਲਾਂ ਅੰਦਰ ਜਾਣ ਅਤੇ ਕੁੱਝ ਥਾਈਂ ਵਿਦਿਆਰਥੀਆਂ ਤੇ ਅਧਿਆਪਕਾਂ ਵਿਚ ਸਹਿਮ ਪਾਉਣ 'ਤੇ ਇਤਰਾਜ ਜਾਹਿਰ ਕਰਦਿਆਂ ਸੰਜਮ ਤੋਂ ਕੰਮ ਲੈਣ ਦੀ ਅਪੀਲ ਕੀਤੀ ਹੈ। ਡੀ.ਟੀ.ਐਫ. ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਪਹਿਲਾਂ ਸਿੱਖਿਆ ਸ਼ਾਸਤਰੀਆਂ ਅਤੇ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਸੂਬੇ ਦੇ ਵਿਦਿਅਕ ਢਾਂਚੇ ਦੀ ਅਸਲ ਤਰੁਟੀਆਂ ਦੀ ਪਹਿਚਾਣ ਕਰਨੀ ਚਾਹੀਦੀ ਹੈ, ਉਸ ਉਪਰੰਤ ਲੀਹੋਂ ਉਤਰੇ ਸਿੱਖਿਆ ਤੰਤਰ ਨੂੰ ਮਨੋਵਿਗਿਆਨਕ ਢੰਗ ਨਾਲ, ਭੀੜਤੰਤਰ ਦੀ ਥਾਂ ਸਿੱਖਿਆ ਵਿਭਾਗ ਰਾਹੀਂ ਦਰੁਸਤ ਕਰਨ ਵੱਲ ਪੂਰੀ ਜ਼ਿੰਮੇਵਾਰੀ ਨਾਲ ਕਦਮ ਚੁੱਕਣੇ ਚਾਹੀਦੇ ਹਨ। ਜਿਸ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਸਹਿਯੋਗ ਅਤੇ ਭਰੋਸਾ ਹਾਸਿਲ ਹੋਣਾ ਅਹਿਮ ਹੈ। ਆਗੂਆਂ ਨੇ ਕਿਹਾ ਕਿ ਸਿੱਖਿਆ ਵਰਗੇ ਸੰਵੇਦਨਸ਼ੀਲ ਵਿਸ਼ੇ ਪ੍ਰਤੀ ਵਿੱਦਿਅਕ ਮਨੋਵਿਗਿਆਨਕ ਪਹੁੰਚ ਅਪਣਾਉਂਦਿਆਂ, ਪੰਜਾਬ ਸਰਕਾਰ ਨੂੰ ਕਾਰਪੋਰੇਟ ਪੱਖੀ ਕੇਂਦਰ ਦੀ ਨਵੀਂ ਸਿੱਖਿਆ ਨੀਤੀ-2020 ਰੱਦ ਕਰਕੇ ਪੰਜਾਬ ਦੀਆਂ ਲੋੜਾਂ ਅਨੁਸਾਰ ਆਪਣੀ ਸਿੱਖਿਆ ਨੀਤੀ ਤਿਆਰ ਕਰਨ, ਵਿਦਿਆਰਥੀਆਂ ਦੀ ਵਰਦੀ, ਕਿਤਾਬਾਂ ਅਤੇ ਹੋਰ ਵਿੱਦਿਅਕ ਲੋੜਾਂ ਸਮੇਂ ਸਿਰ ਪੂਰੀਆਂ ਕਰਨ, ਕੱਚੇ ਅਧਿਆਪਕ ਪੱਕੇ ਕਰਨ, ਮੁਲਾਜ਼ਮਾਂ ਲਈ ਸਮਾਜਿਕ ਸੁਰੱਖਿਆ ਦੇ ਰੂਪ 'ਚ ਜਰੂਰੀ ਪੁਰਾਣੀ ਪੈਨਸ਼ਨ ਬਹਾਲ ਕਰਨ, ਤਰੱਕੀਆਂ ਅਤੇ ਬਦਲੀਆਂ ਦੇ ਮਾਮਲੇ ਦਾ ਯੋਗ ਨਿਪਟਾਰਾ ਕਰਨ ਅਤੇ ਸਾਰੀਆਂ ਖਾਲੀ ਅਸਾਮੀਆਂ ਉੱਪਰ ਜੰਗੀ ਪੱਧਰ 'ਤੇ ਨਵੀਂਆਂ ਭਰਤੀ ਕਰਨ ਵੱਲ ਫੌਰੀ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇਸੇ ਤਰ੍ਹਾਂ ਸਕੂਲ ਮੁਖੀਆਂ ਅਤੇ ਕਲਰਕਾਂ 'ਤੇ ਇੱਕ ਤੋਂ ਵੱਧ ਸਕੂਲਾਂ ਦਾ ਭਾਰ, ਗੈਰ ਵਿੱਦਿਅਕ ਕੰਮ, ਸਕੂਲਾਂ ਵਿੱਚ ਸਫ਼ਾਈ ਸੇਵਕਾਂ ਅਤੇ ਫੰਡਾਂ ਦੀ ਅਣਹੋਂਦ ਅਤੇ ਪਿਛਲੀ ਸਰਕਾਰ ਵੱਲੋਂ ਸਿੱਖਿਆ ਨੂੰ ਅਣਗੌਲਿਆਂ ਕੀਤੇ ਜਾਣ ਕਾਰਨ, ਹੁਣ ਸੁਹਿਰਦਤਾ ਨਾਲ ਸਿੱਖਿਆ ਨੂੰ ਮੁੜ ਸਹੀ ਲੀਹ ਤੇ ਪਾਉਣ ਦੀ ਲੋੜ ਹੈ। 


ਡੀ ਟੀ ਐਫ ਨੇ ਜ਼ੀਰਾ ਹਲਕੇ ਦੇ ਵਿਧਾਇਕ ਦੁਆਰਾ ਸ਼ਨੀਵਾਰ ਦੀ ਛੁੱਟੀ ਹੋਣ ਕਾਰਣ ਸਕੂਲਾਂ ਅਧਿਆਪਕਾਂ ਦੇ ਬਚ ਜਾਣ ਸਬੰਧੀ ਦਿੱਤੇ ਬਿਆਨ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਇਕ ਹਿੱਸੇ ਵੱਲੋਂ 'ਅਧਿਆਪਕਾਂ ਵਿੱਚ ਭਾਜੜ' ਅਤੇ ਸਕੂਲਾਂ ਵਿਚ ਛਾਪਾਮਾਰੀ ਜਿਹੇ ਨੀਵੇਂ ਦਰਜੇ ਦੇ ਸਿਰਲੇਖ ਦੇ‌‌ ਕੇ ਖਬਰਾਂ ਦੀ ਗ਼ੈਰ ਜ਼ਿੰਮੇਵਾਰਾਨਾ ਪੇਸ਼ਕਾਰੀ ਨੂੰ ਵੀ ਭਵਿੱਖ ਵਿੱਚ ਦਰੁਸਤ ਕਰਨ ਦੀ ਅਪੀਲ ਕੀਤੀ ਹੈ।

ਡੀਈਓ ਐਲੀਮੈਂਟਰੀ ਬਠਿੰਡਾ ਸ਼ਿਵ ਪਾਲ ਐਨਰੋਲਮੈਂਟ ਬੂਸਟਰ ਟੀਮ ਦੇ ਸਟੇਟ ਕੋਆਰਡੀਨੇਟਰ ਵੱਜੋਂ ਕੰਮ ਕਰਨਗੇ

 ਡੀਈਓ ਐਲੀਮੈਂਟਰੀ ਬਠਿੰਡਾ ਸ਼ਿਵ ਪਾਲ ਐਨਰੋਲਮੈਂਟ ਬੂਸਟਰ ਟੀਮ ਦੇ ਸਟੇਟ ਕੋਆਰਡੀਨੇਟਰ ਵੱਜੋਂ ਕੰਮ ਕਰਨਗੇ


ਸਟੇਟ ਮੀਡੀਆ ਕੋਆਰਡੀਨੇਟਰ ਲਈ ਰਾਜਿੰਦਰ ਚਾਨੀ ਦੀ ਡਿਊਟੀ ਲਗਾਈ ਗਈ 


ਐੱਸ.ਏ.ਐੱਸ. ਨਗਰ 15 ਮਾਰਚ ( ਅੰਜੂ ਸੂਦ )

ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਜਰਨਲ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ ਰੇਖ ਹੇਠ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਲਈ ਸੈਸ਼ਨ 2022-23 ਲਈ 'ਈਚ ਵਨ ਬਰਿੰਗ ਵਨ' ਦਾਖ਼ਲਾ ਮੁਹਿੰਮ ਤਹਿਤ ਐਨਰੋਲਮੈਂਟ ਬੂਸਟਰ ਟੀਮਾਂ ਦਾ ਵੱਖ-ਵੱਖ ਪੱਧਰਾਂ ਤੇ ਗਠਨ ਕੀਤਾ ਗਿਆ ਹੈ। ਕਰਮਜੀਤ ਕੌਰ ਸਹਾਇਕ ਡਾਇਰੈਕਟਰ ਸਿੱਖਿਆ ਵਿਭਾਗ ਨੇ ਦੱਸਿਆ ਕਿ ਸੁਖਜੀਤ ਪਾਲ ਸਿੰਘ ਡੀਪੀਆਈ ਸੈਕੰਡਰੀ ਸਿੱਖਿਆ ਪੰਜਾਬ ਦੇ ਅਧੀਨ ਰਾਜ ਪੱਧਰੀ ਐਨਰੋਲਮੈਂਟ ਬੂਸਟਰ ਟੀਮ ਵਿੱਚ ਸ਼ਿਵਪਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਬਠਿੰਡਾ ਨੂੰ ਸਟੇਟ ਕੋਆਰਡੀਨੇਟਰ, ਸੁਖਵਿੰਦਰ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਫ਼ਿਰੋਜ਼ਪੁਰ ਨੂੰ ਉਪ ਸਟੇਟ ਕੋਆਰਡੀਨੇਟਰ, ਕਮਲਜੀਤ ਕੌਰ ਪ੍ਰਿੰਸੀਪਲ ਸਸਸਸਸ ਮਾਜਰੀ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਅਤੇ ਮਨੋਜ ਕੁਮਾਰ ਜੋਈਆ ਬੀ.ਪੀ.ਈ.ਓ. ਬਲਾਕ ਭੁਨਰਹੇੜੀ ਜ਼ਿਲ੍ਹਾ ਪਟਿਆਲਾ ਨੂੰ ਮੈਂਬਰ ਲਿਆ ਗਿਆ ਹੈ। ਰਾਜਿੰਦਰ ਸਿੰਘ ਚਾਨੀ ਜੋ ਕਿ ਸਟੇਟ ਦੇ ਮੁੱਖ ਦਫ਼ਤਰ ਵਿਖੇ ਮੀਡੀਆ ਸੈੱਲ ਵਿੱਚ ਕੰਮ ਕਰ ਰਹੇ ਹਨ ਨੂੰ ਐਨਰੋਲਮੈਂਟ ਬੂਸਟਰ ਟੀਮ ਵਿੱਚ ਸਟੇਟ ਮੀਡੀਆ ਕੋਆਰਡੀਨੇਟਰ ਦੀ ਮਹੱਤਵਪੂਰਨ ਡਿਊਟੀ ਦਿੰਦਿਆਂ ਰਾਜ ਪੱਧਰੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਸਮੇਤ ਪੰਜ ਰਾਜਾਂ ਦੇ ਸੂਬਾ ਪ੍ਰਧਾਨਾਂ ਨੂੰ ਅਸਤੀਫ਼ੇ ਦੇਣ ਲਈ ਕਿਹਾ

 ਯੂਪੀ, ਉਤਰਾਖੰਡ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਪੱਧਰ ’ਤੇ ਮੀਟਿੰਗਾਂ ਦਾ ਦੌਰ ਜਾਰੀ ਹੈ। ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੇ ਸਾਰੇ ਪੰਜ ਰਾਜਾਂ ਦੇ ਮੁਖੀਆਂ ਨੂੰ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਅਸਤੀਫ਼ੇ ਦੇਣ ਲਈ ਕਿਹਾ ਹੈ। ਦੋ ਦਿਨ ਪਹਿਲਾਂ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਪਹਿਲਾ ਵੱਡਾ ਫੈਸਲਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੀ ਪੰਜ ਰਾਜਾਂ ਦੇ ਹਟਾਏ ਗਏ ਪਾਰਟੀ ਮੁਖੀਆਂ ਵਿੱਚ ਸ਼ਾਮਲ ਹਨ।


 

LIBRARY ATTENDANT RECRUITMENT: ਸਿੱਖਿਆ ਵਿਭਾਗ ਵੱਲੋਂ 28 ਮਾਰਚ ਤੱਕ ਅਰਜ਼ੀਆਂ ਦੀ ਮੰਗ

 

LIBRARY RESTORER RECRUITMENT : DPI ਵਲੋਂ ਲਾਇਬ੍ਰੇਰੀ ਰਿਸਟਰੋਰ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

 

BLO HONARARIUM: ਚੋਣ ਕਮਿਸ਼ਨ ਵੱਲੋਂ ਬੀਐਲਓ ਨੂੰ ਮਾਣਭੱਤਾ ਦੇਣ ਲਈ ਤੁਰੰਤ ਮੰਗੀ ਸੂਚਨਾ

BLO HONARARIUM PUNJAB 2022

ਚੰਡੀਗੜ੍ਹ, 15 ਮਾਰਚ 2022:

 ਪੰਜਾਬ ਚੋਣ ਕਮਿਸ਼ਨ ਵੱਲੋਂ ਸਮੂਹ ਰਿਟਰਨਿੰਗ ਅਫ਼ਸਰਾਂ ਵੱਲੋਂ ਮਾਣਭਤਾ  ਦੇਣ ਸਬੰਧੀ ਸੂਚਨਾ ਮੰਗੀ ਗਈ ਹੈ। ਇਸ ਮਾਣਭੱਤਾ ਚੋਣਾਂ ਵਾਲੇ ਦਿਨ ਬੂਥਾਂ ਤੇ ਕੈਮਰਿਆਂ ਦੀ ਦੇਖਭਾਲ ਦੇ ਇਵਜ਼ ਵਿਚ ਦਿੱਤਾ ਜਾਵੇਗੀ।


ਮੁੱਖ ਮੰਤਰੀ ਸਹੁੰ ਚੁੱਕ ਸਮਾਗਮ ਲਈ ਨੋਡਲ ਅਫ਼ਸਰ ਨਿਯੁਕਤ

 

ਪ੍ਰਾਈਵੇਟ ਸਕੂਲਾਂ ਲਈ ਜਾਰੀ ਹੋਈਆਂ ਹਦਾਇਤਾਂ

 

PSEB BOARD EXAM : ਬੋਰਡ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰ ਵਾਪਸ ਖ਼ੇਤਰੀ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਏ ਜਾਣ-ਸਹਾਇਕ ਸਕੱਤਰ

 

BREAKING: ਪੰਜਾਬ ਸਰਕਾਰ ਨੇ ਕਰੋਨਾ ਪਾਬੰਦੀਆਂ ਨੂੰ ਹਟਾਇਆ

 

IMPORTANT QUESTIONS: LARGEST AND SMALLEST IN WORLD

 •  ਪ੍ਰਸ਼ਨ ਦੁਨੀਆ ਦਾ ਸਭ ਤੋਂ ਮਹਾਨ ਮਹਾਂਕਾਵਿ  ਕਿਹੜਾ  ਹੈ ? 
 • ਉੱਤਰ: ਮਹਾਭਾਰਤ
 • ਪ੍ਰਸ਼ਨ. ਦੁਨੀਆ ਦਾ ਸਭ ਤੋਂ ਵੱਡਾ ਅਜਾਇਬ ਘਰ ਕਿਹੜਾ  ਹੈ ? 
 • ਉੱਤਰ: ਕੁਦਰਤੀ ਇਤਿਹਾਸ ਦਾ ਅਮਰੀਕਨ ਮਿਊਜ਼ੀਅਮ
 • ਪ੍ਰਸ਼ਨ. ਦੁਨੀਆ ਦਾ ਸਭ ਤੋਂ ਵੱਡਾ ਚਿੜੀਆਘਰ ਕਿਹੜਾ  ਹੈ ? 
 • ਉੱਤਰ: ਕਰੂਗਰ ਨੈਸ਼ਨਲ ਪਾਰਕ (ਡੀ. ਅਫਰੀਕਾ)
 • ਪ੍ਰਸ਼ਨ. ਦੁਨੀਆ ਦਾ ਸਭ ਤੋਂ ਵੱਡਾ ਪੰਛੀ ਕਿਹੜਾ  ਹੈ ? 
 • ਉੱਤਰ: ਸ਼ੁਤਰਮੁਰਗ (ਸ਼ੁਤਰਮੁਰਗ)
 • ਪ੍ਰਸ਼ਨ. ਦੁਨੀਆ ਦਾ ਸਭ ਤੋਂ ਛੋਟਾ ਪੰਛੀ ਕਿਹੜਾ  ਹੈ ? 
 • ਉੱਤਰ: ਹਮਿੰਗ ਬਰਡ
 • ਪ੍ਰਸ਼ਨ. ਦੁਨੀਆ ਦਾ ਸਭ ਤੋਂ ਵੱਡਾ ਥਣਧਾਰੀ ਜੀਵ ਕਿਹੜਾ  ਹੈ ? 
 • ਉੱਤਰ: ਨੀਲੀ ਵ੍ਹੇਲ
 • ਪ੍ਰਸ਼ਨ. ਦੁਨੀਆ ਦਾ ਸਭ ਤੋਂ ਵੱਡਾ ਮੰਦਰ ਕਿਹੜਾ  ਹੈ ? 
 • ਉੱਤਰ: ਅੰਗਕੋਰ ਵਾਟ ਦਾ ਮੰਦਰ
 • ਪ੍ਰਸ਼ਨ. ਮਹਾਤਮਾ ਬੁੱਧ ਦੀ ਦੁਨੀਆ ਦੀ ਸਭ ਤੋਂ ਉੱਚੀ ਮੂਰਤੀ ਕਿਹੜਾ  ਹੈ ? 
 • ਉੱਤਰ: ਉਲਾਨਬਾਤਰ (ਮੰਗੋਲੀਆ)
 • ਪ੍ਰਸ਼ਨ. ਦੁਨੀਆ ਦਾ ਸਭ ਤੋਂ ਵੱਡਾ ਘੰਟੀ ਟਾਵਰ ਕਿਹੜਾ  ਹੈ ? 
 • ਉੱਤਰ: ਮਾਸਕੋ ਦੀ ਮਹਾਨ ਘੰਟੀ
 • ਪ੍ਰਸ਼ਨ. ਦੁਨੀਆ ਦੀ ਸਭ ਤੋਂ ਵੱਡੀ ਮੂਰਤੀ ਕਿਹੜਾ  ਹੈ ? 
 • ਉੱਤਰ: ਸਟੈਚੂ ਆਫ਼ ਲਿਬਰਟੀ
 • ਪ੍ਰਸ਼ਨ. ਦੁਨੀਆ ਦਾ ਸਭ ਤੋਂ ਵੱਡਾ ਹਿੰਦੂ ਮੰਦਰ ਕੰਪਲੈਕਸ ਕਿਹੜਾ  ਹੈ ? 
 • ਉੱਤਰ: ਅਕਸ਼ਰਧਾਮ ਮੰਦਿਰ ਦਿੱਲੀ
 • ਪ੍ਰਸ਼ਨ. ਦੁਨੀਆ ਦੀ ਸਭ ਤੋਂ ਵੱਡੀ ਮਸਜਿਦ  ਕਿਹੜੀ  ਹੈ
 • ਉੱਤਰ: ਜਾਮਾ ਮਸਜਿਦ - ਦਿੱਲੀ
 • ਪ੍ਰਸ਼ਨ. ਦੁਨੀਆ ਦੀ ਸਭ ਤੋਂ ਉੱਚੀ ਮਸਜਿਦ ਕਿਹੜੀ  ਹੈ?
 • ਉੱਤਰ: ਸੁਲਤਾਨ ਹਸਨ ਮਸਜਿਦ, ਕਾਹਿਰਾ
 • ਪ੍ਰਸ਼ਨ. ਦੁਨੀਆ ਦਾ ਸਭ ਤੋਂ ਵੱਡਾ ਚਰਚ ਕਿਹੜਾ  ਹੈ ? 
 • ਉੱਤਰ: ਸੇਂਟ ਪੀਟਰ (ਵੈਟੀਕਨ ਸਿਟੀ) ਦੀ ਵੈਸੀਲਿਕਾ
 • ਪ੍ਰਸ਼ਨ. ਦੁਨੀਆ ਦੀ ਸਭ ਤੋਂ ਲੰਬੀ ਰੇਲਵੇ ਲਾਈਨ ਕਿਹੜੀ  ਹੈ ? 
 • ਉੱਤਰ: ਟਰਾਂਸ-ਸਾਈਬੇਰੀਅਨ ਲਾਈਨ
 • ਪ੍ਰਸ਼ਨ. ਦੁਨੀਆ ਦੀ ਸਭ ਤੋਂ ਲੰਬੀ ਰੇਲਵੇ ਸੁਰੰਗ ਕਿਹੜੀ  ਹੈ? 
 • ਉੱਤਰ: ਸੀਕਾਨ ਰੇਲਵੇ ਸੁਰੰਗ ਜਾਪਾਨ

HOLIDAY ALERT: ਸਹੁੰ ਚੁੱਕ ਸਮਾਗਮ ਤੇ ਸਰਕਾਰ ਵਲੋਂ 16 ਮਾਰਚ ਨੂੰ ਜ਼ਿਲੇ ਵਿੱਚ ਛੁੱਟੀ ਦਾ ਐਲਾਨ

 ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਕੂਲਾਂ ਵਿੱਚ 16 ਮਾਰਚ ਦੀ ਛੁੱਟੀ ਘੋਸ਼ਿਤ


ਨਵਾਂਸ਼ਹਿਰ, 14 ਮਾਰਚ:


ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ 16 ਮਾਰਚ, 2022 ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 16 ਮਾਰਚ ਨੂੰ ਜ਼ਿਲ੍ਹੇ ਵਿੱਚ ਸਥਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
 ਇਸ ਕਾਰਨ ਵਿਦਿਆਰਥੀਆਂ ਨੂੰ ਸਕੂਲ ਆਉੁਣ-ਜਾਣ ਵਿੱਚ ਕਾਫ਼ੀ ਮੁਸ਼ਕਿਲ ਪੇਸ਼ ਆ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਹਤਿਆਤ ਵਜੋਂ ਸਕੂਲ ਜਾਣ ਵਾਲੇ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦੇਣ ਲਈ ਇਹ ਕਦਮ ਚੁੱਕਿਆ ਗਿਆ ਹੈ।


BIG BREAKING: ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਮੁਲਤਵੀ,

 
ਪੰਜਵੀਂ ਸ਼੍ਰੇਣੀ ਪਰੀਖਿਆ ਮਾਰਚ 2022 (ਟਰਮ-2) ਦੇ ਕੁੱਝ ਪੇਪਰਾਂ ਨੂੰ ਮੁਲਤਵੀ ਕਰਨ ਬਾਰੇ ਸਿੱਖਿਆ ਬੋਰਡ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।


  ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਸ਼ੋਈ ਲਿਖਤੀ ਪ੍ਰੀਖਿਆ (ਟਰਮ-z) ਜੋ ਕਿ ਮਿਤੀ 15-03-2022 ਤੋਂ 23-03-2022 ਤੱਕ ਜਾਰੀ ਕੀਤੀ ਗਈ ਡੇਟ ਸ਼ੀਟ ਅਨੁਸਾਰ ਕਰਵਾਈ ਜਾਣੀ ਸੀ ਪਰ ਮਿਤੀ 15-03-202z,16-03-2022,17-03-2022 ਅਤੇ 21-03-2022 ਨੂੰ ਹੋਣ ਵਾਲੀਆਂ ਪੰਜਵੀਂ ਸ਼੍ਰੇਣੀ ਟਰਮ-2 ਦੀਆਂ ਪਰੀਖਿਆਵਾਂ ਪ੍ਰਬੰਧਕੀ ਅਤੇ ਪ੍ਰਸ਼ਾਸਕੀ ਕਾਰਣਾਂ ਕਰਕੇ ਹਾਲ ਦੀ ਘੜੀ ਮੁਲਤਵੀ ਕੀਤੀਆਂ ਜਾਂਦੀਆਂ ਹਨ ਅਤੇ ਮਿਤੀ 22-03-2022,23-03-2022 ਨੂੰ ਹੋਣ ਵਾਲੀਆਂ ਪਰੀਖਿਆਵਾਂ ਜਾਰੀ ਕੀਤੀ ਗਈ ਡੇਟਸ਼ੀਟ ਦੇ ਸ਼ਡਿਊਲ ਅਨੁਸਾਰ ਹੋਣਗੀਆਂ।


ALSO READ:
HOLLA MOHALL 2022: ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਲਈ ਅਹਿਮ ਸੂਚਨਾ 


PSEB EXAM 2022: ਸਰਕਾਰ ਦਾ ਪ੍ਰੀਖਿਆਵਾਂ ਵਾਰੇ  ਵੱਡਾ ਫ਼ੈਸਲਾ, ਮੁਲਤਵੀ ਕੀਤੀਆਂ ਗਈਆਂ ਪਰੀਖਿਆਵਾਂ ਸਬੰਧੀ ਡੇਟ ਸ਼ੀਟ ਅਤੇ ਮਿਤੀਆਂ ਸਬੰਧੀ ਸ਼ਡਿਊਲ ਕੱਲ ਤੱਕ ਭਾਵ ਮਿਤੀ 15-03-2022 ਤੱਕ ਵੱਖਰੇ ਤੌਰ ਬੋਰਡ ਦੀ ਵੈਬਸਾਈਟ (www.pseb.ac.in) ਤੇ ਜਾਰੀ ਹੋਣ ਦੀ ਹੈ। ਇਸ ਸਬੰਧੀ ਪੁੱਛ ਗਿੱਛ ਲਈ ਫੋਨ ਨੂੰ 0172-5227333 ਅਤੇ ਈ-ਮੇਲ condustpseb@gmail.com ਸੰਪਰਕ ਕੀਤਾ ਜਾ ਸਕਦਾ ਹੈ।

DOWNLOAD OFFICIAL INSTRUCTIONS HERE

PSEB LATEST UPDATE: PSEB POST PONED  EXAMINANTION DOWNLOAD OFFICIAL NOTIFICATION HERE


 

  

PSEB DATE SHEET 2022 DOWNLOAD HERE
PSEB 5TH DATE SHEET  REVISED 2022 
PSEB PAPER POST PONED 
DOWNLOAD HERE
DOWNLOAD
OFFICIAL LETTER HERE
PSEB REVISED 8TH DATE SHEET 2022 DOWNLOAD HERE
PSEB 10TH DATE SHEET 2022 DOWNLOAD HERE
PSEB 12TH DATE SHEET 2022 DOWNLOAD HERE
PSEB NON BOARD DATE SHEET 2022  DOWNLOAD HERE
 PSEB SYLLABUS ALL CLASSES TERM -2 EXAM 2022 
PSEB SYLLABUS DOWNLOAD HERE
PSEB 5TH  CLASS SYLLABUS DOWNLOAD HERE
PSEB 8TH CLASS SYLLABUS DOWNLOAD HERE
PSEB 10TH CLASS SYLLABUS DOWNLOAD HERE
PSEB 12TH CLASS SYLLABUS DOWNLOAD HERE
PSEB NON BOARD CLASSES SYLLABUS  DOWNLOAD HERE
 
 PSEB BOARD EXAM 2022 MODEL QUESTION PAPER TERM 02
PSEB MODEL QUESTION PAPER DOWNLOAD HERE
PSEB 5TH MODEL TEST PAPER DOWNLOAD HERE
PSEB  8TH MODEL TEST PAPER DOWNLOAD HERE
PSEB  10TH MODEL  TEST PAPER 2022 DOWNLOAD HERE
PSEB  12TH MODEL TEST PAPER DOWNLOAD HERE
PSEB  10TH MODEL  TEST PAPER 2022 DOWNLOAD HERE

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁਲਾਜ਼ਮਾਂ ਦੀਆਂ ਪਦ ਉੱਨਤੀਆਂ ਦੇ ਆਰਡਰ ਜਾਰੀ

 


 

HOLIDAY ALERT: 15 ਤੋਂ 19 ਮਾਰਚ ਤੱਕ ਵਿੱਦਿਅਕ ਅਦਾਰਿਆਂ ਵਿੱਚ ਛੁੱਟੀਆਂ

 


ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲਾ ਮਹੱਲਾ-2022 ਮਿਤੀ 14-03-2022 ਤੋਂ ਮਿਤੀ: 16-03-2022 ਤੱਕ ਕੀਰਤਪੁਰ ਸਾਹਿਬ ਵਿਖੇ ਅਤੇ ਮਿਤੀ: 17-03-2022 ਤੋਂ ਮਿਤੀ: 19-03-2022 ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੋਂ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 


ਹੋਲੇ ਮੁਹੱਲੇ ਦੌਰਾਨ ਲੱਖਾਂ ਦੀ ਤਦਾਦ ਵਿੱਚ ਸ਼ਰਧਾਲੂ ਇਨ੍ਹਾਂ ਥਾਵਾਂ ਤੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਬਾਹਰਲੇ ਜਿਲ੍ਹਿਆਂ ਤੋਂ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਡਿਊਟੀਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਈਆਂ ਗਈਆਂ ਹਨ। 

ALSO READ:  ਨਵੀਂ ਸਰਕਾਰ, ਨਵੇਂ ਆਦੇਸ਼, ਪੜ੍ਹੋ ਅਪਡੇਟ ਇਨ੍ਹਾਂ ਕਰਮਚਾਰੀਆਂ ਦੀ ਰਿਹਾਇਸ਼ ਦਾ ਪ੍ਰਬੰਧ ਅਨੰਦਪੁਰ ਸਾਹਿਬ ਬਲਾਕ ਵਿੱਚ ਪੈਂਦੇ ਵਿਦਿਅਕ ਅਦਾਰਿਆਂ ਵਿੱਚ ਕੀਤਾ ਜਾਂਦਾ ਹੈ। ਇਸ ਲਈ ਅਨੰਦਪੁਰ ਸਾਹਿਬ ਬਲਾਕ ਵਿੱਚ ਪੈਂਦੇ ਸਾਰੇ ਵਿਦਿਅਕ ਅਦਾਰਿਆਂ ਸਰਕਾਰੀ/ਪ੍ਰਾਈਵੇਟ ਵਿੱਚ (ਜਿਨ੍ਹਾਂ ਵਿੱਚ ਇਮਤਿਹਾਨ ਨਹੀ ਚੱਲ ਰਹੇ)  ਜ਼ਿਲ੍ਹਾ ਮੈਜਿਸਟਰੇਟ ਵਲੋਂ ਮਿਤੀ 15-03-2022 ਤੋਂ ਮਿਤੀ 19-03-2022 ਦੀ ਛੁੱਟੀ ਕੀਤੀ ਗਈ ਹੈ।

 

RECENT UPDATES

Today's Highlight