Thursday, 24 March 2022

ਬਿਹਤਰੀਨ ਵਿਦਿਅਕ ਢਾਂਚੇ ਲਈ ਚੁੱਕੇ ਜਾਣਗੇ ਵਿਆਪਕ ਕਦਮ: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ

 ਬਿਹਤਰੀਨ ਵਿਦਿਅਕ ਢਾਂਚੇ ਲਈ ਚੁੱਕੇ ਜਾਣਗੇ ਵਿਆਪਕ ਕਦਮ: ਗੁਰਮੀਤ ਸਿੰਘ ਮੀਤ ਹੇਅਰ


---ਸਿੱਖਿਆ ਮੰਤਰੀ ਦੇ ਬਰਨਾਲਾ ਪੁੱਜਣ ’ਤੇ ਦਿੱਤਾ ਗਿਆ ਗਾਰਡ ਆਫ ਆਨਰ


---ਕੈਬਨਿਟ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ


ਬਰਨਾਲਾ, 23 ਮਾਰਚ

       ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡ ਤੇ ਯੁਵਕ ਸੇਵਾਵਾਂ ਮੰਤਰੀ ਵਜੋਂ ਅਹੁਦਾ ਸੰਭਾਲਣ ਮਗਰੋਂ ਬਰਨਾਲਾ ਪੁੱਜੇ ਗੁਰਮੀਤ ਸਿੰਘ ਮੀਤ ਹੇਅਰ ਦਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਜ਼ਿਲਾ ਅਧਿਕਾਰੀਆਂ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਵਾਗਤ ਕੀਤਾ ਗਿਆ। ਇਸ ਮੌਕੇ ਪੁਲੀਸ ਟੁਕੜੀ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।    ਇਸ ਮਗਰੋਂ ਕੈਬਨਿਟ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ, ਜ਼ਿਲਾ ਪੁਲੀਸ ਮੁਖੀ ਸ੍ਰੀਮਤੀ ਅਲਕਾ ਮੀਨਾ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਜ਼ਿਲਾ ਬਰਨਾਲਾ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਚਹੁੰਪੱਖੀ ਖੁਸ਼ਹਾਲੀ ਲਈ ਵਿਆਪਕ ਕਦਮ ਲਗਾਤਾਰ ਚੁੱਕੇਗੀ। ਉਨਾਂ ਆਖਿਆ ਕਿ ਸਿੱਖਿਆ ਖੇਤਰ ਬੇਹੱਦ ਅਹਿਮ ਹੈ ਅਤੇ ਸਿੱਖਿਆ ਦੇ ਖੇਤਰ ਵਿਚ ਵੱਡੇ ਸੁਧਾਰ ਲਿਆਂਦੇ ਜਾਣਗੇ ਅਤੇ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਵੀ ਸਾਰਥਕ ਕਦਮ ਚੁੱਕੇ ਜਾਣਗੇੇ। ਉਨਾਂ ਕਿਹਾ ਕਿ ਬਿਹਤਰੀਨ ਵਿਦਿਅਕ ਢਾਂਚੇ ਲਈ ਅਹਿਮ ਫ਼ੈਸਲੇ ਲਏ ਜਾਣਗੇ।

SCHOOL ADMISSION 2022-23 ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਸੰਬੰਧੀ ਹਦਾਇਤਾਂ

 

ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ -ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ

 ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ: ਹਰਪਾਲ ਸਿੰਘ ਚੀਮਾ


ਕੈਬਨਿਟ ਮੰਤਰੀ ਨੇ ਮਹਿਲਾਂ ਚੌਂਕ ਤੇ ਦਿੜ੍ਹਬਾ ਵਿਖੇ ਧੰਨਵਾਦੀ ਸਮਾਗਮਾਂ ਵਿੱਚ ਕੀਤੀ ਸ਼ਿਰਕਤ


ਦਲਜੀਤ ਕੌਰ ਭਵਾਨੀਗੜ੍ਹ


ਦਿੜਬਾ/ਸੰਗਰੂਰ, 24 ਮਾਰਚ, 2022: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਦਿੜਬਾ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸੂਬੇ ਦਾ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਖੇਤਰ ਵਿੱਚ ਭਿ੍ਰਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਣ ਮਗਰੋਂ ਅੱਜ ਪਹਿਲੀ ਵਾਰ ਆਪਣੇ ਵਿਧਾਨ ਸਭਾ ਹਲਕਾ ਦਿੜਬਾ ਵਿਖੇ ਨਿਵਾਸੀਆਂ ਦਾ ਧੰਨਵਾਦ ਕਰਨ ਲਈ ਪੁੱਜੇ ਸ਼੍ਰੀ ਚੀਮਾ ਨੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਹਲਕੇ ਤੇ ਸੂਬੇ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰਕੇ ਮਿਹਨਤ ਕਰਨਗੇ ਅਤੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਪ੍ਰਤੀ ਦਿਖਾਏ ਗਏ ਜਬਰਦਸਤ ਸਾਕਾਰਾਤਮਕ ਜਜ਼ਬੇ ਲਈ ਹਮੇਸ਼ਾਂ ਰਿਣੀ ਰਹਿਣਗੇ।


ਮਹਿਲਾਂ ਚੌਕ ਤੋਂ ਸ਼ੁਰੂ ਹੋ ਕੇ ਦਿੜ੍ਹਬੇ ਤੱਕ ਵੱਖ-ਵੱਖ ਧੰਨਵਾਦੀ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸ. ਚੀਮਾ ਨੇ ਕਿਹਾ ਕਿ ਪਾਰਟੀ ਵਿੱਚ, ਪਰਿਵਾਰਾਂ ਵਿੱਚ ਜਾਂ ਅਧਿਕਾਰੀਆਂ ਦੇ ਪੱਧਰ ’ਤੇ ਕਿਸੇ ਵੀ ਕਿਸਮ ਦੇ ਭਿ੍ਰਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ। ਉਨਾਂ ਕਿਹਾ ਕਿ ਪੁਲਿਸ ਉਤੇ ਵੀ ਕੋਈ ਸਿਆਸੀ ਦਬਾਅ ਨਹੀਂ ਹੋਵੇਗਾ। ਉਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਖਜ਼ਾਨੇ ਨੂੰ ਭਰਨ ਲਈ ਸਾਰਥਕ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਜਲਦੀ ਹੀ ਇਸ ਦੇ ਵਧੀਆ ਨਤੀਜੇ ਸਾਹਮਣੇ ਆਉਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ੇ ਦਾ ਮੁਕੰਮਲ ਸਫ਼ਾਇਆ ਕਰਨ ਲਈ ਵੀ ਵਚਨਬੱਧ ਹੈ।


ਇਸ ਮੌਕੇ ਲੋਕਾਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਵੱਖ ਵੱਖ ਆਗੂਆਂ ਤੇ ਸੰਗਠਨਾਂ ਵੱਲੋਂ ਸ਼੍ਰੀ ਚੀਮਾ ਨੂੰ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਐਸ.ਡੀ.ਐਮ ਸ਼੍ਰੀ ਰਾਜੇਸ਼ ਸ਼ਰਮਾ ਸਮੇਤ ਹੋਰ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਵੀ ਹਾਜ਼ਰ ਸਨ।

TEACHER TRANSFER : ਚੰਨੀ ਸਰਕਾਰ ਵੱਲੋਂ ਕੀਤੀਆਂ ਬਦਲੀਆਂ ਸਬੰਧੀ ਅਪਡੇਟ

 TEACHER TRANSFER : ਚੰਨੀ ਸਰਕਾਰ ਵੱਲੋਂ ਕੀਤੀਆਂ ਬਦਲੀਆਂ ਨੂੰ ਲਾਗੂ ਕਰਨ ਲਈ ਡੀਈਓ ਵਲੋਂ ਮੰਗੀ ਅਗਵਾਈ। ਜਲੰਧਰ, 24 ਮਾਰਚ 

ਸਿੱਖਿਆ ਵਿਭਾਗ ਵੱਲੋਂ ਜਨਵਰੀ ਮਹੀਨੇ ਕੀਤੀਆਂ ਬਦਲੀਆਂ ਹਾਲੇ ਤੱਕ ਵੀ ਲਾਗੂ ਨਹੀਂ ਹੋਈਆਂ ਹਨ। ਕਿਉਂਕਿ ਚੰਨੀ ਸਰਕਾਰ ਵੱਲੋਂ  ਜਦੋਂ ਇਹ ਬਦਲੀਆਂ ਕੀਤੀਆਂ ਗਈਆਂ ਤਾਂ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ 
ਇਹਨਾਂ ਬਦਲੀਆਂ ਨੂੰ ਲਾਗੂ ਕਰਨ ਸਬੰਧੀ  ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਡੀਪੀਆਈ ਤੋਂ ਅਗਵਾਈ ਮੰਗੀ ਗਈ ਹੈ। ਡੀਈਓ ਜਲੰਧਰ ਵਲੋਂ   ਲਿਖੇ ਪੱਤਰ ਵਿੱਚ ਕਿਹਾ ਗਿਆ (Read here) ਕਿ   "ਈ.ਟੀ.ਟੀ,.ਐੱਚ.ਟੀ ਅਤੇ ਸੀ.ਐੱਚ.ਟੀ ਦੀਆਂ ਬਦਲੀਆਂ ਕੀਤੀਆਂ ਗਈਆਂ ਸਨ,ਚੋਣ ਜ਼ਾਬਤਾ ਲੱਗਣ ਕਾਰਨ ਲਾਗੂ ਨਹੀਂ ਹੋ  ਸਕੀਆਂ। ਚੋਣ ਜ਼ਾਬਤਾਂ ਖਤਮ ਹੋਣ ਉੱਪਰਤ ਅਧਿਆਪਕਾਂ  ਵਲੋਂ ਵਾਰ ਵਾਰ ਬੇਨਤੀ ਕੀਤੀ ਜਾ ਰਹੀ ਹੈ, ਇਸ ਲਈ ਇਹਨਾਂ ਬਦਲੀਆਂ ਨੂੰ ਲਾਗੂ ਕਰਨ ਲਈ ਅਗਵਾਈ ਦਿੱਤੀ ਜਾਵੇ"।
BIG BREAKING :ਐਂਟੀ ਕੁਰੱਪਸ਼ਨ ਨੰਬਰ ਜਾਰੀ ਹੁੰਦੇ ਹੀ, ਪਹਿਲੀ ਸ਼ਿਕਾਇਤ ਸਾਬਕਾ ਸਿੱਖਿਆ ਸਕੱਤਰ ਦੀ ਦਰਜ

 Mohali, 22 March

Punjab Chief Minister Bhagwant Mann today issued an anti-corruption helpline  number to facilitate the people to report any harassment or corruption in any department to the given number. 


Immediately after the release of the complaint number today, the first complaint lodged by Parminder Singh Saini, Guidance Counselor, Gurdaspur, was made to the Punjab Chief Minister regarding former Education Secretary Krishan Kumar, who is presently the Secretary of Higher Education. 


Also read:
  
He demanded that during his tenure he has worked for the department for 20 hours, during which he has received many state level and district level awards. He was suspended on May 21, 2020, despite providing good services during the Covid period.

IAS KRISHAN KUMAR COMPLAINT : ਕੀ ਹਨ ਦੋਸ਼, ਪੜ੍ਹੋ ਇਥੇDear readers , we have started telegram channel for latest updates, so join it to get latest updates on your mobileਈ ਟੀ ਟੀ ਟੀਚਰਜ਼ ਯੂਨੀਅਨ ਨੇ ਪੰਜਾਬ ਭਰ ਚ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਕੀਤਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

 ਤਿੰਨ ਮਹੀਨਿਆਂ ਤੋਂ ਅਧਿਆਪਕਾਂ ਨੂੰ ਤਨਖਾਹਾਂ ਨਾ ਮਿਲਣ ਕਾਰਨ ਬੈਂਕਾਂ ਦੇ ਨੋਟਿਸਾਂ ਚ ਘਿਰਨ ਲੱਗੇ


ਈ ਟੀ ਟੀ ਟੀਚਰਜ਼ ਯੂਨੀਅਨ ਨੇ ਪੰਜਾਬ ਭਰ ਚ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਕੀਤਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ


ਬਠਿੰਡਾ 24 ਮਾਰਚ(ਪੱਤਰ ਪ੍ਰੇਰਕ) ਪੰਜਾਬ ਦੇ ਅਧਿਆਪਕਾਂ ਨੂੰ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਰੋਸ ਫੈਲਣ ਲੱਗ ਲੱਗਿਆ ਹੈ। ਮਹੀਨੇਵਾਰ ਤਨਖਾਹਾਂ ਨਾਲ ਬੱਝੇ ਅਧਿਆਪਕਾਂ ਦੀਆਂ ਤਨਖਾਹਾਂ ਚ ਹੋਈ ਕਈ ਮਹੀਨਿਆਂ ਦੀ ਦੇਰੀ ਨੇ ਉਨ੍ਹਾਂ ਦੀਆਂ ਦੇਣੀਆਂ ਦੇ ਗਣਿਤ ਨੂੰ ਵੀ ਵਿਗਾੜ ਦਿੱਤਾ ਹੈ। ਅਨੇਕਾਂ ਅਧਿਆਪਕਾਂ ਨੂੰ ਲਏ ਲੋਨ ਬਦਲੇ ਬੈਂਕ ਅਧਿਕਾਰੀਆਂ ਦੇ ਨੋਟਿਸ ਆਉਣ ਲੱਗੇ ਨੇ।ਈ ਟੀ ਟੀ ਟੀਚਰਜ਼ ਯੂਨੀਅਨ ਪੰਜਾਬ ਨੇ ਇਸ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਵਿਰੁੱਧ ਮੋਰਚਾ ਖੋਲਦਿਆਂ 26 ਮਾਰਚ ਨੂੰ ਛੁੱਟੀ ਤੋਂ ਬਾਅਦ ਰਾਜ ਭਰ ਚ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਜਥੇਬੰਦੀ ਦੇ ਸੂਬਾ ਪ੍ਰਧਾਨ ਜਗਸੀਰ ਸਹੋਤਾ,ਜਨਰਲ ਸਕੱਤਰ ਹਰਦੀਪ ਸਿੰਘ ਸਿੱਧੂ ਨੇ ਕਿਹਾ ਕਿ ਆਪ ਦੀ ਸਰਕਾਰ ਵੱਲ੍ਹੋਂ ਵੀ ਸਹੁੰ ਚੁੱਕਿਆ ਹਫਤੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ,ਪਰ ਇਸ ਦੇ ਬਾਵਜੂਦ ਵੀ ਸਰਕਾਰ ਵੱਲ੍ਹੋਂ ਮੁਲਾਜ਼ਮਾਂ ਦੇ ਇਸ ਵੱਡੇ ਮਸਲੇ ਵੱਲ ਗੰਭੀਰਤਾ ਨਹੀਂ ਦਿਖਾਈ ਗਈ। ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਨਵੀਂ ਸੀ,ਪਰ ਸਰਕਾਰ ਦੇ ਵਿੱਤ ਵਿਭਾਗ ਦੇ ਉਚ ਅਧਿਕਾਰੀ ਇਸ ਸਭ ਮਸਲੇ ਤੋਂ ਜਾਣੂ ਸਨ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਉਂਦਿਆਂ ਸੰਬੰਧਿਤ ਅਧਿਕਾਰੀਆਂ ਵਿਰੁੱਧ ਸਖਤ ਕਰਵਾਈ ਕੀਤੀ ਜਾਵੇ।

ਅਧਿਆਪਕਾਂ ਦੇ ਹੱਕੀ ਸੰਘਰਸ਼ ਦੌਰਾਨ ਮਰਨ ਵਰਤ 'ਤੇ ਬੈਠਣ ਵਾਲੇ ਅਧਿਆਪਕ ਆਗੂ ਲਖਵੀਰ ਸਿੰਘ ਬੋਹਾ ਦਾ ਕਹਿਣਾ ਹੈ ਕਿ ਤਿੰਨ ਮਹੀਨਿਆਂ ਤੋਂ ਅਧਿਆਪਕਾਂ ਨੂੰ ਤਨਖਾਹਾਂ ਨਾ ਮਿਲਣ ਕਾਰਨ ਹੁਣ ਦੁਕਾਨਦਾਰ ਨਿੱਤ ਦਿਨ ਦੀ ਉਧਾਰ ਦੇਣ ਤੋਂ ਵੀ ਅੱਕਣ ਲੱਗੇ ਨੇ,ਬੈਂਕਾਂ ਤੋਂ ਘਰਾਂ, ਕਾਰਾਂ ਅਤੇ ਹੋਰਨਾਂ ਕਾਰਜਾਂ ਲਈ ਲਏ ਲੋਨ ਦੀਆਂ ਕਿਸ਼ਤਾਂ ਟੁੱਟਣ ਕਾਰਨ ਵਿਆਜ ਤੇ ਪੈਨਲਟੀਆਂ ਲੱਗ ਰਹੀਆਂ ਹਨ,ਨਾਲ ਹੀ ਬੈਂਕ ਅਧਿਕਾਰੀਆਂ ਵੱਲ੍ਹੋਂ ਨੋਟਿਸ ਆਉਣੇ ਵੀ ਸ਼ੁਰੂ ਹੋ ਗਏ ਹਨ, ਅਧਿਆਪਕਾਂ ਨੂੰ ਡਫਾਲਟਰ ਘੋਸ਼ਿਤ ਕਰਨ ਦੇ ਨਾਲ ਨਾਲ ਹੀ ਉਨ੍ਹਾਂ ਦਾ ਭਵਿੱਖ ਲਈ ਇਹ ਖਰਾਬ ਸਿੱਬਲ ਸਕੋਰਰ ਵੀ ਅਨੇਕਾਂ ਦਿੱਕਤਾਂ ਪੈਦਾ ਕਰੇਗਾ।

ਉਧਰ ਐੱਚ ਟੀ,ਸੀ ਐੱਚ ਟੀ ਅਧਿਆਪਕ ਯੂਨੀਅਨ ਪੰਜਾਬ ਦੇ ਆਗੂ ਅਮਨਦੀਪ ਸ਼ਰਮਾਂ ਦਾ ਕਹਿਣਾ ਹੈ ਕਿ ਉਹ ਜਥੇਬੰਦੀ ਵੱਲ੍ਹੋਂ ਪੰਜਾਬ ਭਰ ਚ ਵੱਖ ਵੱਖ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੰਗ ਪੱਤਰ ਦੇ ਚੁੱਕੀ ਹੈ,ਪਰ ਇਸ ਦੇ ਬਾਵਜੂਦ ਉਨ੍ਹਾਂ ਦੇ ਖਾਤਿਆਂ ਨੂੰ ਰੰਗ ਭਾਗ ਨਹੀਂ ਲੱਗੇ।

ਅਧਿਆਪਕ ਆਗੂ ਰਾਜੇਸ਼ ਬੁਢਲਾਡਾ ਦਾ ਕਹਿਣਾ ਕਿ ਇਨ੍ਹਾਂ ਦਿਨਾਂ ਦੌਰਾਨ ਬੱਚਿਆਂ ਦੇ ਨਵੇਂ ਦਾਖਲਿਆਂ ਲਈ ਵੀ ਪੈਸਿਆਂ ਦੀ ਲੋੜ ਹੁੰਦੀ ਹੈ ਅਤੇ ਹੋਰਨਾਂ ਕੰਮਾਂ ਕਾਰਾਂ ਲਈ ਤਨਖਾਹਾਂ ਨਾਲ ਬੱਝੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੋਰ ਵਧ ਜਾਂਦੀਆਂ ਹਨ।

PSEB 10TH TERM 2 DATESHEET: ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੀ ਡੇਟ ਸੀਟ ਜਾਰੀ

 

PSEB TERM 2 12TH CLASS DATESHEET DOWNLOAD HERE

LATEST UPDATE: PSEB RELEASES DATASHEET FOR 10th AND 10+2 
PSEB 12th  TERM 2 EXAM DATESHEET  MARCH 2022 
PSEB 10th TERM 2 EXAM DATESHEET MARCH 2022

RE EXAM PSEB 10TH DATE SHEET  DOWNLOAD HERE
RE EXAM PSEB 12TH DATE SHEET DOWNLOAD HERE
PSEB TERM 2 12TH EXAM DATE SHEET   DOWNLOAD HERE
PSEB TERM 2 10TH EXAM DATE SHEET DOWNLOAD HERE

 PSEB RELEASED 5TH REVISED DATESHEET DOWNLOAD HERE


 

  

PSEB DATE SHEET 2022 DOWNLOAD HERE
PSEB 5TH DATE SHEET REVISED 2022 
DOWNLOAD HERE
PSEB REVISED 8TH DATE SHEET 2022 DOWNLOAD HERE
PSEB 10TH DATE SHEET 2022 DOWNLOAD HERE
PSEB 12TH DATE SHEET 2022 DOWNLOAD HERE
PSEB NON BOARD DATE SHEET 2022  DOWNLOAD HERE
 PSEB SYLLABUS ALL CLASSES TERM -2 EXAM 2022 
PSEB SYLLABUS DOWNLOAD HERE
PSEB 5TH  CLASS SYLLABUS DOWNLOAD HERE
PSEB 8TH CLASS SYLLABUS DOWNLOAD HERE
PSEB 10TH CLASS SYLLABUS DOWNLOAD HERE
PSEB 12TH CLASS SYLLABUS DOWNLOAD HERE
PSEB NON BOARD CLASSES SYLLABUS  DOWNLOAD HERE
 
 PSEB BOARD EXAM 2022 MODEL QUESTION PAPER TERM 02
PSEB MODEL QUESTION PAPER DOWNLOAD HERE
PSEB 5TH MODEL TEST PAPER DOWNLOAD HERE
PSEB  8TH MODEL TEST PAPER DOWNLOAD HERE
PSEB  10TH MODEL  TEST PAPER 2022 DOWNLOAD HERE
PSEB  12TH MODEL TEST PAPER DOWNLOAD HERE
PSEB  10TH MODEL  TEST PAPER 2022 DOWNLOAD HERE

TEACHER TRANSFER: TEACHER TRANSFER IMPLEMENTATION 2022

 

ਬੋਰਡ ਜਮਾਤਾਂ ਦੇ ਨਤੀਜਿਆਂ ਲਈ ਦੋਵਾਂ ਟਰਮਾਂ ਦੇ ਬਰਾਬਰ ਅੰਕ

 

RECENT UPDATES

Today's Highlight