LINK FOR PSEB 10TH RESULT
Labels
Wednesday, 30 March 2022
PSEB RESULT DECLARED: ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦਾ ਨਤੀਜਾ ਕੀਤਾ ਘੋਸ਼ਿਤ, ਇਥੇ ਕਰੋ ਚੈਕ
SCHOOL TEACHER RECRUITMENT : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਅਧਿਆਪਕਾਂ ਦੀਆਂ 4743 ਅਸਾਮੀਆਂ ਤੇ ਭਰਤੀ ਲਈ ਅਪਲਾਈ ਕਰਨ ਮਿਤੀ'ਚ ਕੀਤਾ ਵਾਧਾ
ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ
ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ
ਚੰਡੀਗੜ੍ਹ, 30 ਮਾਰਚ:
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਦੇ ਦਖ਼ਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਤੁਰੰਤ ਕੰਮ 'ਤੇ ਵਾਪਸ ਪਰਤ ਰਹੇ ਹਨ ਅਤੇ ਜਨਤਾ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਗੇ।
ਇਥੇ ਪੰਜਾਬ ਭਵਨ ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਵਡੇਰੇ ਜਨਤਕ ਹਿੱਤਾਂ ਲਈ ਤੁਰੰਤ ਆਪਣੇ ਦਫ਼ਤਰਾਂ ਵਿੱਚ ਜਾ ਕੇ ਕੰਮ ਸ਼ੁਰੂ ਕਰਨਾ ਚਾਹੀਦਾ ਹੈ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੋਲ ਉਠਾਇਆ ਜਾਵੇਗਾ ਤਾਂ ਜੋ ਇਨ੍ਹਾਂ ਦਾ ਜਲਦੀ ਹੱਲ ਕੱਢਿਆ ਜਾ ਸਕੇ। ਇਸ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਸਰਕਾਰ ਬਣਨ ਤੋਂ ਬਾਅਦ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਅਹੁਦੇਦਾਰਾਂ ਸਮੇਤ ਮੰਡੀ ਬੋਰਡ, ਪੀ.ਆਰ.ਟੀ.ਸੀ. ਅਤੇ ਪਨਕੋਫੈੱਡ ਦੇ ਚੇਅਰਮੈਨਾਂ ਵੱਲੋਂ ਅਸਤੀਫੇ
ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਅਹੁਦੇਦਾਰਾਂ ਸਮੇਤ ਮੰਡੀ ਬੋਰਡ, ਪੀ.ਆਰ.ਟੀ.ਸੀ. ਅਤੇ ਪਨਕੋਫੈੱਡ ਦੇ ਚੇਅਰਮੈਨਾਂ ਵੱਲੋਂ ਅਸਤੀਫੇ
ਚੰਡੀਗੜ੍ਹ, 30 ਮਾਰਚ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ 9 ਗੈਰ-ਸਰਕਾਰੀ ਅਹੁਦੇਦਾਰ ਅਸਤੀਫਾ ਦੇ ਚੁੱਕੇ ਹਨ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਬੋਰਡਾਂ ਤੇ ਕਾਰਪੋਰੇਸ਼ਨਾਂ ਤੋਂ ਅਸਤੀਫਾ ਦੇ ਚੁੱਕੇ ਅਹੁਦੇਦਾਰਾਂ ਵਿਚ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਪਨਕੋਫੈੱਡ ਦੇ ਚੇਅਰਮੈਨ ਅਵਤਾਰ ਸਿੰਘ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸਤਵਿੰਦਰ ਸਿੰਘ ਵੀ ਸ਼ਾਮਲ ਹਨ।
ਇਨ੍ਹਾਂ ਤੋਂ ਇਲਾਵਾ ਪੰਜਾਬ ਲਘੂ ਉਦਯੋਗ ਤੇ ਬਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਡਾਇਰੈਕਟਰ ਹਰਮੇਸ਼ ਚੰਦਰ, ਇਨਫੋਟੈੱਕ ਦੇ ਉਪ ਚੇਅਰਮੈਨ ਕਾਰਤਿਕ ਵਡੇਰਾ, ਡਾਇਰੈਕਟਰ ਮਨਜੀਤ ਸਿੰਘ ਸਰੋਆ, ਸਤੀਸ਼ ਕਾਂਸਲ, ਸੁਰਜੀਤ ਸਿੰਘ ਭੂਨ ਅਤੇ ਡਾ. ਨਰੇਸ਼ ਪਰੂਥੀ ਵੀ ਅਸਤੀਫਾ ਦੇ ਚੁੱਕੇ ਹਨ।
OFFICIAL NOTIFICATION GNDU RECRUITMENT 2022: ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ, ਆਫਿਸਿਅਲ ਨੋਟੀਫਿਕੇਸ਼ਨ ਜਾਰੀ
GURU NANAK DEV UNIVERSITY, AMRITSAR RECRUITMENT 2022
For the post of Medical Officer (On Contract Basis), Walk-in-Interview
will be held.
BREAKING NEWS: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵਾਰੇ 2 ਵੱਡੇ ਫੈਸਲੇ
ਮੋਹਾਲੀ 30 ਮਾਰਚ
ਪੰਜਾਬ ਵਿੱਚ ਇਸ ਸਾਲ ਪ੍ਰਾਈਵੇਟ ਸਕੂਲ ਨਹੀਂ ਵਧਾ ਸਕਦੇ ਫੀਸਾਂ, ਮਾਪਿਆਂ ਨੂੰ ਨਹੀਂ ਕਿਹਾ ਜਾ ਸਕਦਾ ਕਿਤਾਬਾਂ, ਪਹਿਰਾਵਾ ਕਿਸੇ ਖਾਸ ਦੁਕਾਨ ਤੋਂ ਖਰੀਦਣ ਲਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਿੱਖਿਆ ਨੂੰ ਲੈ ਕੇ ਦੋ ਵੱਡੇ ਫੈਸਲੇ ਲਏ ਹਨ
BOOKS AND SCHOOL DRESS
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਾਪੇ ਆਪਣੀ ਸਹੂਲਤ ਅਨੁਸਾਰ ਕਿਤਾਬ-ਡਰੈਸ ਖਰੀਦ ਸਕਣਗੇ।
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਪਾਬੰਦੀ
ਸਰਕਾਰ ਨੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਰੋਕ ਲਗਾ ਦਿੱਤੀ ਹੈ। ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖ਼ਲਿਆਂ ਵਿੱਚ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।
LIVE : ਭਗਵੰਤ ਮਾਨ ਸਰਕਾਰ ਵੱਲੋਂ ਅੱਜ ਵੱਡੇ ਫੈਸਲੇ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਕ ਵੱਡਾ ਐਲਾਨ ਕੀਤਾ ਜਾਵੇਗਾ।
— Government of Punjab (@PunjabGovtIndia) March 30, 2022
...
An important announcement will be made by Chief Minister @BhagwantMann today.
DA ENHANCED: ਸਰਕਾਰ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਡੀਏ ਚ ਕੀਤਾ ਵਾਧਾ
#Cabinet approves release of an additional instalment of Dearness Allowance to Central Government employees and Dearness Relief to Pensioners, due from 01.01.2022#CabinetDecisions
— Jaideep Bhatnagar (@DG_PIB) March 30, 2022
BREAKING NEWS: ਪੰਜਾਬ ਸਰਕਾਰ ਨੇ ਨਗਰ ਸੁਧਾਰ ਟਰੱਸਟ ਕੀਤੇ ਭੰਗ, ਹੁਕਮ ਜਾਰੀ
ਪੰਜਾਬ ਸਰਕਾਰ ਨੇ ਸਾਰੇ ਇੰਪਰੂਵਮੈਂਟ ਟਰੱਸਟਾਂ ਨੂੰ ਭੰਗ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕਾਂਗਰਸ ਸਰਕਾਰ ਦੇ ਸਮੇਂ ਤੋਂ ਨਿਯੁਕਤ ਕੀਤੇ ਗਏ ਸਾਰੇ ਚੇਅਰਮੈਨ ਅਤੇ ਟਰੱਸਟੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਨਵਾਂ ਚੇਅਰਮੈਨ ਦੀ ਨਿਯੁਕਤੀ ਤੱਕ, ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਟਰੱਸਟ ਦੇ ਕੰਮ ਦੀ ਨਿਗਰਾਨੀ ਕਰਨਗੇ।
ਅਧਿਆਪਕਾਂ ਨੂੰ ਟੈਂਕੀਆਂ ਤੇ ਉਤਾਰ ਕੇ ਲਿਆਵਾਂਗੇ ਕਲਾਸ ਰੂਮਾਂ ਵਿੱਚ, ਦੇਖੋ ਵੀਡਿਉ
ਅਧਿਆਪਕਾਂ ਨੂੰ ਟੈਂਕੀਆਂ ਤੇ ਉਤਾਰ ਕੇ ਲਿਆਵਾਂਗੇ ਕਲਾਸ ਰੂਮਾਂ ਵਿੱਚ, ਦੇਖੋ ਵੀਡਿਉ.
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕਾਂ ਤੋਂ ਸਿਰਫ ਪੜਾਉਣ ਦਾ ਕੰਮ ਲਿਆ ਜਾਵੇਗਾ, ਬਾਕੀ ਕੰਮਾਂ ਲਈ ਨੌਜਵਾਨ ਮੁੰਡੇ ਕੁੜੀਆਂ ਨੂੰ ਭਰਤੀ ਕਰਾਂਗੇ।
ਦੇਖੋ ਵੀਡਿਉ
ਅਧਿਆਪਕਾਂ ਤੋਂ ਸਿਖਿਆ ਤੋਂ ਇਲਾਵਾ ਹੋਰ ਕੋਈ ਕੰਮ ਨਹੀ ਲਿਆ ਜਾਵੇਗਾ । https://t.co/D3W1EA8l4a
— Gurmeet Singh Meet Hayer (@meet_hayer) March 29, 2022
ਵਿਦਿਆਰਥੀ/ਅਧਿਆਪਕ ਰਹਿਣ ਸੁਚੇਤ, ਡੀ.ਜੀ.ਲਾਕਰ ਸਰਟੀਫਿਕੇਟ ਦੀ ਮਾਨਤਾ ਵਾਰੇ ਫੇਕ ਨਿਊਜ਼ ਤੇ ਕੰਟਰੋਲਰ ਪ੍ਰੀਖਿਆਵਾਂ ਵਲੋਂ ਸਪਸ਼ਟੀਕਰਨ ਜਾਰੀ
ਮੋਹਾਲੀ, 30 ਮਾਰਚ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਡੀ.ਜੀ.ਲਾਕਰ ਵਾਲੇ ਸਰਟੀਫਿਕੇਟ ਦੀ ਮਾਨਤਾ ਬਾਰੇ , ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਸਬੰਧੀ ਸਪਸ਼ਟੀਕਰਨ ਜਾਰੀ ਕੀਤਾ ਗਿਆ ਹੈ।DAV COLLEGE CHANDIGARH RECRUITMENT 2022: ਡੀਏਵੀ ਕਾਲਜ ਚੰਡੀਗੜ੍ਹ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ,
MCM D.A.V. COLLEGE FOR WOMEN RECRUITMENT 2022
- Also read:
- PUNJAB PRISON DEPARTMENT RECRUITMENT 2022 , APPLY HERE
- DAV COLLEGE RECRUITMENT 2022, APPLY HERE
- GNDU RECRUITMENT 2022: ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਸ਼ੁਰੂ
Eligibility:- Candidates with the qualifications/conditions laid down by
the UGC/State Govt./Panjab University, may send their application
through Registered post/Speed-post or in person and a copy of the
application be also sent to the Dean, College Development Council,
Panjab University, Chandigarh.
Submission of Application Forms:- Application attached with (1) copies
of the testimonials/degree (ii) "No Objection Certificate", from the
present employer and API Score with all relevant documents, will alone
be entertained on or before the due date.
- Also read:
- PUNJAB PRISON DEPARTMENT RECRUITMENT 2022 , APPLY HERE
- DAV COLLEGE RECRUITMENT 2022, APPLY HERE
- GNDU RECRUITMENT 2022: ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਸ਼ੁਰੂ