Wednesday, 6 April 2022

ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਲਈ ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਹੈਲਪ ਲਾਈਨ , ਇੰਜ ਕਰੋ ਸ਼ਿਕਾਇਤ

 ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਦੇ ਮਾਮਲਿਆਂ ਦੀ ਵੱਧ ਰਹੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਨਾਗਰਿਕਾਂ ਨੂੰ ਸਾਈਬਰ ਸਾਧਨਾਂ ਰਾਹੀਂ ਕੀਤੀ ਗਈ ਕਿਸੇ ਵੀ ਵਿੱਤੀ ਧੋਖਾਧੜੀ ਦੀ ਰਿਪੋਰਟ ਕਰਨ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰ '1930' ਡਾਇਲ ਕਰਨ ਦੀ ਅਪੀਲ ਕੀਤੀ ਹੈ।Keeping in view the rising number of cyber financial fraud cases in the state, the Cyber Crime Cell of the Punjab Police India has urged citizens to dial Toll-Free Helpline number ‘1930’ to report any financial fraud committed via cyber means.

SUSPENSION: ਅਧਿਆਪਕਾ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਸਕੂਲ ਮੁਖੀ ਨੂੰ ਨੌਕਰੀ ਤੋਂ ਕੀਤਾ ਜਾਵੇਗਾ ਬਰਖਾਸਤ

 

BOARD EXAMS: ਪ੍ਰੀਖਿਆ ਕੇਂਦਰਾਂ ਨੇੜੇ ਧਾਰਾ 144 ਲਾਗੂ

SUSPENDED: ਜੇਈ ਨੂੰ ਧਮਕੀ ਦੇਣ ਵਾਲੇ ਡਰਾਈਵਰ ਨੂੰ ਕੀਤਾ ਮੁਅੱਤਲ

 


 ਜੇਈ ਨੂੰ ਧਮਕੀ ਦੇਣ ਵਾਲੇ ਡਰਾਈਵਰ ਨੂੰ ਕੀਤਾ ਮੁਅੱਤਲ


ਚੰਡੀਗੜ੍ਹ, 6 ਅਪ੍ਰੈਲ, 2022: ਲੋਕ ਨਿਰਮਾਣ ਵਿਭਾਗ ਨੇ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ ਧਮਕੀਆਂ ਦੇਣ ਵਾਲੇ ਡਰਾਈਵਰ ਨੂੰ ਮੁਅੱਤਲ ਕਰ ਦਿੱਤਾ ਹੈ।BREAKING : ਅਧਿਆਪਕਾਂ ਦੀਆਂ ਬਦਲੀਆਂ ਅਤੇ ਡੈਪੂਟੇਸ਼ਨ ਲਈ ਵੱਡੀ ਅਪਡੇਟ

 


 PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

Application starts on  Name of DEPARTMENT LAST DATE FOR APPLYING 
06-04-2022 PGI JUNIOR AUDITOR RECRUITMENT 05-05 2022  (APPLY HERE)
06-04-2022KMV JALANDHAR RECRUITMENT 2022 20-04 2022  (APPLY HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
30-03-2022 GNDU RECRUITMENT 2022  13-04-2022   ( APPLY HERE)
30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

ਸੇਵਾ ਕੇਂਦਰ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ : ਡੀ.ਸੀ

 ਸੇਵਾ ਕੇਂਦਰ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ : ਡੀ.ਸੀ


ਸ਼ਨੀਵਾਰ-ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਸੇਵਾ ਕੇਂਦਰ ਖੁੱਲੇ ਰਹਿਣਗੇ


ਮਾਲੇਰਕੋਟਲਾ 06 ਅਪ੍ਰੈਲ-


                         ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਅਤੇ ਦੋ ਸ਼ਿਫਟਾਂ ਵਿਚ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਲੋਕ ਹੁਣ ਨਵੇਂ ਹੁਕਮਾਂ ਤਹਿਤ ਹਫ਼ਤੇ ਦੇ ਸੱਤੇ ਦਿਨ ਸੇਵਾ ਕੇਂਦਰਾਂ ਤੋਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।                  ਉਨ੍ਹਾਂ ਦੱਸਿਆ ਕਿ ਨਵਾਂ ਸਮਾਂ ਸਾਰਣੀ ਅਨੁਸਾਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 08 ਵਜੇ ਤੋਂ ਸ਼ਾਮ 04 ਵਜੇ ਤੱਕ ਇਕ ਸ਼ਿਫ਼ਟ ਵਿਚ 50 ਫ਼ੀਸਦੀ ਸਟਾਫ਼ ਦੀ ਸਮਰੱਥਾ ਨਾਲ ਕੰਮ ਕਰੇਗਾ ਜਦ ਕਿ ਬਾਕੀ ਦਾ 50 ਫ਼ੀਸਦੀ ਸਟਾਫ਼ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੂਜੀ ਸ਼ਿਫਟ ਵਿਚ ਕੰਮ ਕਰੇਗਾ।


 ਉਨ੍ਹਾਂ ਦੱਸਿਆ ਕਿ ਸ਼ਨੀਵਾਰ-ਐਤਵਾਰ ਨੂੰ ਸਿਰਫ਼ ਇਕ ਸ਼ਿਫਟ ਹੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ 50 ਫ਼ੀਸਦੀ ਕਰਮਚਾਰੀਆਂ ਦੀ ਸਮਰੱਥਾ ਨਾਲ ਸੇਵਾ ਕੇਂਦਰ ਵਿਚ ਕੰਮ ਕਰੇਗੀ ।

BIG NEWS: ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ

 

BIG BREAKING: ਠੇਕਾ ਮੁਲਾਜ਼ਮਾਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀਠੇਕਾ ਮੁਲਾਜ਼ਮਾਂ ਦੀ ਸੇਵਾ ਮਿਆਦ ਵਿੱਚ ਇੱਕ ਸਾਲ ਦਾ ਵਾਧਾ; ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਬਣਨ ਤੋਂ ਬਾਅਦ ਨਾ ਤਾਂ ਨਵੀਂ ਸਰਕਾਰੀ ਨੌਕਰੀ ਮਿਲੀ ਅਤੇ ਨਾ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ।
 ਇਸ ਦੇ ਬਾਵਜੂਦ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਸੇਵਾ ਮਿਆਦ ਨੂੰ ਇੱਕ ਸਾਲ ਯਾਨੀ 31 ਮਾਰਚ 2023 ਤੱਕ ਵਧਾਉਣ ਦਾ ਫ਼ਰਮਾਨ ਜਾਰੀ ਕੀਤਾ ਹੈ । ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਭੇਜ ਦਿੱਤਾ ਗਿਆ (Read here)  ਹੈ। ਭਰਤੀ ਹੋਣ ਤੱਕ ਸੇਵਾ ਵਧਾਈ ਜਾਵੇਗੀ ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਜੇਕਰ ਕਿਸੇ ਠੇਕੇ ਦੀ ਪੋਸਟ ’ਤੇ ਰੈਗੂਲਰ ਭਰਤੀ ਲਈ ਸਮਾਂ ਲੱਗਦਾ ਹੈ ਤਾਂ ਉਨ੍ਹਾਂ ਦੀ ਸੇਵਾ ਕਾਲ ਵਿੱਚ ਵਾਧਾ ਕੀਤਾ ਜਾਵੇ। ਵਿਭਾਗ ਨੂੰ ਲੋੜ ਪੈਣ 'ਤੇ ਵੀ ਇਹ ਫੈਸਲਾ ਲਿਆ ਜਾ ਸਕਦਾ ਹੈ। 


ਪੱਤਰ ਵਿੱਚ ਲਿਖਿਆ ਗਿਆ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਾਨੂੰਨ ਲਿਆਉਣ ਤੱਕ ਇਨ੍ਹਾਂ ਮੁਲਾਜ਼ਮਾਂ ਦੀ ਸੇਵਾ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਇਹ ਵੀ ਕਿਹਾ ਗਿਆ ਹੈ ਕਿ ਕਈ ਵਿਭਾਗਾਂ ਵਿੱਚ ਠੇਕਾ ਮੁਲਾਜ਼ਮਾਂ ਦੀ ਥਾਂ ’ਤੇ ਰੈਗੂਲਰ ਭਰਤੀ ਨਹੀਂ ਕੀਤੀ ਗਈ। ਇਸ ਲਈ ਜੇਕਰ ਰੈਗੂਲਰ ਭਰਤੀ ਵਿੱਚ ਸਮਾਂ ਲੱਗਦਾ ਹੈ ਤਾਂ ਠੇਕਾ ਵਧਾਇਆ ਜਾਵੇ।

CHANDIGARH: 18 ਅਪ੍ਰੈਲ ਤੋਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ

 

ਪੰਜਾਬ ਦੇ ਸਰਕਾਰੀ ਸਕੂਲਾਂ ’ਚ ਵਿਦਿਅਕ ਗੁਣਵੱਤਾ ਤੇ ਮਿਆਰ ਨੂੰ ਵਧਾਉਣ ਲਈ ਸਰਕਾਰ ਵਚਨਬੱਧ- ਗੁਰਮੀਤ ਸਿੰਘ ਮੀਤ ਹੇਅਰ

 ਪੰਜਾਬ ਦੇ ਸਰਕਾਰੀ ਸਕੂਲਾਂ ’ਚ ਵਿਦਿਅਕ ਗੁਣਵੱਤਾ ਤੇ ਮਿਆਰ ਨੂੰ ਵਧਾਉਣ ਲਈ ਸਰਕਾਰ ਵਚਨਬੱਧ- ਗੁਰਮੀਤ ਸਿੰਘ ਮੀਤ ਹੇਅਰ


ਸਿੱਖਿਆ ਮੰਤਰੀ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਅਧਿਆਪਕਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ


ਰਾਜ ਵਿੱਚ ਅਧਿਆਪਕਾਂ ਦੀ ਆਨਲਾਈਨ ਤਬਾਦਲਾ ਨੀਤੀ ਜਾਰੀ ਰਹੇਗੀ


ਨਵਾਂਸ਼ਹਿਰ ਵਿਖੇ ਸਰਕਾਰੀ ਸਮਾਰਟ ਹਾਈ ਅਤੇ ਪ੍ਰਾਇਮਰੀ ਸਕੂਲਾਂ ਦਾ ਮੁਆਇਨਾ ਕੀਤਾ, 


ਮਿਡ-ਡੇ-ਮੀਲ ’ਚ ਬਣੇ ਖਾਣੇ ਦਾ ਸਵਾਦ ਚੱਖਿਆ


ਸਕੂਲ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸੁਝਾਅ ਤੇ ਫੀਡਬੈਕ ਲਿਆ


ਨਵਾਂਸ਼ਹਿਰ, 6 ਅਪ੍ਰੈਲ, 2022:( ਅੰਜੂ ਸੂਦ)


ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੁੱਧਵਾਰ ਨੂੰ ਇੱਥੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ’ਚ ਵਿਦਿਅਕ ਗੁਣਵੱਤਾ ਨੂੰ ਹੋਰ ਵਧਾ ਕੇ, ਉੱਚ ਮਿਆਰੀ ਸਿਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।


 ਅੱਜ ਨਵਾਂਸ਼ਹਿਰ ਦੇ ਪਿੰਡ ਸਲੋਹ ਵਿਖੇ ਸਰਕਾਰੀ ਹਾਈ ਸਮਾਰਟ ਸਕੂਲ ਅਤੇ ਪ੍ਰਾਇਮਰੀ ਸਮਾਰਟ ਸਕੂਲ ਦਾ ਨਿਰੀਖਣ ਕਰਦੇ ਹੋਏ ਸਿਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਿਖਿਆ, ਪੰਜਾਬ ਸਰਕਾਰ ਦਾ ਸਭ ਤੋਂ ਵੱਧ ਤਰਜੀਹੀ ਖੇਤਰ ਹੈ ਅਤੇ ਇਸ ਨੇ ਪਹਿਲਾਂ ਹੀ ਬੁਨਿਆਦੀ ਢਾਂਚੇ, ਅਧਿਆਪਕਾਂ ਦੀ ਭਰਤੀ ਵਾਲੇ ਪਾਸੇ ਕਦਮ ਵਧਾ ਕੇ, ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਹੈ।   


 ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਪੱਧਰ ਨਿੱਜੀ ਸਿੱਖਿਆ ਸੰਸਥਾਵਾਂ ਦੇ ਬਰਾਬਰ ਉੱਚਾ ਕੀਤਾ ਜਾਵੇਗਾ।


 ਸਿਖਿਆ ਮੰਤਰੀ ਨੇ ਅਧਿਆਪਕਾਂ ਨੂੰ ਦੇਸ਼ ਦਾ ਨਿਰਮਾਤਾ ਦੱਸਦਿਆਂ ਉਨ੍ਹਾਂ ਨੂੰ ਸਰਕਾਰ ਦੀ ਇਸ ਸਕੂਲ ਅਤੇ ਸਿਖਿਆ ਸੁਧਾਰ ਮੁਹਿੰਮ ਨੂੰ ਤਹਿ ਦਿਲੋਂ ਸਹਿਯੋਗ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।


 ਸ੍ਰੀ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹੇਗੀ ਅਤੇ ਨਵੇਂ ਦਿਸਹੱਦੇ ਕਾਇਮ ਕਰੇਗੀ।


 ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਵਿਭਾਗ ਅਧਿਆਪਕਾਂ ਲਈ ਆਨਲਾਈਨ ਤਬਾਦਲਾ ਨੀਤੀ ਜਾਰੀ ਰੱਖੇਗਾ ਅਤੇ ਸੂਬੇ ਵਿੱਚ ਖਾਲੀ ਅਸਾਮੀਆਂ ਨੂੰ ਭਰ ਕੇ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਜਲਦੀ ਹੀ ਨਵੇਂ ਅਧਿਆਪਕਾਂ ਦੀ ਵੱਡੇ ਪੱਧਰ ’ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।


 ਸਿਖਿਆ ਮੰਤਰੀ ਨੇ ਸਕੂਲ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਸਕਾਰਾਤਮਕਤਾ ਅਤੇ ਸਖ਼ਤ ਮਿਹਨਤ ਦੇ ਗੁਣਾਂ ਨੂੰ ਆਪਣੇ ਜੀਵਨ ਵਿੱਚ ਗ੍ਰਹਿਣ ਕਰਨ ਲਈ ਕਿਹਾ, ਕਿਉਂ ਜੋ ਇਹ ਸਫਲਤਾ ਪ੍ਰਾਪਤ ਕਰਨ ਦੀਆਂ ਕੁੰਜੀਆਂ ਹਨ।


 ਸ੍ਰੀ ਹੇਅਰ ਨੇ ਮਿਡ-ਡੇ-ਮੀਲ ਦੀ ਗੁਣਵੱਤਾ ਵੀ ਖਾਣੇ ਦਾ ਸੁਆਦ ਚੱਖ ਕੇ ਜਾਂਚੀ। ਉਨ੍ਹਾਂ ਸਮਾਰਟ ਕਲਾਸ ਰੂਮਾਂ ਦਾ ਵੀ ਜਾਇਜ਼ਾ ਲਿਆ ਜਿੱਥੇ ਵਿਦਿਆਰਥੀ ਪ੍ਰੋਜੈਕਟਰਾਂ ਰਾਹੀਂ ਪੜ੍ਹਾਈ ਕਰ ਰਹੇ ਸਨ। ਬਾਅਦ ਵਿੱਚ ਸਿਖਿਆ ਮੰਤਰੀ ਨੇ ਦੋਵਾਂ ਸਕੂਲਾਂ ਦੇ ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਨਾਲ ਵੀ ਮੀਟਿੰਗ ਕੀਤੀ ਅਤੇ ਮੌਜੂਦਾ ਸਿੱਖਿਆ ਪ੍ਰਣਾਲੀ ਵਿੱਚ ਹੋਰ ਸੁਧਾਰ ਕਰਨ ਲਈ ਉਨ੍ਹਾਂ ਦੇ ਸੁਝਾਅ ਅਤੇ ਫੀਡਬੈਕ ਮੰਗੀ।


 ਇਸ ਮੌਕੇ ਵਿਧਾਇਕ ਗੜ੍ਹਸ਼ੰਕਰ, ਜੈ ਕਿਸ਼ਨ ਸਿੰਘ ਰੋੜੀ, ਆਪ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਕੁਲਜੀਤ ਸਿੰਘ ਸਰਹਾਲ, ਜ਼ਿਲ੍ਹਾ ਪ੍ਰਧਾਨ ਸ਼ਿਵਕਰਨ ਚੇਚੀ, ਆਪ ਆਗੂ ਸਤਨਾਮ ਸਿੰਘ ਜਲਵਾਹਾ ਤੇ ਗਗਨ ਅਗਨੀਹੋਤਰੀ, ਜ਼ਿਲ੍ਹਾ ਯੂਥ ਪ੍ਰਧਾਨ ਵਿਨੀਤ ਜਾਡਲਾ ਆਦਿ ਹਾਜ਼ਰ ਸਨ।  

ਸਿਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਬੁੱਧਵਾਰ ਨਵਾਂਸ਼ਹਿਰ ’ਚ ਸਲੋਹ ਦੇ ਸਰਕਾਰੀ ਹਾਈ ਸਮਾਰਟ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲਾਂ ਦਾ ਮੁਆਇਨਾ ਕਰਦੇ ਹੋਏ।


BREAKING: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਦਿਆਰਥੀਆਂ ਲਈ ਵੱਡਾ ਫ਼ੈਸਲਾ

Mohali, 6 April

CM ਸਰਦਾਰ ਭਗਵੰਤ ਮਾਨ ਦਾ ਵਿਦਿਆਰਥੀਆਂ ਲਈ ਵੱਡਾ ਫੈਸਲਾ  ਵਿਦਿਆਰਥੀਆਂ ਦੁਆਰਾ ਸਰਟੀਫ਼ਿਕੇਟ ਜਾਰੀ ਕਰਾਉਣ ਲਈ ਲਗਾਈ ਫ਼ੀਸ 800 ਤੋਂ ਘਟਾ ਕੇ 100 ਕੀਤੀ । 

PGI JUNIOR AUDITOR RECRUITMENT 2022: OFFICIAL NOTIFICATION ISSUED DOWNLOAD HERE

 

POSTGRADUATE INSTITUTE OF MEDICAL EDUCATION & RESEARCH, CHANDIGARH 
Advertisement No. PGI/RC/026/2022/657 Dated: 05.04.2022 
 RECRUITMENT 

The Postgraduate Institute of Medical Education and Research (PGIMER), Chandigarh invites ONLINE applications from the citizens of India for filling up of 09 posts of Jr. Auditor on direct recruitment basis. 

 OPENING DATE FOR ONLINE REGISTRATION FOR FILLING  UP OF ONLINE APPLICATION ON PGIMER'S WEBSITE www.pgimer.edu.in (Recruitment link at Home Page)
06.04.2022CLOSING DATE FOR ONLINE REGISTRATION & SUBMISSION  OF ONLINE APPLICATIONS  05.05.2022.


APPLICATION FEE
  Persons with Benchmark Disabilities (PwBD): Exempted from payment of fee. SC category: Rs. 800/- plus Transaction Charges as applicable. 

 For all others including Genera/OBC: Rs. 1500/- plus Transaction Charges as applicable.

 

The candidates willing to apply may visit the Institute's website i.e. www.pgimer.edu.in (Recruitment link at Home page) for detailed guidelines, eligibility criteria, age, pay scale, experience etc. 
IMPORTANT LINKS :
OFFICIAL WEBSITE www.pgimer.edu.in 

Link for Official notification/ Qualification etc Download here 


BFSU LECTURER/ASSISTANT PROFESSOR RECRUITMENT 2022: ਬਾਬਾ ਫਰੀਦ ਜੀ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ

 

APPOINTMENTS BABA FARID UNIVERSITY OF HEALTH SCIENCES SADIQ ROAD, FARIDKOT (PUNJAB) - 151203.

 VACANCIES Advt. No.03/2022

 Applications are invited on or before 27/04/2022 upto 05:00 PM from eligible candidates for the recruitment to the posts of Professor-(8), 
Associate Professor-(16), 
Assistant Professor-(42), 
Lady Medical Officer-(01), 
Lecturer (Clinical Psychology)-(01), Lecturer (Statistics)-(01) on regular basis at constituent colleges/institutions of Baba Farid University of Health Sciences, Faridkot (Guru Gobind Singh Medical College & Hospital, Faridkot and Advanced Cancer Institute, Bathinda).


 For Application form, fee, speciality wise detail of posts, Category wise distribution and other terms & conditions, visit University website: www.bfuhs.ac.in. 

KMV JALANDHAR RECRUITMENT 2022: ਕੰਨਿਆ ਮਹਾਂਵਿਦਿਆਲਾ ਜਲੰਧਰ ਵਿਖੇ ਵੱਖ ਵੱਖ ਅਸਾਮੀਆਂ ਤੇ ਭਰਤੀ

 

KANYA MAHA VIDYALAYA (AUTONOMOUS) VIDYALAYA MARG, JALANDHAR REQUIRED ASSISTANT PROFESSOR:  Applications are invited for the following posts: Initially on Contract basis for 3 years Rs. 56100/- consolidated salary under Grant-in-aid scheme ,

Sr number: Name of post : Number of Posts
 1. English-01
 2. Psychology-01
 3. Computer Science/Applications-01
 
Eligibility: Eligibility criteria will be as per UGC/DPI(C) Pb. Chd./GNDU norms, Punjabi Pass upto Matric level is compulsory. 

Application form: 
Application on prescribed form available on website www.kmjalandhar.ac.in be downloaded..

Fees:  D.D. Rs. 700/- in favour of Principal, KMV,Jalandhar.

 Last date for applications: should reach with the copies of testimonials under registered cover within 15 days ( 20 april)  of this advertisement.


Address for application:  Principal KMV, Jalandhar-144004. 

PPSC DISTT ATTORNEY RECRUITMENT 2022: ਪੀਪੀਐਸਸੀ ਵਲੋਂ ਅਟਾਰਨੀ ਜਨਰਲ ਦੀਆਂ ਅਸਾਮੀਆਂ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ

PPSC DISTT ATTORNEY RECRUITMENT 2022; TOTAL POSTS
PPSC DISTT ATTORNEY RECRUITMENT 2022 ; OFFICIAL NOTIFICATION
PPSC DISTT ATTORNEY RECRUITMENT 2022; SYLLABUS
PPSC DISTT ATTORNEY RECRUITMENT 2022; LAST DATE RECRUITMENT TO 41 POSTS OF DEPUTY DISTRICT ATTORNEY (GROUP-A) IN THE DEPARTMENT OF HOME AFFAIRS AND JUSTICE, GOVT. OF PUNJAB. 


The Punjab Public Service Commission (PPSC) has been established under Article 315 of the Constitution of India, with the basic purpose of recruiting officials in various departments of the Government as per the requisitions sent by the Government in this regard from time to time. 


The Punjab Public Service Commission invites Online Application Forms from eligible candidates for recruitment to 41 posts of Deputy District Attorney in the Department Of Home Affairs and Justice, Govt. of Punjab. 

 INITIAL PAY: Rs. 47,600/- The minimum pay admissible for the ibid posts shall be as per notification no. G.S.R. 124/Const./Art. 309/Amd.(1)/2021 dated 23.08.2021 Department of Home Affairs and Justice (Judicial-2 Branch), Government of Punjab, Notification No. 7/204/2012- 4FP1/66, dated 15/01/2015 Government of Punjab, Department of Finance (Finance Personnel-I Branch), and Notification No. 1/62016- 4P.P.1/834680/1 dated 07/09/2016 Government of Punjab, Department of Personnel PP-I Branch, fixed emolument equal to Minimum Pay without any allowance will be paid during the probation period of 3 years. 


ESSENTIAL QUALIFICATIONS-  Persons who possess a degree of Bachelor of Law (Professional Degree) of a recognized university Punjabi of Matric or its equivalent Standard. 
 AGE 5.1 Candidates should not be below 18 years and above 37 years of age as on 01/01/2022. 

The upper age limit may be relaxed up to 45 years for Punjab Government and its Board/Corporation/Commission and Authorities employees, all States/ Central Government employees.

  DURATION OF EXAMINATION  The test would be of two (02) hours duration


SUBMISSION OF APPLICATION FORM:  The candidates can ONLY apply by filling Online Application Form, a link of which is available on the website of the Commission http://ppsc.gov.in. 

Last Date To make new registration for applying for the post.  26/04/2022 By 11:59:00 PM 

To deposit the Application and Examination Fees by system generated Bank Challan Form. (Step-2) 04/05/2022 [ During Banking Hours]Important links : 

 PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

Application starts on  Name of DEPARTMENT LAST DATE FOR APPLYING 
06-04-2022 PGI JUNIOR AUDITOR RECRUITMENT 05-05 2022  (APPLY HERE)
06-04-2022KMV JALANDHAR RECRUITMENT 2022 20-04 2022  (APPLY HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
30-03-2022 GNDU RECRUITMENT 2022  13-04-2022   ( APPLY HERE)
30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

RECENT UPDATES

Today's Highlight