Friday, 8 April 2022

TEACHER TRANSFER BREAKING: ਈਟੀਟੀ/ਐਚ.ਟੀ ਅਤੇ ਸੀ.ਐੱਚ.ਟੀ ਦੀਆਂ ਬਦਲੀਆਂ ਨੂੰ ਲਾਗੂ ਕਰਨ ਸਬੰਧੀ ਵਿਭਾਗ ਵੱਲੋਂ ਹੁਕਮ ਜਾਰੀ

PSEB BOARD EXAM : ਅੱਠਵੀਂ ਜਮਾਤ ਦੀ ਪ੍ਰੀਖਿਆ ਲਈ ਸਮੇਂ ਚ ਕੀਤਾ ਬਦਲਾਅ 

 PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

Application starts on  Name of DEPARTMENT LAST DATE FOR APPLYING 
06-04-2022 PGI JUNIOR AUDITOR RECRUITMENT 05-05 2022  (APPLY HERE)
06-04-2022KMV JALANDHAR RECRUITMENT 2022 20-04 2022  (APPLY HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
30-03-2022 GNDU RECRUITMENT 2022  13-04-2022   ( APPLY HERE)
30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

ਸਕੂਲਾਂ ਵਿੱਚ ਫੰਡਾਂ ਦੀ ਵਰਤੋਂ ਸਬੰਧੀ ਵਿੱਤੀ ਪਾਵਰਾਂ ਸਬੰਧੀ ਹਦਾਇਤਾਂ

NO MONEY FROM TEACHERS FOR ONLINE BILLS: ਖਜ਼ਾਨਾ ਦਫਤਰ ਵਿੱਚ ਆਨਲਾਈਨ ਬਿਲਾਂ ਲਈ ਅਧਿਆਪਕਾਂ ਤੋਂ ਪੈਸੇ ਨਾਂ ਇਕੱਠੇ ਕੀਤੇ ਜਾਣ

CLERK DUTIES IN SCHOOL: ਸਕੂਲਾਂ ਵਿੱਚ ਕਲਰਕ ਦੀਆਂ ਡਿਊਟੀਆਂ ਸਬੰਧੀ ਪੱਤਰ

BREAKING: ਪੰਜਾਬ ਸਰਕਾਰ ਵੱਲੋਂ 8 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

NISHTHA ANSWER KEY MODULE 6TH TO 11TH IN PUNJABI

NISHTHA ANSWER KEY MODULE 11 ANSWER KEY IN PUNJABI DOWNLOAD HERENISHTHA ANSWER KEY COURSE 8 IN PUNJABI 

NISHTHA ANSWER KEY COURSE 9 IN PUNJABI 

NISHTHA ANSWER KEY MODULE 10 IN PUNJABI

Also read: ਦਫ਼ਤਰੀ ਕੰਮ ਕਾਜ ਨੂੰ ਲੈਕੇ CM ਭਗਵੰਤ ਮਾਨ ਦੀਆਂ ਹਦਾਇਤਾਂ

MONEY MATTER: ਹੁਣ ਕਿਸੇ ਵੀ ਬੈਂਕ ਤੋਂ ਬਿਨਾਂ ਏਟੀਐਮ ਕਢਵਾਓ ਪੈਸੇ

ਦਿੱਲੀ, 8 ਅਪ੍ਰੈਲ

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸ਼ੁੱਕਰਵਾਰ ਨੂੰ ਕਾਰਡ ਧੋਖਾਧੜੀ ਨੂੰ ਰੋਕਣ ਲਈ ਕਦਮਾਂ ਦਾ ਐਲਾਨ ਕੀਤਾ। ਇਸ ਤਹਿਤ ਰਿਜ਼ਰਵ ਬੈਂਕ ਨੇ ਸਾਰੇ ਬੈਂਕਾਂ ਨੂੰ ਬਿਨਾਂ ਕਾਰਡ (ਕਾਰਡ ਰਹਿਤ) ਏਟੀਐਮ ਤੋਂ ਨਕਦੀ ਕਢਵਾਉਣ ਦੀ ਸਹੂਲਤ ਸ਼ੁਰੂ ਕਰਨ ਦੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ। ਵਰਤਮਾਨ ਵਿੱਚ, ਦੇਸ਼ ਵਿੱਚ ਸਿਰਫ ਕੁਝ ਬੈਂਕਾਂ ਦੁਆਰਾ ਏਟੀਐਮ ਦੁਆਰਾ ਕਾਰਡ ਰਹਿਤ ਨਕਦ ਕਢਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ, "ਹੁਣ UPI ਦੀ ਵਰਤੋਂ ਕਰਦੇ ਹੋਏ ਸਾਰੇ ਬੈਂਕਾਂ ਅਤੇ ATM ਨੈੱਟਵਰਕਾਂ ਵਿੱਚ ਕਾਰਡ ਰਹਿਤ ਨਕਦ ਨਿਕਾਸੀ ਦੀ ਸਹੂਲਤ ਪ੍ਰਦਾਨ ਕਰਨ ਦਾ ਪ੍ਰਸਤਾਵ ਹੈ। ਇਸ ਦੀ ਵਰਤੋਂ ਕਰਨ ਨਾਲ ਲੈਣ-ਦੇਣ ਕਰਨਾ ਆਸਾਨ ਹੋ ਜਾਵੇਗਾ। ਇਸ ਦੇ ਨਾਲ ਹੀ ਕਾਰਡ ਰਹਿਤ ਨਕਦ ਨਿਕਾਸੀ ਦੀ ਸਹੂਲਤ ਕਾਰਡ ਸਕਿਮਿੰਗ, ਕਾਰਡ ਕਲੋਨਿੰਗ ਵਰਗੀਆਂ ਧੋਖਾਧੜੀਆਂ ਨੂੰ ਰੋਕਣ ਵਿੱਚ ਵੀ ਮਦਦ ਕਰੇਗੀ।

ਇਸ ਸਬੰਧ ਵਿੱਚ ਜਲਦੀ ਹੀ NPCI, ATM ਨੈੱਟਵਰਕ ਅਤੇ ਬੈਂਕਾਂ ਨੂੰ ਵੱਖਰੇ ਨਿਰਦੇਸ਼ ਜਾਰੀ ਕੀਤੇ ਜਾਣਗੇ।

BREAKING: ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਹੋਰ ਖਰਚਿਆਂ ਦੀ ਚੈਕਿੰਗ ਕਰਨ ਲਈ ਬਣੀਆਂ ਟੀਮਾਂ

ਸਿੱਖਿਆ ਵਿਭਾਗ ਵੱਲੋਂ ਨਿਜੀ ਸਕੂਲਾਂ ਦੀਆਂ ਫੀਸਾਂ, ਵਰਦੀਆਂ, ਪ੍ਰਾਈਵੇਟ ਪਬਲੀਕੇਸ਼ਨ ਦੀਆਂ ਕਿਤਾਬਾਂ ਅਤੇ ਸ਼ਟੇਸ਼ਨਰੀਆਂ ਦੀ ਮਨਮਾਨੀਆਂ 'ਤੇ ਸਖਤੀ ਨਾਲ ਨਕੇਲ ਕਸਣ ਦੀ ਕਵਾਇਦ ਤੇਜ਼

 ਸਿੱਖਿਆ ਵਿਭਾਗ ਵੱਲੋਂ ਨਿਜੀ ਸਕੂਲਾਂ ਦੀਆਂ ਫੀਸਾਂ, ਵਰਦੀਆਂ, ਪ੍ਰਾਈਵੇਟ ਪਬਲੀਕੇਸ਼ਨ ਦੀਆਂ ਕਿਤਾਬਾਂ ਅਤੇ ਸ਼ਟੇਸ਼ਨਰੀਆਂ ਦੀ ਮਨਮਾਨੀਆਂ 'ਤੇ ਸਖਤੀ ਨਾਲ ਨਕੇਲ ਕਸਣ ਦੀ ਕਵਾਇਦ ਤੇਜ਼

ਐੱਸ.ਏ.ਐੱਸ. ਨਗਰ 8 ਅਪ੍ਰੈਲ (ਚਾਨੀ)

ਆਮ ਲੋਕਾਂ ਨੂੰ ਉਹਨਾਂ ਦੇ ਬੱਚਿਆਂ ਦੀ ਪ੍ਰਾਈਵੇਟ ਸਕੂਲਾਂ ਦੇ ਵਿੱਚ ਪੜ੍ਹਾਉਣ ਕਾਰਨ ਫੀਸਾਂ, ਵਰਦੀਆਂ, ਪ੍ਰਾਈਵੇਟ ਪਬਲੀਕੇਸ਼ਨ ਦੀਆਂ ਕਿਤਾਬਾਂ, ਸ਼ਟੇਸ਼ਨਰੀ ਅਤੇ ਹੋਰ ਅਜਿਹੇ ਤਰੀਕਿਆਂ ਦੇ ਸ਼ੋਸ਼ਣ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਫੀਸ ਰੈਗੂਲੇਟਰੀ ਐਕਟ 2016 ਅਤੇ ਸਮੇਂ-ਸਮੇਂ ਤੇ ਹੋਈਆਂ ਸੋਧਾਂ ਸਮੇਤ 2019 ਨੂੰ ਸਖ਼ਤੀ ਨਾਲ ਅਮਲ ਵਿੱਚ ਲਿਆਉਂਦੇ ਹੋਏ ਵਿਸ਼ੇਸ਼ ਟੀਮਾਂ ਬਣਾ ਕੇ ਕਾਰਵਾਈ ਕੀਤੀ ਗਈ।ਸਕੂਲ ਸਿੱਖਿਆ ਪੰਜਾਬ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਵੀ ਵੀਡੀਓ ਕਾਨਫਰੰਸਿੰਗ ਦੁਆਰਾ ਇਸ ਸਬੰਧੀ ਮੀਟਿੰਗਾਂ ਕਰਕੇ ਹਦਾਇਤਾਂ ਦਿੱਤੀਆਂ ਗਈਆਂ ਜਿਸ ਤਹਿਤ ਉਹਨਾਂ ਨੂੰ ਟੀਮਾਂ ਬਣਾ ਕੇ ਪ੍ਰਾਈਵੇਟ ਸਕੂਲਾਂ ਵਿੱਚ ਫੀਸਾਂ, ਵਰਦੀਆਂ, ਕਿਤਾਬਾਂ ਅਤੇ ਸ਼ਟੇਸ਼ਨਰੀ ਆਦਿ ਸਬੰਧੀ ਸਥਿਤੀ ਦਾ ਜਾਇਜਾ ਲੈਣ ਲਈ ਸਕੂਲਾਂ ਵਿੱਚ ਵਿਜ਼ਿਟ ਕਰਨ ਦੇ ਨਿਰਦੇਸ਼ ਦਿੱਤੇ ਗਏ। 

ਇਸ ਦੌਰਾਨ ਮੌਕੇ ਤੇ ਮਾਪਿਆਂ ਵੱਲੋਂ ਮਿਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਟੀਮਾਂ ਵੱਲੋਂ ਕੀਤਾ ਗਿਆ।ਸਾਰੇ ਜ਼ਿਲ੍ਹਿਆਂ ਦੀਆਂ ਵੱਖ ਵੱਖ ਟੀਮਾਂ ਵੱਲੋਂ ਰਿਪੋਰਟ ਲਗਾਤਾਰ ਮੁੱਖ ਦਫ਼ਤਰ ਸਿੱਖਿਆ ਵਿਭਾਗ ਪੰਜਾਬ ਨੂੰ ਗੂਗਲ ਫ਼ਾਰਮ ਰਾਹੀਂ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਸਿੱਧੇ ਤੌਰ ਤੇ ਜਾਇਜ਼ਾ ਲਿਆ ਜਾ ਸਕੇ।

ਜ਼ਿਲ੍ਹਾ ਪੱਧਰੀ ਫ਼ੀਸ ਰੈਗੂਲੇਟਰੀ ਕਮੇਟੀਆਂ ਦੁਆਰਾ ਵੀ ਤੁਰੰਤ ਕਾਰਵਾਈ ਕਰਦੇ ਹੋਏ ਸਬੰਧਿਤ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ ਜਿਸ ਲਈ ਮੁੱਖ ਦਫ਼ਤਰ ਵੱਲੋਂ ਵੀ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ।

PSEB ADMISSION SCHEDULE: ਸਿੱਖਿਆ ਬੋਰਡ ਵੱਲੋਂ 2022-23 ਲਈ ਵਿਦਿਆਰਥੀ ਦੇ ਦਾਖਲੇ ਲਈ ਸ਼ਡਿਊਲ ਜਾਰੀ

BIG BREAKING : ਅੱਠਵੀਂ ਜਮਾਤ ਦੇ ਪ੍ਰੀਖਿਆਵਾਂ ਦੇ ਸਮੇਂ ਵਿੱਚ ਹੋਈ ਤਬਦੀਲੀ

 PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

Application starts on  Name of DEPARTMENT LAST DATE FOR APPLYING 
06-04-2022 PGI JUNIOR AUDITOR RECRUITMENT 05-05 2022  (APPLY HERE)
06-04-2022KMV JALANDHAR RECRUITMENT 2022 20-04 2022  (APPLY HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
30-03-2022 GNDU RECRUITMENT 2022  13-04-2022   ( APPLY HERE)
30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

RECENT UPDATES

Today's Highlight