Monday, 18 April 2022

SALARY: ਵਿੱਤ ਵਿਭਾਗ ਵਲੋਂ ਕੱਚੀਆਂ ਅਸਾਮੀਆਂ ਵਿਰੁੱਧ ਕੰਮ ਕਰਦੇ ਅਮਲੇ ਦੀ ਤਨਖ਼ਾਹ ਡਰਾਅ ਕਰਨ ਸਬੰਧੀ ਨਵੀਆਂ ਹਦਾਇਤਾਂ

 

PSEB SYLLABUS 2022-23 PSEB SYLLABUS ALL CLASSES DOWNLOAD HERE
BI MONTHLY SYLLABUS MATHEMATICS BI MONTHLY SYLLABUS 2022-23
E BOOKS PSEB 2022-23 E BOOKS PSEB 2022-23 DOWNLOAD HERE
PSEB MODEL TEST PAPER DOWNLOAD HERE
PSEB  IMPORTANT LETTER  DOWNLOAD HERE

PSEB PRACTICAL DATESHEET: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰੂਵੀਂ ਸ਼੍ਰੇਣੀ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟ ਸੀਟ ਜਾਰੀ

ਮੋਹਾਲੀ 16 ਅਪ੍ਰੈਲ ( jobsoftoday)

 


ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰੂਵੀਂ ਸ਼੍ਰੇਣੀ ਦੀ ਪ੍ਰੀ-ਵੋਕੇਸ਼ਨਲ/ਵੋਕੇਸ਼ਨਲ, ਐਨ ਐਸ.ਕਿਊ ਐਫ (NSQF) ਅਤੇ ਸਾਲਾਨਾ ਪ੍ਰਯੋਗੀ ਪਰੀਖਿਆ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਅਧੀਨ, ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ/ਕਾਰਗੁਜਾਰੀ ਵਧਾਉਣ ਦੀ ਪ੍ਰਯੋਗੀ ਪ੍ਰੀਖਿਆ ਦਸਵੀਂ ਸ਼੍ਰੇਣੀ ਲਈ 23-05-2022 ਤੋਂ 02-06-2022 ਅਤੇ ਬਾਰ੍ਹਵੀਂ ਸ਼੍ਰੇਣੀ ਲਈ 27-05-2022 ਤੋਂ 08-06-2022 ਤੱਕ ਕਰਵਾਈ ਜਾ ਰਹੀ ਹੈ। 


ਸਮੂਹ ਸਕੂਲ ਮੁੱਖੀ ਇਨ੍ਹਾਂ ਵਿਸ਼ਿਆਂ ਦੇ ਪ੍ਰੀਖਿਆਰਥੀਆਂ ਨੂੰ ਨੋਟ ਕਰਵਾ ਦੇਣ ਤਾਂ ਜੋ ਕੋਈ ਪ੍ਰੀਖਿਆਰਥੀ ਪਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। 


ਡੇਟ ਸੀਟ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ


ਦਸਵੀਂ ਅਤੇ ਬਾਰਵੀਂ ਦੀਆਂ ਵੋਕੇਸ਼ਨਲ ਪ੍ਰੀਖਿਆਵਾਂ ਸਬੰਧੀ ਹਦਾਇਤਾਂ


PUNJAB EDUCATIONAL IMPORTANT LETTERS

ISSUED BY LETTER REGARDING LINK FOR DOWNLOADING DPI MID DAY MEAL ਮਿਡ ਡੇ ਮੀਲ ਪ੍ਰਤੀ ਵਿਦਿਆਰਥੀ ਅਨਾਜ ਦੀ ਦਰ  
DOWNLOAD HERE
DPI TIME TABLE: PERIOD DISTRIBUTION LETTER
DOWNLOAD HERE
PUNJAB GOVT FEES AND FUNDS COLLECTED FROM STUDENTS 
DOWNLOAD HERE
PSEB 22 BOOKS CHANGED FOR SESSION 2022-23
DOWNLOAD HERE
DPI ਸਕੂਲਾਂ ਵਿੱਚ ਲੋਕਲ ਫੰਕਸ਼ਨ ਨਾਂ ਕਰਵਾਉਣ ਸਬੰਧੀ 
DOWNLOAD HERE
SECRETARY CLERK DUTIES IN SCHOOL
DOWNLOAD HERE
SECRETARY ਖਜ਼ਾਨਾ ਦਫਤਰ ਵਿੱਚ ਆਨਲਾਈਨ ਬਿਲਾਂ ਲਈ ਅਧਿਆਪਕਾਂ ਤੋਂ ਪੈਸੇ ਨਾਂ ਇਕੱਠੇ ਕੀਤੇ ਜਾਣ DOWNLOAD HERE
SECRETARY ਸਕੂਲਾਂ ਵਿੱਚ ਫੰਡਾਂ ਦੀ ਵਰਤੋਂ ਸਬੰਧੀ ਵਿੱਤੀ ਪਾਵਰਾਂ ਸਬੰਧੀ ਹਦਾਇਤਾਂ DOWNLOAD HERE 
SECRETARY ਨੌਵੀਂ  ਤੋਂ ਬਾਰ੍ਹਵੀਂ ਜਮਾਤ ਦੀਆਂ 30% ਵਿਦਿਆਰਥਣਾਂ ਦੀ ਫੀਸ ਮੁਆਫ਼ ਕਰਨ ਸਬੰਧੀ ਪੱਤਰ DOWNLOAD HERE
DPI LETTER REGARDING TRANSFER CERTIFICATE   (DOWNLOAD HERE )

PSEB BI-MONTHLY SYLLABUS DISTRIBUTION: ਸਿੱਖਿਆ ਵਿਭਾਗ ਵਲੋਂ 6ਵੀਂ ਤੋਂ 12ਵੀਂ ਜਮਾਤ ਲਈ ਮਹੀਨਾਵਾਰ ਸਿਲੇਬਸ ਦੀ ਵੰਡ, ਕਰੋ ਡਾਊਨਲੋਡ

 


ਸ਼ੈਸ਼ਨ 2022-23 ਵਿਸ਼ਾ ਸੈਸ਼ਨ ਲਈ ਜਮਾਤ 6ਵੀਂ ਤੋਂ 12ਵੀਂ ਗਣਿਤ ਵਿਸ਼ੇ ਦੇ ਸਿਲੇਬਸ ਦੀ Bi-monthly Distribution   ਕਰ ਦਿੱਤੀ ਗਈ ਹੈ। 

 ਸਕੂਲ ਸਿੱਖਿਆ, ਵਿਭਾਗ ਵੱਲੋਂ ਸੈਸ਼ਨ 2022-23 ਲਈ ਜਮਾਤ 6ਵੀਂ ਤੋਂ 12ਵੀਂ ਦੇ ਗਣਿਤ ਵਿਸ਼ੇ ਦੇ Syllabus ਦੀ Bi-monthly Distribution  , ਡਾਊਨਲੋਡ ਕਰਨ ਲਈ ਲਿੰਕ ਤੇ ਕਲਿੱਕ ਕਰੋ।
IAS TRANSFER: 2 IAS ਅਧਿਕਾਰੀਆਂ ਦੇ ਤਬਾਦਲੇ

 

300 ਯੂਨਿਟ ਬਿਜਲੀ ਫ੍ਰੀ: ਮੀਟਰ ਰੀਡਿੰਗ ਸਬੰਧੀ ਨਵੀਂ ਅਪਡੇਟ

 

BREAKING : ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦਫ਼ਤਰ ਨਵਾਂਸ਼ਹਿਰ ਤੇ ਗਰਨੇਡ ਹਮਲਾ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼; ਤਿੰਨ ਗਿ੍ਰਫਤਾਰ

 

ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦਫ਼ਤਰ ਨਵਾਂਸ਼ਹਿਰ ਤੇ ਗਰਨੇਡ ਹਮਲਾ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼; ਤਿੰਨ ਗਿ੍ਰਫਤਾਰ

 ਦੋਸ਼ੀਆਂ ਕੋਲੋਂ ਇੱਕ ਜਿੰਦਾ ਹੈਂਡ ਗਰਨੇਡ ਬਰਾਮਦ

 ਪਾਕਿਸਤਾਨ ਅਧਾਰਤ ਗਿਰੋਹ ਦਾ ਮੁਖੀ ਹਰਵਿੰਦਰ ਸਿੰਘ ਉਰਫ਼ ਰਿੰਦਾ ਸੀ ਮੁੱਖ ਸਾਜ਼ਿਸ਼ਘਾੜਾ: ਡੀਜੀਪੀ ਪੰਜਾਬ


ਚੰਡੀਗੜ/ਐਸਬੀਐਸ ਨਗਰ 18 ਅਪ੍ਰੈਲ :


ਪੰਜਾਬ ਪੁਲਿਸ ਨੇ ਹਰਵਿੰਦਰ ਸਿੰਘ ਉਰਫ ਰਿੰਦਾ ਵੱਲੋਂ ਚਲਾਏ ਜਾ ਰਹੇ ਪਾਕਿ ਅਧਾਰਾਤ ਅੱਤਵਾਦੀ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਤਿੰਨ ਦੋਸ਼ੀਆਂ ਨੁੂੰ ਗਿ੍ਰਫਤਾਰ ਕਰਕੇ ਸੀ.ਆਈ.ਏ ਦਫ਼ਤਰ ਨਵਾਂਸ਼ਹਿਰ ਉੱਤੇ ਹੋਏ ਹੈਂਡ ਗਰਨੇਡ ਹਮਲੇ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਸ੍ਰੀ ਵੀ.ਕੇ. ਭਾਵਰਾ ਨੇ ਸੋਮਵਾਾਰ ਨੂੰ ਦਿੱਤੀ।ਜ਼ਿਕਰਯੋਗ ਹੈ ਕਿ 7 ਅਤੇ 8 ਨਵੰਬਰ,2021 ਦੇ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੁਲਿਸ ਕਰਮੀਆਂ ਨੂੰ ਮਾਰਨ ਦੇ ਇਰਾਦੇ ਨਾਲ ਸੀ.ਆਈ.ਏ ਦਫ਼ਤਰ ਨਵਾਂਸ਼ਹਿਰ ਵਿਖੇ ਹੈਂਡ ਗਰਨੇਡ ਸੁੱਟਿਆ ਗਿਆ ਸੀ। ਲਿਹਾਜ਼ਾ, ਸੀ.ਆਈ.ਏ ਦਫ਼ਤਰ ਵਿੱਚ ਮੌਜੂਦ ਪੁਲਿਸ ਕਰਮੀ ਹਮਲੇ ਦੌਰਾਨ ਵਾਲ ਵਾਲ ਬਚ ਗਏ ਸਨ।


ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਨਵਾਂਸ਼ਹਿਰ ਦੇ ਪਿੰਡ ਬੈਂਸ ਦੇ ਰਹਿਣ ਵਾਲੇ ਮਨੀਸ਼ ਕੁਮਾਰ ਉਰਫ ਮਨੀ ਉਰਫ ਬਾਬਾ, ਜ਼ਿਲਾ ਜਲੰਧਰ ਦੇ ਗੁਰਾਇਆ ਦੇ ਪਿੰਡ ਅੱਟਾ ਦੇ ਵਾਸੀ ਰਮਨਦੀਪ ਸਿੰਘ ਉਰਫ ਜੱਖੂ ਅਤੇ ਐਸਬੀਐਸ ਨਗਰ ਦੇ ਪਿੰਡ ਸਾਹਲੋਂ ਵਾਸੀ ਪਰਦੀਪ ਸਿੰਘ ਉਰਫ ਭੱਟੀ ਵਜੋਂ ਹੋਈ ਹੈ। ਪੁਲੀਸ ਨੇ ਮੁਲਜਮਾਂ ਤੋਂ ਇੱਕ ਜਿੰਦਾ ਹੈਂਡ ਗ੍ਰੇਨੇਡ ਵੀ ਬਰਾਮਦ ਕੀਤਾ ਹੈ।


ਡੀਜੀਪੀ ਵੀ.ਕੇ ਭਾਵਰਾ ਨੇ ਕਿਹਾ ਕਿ ਵਿਆਪਕ ਅਤੇ ਨਿਰੰਤਰ ਜਾਂਚ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਵਿੰਗ ਅਤੇ ਐਸਬੀਐਸ ਨਗਰ ਪੁਲਿਸ ਨੇ ਇਸ ਹਮਲੇ ਵਿੱਚ ਸ਼ਾਮਲ ਤਿੰਨ ਦੋਸ਼ੀਆਂ ਨੂੰ ਗਿ੍ਰਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।


ਡੀਜੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਰਮਨਦੀਪ ਨੇ ਕਬੂਲਿਆ ਕਿ ਉਸ ਨੇ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਨਿਰਦੇਸ਼ਾਂ ‘ਤੇ ਮਨੀਸ਼ ਨਾਲ ਮਿਲ ਕੇ ਨਵਾਂਸਹਿਰ ਸੀ.ਆਈ.ਏ ਦਫਤਰ ‘ਤੇ ਹੈਂਡ ਗ੍ਰੇਨੇਡ ਸੁੱਟਿਆ ਸੀ, ਜਦਕਿ ਰਿੰਦਾ ਦੇ ਇਸ਼ਾਰੇ ’ਤੇ ਹੀ ਰਮਨਦੀਪ ਨੇ ਲੁਧਿਆਣਾ-ਫਿਰੋਜ਼ਪੁਰ ਰੋਡ ਵਿਚਲੇ ਕਿਸੇ ਟਿਕਾਣੇ ਤੋਂ ਦੋ ਹੈਂਡ ਗ੍ਰੇਨੇਡ ਪ੍ਰਾਪਤ ਕੀਤੇ ਸਨ।   ਐਸ.ਐਸ.ਪੀ. ਐਸ.ਬੀ.ਐਸ. ਨਗਰ ਸੰਦੀਪ ਕੁਮਾਰ ਨੇ ਦੱਸਿਆ ਕਿ ਰਮਨਦੀਪ ਦੇ ਖੁਲਾਸੇ ਮੁਤਾਬਕ ਇਕ ਹੈਂਡ ਗ੍ਰੇਨੇਡ ਨਵਾਂਸ਼ਹਿਰ ਵਿੱਚ ਹਮਲੇ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ ਜਦਕਿ ਉਸਦੇ ਵਰਗਾ ਹੀ ਦੂਸਰਾ ਜਿੰਦਾ ਪੀ-80 ਹੈਂਡ ਗ੍ਰੇਨੇਡ ਬਰਾਮਦ ਕੀਤਾ ਗਿਆ । ਉਹਨਾਂ ਦੱਸਿਆ ਕਿ ਹਰਵਿੰਦਰ ਉਰਫ ਰਿੰਦਾ ਨੇ ਇਸ ਹਮਲੇ ਨੂੰ ਅੰਜਾਮ ਦੇਣ ਲਈ ਰਮਨਦੀਪ ਨਾਲ 4 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ।
ਜ਼ਿਕਰਯੋਗ ਹੈ ਕਿ ਪੰਜਾਬ, ਚੰਡੀਗੜ, ਮਹਾਰਾਸ਼ਟਰ ਅਤੇ ਹਰਿਆਣਾ ਵਿੱਚ ਸਰਗਰਮ ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਇੱਕ ਹਿਸਟਰੀਸ਼ੀਟਰ ਹੈ ਅਤੇ ਪੰਜਾਬ ਪੁਲਿਸ ਨੂੰ ਕਤਲ, ਕੰਟਰੈਕਟ ਕਿਲਿੰਗ, ਡਕੈਤੀ, ਫਿਰੌਤੀ ਅਤੇ ਸਨੈਚਿੰਗ ਵਰਗੇ ਘਿਨਾਉਣੇ ਅਪਰਾਧਾਂ ਵਿੱਚ ਲੋੜੀਂਦਾ ਹੈ।ਦੱਸਣਯੋਗ ਹੈ ਕਿ ਪੁਲਿਸ ਵੱਲੋ ਇਸ ਮਾਮਲੇ ਵਿੱਚ ਹਰਵਿੰਦਰ ਸਿੰਘ ਉਰਫ ਰਿੰਦਾ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ ਅਤੇ 8 ਨਵੰਬਰ, 2021 ਦੀ ਐਫਆਈਆਰ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਦੀਆਂ ਧਾਰਾਵਾਂ 13/16/17/18/18-ਬੀ/20 ਸ਼ਾਮਲ ਕੀਤੀਆਂ ਗਈਆਂ ਹਨ ਜਦਕਿ ਪਹਿਲਾਂ ਇਹ ਮਾਮਲਾ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 307, 427 ਅਤੇ 120-ਬੀ ਤਹਿਤ ਥਾਣਾ ਸਿਟੀ ਨਵਾਂਸਹਿਰ ਵਿਖੇ ਦਰਜ ਕੀਤਾ ਗਿਆ ਸੀ।    

-----

ਛੁੱਟੀ ਤੋਂ ਬਾਅਦ ਘਰ ਜਾ ਰਹੇ ਚਾਰ ਬੱਚਿਆਂ ਨੂੰ ਪੀਆਰਟੀਸੀ ਬੱਸ ਨੇ ਕੁਚਲਿਆ, ਇਕ ਦੀ ਮੌਤ

ਸੰਗਰੂਰ,18 ਅਪ੍ਰੈਲ 2022

 ਪੰਜਾਬ ਦੇ ਸੰਗਰੂਰ ਵਿੱਚ ਛੁੱਟੀ ਤੋਂ ਬਾਅਦ ਘਰ ਜਾ ਰਹੇ ਚਾਰ ਬੱਚਿਆਂ ਨੂੰ ਪੀਆਰਟੀਸੀ ਬੱਸ ਨੇ ਕੁਚਲ ਦਿੱਤਾ। ਇਸ ਹਾਦਸੇ 'ਚ ਇਕ ਵਿਦਿਆਰਥਣ ਦੀ ਮੌਕੇ 'ਤੇ ਹੀ ਮੌਤ ਹੋ ਗਈ।
 ਜਦਕਿ ਬਾਕੀ ਤਿੰਨ ਬੱਚਿਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਬੱਸ ਨੂੰ ਕਬਜ਼ੇ 'ਚ ਲੈ ਲਿਆ ਹੈ, ਜਦਕਿ ਬੱਸ ਦਾ ਡਰਾਈਵਰ ਘਟਨਾ ਤੋਂ ਬਾਅਦ ਫਰਾਰ ਹੋ ਗਿਆ ਹੈ।


ਵਾਤਾਵਰਨ ਅਤੇ ਮੌਸਮ ਵਿਭਾਗ ਵਲੋਂ ਵੱਖ ਵੱਖ ਅਸਾਮੀਆਂ ਤੇ ਡੈਪੂਟੇਸ਼ਨ ਤੇ ਭਰਤੀ, ਸਿੱਖਿਆ ਵਿਭਾਗ ਦੇ ਮੁਲਾਜ਼ਮ ਵੀ ਕਰਨਗੇ ਅਪਲਾਈ

 

DOWNLOAD DETAILS OF VACANCY HERE

ਸਿੱਖਿਆ ਵਿਭਾਗ ਵੱਲੋਂ ਪਹਿਲੀ ਤੱਕ ਦੇ ਬੱਚਿਆਂ ਲਈ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਦੀ ਸ਼ੁਰੂਆਤ

 ਸਿੱਖਿਆ ਵਿਭਾਗ ਵੱਲੋਂ ਪਹਿਲੀ ਤੱਕ ਦੇ ਬੱਚਿਆਂ ਲਈ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਦੀ ਸ਼ੁਰੂਆਤ

ਤਿੰਨ ਮਹੀਨੇ ਪਲੇ-ਵੇ ਅਤੇ ਰੌਚਕ ਵਿਧੀਆਂ ਨਾਲ ਪਹਿਲੀ ਜਮਾਤ ਦੇ ਬੱਚਿਆਂ ਨੂੰ 

ਸਕੂਲੀ ਸਿੱਖਿਆ ਨਾਲ ਜੋੜਨ ਦਾ ਸੁਹਿਰਦ ਉਪਰਾਲਾ – ਡੀ.ਜੀ.ਐੱਸ.ਈ. ਪੰਜਾਬਵਿੱਦਿਆ ਪ੍ਰਵੇਸ਼ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕੀਤੀ ਗਈ ਮਾਈਕ੍ਰੋ ਯੋਜਨਾਬੰਦੀ ਦੀ


ਸਿਖਲਾਈ ਦੇਣ ਲਈ ਐੱਸ.ਸੀ.ਈ.ਆਰ.ਟੀ ਦੀ ਪੂਰਨ ਤਿਆਰੀ


ਐੱਸ.ਏ.ਐੱਸ. ਨਗਰ 18 ਅਪ੍ਰੈਲ (ਚਾਨੀ)


ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸਦੇ ਤਹਿਤ ਹੀ ਜਮਾਤ ਪਹਿਲੀ ਦੇ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਗ੍ਰਹਿਣ ਕਰਨ ਦੇ ਯੋਗ ਬਣਾਉਣ ਲਈ 3 ਮਹੀਨਿਆਂ ਦਾ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਪਹਿਲੀ ਜਮਾਤ ਦੇ ਵਿੱਚ ਦਾਖ਼ਲ ਵਿਦਿਆਰਥੀਆਂ ਨੂੰ ਨਿਪੁੰਨ ਭਾਰਤ ਮਿਸ਼ਨ ਤਹਿਤ ਸਕੂਲੀ ਸਿੱਖਿਆ ਗ੍ਰਹਿਣ ਕਰਨ ਦੇ ਯੋਗ ਬਣਾਉਣ ਲਈ 3 ਮਹੀਨਿਆਂ ਦਾ ਵਿਸ਼ੇਸ਼ ਪ੍ਰੋਗਰਾਮ ਵਿੱਦਿਆ ਪ੍ਰਵੇਸ਼ ਸ਼ੁਰੂ ਕਰਨ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਦੀਪ ਕੁਮਾਰ ਅਗਰਵਾਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੇ ਕਿਹਾ ਕਿ ਪਿਛਲੇ 2 ਸਾਲਾਂ ਦੌਰਾਨ ਸਕੂਲਾਂ ਵਿੱਚ ਬੱਚਿਆਂ ਦਾ ਦਾਖ਼ਲਾ ਤਾਂ ਰਿਹਾ ਪਰ ਉਹਨਾਂ ਨੂੰ ਕੋਵਿਡ-19 ਦੀਆਂ ਲਾਜ਼ਮੀ ਬੰਦਿਸ਼ਾਂ ਕਾਰਨ ਲਗਾਤਾਰ ਕਲਾਸਰੂਮ ਦਾ ਵਾਤਾਵਰਨ ਨਹੀਂ ਮਿਲ ਸਕਿਆ। ਜਿਸ ਕਾਰਨ ਇਹਨਾਂ ਬੱਚਿਆਂ ਦਾ ਸਕੂਲੀ ਸਿੱਖਿਆ ਪ੍ਰਾਪਤੀ ਦਾ ਆਧਾਰ ਕਮਜ਼ੋਰ ਰਹਿਣ ਦੇ ਜਿਆਦਾ ਖਦਸ਼ੇ ਜ਼ਾਹਿਰ ਕੀਤੇ ਜਾ ਸਕਦੇ ਹਨ। ਇਹਨਾਂ ਬੱਚਿਆਂ ਦੇ ਸਾਖਰਤਾ ਅਤੇ ਸੰਖਿਆ ਗਿਆਨ ਦੇ ਆਧਾਰ ਨੂੰ ਮਜ਼ਬੂਤੀ ਦੇਣ ਲਈ 3 ਮਹੀਨਿਆਂ ਦਾ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਬਹੁਤ ਹੀ ਪ੍ਰਭਾਵਸ਼ਾਲੀ ਸਿੱਧ ਹੋਵੇਗਾ।ਇਸ ਪ੍ਰੋਗਰਾਮ ਨੂੰ ਸਕੂਲਾਂ ਵਿਚ ਲਾਗੂ ਕਰਨ ਦੀ ਯੋਜਨਾਬੰਦੀ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ 3 ਮਹੀਨਿਆਂ ਦਾ ਪੂਰਾ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ। ਜਿਸ ਵਿੱਚ ਬੱਚਿਆਂ ਨੂੰ ਖੇਡ ਵਿਧੀ ਰਾਹੀਂ ਉਹਨਾਂ ਦਾ ਬੌਧਿਕ, ਮਾਨਸਿਕ, ਸਰੀਰਿਕ, ਰਚਨਾਤਮਕ ਅਤੇ ਸਮਾਜਿਕ ਭਾਈਚਾਰਕ ਸਾਂਝ ਦਾ ਵਿਕਾਸ ਕਰਦਿਆਂ ਸਕੂਲ ਸਿੱਖਿਆ ਗ੍ਰਹਿਣ ਕਰਨ ਲਈ ਉਹਨਾਂ ਦਾ ਆਧਾਰ ਮਜ਼ਬੂਤ ਕੀਤਾ ਜਾਣਾ ਹੈ। ਇਸ ਲਈ ਪਹਿਲਾਂ ਰਾਜ ਪੱਧਰ ‘ਤੇ ਸਟੇਟ ਰਿਸੋਰਸ ਪਰਸਨ ਵੱਲੋਂ ਜ਼ਿਲ੍ਹਾ ਅਤੇ ਬਲਾਕ ਰਿਸੋਰਸ ਪਰਸਨ ਨੂੰ ਤਿਆਰ ਕੀਤਾ ਜਾਣਾ ਹੈ ਤਾਂ ਜੋ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਤਹਿਤ ਵਰਤੀਆਂ ਜਾਣ ਵਾਲੀਆਂ ਖੇਡ ਵਿਧੀਆਂ, ਬੱਚਿਆਂ ਦੀਆਂ ਮੋਟਰ ਸਕਿੱਲ ਦੇ ਵਿਕਾਸ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਅਤੇ ਇਹਨਾਂ ਗਤੀਵਿਧੀਆਂ ਦੇ ਨਾਲ ਸੰਬੰਧਿਤ ਸਿੱਖਣ ਸਹਾਇਕ ਸਮੱਗਰੀ ਦੀ ਜਾਣਕਾਰੀ ਅਧਿਆਪਕਾਂ ਤੱਕ ਪੁੱਜਦੀ ਕੀਤੀ ਜਾ ਸਕੇ।


ALSO READ: PSEB BI-MONTHLY SYLLABUS 2022-23

 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਦੇ ਸਟੇਟ ਕੋਆਰਡੀਨੇਟਰ ਡਾ. ਹਰਪਾਲ ਸਿੰਘ ਬਾਜਕ ਨੇ ਦੱਸਿਆ ਕਿ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਦਾ ਉਦੇਸ਼ ਪਹਿਲੀ ਜਮਾਤ ਦੇ ਬੱਚਿਆਂ ਨੂੰ ਸਕੂਲੀ ਸਿੱਖਿਆ ਪ੍ਰਾਪਤ ਕਰਨ ਲਈ ਤਿਆਰ ਕਰਨਾ ਹੈ। ਪਿਛਲੇ 2-3 ਸਾਲਾਂ ਦੌਰਾਨ ਬੱਚਿਆਂ ਨੂੰ ਕੋਵਿਡ -19 ਦੀਆਂ ਹਦਾਇਤਾਂ ਅਨੁਸਾਰ ਜਿਆਦਾਤਰ ਕਲਾਸਰੂਮ ਦਾ ਮਾਹੌਲ ਨਾ ਮਿਲਣ ਕਾਰਨ ਬਹੁਤ ਸਾਰੀਆਂ ਸਿੱਖਣ-ਸਿਖਾਉਣ ਗਤੀਵਿਧੀਆਂ ਤੋਂ ਵਾਂਝਾ ਰਹਿਣਾ ਪਿਆ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਇਸ ਸ਼ੈਸ਼ਨ ਦੇ ਸਿੱਖਣ ਪੱਧਰਾਂ ਅਤੇ ਪਰਿਣਾਮਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਵਿਸ਼ੇਸ਼ ਤਕਨੀਕ ਦੀ ਵਰਤੋਂ ਕਰਦਿਆਂ ਇਹਨਾਂ ਬੱਚਿਆਂ ਦਾ ਬੇਸ ਲਾਇਨ, ਮਿਡ ਟੈਸਟ ਅਤੇ ਅੰਤਿਮ ਜਾਂਚ ਕੀਤੀ ਜਾਵੇਗੀ ਜਿਸ ਨਾਲ ਪਤਾ ਲਗਾਇਆ ਜਾ ਸਕੇਗਾ ਕਿ ਵਿੱਦਿਆ ਪ੍ਰਵੇਸ਼ ਪ੍ਰੋਗਰਾਮ ਦਾ ਪਹਿਲੀ ਜਮਾਤ ਦੇ ਬੱਚਿਆਂ ਨੂੰ ਕਿਸ ਪੱਧਰ ਤੱਕ ਫ਼ਾਇਦਾ ਹੋ ਸਕਿਆ ਹੈ। ਇਸਦੇ ਨਾਲ ਹੀ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੁਆਰਾ ਇਹਨਾਂ ਬੱਚਿਆਂ ਨੂੰ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਚਾਰਟ  ਅਤੇ ਗਤੀਵਿਧੀਆਂ ਸੰਬੰਧੀ ਵੀਡੀਓਜ਼ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਅਧਿਆਪਕ ਪ੍ਰੋਗਰਾਮ ਨੂੰ ਸਕੂਲ ਅਤੇ ਕਲਾਸਰੂਮ ਅੰਦਰ ਸੁਚਾਰੂ ਢੰਗ ਨਾਲ ਲਾਗੂ ਕਰ ਸਕਣ।

PSEB SYLLABUS 2022-23 PSEB SYLLABUS ALL CLASSES DOWNLOAD HERE
BI MONTHLY SYLLABUS MATHEMATICS BI MONTHLY SYLLABUS 2022-23
E BOOKS PSEB 2022-23 E BOOKS PSEB 2022-23 DOWNLOAD HERE
PSEB MODEL TEST PAPER DOWNLOAD HERE
PSEB  IMPORTANT LETTER  DOWNLOAD HERE

ਮੁੱਖ ਅਧਿਆਪਕ ਜਥੇਬੰਦੀ ਦੀ ਡੀ ਪੀ ਆਈ ਪ੍ਰਾਇਮਰੀ ਨਾਲ ਮੀਟਿੰਗ, ਅਧਿਆਪਕਾਂ ਦੀਆਂ ਤਰੱਕੀ ਹੋਣਗੀਆਂ ਜਲਦ : ਡੀਪੀਆਈ

 ਮੁੱਖ ਅਧਿਆਪਕ ਜਥੇਬੰਦੀ ਦਾ ਵਫਦ ਡੀ ਪੀ ਆਈ ਪ੍ਰਾਇਮਰੀ ਨੂੰ ਮਿਲਿਆ :ਅਮਨਦੀਪ ਸਰਮਾ ਸੂਬਾ ਪ੍ਰਧਾਨ ਪੰਜਾਬ।

   ਸੈਟਰ ਹੈਡ ਟੀਚਰ ਦੀ ਸੀਨੀਅਰਤਾ ਜਿਲ੍ਹਾ ਪੱਧਰੀ ਹੋਵੇ:ਰਾਕੇਸ ਕੁਮਾਰ ਬਰੇਟਾ।

ਮੋਹਾਲੀ 18 ਅਪ੍ਰੈਲ, 2022

     ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੀ ਪੈਨਲ ਮੀਟਿੰਗ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ ਪ੍ਰਾਇਮਰੀ ਨਾਲ ਜਥੇਬੰਦੀ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਸੁਰੂਆਤ ਕਰਦਿਆ ਸ੍ਰੀ ਅਮਨਦੀਪ ਸਰਮਾ ਨੇ ਕਿਹਾ ਕਿ ਪ੍ਰਾਇਮਰੀ ਕਾਡਰ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਪ੍ਰਾਇਮਰੀ ਅਧਿਆਪਕਾਂ ਨੂੰ ਜੂਝਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਹਰੇਕ ਪ੍ਰਾਇਮਰੀ ਸਕੂਲ ਵਿੱਚ ਪਾਰਟ ਟਾਈਮ ਸਵੀਪਰ ਦੀ ਪੋਸਟ, ਪ੍ਰੀ- ਪ੍ਰਾਇਮਰੀ ਬੱਚਿਆਂ ਵਾਸਤੇ ਹੈਲਪਰ ਦੀ ਪੋਸਟ, ਅਧਿਆਪਕਾਂ ਦੀ ਬਦਲੀ ਪਾਲਿਸੀ ਵਿਚ ਸੋਧ, ਕੱਚੇ ਅਧਿਆਪਕਾਂ ਨੂੰ ਪੱਕਾ ਕਰਨਾ ਪ੍ਰਾਇਮਰੀ ਅਧਿਆਪਕਾਂ ਦੀਆਂ ਅਦਾਲਤਾਂ ਵਿੱਚ ਚੱਲ ਰਹੀਆਂ ਭਰਤੀਆਂ 6635, 2364 ਨੂੰ ਤੁਰੰਤ ਪੂਰਾ ਕਰਵਾਉਣਾ, ਸੈਂਟਰ ਹੈਡ ਟੀਚਰਾਂ ਦੀ ਸੀਨੀਆਰਤਾ ਸੂਚੀ ਜਿਲ੍ਹਾ ਪੱਧਰ ਤੇ ਕਰਨਾ, ਪੇਂਡੂ ਭੱਤਾ ਬਹਾਲ ਕਰਨਾ, ਪ੍ਰਾਇਮਰੀ ਤੋਂ ਮਾਸਟਰ ਕਾਡਰ ਦੇ ਵੱਖ- ਵੱਖ ਵਿਸ਼ਿਆਂ ਦੀਆਂ ਤਰੱਕੀਆਂ ਸੀਨੀਅਰਤਾ ਸੂਚੀਆਂ ਵਿੱਚ ਸੋਧ ਕਰਨ ਉਪਰੰਤ ਤੁਰੰਤ ਕਰਨਾ ਆਦਿ ਮਸਲਿਆਂ ਤੇ ਗੱਲਬਾਤ ਕੀਤੀ ਗਈ।      ਜਥੇਬੰਦੀ ਦੇ ਜੋਆਇਟ ਸਕੱਤਰ ਰਕੇਸ਼ ਕੁਮਾਰ ਬਰੇਟਾ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਪ੍ਰਾਇਮਰੀ ਕਾਡਰ ਵਿੱਚ ਅਧਿਆਪਕਾਂ ਦੀ ਭਰਤੀ ਨਾ ਹੋਣ ਕਾਰਨ ਵੱਡੇ ਪੱਧਰ ਤੇ ਅਧਿਆਪਕਾਂ ਦੀ ਘਾਟ ਪਾਈ ਜਾ ਰਹੀ ਹੈ । ਉਨ੍ਹਾਂ ਭਰਤੀ ਤੁਰੰਤ ਪੂਰੀ ਕਰਨ, ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀ ਪੋਸਟ ਪ੍ਰਬੰਧਕੀ ਪੋਸਟ ਕਰਵਾਉਣ, ਸੈਂਟਰ ਪੱਧਰ ਦੇ ਕਲਰਕ ਦੀ ਅਸਾਮੀ ਦੇਣ ਅਤੇ ਅਧਿਆਪਕਾਂ ਦੀਆਂ ਤਨਖ਼ਾਹਾਂ ਸਮੇਂ ਸਿਰ ਜਮ੍ਹਾਂ ਕਰਵਾਉਣ ਦੀ ਮੰਗ ਰੱਖੀ।

     ਜਥੇਬੰਦੀ ਨਾਲ ਹੋਈ ਮੀਟਿੰਗ ਵਿਚ ਮੈਡਮ ਹਰਿੰਦਰ ਕੌਰ ਡੀ ਪੀ ਆਈ ਪ੍ਰਾਇਮਰੀ ਨੇ ਕਿਹਾ ਕਿ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੇ ਵੱਖ ਵੱਖ ਵਿਸ਼ਿਆਂ ਦੀਆਂ ਤਰੱਕੀਆਂ ਜਲਦ ਹੋਣਗੀਆਂ। ਉਨ੍ਹਾਂ ਕਿਹਾ ਕਿ 

ਹੈਡ ਟੀਚਰ ਅਤੇ ਸੈਟਰ ਹੈਡ ਟੀਚਰ ਲਈ ਵੱਖਰਾ ਕੋਟਾ ਦੇਣ ਸਬੰਧੀ ਫਾਈਲ ਪ੍ਰਵਾਨਗੀ ਹਿੱਤ ਸਿੱਖਿਆ ਸਕੱਤਰ ਪੰਜਾਬ ਨੂੰ ਭੇਜ ਦਿੱਤੀ ਜਾਵੇਗੀ।


ALSO READ: ਸਿੱਖਿਆ ਵਿਭਾਗ ਵੱਲੋਂ BI- MONTHLY ਸਿਲੇਬਸ ਜਾਰੀ ਉਹਨਾਂ ਕਿਹਾ ਕੇ ਜ਼ਿਲ੍ਹਾ ਬਦਲ ਕੇ ਦੂਸਰੇ ਜ਼ਿਲ੍ਹਿਆਂ ਵਿੱਚ ਗਏ ਈਟੀਟੀ ਅਧਿਆਪਕਾਂ ਨੂੰ ਵੀ ਨਿਯੁਕਤੀ ਮਿਤੀ ਤੋਂ ਹੀ ਸੀਨੀਅਰਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਅਧਿਆਪਕਾਂ ਦੀਆਂ ਤਨਖਾਹਾਂ ਸਮੇਂ ਸਿਰ ਜਾਰੀ ਕਰਨ ਅਤੇ ਅਧਿਆਪਕਾਂ ਦੇ ਕੰਮ ਸਮੇਂ ਸਿਰ ਕਰਨ ਸੰਬੰਧੀ ਪੱਤਰ ਜਾਰੀ ਕੀਤਾ ਜਾਵੇਗਾ।

      ਸਿੰਗਲ ਟੀਚਰ ਸਕੂਲਾਂ ਵਿੱਚੋਂ ਹੋਈਆ ਅਧਿਆਪਕਾਂ ਦੀਆਂ ਬਦਲੀਆਂ ਤੇ ਨਵੀਂ ਭਰਤੀ ਵਿੱਚ ਪਹਿਲ ਦੇ ਆਧਾਰ ਤੇ ਸਟੇਸ਼ਨ ਦੇ ਕੇ ਉਨ੍ਹਾਂ ਅਧਿਆਪਕਾਂ ਨੂੰ ਰਿਲੀਵ ਕੀਤਾ ਜਾਵੇਗਾ। ਹਰੇਕ ਸਕੂਲ ਵਿੱਚ ਪਾਰਟ ਟਾਈਮ ਸਵੀਪਰ ਦੇ ਬਜਟ ਲਈ ਸਰਕਾਰ ਨੂੰ ਲਿਖਿਆ ਜਾਵੇਗਾ। ਮਿਡ ਡੇ ਮੀਲ ਸਕੀਮ ਵਿੱਚ ਵਾਧੇ ਸਬੰਧੀ ਡਾਇਰੈਕਟਰ ਜਨਰਲ ਵੱਲੋਂ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਲਿਖਿਆ ਜਾ ਚੁੱਕਾ ਹੈ। ਪ੍ਰੀ- ਪ੍ਰਾਇਮਰੀ ਦੇ ਬੱਚਿਆਂ ਦੇ ਖਾਣੇ ਵਰਦੀਆਂ ਲਈ ਵੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਿਸ਼ੇਸ਼ ਪੱਤਰ ਭੇਜਿਆ ਜਾਵੇਗਾ। ਸਹੀਦ ਭਗਤ ਸਿੰਘ ਨਗਰ ਦੇ ਅਧਿਆਪਕਾਂ ਦੀਅ‍ਾ ਤਨਖ਼ਾਹਾਂ ਜਾਰੀ ਕਰਨ ਸਬੰਧੀ ਰੋਪੜ ਜ਼ਿਲ੍ਹੇ ਦੇ ਬਲਾਕ ਸਿੱਖਿਆ ਅਫ਼ਸਰਾਂ ਨੂੰ ਤੁਰੰਤ ਪਾਵਰਾਂ ਦੇਣ ਬਾਰੇ ਪੱਤਰ ਜਾਰੀ ਕਰਨ ਲਈ ਕਿਹਾ। 1904 ਹੈਡ ਟੀਚਰ ਦੀਆਂ ਪੋਸਟਾਂ ਬਹਾਲ ਕਰਨ ਸਬੰਧੀ ਪੱਤਰ ਸਰਕਾਰ ਨੂੰ ਲਿਖਿਆ ਜਾਵੇਗਾ। ਪਰਖ ਕਾਲ ਸਮੇਂ ਸਬੰਧੀ ਮੰਗ ਤੇ ਮੰਤਰੀ ਸਾਹਿਬ ਦੀ ਮੀਟਿੰਗ ਤੇ ਵਿਚਾਰ ਕੀਤਾ ਜਾਵੇਗਾ। ਪ੍ਰਮੋਟ ਹੋਏ ਅਧਿਆਪਕਾਂ ਨੂੰ ਬਦਲੀਆਂ ਦੀ ਪਾਲਿਸੀ ਤੋ ਛੋਟ ਦੇਣ ਸਬੰਧੀ ਉਹਨਾਂ ਕਿਹਾ ਕੇ ਇਸ ਮੰਗ ਨੂੰ ਨਵੀਂ ਬਦਲੀ ਪਾਲਿਸੀ ਵਿੱਚ ਵਿਚਾਰਿਆ ਜਾਵੇਗਾ। ਸੈੰਟਰ ਪੱਧਰ ਤੇ ਕਲਰਕ ਦੀ ਪੋਸਟ ਦੇਣ ਅਤੇ ਬਲਾਕਾਂ ਦੀਆਂ ਕਲਰਕਾਂ ਦੀਆਂ ਪੋਸਟਾਂ ਭਰਨ ਸਬੰਧੀ ਸਰਕਾਰ ਨੂੰ ਲਿਖਿਆ ਜਾਵੇਗਾ। ਉਹਨਾਂ ਕਿਹਾ ਕਿ ਅਧਿਆਪਕਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ। ਇਸ ਸਮੇਂ ਸੂਬਾ ਮੀਤ ਪ੍ਰਧਾਨ ਜਸਨਦੀਪ ਸਿੰਘ ਕੁਲਾਣਾ, ਗੁਰਜੰਟ ਸਿੰਘ ਬੱਛੂਆਣਾ, ਭਾਰਤ ਭੂਸ਼ਨ ਮਾਨਸਾ, ਦਿਲੀਪ ਕੁਮਾਰ ਨਵਾਂਸ਼ਹਿਰ, ਯੋਗੇਸ ਨਵਾਂ ਸਹਿਰ, ਨਿਸਾ ਮੁਕੇਰੀਆ, ਰੇਣੂ ਤਿਵਾੜੀ ਮੁਹਾਲੀ, ਪਾਗਲ ਆਇਆ ਜਮ੍ਹਾਂ ਰਾਕੇਸ ਕੁਮਾਰ ਆਦਿ ਹਾਜਰ ਸਨ।

PSEB MATHEMATICS BI-MONTHLY SYLLABUS 9TH -10TH CLASS

 

PSEB MATHEMATICS BI-MONTHLY SYLLABUS 6TH TO 8TH

PSEB E BOOKS CLASS 6TH, 7TH AND 8TH DOWNLOAD@PSEB.AC.IN

 

  Class 6

 1. Ganit-6(H)
 2. Punjabi Pustak-6(Pehli Bhasha)
 3. Punjabi Vayakaran ate Lekh Rachna-6
 4. Vigyaan-6(P)
 5. Grah_Vigyan-6-8
 6. Hindi pustak-6(Pratham bhasha)
 7. My English Companion-6
 8. Sangeet Gyan-6-8(P)
 9. Aao Hindi Sikhein-6
 10. Health & Physical Education-6(E)
 11. Khetibari-6(P)
 12. Punjabi Pustak-6(Duzi Bhasha)
 13. Sehat ate sarirk sikhya-6(P)
 14. Science-6(E)
 15. Geometrical Drwaing Ate Chitrakala-6(P)

  Class 7

 1. Aao Hindi Sikhein-7
 2. Mathematics-7(E)
 3. Punjabi Pustak-7(Pehli Bhasha)
 4. Science-7(E)
 5. Vigyaan-7(H)
 6. Social Science-7(E)
 7. Samajik Vigyan-7 (P)
 8. Swasth Aur Sharirk Sikhya-7(H)
 9. Geomatrical Drawing ate Chittrakala-7(P)
 10. Khetibari-7(P)
 11. My english Companion-7
 12. Health And Physical Education-7(E)
 13. Samajik Vigyaan-7(H)
 14. Sawagat Zindgi-7(P)

  Class 8

 1. Aao Hindi Sikhein-8
 2. Ganit-8(P)
 3. Punjabi Pustak-8(Pehli Bhasha)
 4. Welcome Life-8(E)
 5. Swagat Zindgi-8(p)
 6. Khetibari-8(P)
 7. Punjabi Pustak-8(Duzi Bhasha)
 8. Sehat ate saririk Sikhya-8(P)
 9. Geometrical Drawing Ate Chitrakala-8(P)
 10. Mathematics-8(E)
 11. My English Companion-8
 12. Samajik vigyan-8(H)
 13. Vigyaan-8(Panjabi)

PSEB E BOOKS CLASS 4TH AND 5TH DOWNLOAD@PSEB.AC.IN

 

  Class 4

 1. Hindi_Pustak-4(Pratham Bhasha)
 2. Ganit Ki Duniya-4(H)
 3. Swagat Zindgi-4(P)
 4. Ganit Di Dunia-4(P)
 5. Punjabi Pustak-4(Pehli Bhasha)
 6. Rainbow-4
 7. Aao Hindi Sikhen-4
 8. Maths World-4 (E)
 9. Meri Dunia-4 (H)
 10. Meri Dunia-4 (P)
 11. My World-4 (E)
 12. Welcome Life-4 (E)

  Class 5

 1. Aao Hindi Sikhein-5
 2. Math's World-5(E)
 3. My World-5(e)
 4. Punjab Pustak-5(Duzi Bhasha)
 5. Meri Dunia-5(H)
 6. Ganit Di Dunia-5(P)
 7. Ganit Ki Dunia-5(H)
 8. Hindi Pustak-5 (Pratham Bhasha)
 9. Sawagat Zindgi-5(P)
 10. Welcome Life-5(E)

PSEB MATHEMATICS BI-MONTHLY SYLLABUS 11TH-12TH

 

PSEB E BOOKS 2022-23 : PSEB E BOOKS CLASS -1st, 2nd and 3rd DOWNLOAD@pseb.ac.in

  Class 1

 1.  Class 1 Punjabi Pustak-1(Pehli Bhasha)
 2. Welcome Life-1(E)

 3. Ganit di Dunia-1(P)
 4. Ganit ki Duniya-1(H)
 5. Rainbow-1
 6. Math's world-1(E)
 7. Hindi Puistak-1
 8. Swagat Zindgi-1(P)
.. 

ਸਰਕਾਰੀ ਸਕੂਲਾਂ ਵਿੱਚ ਕਰਦੇ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਨੂੰ ਈ-ਪੋਰਟਲ ਤੇ ਖੁਦ ਡਾਟਾ ਅਪਡੇਟ ਕਰਨ ਸਬੰਧੀ ਹੁਕਮ

 

DPI CLARIFICATION REGARDING REVISION OF PAY OG GOVERNMENT EMPLOYEES

BREAKING NEWS: ਆਮ ਆਦਮੀ ਪਾਰਟੀ ਦਾ ਵਿਰੋਧ ਪਿਆ ਭਾਰੀ, ਬਲਾਕ ਪ੍ਰਧਾਨ ਅਤੇ ਸਕੱਤਰ ਮੁਅੱਤਲ

 

RECENT UPDATES

Today's Highlight