Monday, 4 April 2022

PSEB ADMISSION 2021-22: ਸਿੱਖਿਆ ਬੋਰਡ 12000 ਰੁਪਏ ਜ਼ੁਰਮਾਨੇ ਨਾਲ ਵਿਦਿਆਰਥੀਆਂ ਨੂੰ ਦੇਵੇਗਾ ਦਾਖ਼ਲਾ

 







 

Teacher will be punished if giving private tuition

 

ਵੱਡੀ ਖ਼ਬਰ: ਅਧਿਆਪਕਾਂ ਨੂੰ ਪ੍ਰਾਈਵੇਟ ਟਿਊਸ਼ਨਾਂ ਕਰਨ ਤੇ ਮਨਾਹੀ, ਸਖ਼ਤ ਕਾਰਵਾਈ ਦੀ ਚੇਤਾਵਨੀ

 ਸੀ੍ ਮੁਕਤਸਰ ਸਾਹਿਬ, 4 ਅਪ੍ਰੈਲ 2022

ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਵੱਲੋਂ ਪ੍ਰਾਈਵੇਟ ਟਿਊਸ਼ਨਾ ਕਰਨ ਅਤੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਪਣੇ ਕੋਲ ਪੜ੍ਹਨ ਲਈ ਮਜਬੂਰ ਕਰਨ ਸਬੰਧੀ   ਸਿੱਖਿਆ ਅਫ਼ਸਰ ਵਲੋਂ ਕਾਰਵਾਈ ਕਰਨ ਲਈ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।



ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ  ਸਿੱਖਿਆ ਬਚਾਓ ਮੰਚ ਸ੍ਰੀ ਮੁਕਤਸਰ ਸਾਹਿਬ ਵੱਲੋਂ ਆਮਦਨ ਕਰ ਕਮੀਸਨਰ ਭਾਰਤ ਸਰਕਾਰ ਨੂੰ ਉਨ੍ਹਾਂ ਅਧਿਆਪਕਾਂ ਵਿਰੁੱਧ ਸ਼ਿਕਾਇਤ ਕੀਤੀ ਹੈ ਜੋ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਹਨ ਪਰ ਉਹ ਵਿਦਿਆਰਥੀਆਂ ਨੂੰ ਪ੍ਰਾਈਵੇਟ ਤੌਰ ਤੇ ਟਿਊਸ਼ਨ ਪੜ੍ਹਾਉਂਦੇ ਹਨ, ਤੇ ਜੋ ਵਿਦਿਆਰਥੀ ਸਕੂਲਾਂ ਵਿੱਚ ਉਨ੍ਹਾਂ ਪਾਸ ਪੜ੍ਹਦੇ ਹਨ ਉਨ੍ਹਾਂ ਨੂੰ ਵੀ ਉਹ ਆਪਣੇ ਕੋਲ ਟਿਊਸ਼ਨ ਪੜ੍ਹਨ ਲਈ ਮਜਬੂਰ ਕਰਦੇ ਹਨ।


 ਸਮੂਹ ਸਕੂਲ ਮੁਖੀਆਂ ਨੂੰ   ਉਕਤ ਸ਼ਿਕਾਇਤ ਦੀ ਕਾਪੀ ਭੇਜਕੇ ਲਿਖਿਆ ਗਿਆ ( read here) ਹੈ ਕਿ ਉਹਨਾਂ ਦੇ ਸਕੂਲਾਂ ਵਿੱਚ ਰੈਗੂਲਰ ਤੌਰ ਤੇ ਕੰਮ ਕਰ ਰਹੇ ਸਾਰੇ ਅਧਿਆਪਕਾਂ ਤੋਂ ਸਵੈ-ਘੋਸ਼ਣਾ ਪੱਤਰ ਲਿਆ ਜਾਵੇ ਕਿ ਉਹ ਕਿਸੇ ਵੀ ਵਿਦਿਆਰਥੀ ਨੂੰ ਪ੍ਰਾਈਵੇਟ ਤੌਰ ਤੇ ਟਿਊਸ਼ਨ ਨਹੀਂ ਦਿੰਦੇ ਜੇਕਰ ਉਹ ਪ੍ਰਾਈਵੇਟ ਟਿਊਸਨ ਦਿੰਦੇ ਫੜੇ ਜਾਂਦੇ ਹਨ ਤਾਂ ਉਨ੍ਹਾਂ ਵਿਰੁੱਧ ਹੋਣ ਵਾਲੀ ਕਾਰਵਾਈ ਦੇ ਉਹ ਖੁਦ ਜਿੰਮੇਵਾਰ ਹੋਣਗੇ। ਇਹ ਸਵੈ- ਘੋਸ਼ਣਾ ਪੱਤਰ ਸਬੰਧਤ ਡੀ.ਡੀ.ਓਜ ਆਪਣੇ ਪਾਸ ਰੱਖਣਗੇ ਤੇ ਉਨ੍ਹਾਂ ਵੱਲੋਂ ਇਸ ਦਫਤਰ ਦੀ ਈ-ਮੇਲ ਆਈਡੀ deose.muktsar@punjabeducation.gov.in ਤੋਂ ਇਹ ਸਰਟੀਫਿਕੇਟ ਭੇਜਣ ਲਈ ਕਿਹਾ ਗਿਆ ਹੈ।


 

ਡੀਟੀਐਫ ਵੱਲੋਂ ਸਿੱਖਿਆ ਮੰਤਰੀ ਦੇ ਧਮਕਾਊ ਨੋਟਿਸ ਦੀ ਸਖ਼ਤ ਨਿਖੇਧੀ

 ਡੀਟੀਐਫ ਵੱਲੋਂ ਸਿੱਖਿਆ ਮੰਤਰੀ ਦੇ ਧਮਕਾਊ ਨੋਟਿਸ ਦੀ ਸਖ਼ਤ ਨਿਖੇਧੀ  


   ਸਿੱਖਿਆ ਮੰਤਰੀ ਦੀ ਬਰਨਾਲਾ ਰਹਾਇਸ਼ ਅੱਗੇ ਪਰਿਵਾਰਾਂ ਸਮੇਤ ਬੈਠੇ ਅਧਿਆਪਕਾਂ ਨਾਲ ਗੰਭੀਰ ਪੱਧਰ ਦੀ ਗੱਲਬਾਤ ਚਲਾ ਕੇ ਮਸਲਿਆਂ ਦਾ ਹੱਲ ਕੱਢਣ ਦੇ ਜਮਹੂਰੀ ਢੰਗ ਤਰੀਕੇ ਦੀ ਥਾਂ, ਸਿੱਖਿਆ ਮੰਤਰੀ ਵੱਲੋਂ ਦਫਤਰ ਡੀਪੀਆਈ (ਐ: ਸਿੱ:) ਰਾਹੀਂ ਅਧਿਆਪਕਾਂ ਨੂੰ ਧਮਕਾਊ ਨੋਟਿਸ ਜਾਰੀ ( read here) ਕਰਵਾਉਣ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐਫ) ਨੇ ਸਖ਼ਤ ਨਿਖੇਧੀ ਕੀਤੀ ਹੈ।



 ਡੀਟੀਐਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ, ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਜਾਰੀ ਬਦਲੀ ਨੀਤੀ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਜ਼ਾਰਾਂ ਅਧਿਆਪਕਾਂ ਦੀਆਂ ਹੋਈਆਂ ਬਦਲੀਆਂ ਨੂੰ, ਨੀਤੀ ਤੋਂ ਉਲਟ ਜਾ ਕੇ ਪਿਛਲੇ ਡੇਢ ਸਾਲ ਤੋਂ ਵੱਖ ਵੱਖ ਕਾਰਨਾਂ ਤਹਿਤ ਲਾਗੂ ਨਹੀਂ ਕੀਤਾ ਗਿਆ ਹੈ। ਸਗੋ ਅੰਤਰ ਜ਼ਿਲ੍ਹਾ ਬਦਲੀਆਂ ਕਰਵਾਉਣ ਵਾਲੇ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਨੂੰ ਬਦਲੀ ਉਪਰੰਤ ਨਵੇਂ ਸਟੇਸ਼ਨ 'ਤੇ ਹਾਜ਼ਰ ਕਰਵਾ ਕੇ, ਮੁੜ ਤੋਂ ਸੈਂਕੜੇ ਕਿਲੋਮੀਟਰ ਦੂਰ ਪੁਰਾਣੇ ਸਟੇਸ਼ਨਾਂ ਉੱਪਰ ਡੈਪੂਟੇਸ਼ਨ ਲਗਾ ਦਿੱਤੀ ਗਈ। ਲੋਕ ਪੱਖੀ ਰਾਜਨੀਤੀ ਦਾ ਦਾਅਵਾ ਕਰਨ ਵਾਲੀ ਮੌਜੂਦਾ ਸਰਕਾਰ ਦੇ ਸਿੱਖਿਆ ਮੰਤਰੀ ਤੋਂ ਆਪਣਾ ਮਸਲਾ ਹੱਲ ਕਰਵਾਉਣ ਦੀ ਆਸ ਨਾਲ, ਮੰਤਰੀ ਦੇ ਦਰ 'ਤੇ ਪਹੁੰਚੇ ਅਧਿਆਪਕਾਂ ਨਾਲ ਕੀਤੇ, ਅਜਿਹੇ ਗ਼ੈਰ ਜਮਹੂਰੀ ਅਤੇ ਧੱਕੜ ਰਵੱਈਏ ਨੂੰ ਪੰਜਾਬ ਦੀ ਇਨਸਾਫ਼ ਪਸੰਦ ਅਤੇ ਜੁਝਾਰੂ ਅਧਿਆਪਕ ਲਹਿਰ, ਕਿਸੇ ਕੀਮਤ ਸਹਿਣ ਨਹੀਂ ਕਰੇਗੀ। 

ਡੀ ਟੀ ਐਫ ਨੇ ਸਿੱਖਿਆ ਮੰਤਰੀ ਤੋਂ ਇਸ ਧਮਕਾਊ ਨੋਟਿਸ ਨੂੰ ਫੌਰੀ ਵਾਪਸ ਲੈਣ ਅਤੇ ਅਧਿਆਪਕਾਂ ਨਾਲ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਮੰਗ ਕੀਤੀ ਹੈ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਅਧਿਆਪਕ ਜਥੇਬੰਦੀਆਂ, ਸਿੱਖਿਆ ਮੰਤਰੀ ਖਿਲਾਫ਼ ਤਿੱਖੇ ਸੰਘਰਸ਼ ਉਲੀਕਣ ਲਈ ਮਜਬੂਰ ਹੋਣਗੀਆਂ।


BIG BREAKING: ਈ.ਪੰਜਾਬ ਪੋਰਟਲ ਤੇ ਛੁੱਟੀਆਂ ਨਾਂ ਕਰਨ ਵਾਲੇ ਅਧਿਆਪਕ ਹੋਣਗੇ ਗੈਰ ਹਾਜ਼ਰ


JOBS IN PUNJAB : WEEKEND JOBS 

  • PUNJAB SCHOOL TEACHER RECRUITMENT 2022  last date: 20-04 2022  
  • (ਅਪਲਾਈ ਕਰੋ ) https://bit.ly/3K7fZXT

  • MGSIPAP CHANDIGARH 2022 RECRUITMENT Last date : 24-04 2022 (ਅਪਲਾਈ ਕਰੋ ) https://bit.ly/3K7fZXT



  • DAV COLLEGE RECRUITMENT 2022 Last date: 28-04 2022 (ਅਪਲਾਈ ਕਰੋ )
  • https://bit.ly/3K7fZXT

  • ਪੰਜਾਬ ਜੇਲ ਵਿਭਾਗ ਭਰਤੀ 2022 
  • Last date :11-04-2022 (ਅਪਲਾਈ ਕਰੋ )
  • https://bit.ly/3K7fZXT

BIG BREAKING: ਕੱਚੇ ਮੁਲਾਜ਼ਮ ਹੋਏ ਪੱਕੇ ! 200 ਦੇ ਕਰੀਬ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੀਤਾ ਫਾਰਗ ,

 ਨਗਰ ਕੌਂਸਲ ਨੰਗਲ ਨੇ ਕੱਢੇ ਆਉੂਟਸੋਰਸ ਮੁਲਾਜ਼ਮ  

ਨੰਗਲ 4 ਅਪ੍ਰੈਲ 2022: ਨਗਰ ਕੌਂਸਲ ਨੰਗਲ ਵੱਲੋਂ ਅੱਜ ਆਊਟਸੋਰਸ ਰਾਹੀਂ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਕੱਢੇ ਜਾਣ ਦਾ ਸਮਾਚਾਰ ਹੈ ।



 ਇਸ ਦੀ ਪੁਸ਼ਟੀ ਕਰਦਿਆਂ ਨਗਰ ਕੌਂਸਲ ਨੰਗਲ, ਰੂਪਨਗਰ ਦੇ ਕਾਰਜ ਸਾਧਕ ਅਫਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਆਊਟਸੋਰਸਿੰਗ ਰਾਹੀਂ ਕੰਮ ਕਰਦੇ ਲਗਪਗ ਦੋ ਸੌ ਦੇ ਕਰੀਬ ਮੁਲਾਜ਼ਮਾਂ ਨੂੰ ਟੈਂਡਰ ਖਤਮ ਹੋਣ ਕਾਰਨ ਕੱਢਿਆ ਗਿਆ ਹੈ ।

Also read: ਸਿੱਖਿਆ ਮੰਤਰੀ ਦੀ ਕੋਠੀ ਸਾਹਮਣੇ ਧਰਨਾ ਦੇਣਾ ਪਵੇਗਾ ਮਹਿੰਗਾ, ਹੋਵੇਗੀ ਕਾਰਵਾਈ 

ONLINE TEACHER TRANSFER: ਅਧਿਆਪਕਾਂ ਦੀਆਂ ਬਦਲੀਆਂ ਲਈ ਵੱਡੀ ਖਬਰ

 ਕਿਉਂਕਿ ਹਾਲੇ ਤੱਕ ਕਿਸੇ ਵੀ ਠੇਕੇਦਾਰ ਵੱਲੋਂ ਨਵਾਂ ਟੈਂਡਰ ਨਹੀਂ ਪਾਇਆ ਗਿਆ ਜਿਸ ਕਾਰਨ ਨਗਰ ਕੌਂਸਲ ਨੰਗਲ ਨੂੰ ਇਨ੍ਹਾਂ ਮੁਲਾਜ਼ਮਾਂ ਦੀ ਤਨਖ਼ਾਹ ਦੇਣ ਵਿਚ ਤਕਨੀਕੀ ਦਿੱਕਤ ਸੀ । ਉਨ੍ਹਾਂ ਕਿਹਾ ਕਿ ਜਦੋਂ ਨਵਾਂ ਟੈਂਡਰ ਅਲਾਟ ਹੋਵੇਗਾ ਇਨ੍ਹਾਂ ਮੁਲਾਜ਼ਮਾਂ ਨੂੰ ਮੁੜ ਕੰਮ ਤੇ ਰੱਖ ਲਿਆ ਜਾਵੇਗਾ ।

BIG BREAKING: ਸਿੱਖਿਆ ਮੰਤਰੀ ਦੀ ਕੋਠੀ ਸਾਹਮਣੇ ਧਰਨਾ ਦੇਣ ਵਾਲੇ ਅਧਿਆਪਕਾਂ ਦੀ ਛੁੱਟੀ ਰੱਦ, ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ

 

ਮੁੱਖ ਮੰਤਰੀ ਨੇ ਸਾਰੇ ਡੀਸੀਜ ਨੂੰ ਕੀਤੇ ਹੁਕਮ, ਆਮ ਲੋਕਾਂ ਦੀਆਂ ਸਮਸਿਆਵਾਂ ਸੁਲਝਾਉਣ ਲਈ ਕਰਨ ਮਿਲਣੀਆਂ

 


6TH PAY COMMISSION: ਵਿੱਤ ਵਿਭਾਗ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਰਿਵਾਇਜ ਕਰਨ ਸਬੰਧੀ ਨਵੀਆਂ ਹਦਾਇਤਾਂ

 



ਬਦਲੀਆਂ ਦੇ ਹੁਕਮਾਂ ਨੂੰ ਲਾਗੂ ਕਰਨ ਸਬੰਧੀ ਹਦਾਇਤਾਂ

 

BREAKING : ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦੀ ਨਿਯੁਕਤੀ

 IPS ਗੌਰਵ ਯਾਦਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।



PSEB NON BOARD RESULT: ਨਾਨ ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਤਿਆਰ ਕਰਨ ਲਈ ਜ਼ਰੂਰੀ ਹਦਾਇਤਾਂ

 

ਸਕੂਲਾਂ ਵਿੱਚ ਪੰਚਾਇਤਾਂ ਵਲੋਂ ਪਾਰਟ ਟਾਈਮ ਸਵੀਪਰ ਰੱਖਣ ਲਈ ਮੌਜੂਦਾ ਹਦਾਇਤਾਂ

 

PSEB DIGITAL CERTIFICATE: ਸਿੱਖਿਆ ਬੋਰਡ ਵੱਲੋਂ ਡਿਜੀ ਲਾਕਰ

 

ਮੋਹਾਲੀ, 4 ਅਪ੍ਰੈਲ 

ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਦੇ ਸਰਟੀਫਿਕੇਟਾਂ ਦੀ ਹਾਰਡ ਕਾਪੀ ਲਈ ਆਨਲਾਈਨ ਅਪਲਾਈ ਕਰਨ ਲਈ ਮਿਤੀਆਂ ਵਿੱਚ ਕੀਤਾ ਗਿਆ ਹੈ।



Online Application Form for Second Copy / Board Migration / Transcript Certificate

ਉਹ ਵਿਦਿਆਰਥੀ ਜਿਹੜੇ ਸਰਟੀਫਿਕੇਟ ਦੀ ਹਾਰਡ ਕਾਪੀ ਲਈ ਅਪਲਾਈ ਕਰਨਾ ਚਾਹੁੰਦੇ ਹਨ , ਹੇਠਾਂ ਦਿੱਤੇ ਲਿੰਕ ਤੇ ਅਪਲਾਈ ਕਰ ਸਕਦੇ ਹਨ।

ਸਿੱਖਿਆ ਬੋਰਡ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿਦਿਆਰਥੀ ਹੁਣ 15 ਅਪ੍ਰੈਲ ਤੱਕ ਅਪਲਾਈ ਕਰ ਸਕਦੇ ਹਨ।
Important Links Date Extended upto 15-04-2022 to Apply for On Demand Certificate (Hard Copy ) of March 2021


RECENT UPDATES

Today's Highlight