Tuesday, 19 April 2022

PSEB 10TH ADMIT CARD RELEASED: ਸਿੱਖਿਆ ਬੋਰਡ ਵੱਲੋਂ 10ਵੀਂ ਦੇ ਐਡਮਿਟ ਕਾਰਡ ਜਾਰੀ ਇੰਜ ਕਰੋ ਡਾਊਨਲੋਡ

  ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਸ਼੍ਰੇਣੀ ਦੀਆਂ ਟਰਮ-2, ਓਪਨ ਸਕੂਲ, ਵਾਧੂ ਵਿਸ਼ਾ, ਕਾਰਗੁਜ਼ਾਰੀ ਸੁਧਾਰ ਅਤੇ ਰੀ-ਅਪੀਅਰ ਪ੍ਰੀਖਿਆਵਾਂ ਲਈ ਪ੍ਰੀਖਿਆਰਥੀਆਂ ਦੇ Admit card ਵੈੱਬ-ਸਾਈਟ 'ਤੇ ਅੱਪਲੋਡ ਕਰ ਦਿੱਤੇ ਗਏ ਹਨ।ਕੰਟਰੋਲਰ ਪ੍ਰੀਖਿਆਵਾਂ ਵੱਲੋਂ ਸਮੂਹ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਸੰਸਥਾ ਨਾਲ ਸਬੰਧਤ ਰੈਗੂਲਰ ਪ੍ਰੀਖਿਆਰਥੀਆਂ ਦੇ ਰੋਲ ਨੰਬਰ/ਐਡਮਿਟ ਕਾਰਡ ਸੰਸਥਾ ਦੀ ਲਾਗ-ਇਨ ਆਈਡੀ ਤੋਂ ਡਾਊਨਲੋਡ ਕਰ ਲੈਣ।
 
  ਜੇ ਆਰ ਮਹਿਰੋਕ ਕੰਟਰੋਲਰ ਪਰੀਖਿਆਵਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਬਾਰ੍ਹਵੀਂ ਸ਼੍ਰੇਣੀ ਦੇ ਰੈਗੂਲਰ ਪ੍ਰੀਖਿਆਰਥੀਆਂ ਤੋਂ ਇਲਾਵਾ ਓਪਨ ਸਕੂਲ ਪ੍ਰਣਾਲੀ ਅਧੀਨ, ਵਾਧੂ ਵਿਸ਼ਾ, ਕਾਰਗੁਜ਼ਾਰੀ ਸੁਧਾਰ ਅਤੇ ਰੀ-ਅਪੀਅਰ ਕੈਟਾਗਰੀਆਂ ਦੀ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ/ਐਡਮਿਟ ਕਾਰਡ ਵੀ ਸਿੱਖਿਆ ਬੋਰਡ ਦੀ ਵੈੱਬ-ਸਾਈਟ ਤੇ ਅੱਪਲੋਡ ਕੀਤੇ ਜਾ ਚੁੱਕੇ ਹਨ। ਸਬੰਧਤ ਪ੍ਰੀਖਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ਤੋਂ ਆਪਣੇ ਰੋਲ ਨੰਬਰ/ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ।

 PSEB SYLLABUS ALL CLASSES SESSION  2022-2023 

PSEB SYLLABUS 2022-23  DOWNLOAD HERE
PSEB 8TH  CLASS SYLLABUS- DOWNLOAD HERE
PSEB 9TH CLASS SYLLABUS DOWNLOAD HERE
PSEB 10TH CLASS SYLLABUS DOWNLOAD HERE
PSEB 11TH CLASS SYLLABUS DOWNLOAD HERE
PSEB 12TH CLASSES SYLLABUS 22-23  DOWNLOAD HERE
PSEB PRIMARY CLASSES SYLLABUS 22-23 DOWNLOAD HERE

PSEB SYLLABUS 2022-23: PSEB SYLLABUS 2022-23 DOWNLOAD HERE 

 LATEST UPDATE: PSEB DECLARED 10TH RESULT DOWNLOAD HERE (30/3/2022)

PSEB BOARD EXAM 8TH CLASS ADMIT CARD ISSUED DOWNLOAD HERE (29/03/2022)

PSEB 12th  TERM 2 EXAM DATESHEET  APRIL 2022 

 PSEB 12TH EXAM BOARD DATE SHEET (REVISED) 

PSEB 10th TERM 2 EXAM DATESHEET MARCH 2022

RE EXAM PSEB 10TH DATESHEET  DOWNLOAD HERE
RE EXAM PSEB 12TH DATESHEET DOWNLOAD HERE

.
.

 PSEB RELEASED 5TH REVISED DATESHEET DOWNLOAD HERE

PSEB DATE SHEET 2022 DOWNLOAD HERE
PSEB 5TH DATE SHEET REVISED 2022 
DOWNLOAD HERE
PSEB REVISED 8TH DATE SHEET 2022 DOWNLOAD HERE
PSEB 10TH DATE SHEET 2022 DOWNLOAD HERE
PSEB 12TH DATE SHEET 2022 DOWNLOAD HERE
PSEB NON BOARD DATE SHEET 2022  DOWNLOAD HERE
 PSEB SYLLABUS ALL CLASSES TERM -2 EXAM 2022 
PSEB SYLLABUS 2021 -22  DOWNLOAD HERE
PSEB 5TH  CLASS SYLLABUS- DOWNLOAD HERE
PSEB 8TH CLASS SYLLABUS DOWNLOAD HERE
PSEB 10TH CLASS SYLLABUS DOWNLOAD HERE
PSEB 12TH CLASS SYLLABUS DOWNLOAD HERE
PSEB NON BOARD CLASSES SYLLABUS  DOWNLOAD HERE
 
 PSEB BOARD EXAM 2022 MODEL QUESTION PAPER TERM 02
PSEB MODEL QUESTION PAPER DOWNLOAD HERE
PSEB 5TH MODEL TEST PAPER DOWNLOAD HERE
PSEB  8TH MODEL TEST PAPER DOWNLOAD HERE
PSEB  10TH MODEL  TEST PAPER 2022 DOWNLOAD HERE
PSEB  12TH MODEL TEST PAPER DOWNLOAD HERE
PSEB  10TH MODEL  TEST PAPER 2022 DOWNLOAD HERE

ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਲਈ ਨੀਂਬੂ ਪਾਣੀ ਪਿਲਾਉਣ ਲਈ ਹੁਕਮ ਜਾਰੀ

ਵੱਡੀ ਖ਼ਬਰ: 600 ਯੂਨਿਟ ਤੋਂ ਜ਼ਿਆਦਾ ਹੋਣ ਤੇ SC-BC ਕੈਟਾਗਰੀ ਨੂੰ ਭਰਨਾ ਹੋਵੇਗਾ ਪੂਰਾ ਬਿਲ, ਬਿਜਲੀ ਮੰਤਰੀ ਦਾ ਸਪਸ਼ਟੀਕਰਨ

ਚੰਡੀਗੜ੍ਹ ,19 ਅਪ੍ਰੈਲ

ਜਨਰਲ ਕੈਟਾਗਰੀ ਨੂੰ 600 ਯੂਨਿਟ ਤੋਂ ਉੱਪਰ ਯੂਨਿਟ ਹੋਣ 'ਤੇ ਪੂਰਾ ਬਿੱਲ ਦੇਣ ਸਬੰਧੀ ਮਾਮਲੇ ਤੋਂ ਬਾਅਦ ਅੱਜ ਪੰਜਾਬ ਦੇ ਬਿਜਲੀ ਮੰਤਰੀ  ਨੇ ਸਪੱਸ਼ਟੀਕਰਨ ਜਾਰੀ ਕੀਤਾ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਫ੍ਰੀ ਬਿਜਲੀ ਦੀ ਸੁਵਿਧਾ ਕੇਵਲ ਇਕ ਕਿਲੋਵਾਟ (1kw) ਵਾਲੇ ਖਪਤਕਾਰਾਂ ਨੂੰ ਹੀ ਮਿਲੇਗੀ। 600 ਯੂਨਿਟ ਤੋਂ ਜ਼ਿਆਦਾ ਯੂਨਿਟ ਹੋਣ 'ਤੇ ਸਾਰੇ ਵਰਗਾਂ / ਕੈਟਾਗਰੀ ਨੂੰ ਪੂਰਾ ਬਿੱਲ ਦੇਣਾ ਪਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ 1 ਕਿੱਲੋਵਾਟ ਤੋਂ ਉੱਪਰ ਹਰੇਕ ਵਰਗ ਲਈ ਇਕ ਸਮਾਨ ਸ਼ਰਤਾਂ ਲਾਗੂ ਹੋਣਗੀਆਂ। ਪੰਜਾਬ ਸਰਕਾਰ ਨੇ 2 ਕਿੱਲੋਵਾਟ ਤਕ ਦੇ ਖਪਤਕਾਰਾਂ ਦੇ ਵੀ 31 ਦਸੰਬਰ 2021 ਤਕ ਦੇ ਸਾਰੇ ਬਕਾਏ ਮਾਫ਼ ਕਰ ਦਿੱਤੇ ਹਨ।

ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ 300 ਯੂਨਿਟ ਮੁਫ਼ਤ ਦਾ ਐਲਾਨ ਕੀਤਾ ਗਿਆ ਸੀ। ਐਲਾਨ ਅਨੁਸਾਰ ਐੱਸਸੀ ਕੈਟਾਗਰੀ ਨੂੰ 600 ਤੋਂ ਉੱਪਰ ਯੂਨਿਟ ਹੋਣ 'ਤੇ ਸਿਰਫ਼ ਵਾਧੂ ਯੂਨਿਟਸ ਦਾ ਬਿੱਲ ਦੇਣ ਤੇ ਜਨਰਲ ਕੈਟਾਗਰੀ ਨੂੰ ਪੂਰਾ ਦੇਣ ਸਬੰਧੀ ਕਿਹਾ ਗਿਆ ਸੀ ਜਿਸ ਤੋਂ ਬਾਅਦ ਮਾਮਲਾ ਕਾਫੀ ਭਖ ਗਿਆ। ਅੱਜ ਇਸ ਸਬੰਧੀ ਸਪੱਸ਼ਟੀਕਰਨ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਜਾਰੀ ਕੀਤਾ ਹੈ

BREAKING: ਪੰਜਾਬ ਸਰਕਾਰ ਨੇ ਇੰਡਸਟਰਿਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਤੇ ਡਾਇਰੈਕਟਰ ਦੇ ਅਸਤੀਫੇ ਕੀਤੇ ਮੰਜ਼ੂਰ

ਹਾਜਰ ਹੋ! "ਨੀ ਮੈਂ ਸੱਸ ਕੁੱਟਣੀ" ਦੇ ਡਾਇਰੈਕਟਰ ਅਤੇ ਪ੍ਰਡਿਊਸਰ ਨੂੰ ਮਹਿਲਾ ਕਮਿਸ਼ਨ ਨੇ ਕੀਤਾ ਤਲਬ

EMPLOYMENT NEWS: 20 ਅਪ੍ਰੈਲ ਨੂੰ ਲੱਗੇਗਾ ਰੋਜ਼ਗਾਰ ਕੈਂਪ,

 20 ਅਪ੍ਰੈਲ ਨੂੰ ਲੱਗੇਗਾ ਰੋਜ਼ਗਾਰ ਕੈਂਪ 

ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ 20 ਅਪ੍ਰੈਲ ਨੂੰ ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ। 

ਇਸ ਰੋਜਗਾਰ ਕੈਂਪ ਵਿੱਚ ਬਾਈਜੂਸ ਕੰਪਨੀ ਹਿੱਸਾ ਲੈ ਰਹੀ ਹੈ। ਇਸ ਕੰਪਨੀ ਵੱਲੋਂ ਬਿਜਨੈਸ ਡੈਵਲਪਮੈਂਟ ਟ੍ਰੇਨੀ (ਬੀ.ਡੀ.ਟੀ) ਦੀ ਅਸਾਮੀ ਜਿਸ ਦਾ ਸਲਾਨਾ ਪੈਕੇਜ਼ 300000 ਹੋਵੇਗਾ, ਸਬੰਧੀ ਇੰਟਰਵਿਊ ਲਈ ਜਾਵੇਗੀ। ਇੰਟਰਵਿਊ ਕਲੀਅਰ ਕਰਨ ਉਪਰੰਤ ਉਮੀਦਵਾਰ ਨੂੰ ਚੰਡੀਗੜ੍ਹ ਆਫਿਸ ਵਿਖੇ 15 ਦਿਨ ਦੀ ਟ੍ਰੇਨਿੰਗ ਲੈਣੀ ਲਾਜ਼ਮੀ ਹੋਵੇਗੀ।ਇਸ ਦੀ ਜਾੱਬ ਲੋਕੇਸ਼ਨ ਪਟਿਆਲਾ, ਬਠਿੰਡਾ, ਫਿਰੋਜਪੁਰ ਅਤੇ ਅੰਮ੍ਰਿਤਸਰ ਹੋਵੇਗੀ।

ਇਸ ਲਈ ਉਨ੍ਹਾਂ ਨੇ ਜਿਲ੍ਹਾ ਫਿਰੋਜਪੁਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਜਿਨ੍ਹਾਂ ਦੀ ਉਮਰ 20-27 ਸਾਲ, ਵਿਦਿਅਕ ਯੋਗਤਾ: ਗ੍ਰੈਜੂਏਟ/ ਪੋਸਟ ਗ੍ਰੈਜੂਏਟ, ਕੰਪਿਊਟਰ ਦੀ ਜਾਣਕਾਰੀ ਰੱਖਦਾ ਹੋਵੇ, ਜਿਸ ਕੋਲ ਆਪਣਾ ਲੈਪਟਾੱਪ ਹੋਵੇ ਅਤੇ ਫੀਲਡ ਸੇਲਜ ਦੀ ਜਾੱਬ ਕਰਨ ਦੇ ਇਛੁੱਕ ਹੋਣ, ਉਹ ਆਪਣੀ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਉਹਨਾਂ ਦੀਆਂ ਫੋਟੋਕਾਪੀਆਂ ਨਾਲ ਲੈ ਕੇ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇਹ ਕੈਂਪ ਸਵੇਰੇ 10:00 ਵਜੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜਪੁਰ ਦੇ ਆਈ-ਬਲਾਕ, ਦੂਜੀ ਮੰਜਿਲ ਵਿਖੇ ਸਥਿਤ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵਿਖੇ ਲਗਾਇਆ ਜਾਵੇਗਾ।

ਅਗਲੇ ਦੋ ਸਾਲਾਂ 'ਚ ਗੰਨੇ ਦੇ ਝਾੜ ਵਿੱਚ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ : ਹਰਪਾਲ ਸਿੰਘ ਚੀਮਾ

 ਅਗਲੇ ਦੋ ਸਾਲਾਂ 'ਚ ਗੰਨੇ ਦੇ ਝਾੜ ਵਿੱਚ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ : ਹਰਪਾਲ ਸਿੰਘ ਚੀਮਾ 

- 2021-22 ਦੌਰਾਨ ਗੰਨੇ ਦੀ ਪਿੜਾਈ ਪਿਛਲੇ ਸੀਜ਼ਨ ਨਾਲੋਂ 20 ਲੱਖ ਕੁਇੰਟਲ ਵੱਧ 

ਚੰਡੀਗੜ੍ਹ, 19 ਅਪ੍ਰੈਲ: 

ਪੰਜਾਬ ਦੇ ਸਹਿਕਾਰਤਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਹੈ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਸੀਜ਼ਨ 2021-22 ਦੌਰਾਨ 1 ਕਰੋੜ 72 ਲੱਖ ਕੁਇੰਟਲ ਗੰਨੇ ਦੀ ਪਿੜਾਈ ਕੀਤੀ ਗਈ ਹੈ ਜੋ ਕਿ ਪਿਛਲੇ ਪਿੜਾਈ ਸੀਜ਼ਨ ਨਾਲੋਂ ਤਕਰੀਬਨ 20 ਲੱਖ ਕੁਇੰਟਲ ਵੱਧ ਹੈ। ਉਹਨਾਂ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ 2021-22 ਦੌਰਾਨ ਪਿਛਲੇ ਸਾਲ ਨਾਲੋਂ 0.26 ਫੀਸਦੀ ਵੱਧ ਖੰਡ ਦੀ ਰਿਕਵਰੀ ਪ੍ਰਾਪਤ ਕੀਤੀ ਹੈ ਜਿਸ ਨਾਲ ਕਰੀਬ 44764 ਕੁਇੰਟਲ ਵਾਧੂ ਖੰਡ ਦਾ ਉਤਪਾਦਨ ਕੀਤਾ ਗਿਆ ਹੈ। ਇਸ ਨਾਲ ਲਗਭਗ 16 ਕਰੋੜ ਰੁਪਏ ਦੀ ਵਾਧੂ ਆਮਦਨ ਹੋਣ ਦੀ ਉਮੀਦ ਹੈ। 

ਸਹਿਕਾਰਤਾ ਮੰਤਰੀ ਨੇ ਇਹ ਵੀ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ ਪਿਛਲੇ ਸਾਲ ਦੀ ਔਸਤ ਦਰ 800 ਰੁਪਏ ਪ੍ਰਤੀ ਕੁਇੰਟਲ ਦੇ ਮੁਕਾਬਲੇ 887 ਰੁਪਏ ਪ੍ਰਤੀ ਕੁਇੰਟਲ ਦੀ ਔਸਤ ਦਰ 'ਤੇ 2,85,000 ਕੁਇੰਟਲ ਸ਼ੀਰਾ ਵੇਚਿਆ ਜਿਸ ਨਾਲ ਕਰੀਬ 2.50 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਵੱਧ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋੋਂ ਗੰਨੇ ਦੇ ਝਾੜ ਵਿੱਚ ਵਾਧਾ ਕਰਕੇ ਗੰਨਾ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਯੋੋਜਨਾ ਤਿਆਰ ਕਰਨ ਹਿੱਤ ਇੱਕ ਟਾਸਕਫੋੋਰਸ ਦਾ ਗਠਨ ਕੀਤਾ ਗਿਆ ਹੈ। ਇਸ ਟਾਸਕਫੋਰਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ, ਕੋੋਇੰਬਟੂਰ ਅਤੇ ਦੇਸ਼ ਪੱਧਰ ਦੇ ਗੰਨਾ ਮਾਹਿਰਾਂ ਤੋੋਂ ਇਲਾਵਾ ਸ਼ੂਗਰਫੈੱਡ, ਪੰਜਾਬ ਦੇ ਨੁਮਾਇੰਦੇ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਟਾਸਕਫੋੋਰਸ ਨੂੰ ਤਿੰਨ ਮਹੀਨੇ ਵਿੱਚ ਗੰਨੇ ਦਾ ਝਾੜ ਵਧਾਉਣ ਲਈ ਯੋੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ। 

ਚੀਮਾ ਨੇ ਦੱਸਿਆ ਕਿ ਅਗਲੇ ਦੋ ਸਾਲਾਂ ਵਿੱਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ ਜਿਸ ਨਾਲ ਪ੍ਰਤੀ ਏਕੜ ਆਮਦਨ ਵਿੱਚ ਲਗਭਗ 36,000 ਰੁਪਏ ਤੱਕ ਦਾ ਵਾਧਾ ਹੋੋਵੇਗਾ। ਇਸ ਯੋੋਜਨਾ ਤਹਿਤ ਗੰਨਾ ਕਾਸ਼ਤਕਾਰਾਂ ਨੂੰ ਉੱਚ ਕੁਆਲਟੀ ਦੀਆਂ ਕਿਸਮਾਂ ਦੇ ਸ਼ੁੱਧ ਬੀਜ ਉਪਲੱਬਧ ਕਰਨ ਤੋੋਂ ਇਲਾਵਾ ਗੰਨੇ ਦੀ ਖੇਤੀ ਵਿੱਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਵੀ ਸਿਖਲਾਈ ਦੇਣਾ ਸ਼ਾਮਲ ਹੋਵੇਗਾ। 

ਇਸ ਦੇ ਨਾਲ ਚੀਮਾ ਵੱਲੋੋਂ ਇਹ ਵੀ ਹਦਾਇਤ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੇ ਆਉਣ ਵਾਲੇ ਅਗਲੇ ਬਿਜਾਈ ਸੀਜ਼ਨ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਤਕਰੀਬਨ 30 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਬੀਜ਼ ਵੱਜੋੋਂ ਦਿੱਤੇ ਜਾਣ

ਕੁਲਦੀਪ ਧਾਲੀਵਾਲ ਨੇ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਕੀਤੀ ਮੰਗ

 ਕੁਲਦੀਪ ਧਾਲੀਵਾਲ ਨੇ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਕੀਤੀ ਮੰਗ

· ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਗੁਜਰਾਤ ਵਿਖੇ ਪਸ਼ੂ ਪਾਲਣ ਦੇ ਖੇਤਰ ਵਿਚ ਕ੍ਰਾਂਤੀ ਲਿਆਉਣ ਲਈ ਸਮਰ ਮੀਟ ਵਿਚ ਲਿਆ ਭਾਗ

ਚੰਡੀਗੜ੍ਹ/ਕੇਵੜੀਆ (ਗੁਜਰਾਤ), ਅਪ੍ਰੈਲ 19: ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਦੀ ਲਿਆਉਣ ਲਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਖੇ ਆਤਮ ਨਿਰਭਰ ਭਾਰਤ ਦੇ ਤਹਿਤ ਕੇਂਦਰ ਸਰਕਾਰ ਵਲੋਂ ਸਮਰ ਮੀਟ ਦਾ ਅੲਯੋਜਨ ਕੀਤਾ ਗਿਆ। ਇਸ ਮੌਕੇ ਕੇਂਦਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪਰਸੋਤਮ ਰੁਪਾਲਾ ਵਿਸੇਸ਼ ਤੌਰ ‘ਤੇ ਸ਼ਾਮਿਲ ਹੋਏ।ਇਸ ਸਮਾਗਮ ਦੌਰਾਨ ਵਿਸੇਸ਼ ਤੌਰ ‘ਤੇ ਪਹੁੰਚੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿਚ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਮੰਗ ਕੀਤੀ।

ਇਸ ਮੌਕੇ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਬੇਸਹਾਰਾ 1.40 ਲੱਖ ਪਸ਼ੂ ਘੁੰਮ ਰਹੇ ਹਨ। ਉਹਨਾਂ ਦੀ ਸਾਂਭ ਸੰਭਾਲ ਲਈ ਸ਼ੈਡਾਂ, ਹਰੇ ਚਾਰੇ ਅਤੇ ਸਾਈਲੇਜ਼ ਦੇ ਪ੍ਰਬੰਧ ਲਈ 500 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੇਂਦਰ ਸਰਕਾਰ ਨੂੰ ਦੇਣ ਦੀ ਅਪੀਲ ਕੀਤੀ।

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਸੂਬੇ ਦੇ 5 ਲੱਖ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਹਰੇਕ ਸਾਲ 100 ਕਰੋੜ ਰੁਪਏ ਦੀ ਰਾਸ਼ੀ ਦੀ ਮੰਗ ਵੀ ਕੀਤੀ ਤਾਂ ਜੋ ਕਿਸੇ ਵੀ ਪਸ਼ੂ ਦੀ ਕੁਦਰਤੀ ਮੌਤ ਦੀ ਭਰਪਾਈ ਕਰਨ ਲਈ ਪਸ਼ੂ ਪਾਲਕਾਂ ਨੂੰ ਮੁਆਵਜੇ ਵਜੋਂ ਦਿੱਤੀ ਜਾ ਸਕੇ।ਇਸ ਸਮਰ ਮੀਟ ਵਿੱਚ ਪਸ਼ੂ ਪਾਲਕਾਂ ਨੂੰ ਮਿਆਰੀ ਸਹੂਲਤਾਂ ਦਰੋ ਦਰੀ ਮੁਹੱਈਆ ਕਰਵਾਉਣ ਬਾਰੇ ਵੀ ਵੱਖ ਵੱਖ ਮਾਹਿਰਾਂ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ।ਪਸ਼ੂ ਪਾਲਕਾਂ ਨੂੰ ਮੰਡੀਕਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਰੋਡ ਮੈਪ ਤਿਆਰ ਕਰਨ ਸਬੰਧੀ ਅਤੇ ਪਸ਼ੂ ਪਾਲਕਾਂ ਨੂੰ ਇਸ ਬਾਰੇ ਸਿਖਲਾਈ ਦੇਣ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।   

ਪੰਜਾਬ ਦੇ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਡਾ. ਸਭਾਸ਼ ਚੰਦਰ ਗੋਇਲ ਨੇ ਵੀ ਇਸ ਸਮਰ ਮੀਟ ਵਿਚ ਭਾਗ ਲਿਆ ਗਿਆ।

WHEAT LOAN : ਦਰਜਾ-4 ਕਰਮਚਾਰੀਆਂ ਨੂੰ ਮਿਲੇਗਾ ਕਣਕ ਲਈ ਸੂਦ ਰਹਿਤ 8000/- ਰੁਪਏ , ਪੱਤਰ ਜਾਰੀ

LETTER REGARDING NO FEES FROM HANDICAPPED STUDENTS

PUNJAB EDUCATIONAL IMPORTANT LETTERS

ISSUED BY LETTER REGARDING LINK FOR DOWNLOADING 
DPI ਹੈਂਡੀਕੈਪਡ ਵਿਦਿਆਰਥੀਆਂ ਤੋਂ ਫੀਸਾਂ ਨਾ ਲੈਣ ਸਬੰਧੀ ਪੱਤਰ
DOWNLOAD HERE

DPI MID DAY MEAL ਮਿਡ ਡੇ ਮੀਲ ਪ੍ਰਤੀ ਵਿਦਿਆਰਥੀ ਅਨਾਜ ਦੀ ਦਰ  
DOWNLOAD HERE
DPI TIME TABLE: PERIOD DISTRIBUTION LETTER
DOWNLOAD HERE
PUNJAB GOVT FEES AND FUNDS COLLECTED FROM STUDENTS 
DOWNLOAD HERE
PSEB 22 BOOKS CHANGED FOR SESSION 2022-23
DOWNLOAD HERE
DPI ਸਕੂਲਾਂ ਵਿੱਚ ਲੋਕਲ ਫੰਕਸ਼ਨ ਨਾਂ ਕਰਵਾਉਣ ਸਬੰਧੀ 
DOWNLOAD HERE
SECRETARY CLERK DUTIES IN SCHOOL
DOWNLOAD HERE
SECRETARY ਖਜ਼ਾਨਾ ਦਫਤਰ ਵਿੱਚ ਆਨਲਾਈਨ ਬਿਲਾਂ ਲਈ ਅਧਿਆਪਕਾਂ ਤੋਂ ਪੈਸੇ ਨਾਂ ਇਕੱਠੇ ਕੀਤੇ ਜਾਣ DOWNLOAD HERE
SECRETARY ਸਕੂਲਾਂ ਵਿੱਚ ਫੰਡਾਂ ਦੀ ਵਰਤੋਂ ਸਬੰਧੀ ਵਿੱਤੀ ਪਾਵਰਾਂ ਸਬੰਧੀ ਹਦਾਇਤਾਂ DOWNLOAD HERE 
SECRETARY ਨੌਵੀਂ  ਤੋਂ ਬਾਰ੍ਹਵੀਂ ਜਮਾਤ ਦੀਆਂ 30% ਵਿਦਿਆਰਥਣਾਂ ਦੀ ਫੀਸ ਮੁਆਫ਼ ਕਰਨ ਸਬੰਧੀ ਪੱਤਰ DOWNLOAD HERE
DPI LETTER REGARDING TRANSFER CERTIFICATE   (DOWNLOAD HERE )

ਮੈਡੀਕਲ ਕਲੇਮਾਂ ਦੀ ਪ੍ਰਤੀ ਪੂਰਤੀ ਲਈ ਡੀ.ਜੀ.ਐਸ.ਸੀ. ਵੱਲੋਂ ਹਦਾਇਤਾਂ

PUNJAB EDUCATION DEPARTMENT RELATED IMPORTANT LETTERS

ISSUED BY LETTER REGARDING LINK FOR DOWNLOADING 
DPI ਹੈਂਡੀਕੈਪਡ ਵਿਦਿਆਰਥੀਆਂ ਤੋਂ ਫੀਸਾਂ ਨਾ ਲੈਣ ਸਬੰਧੀ ਪੱਤਰ

DOWNLOAD HERE
DPI MID DAY MEAL ਮਿਡ ਡੇ ਮੀਲ ਪ੍ਰਤੀ ਵਿਦਿਆਰਥੀ ਅਨਾਜ ਦੀ ਦਰ  
DOWNLOAD HERE
DPI TIME TABLE: PERIOD DISTRIBUTION LETTER
DOWNLOAD HERE
PUNJAB GOVT FEES AND FUNDS COLLECTED FROM STUDENTS 
DOWNLOAD HERE
PSEB 22 BOOKS CHANGED FOR SESSION 2022-23
DOWNLOAD HERE
DPI ਸਕੂਲਾਂ ਵਿੱਚ ਲੋਕਲ ਫੰਕਸ਼ਨ ਨਾਂ ਕਰਵਾਉਣ ਸਬੰਧੀ 
DOWNLOAD HERE
SECRETARY CLERK DUTIES IN SCHOOL
DOWNLOAD HERE
SECRETARY ਖਜ਼ਾਨਾ ਦਫਤਰ ਵਿੱਚ ਆਨਲਾਈਨ ਬਿਲਾਂ ਲਈ ਅਧਿਆਪਕਾਂ ਤੋਂ ਪੈਸੇ ਨਾਂ ਇਕੱਠੇ ਕੀਤੇ ਜਾਣ DOWNLOAD HERE
SECRETARY ਸਕੂਲਾਂ ਵਿੱਚ ਫੰਡਾਂ ਦੀ ਵਰਤੋਂ ਸਬੰਧੀ ਵਿੱਤੀ ਪਾਵਰਾਂ ਸਬੰਧੀ ਹਦਾਇਤਾਂ DOWNLOAD HERE 
SECRETARY ਨੌਵੀਂ  ਤੋਂ ਬਾਰ੍ਹਵੀਂ ਜਮਾਤ ਦੀਆਂ 30% ਵਿਦਿਆਰਥਣਾਂ ਦੀ ਫੀਸ ਮੁਆਫ਼ ਕਰਨ ਸਬੰਧੀ ਪੱਤਰ DOWNLOAD HERE
DPI LETTER REGARDING TRANSFER CERTIFICATE   (DOWNLOAD HERE )

ਕਰੋਨਾ ਦਾ ਮੁੜ ਵਧਦਾ ਖ਼ਤਰਾ: ਮਾਸਕ ਪਾਉਣਾ ਹੋਇਆ ਲਾਜ਼ਮੀ

ਪਬਲਿਕ ਟਰਾਂਸਪੋਰਟ ਵਿਚ ਸਫ਼ਰ ਕਰਨ ਵੇਲੇ ਤੇ ਇਕੱਠਾਂ ਵਿਚ ਮਾਸਕ ਪਾਉਣਾ ਲਾਜ਼ਮੀ ਕਰਨ ਦੇ ਹੁਕਮ

ਚੰਡੀਗੜ੍ਹ, 19 ਅਪ੍ਰੈਲ, 2022: ਚੰਡੀਗੜ੍ਹ ਪ੍ਰਸ਼ਾਸਨ ਨੇ ਕਰੋਨਾ ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਨਵੇਂ  ਹੁਕਮ ਜਾਰੀ ਕੀਤੇ ਹਨ

 PSEB SYLLABUS ALL CLASSES SESSION  2022-2023 

PSEB SYLLABUS 2022-23  DOWNLOAD HERE
PSEB 8TH  CLASS SYLLABUS- DOWNLOAD HERE
PSEB 9TH CLASS SYLLABUS DOWNLOAD HERE
PSEB 10TH CLASS SYLLABUS DOWNLOAD HERE
PSEB 11TH CLASS SYLLABUS DOWNLOAD HERE
PSEB 12TH CLASSES SYLLABUS 22-23  DOWNLOAD HERE
PSEB PRIMARY CLASSES SYLLABUS 22-23 DOWNLOAD HERE

PSEB SYLLABUS 2022-23: PSEB SYLLABUS 2022-23 DOWNLOAD HERE 

 LATEST UPDATE: PSEB DECLARED 10TH RESULT DOWNLOAD HERE (30/3/2022)

PSEB BOARD EXAM 8TH CLASS ADMIT CARD ISSUED DOWNLOAD HERE (29/03/2022)

PSEB 12th  TERM 2 EXAM DATESHEET  APRIL 2022 

 PSEB 12TH EXAM BOARD DATE SHEET (REVISED) 

PSEB 10th TERM 2 EXAM DATESHEET MARCH 2022

RE EXAM PSEB 10TH DATESHEET  DOWNLOAD HERE
RE EXAM PSEB 12TH DATESHEET DOWNLOAD HERE

.
.

 PSEB RELEASED 5TH REVISED DATESHEET DOWNLOAD HERE

PSEB DATE SHEET 2022 DOWNLOAD HERE
PSEB 5TH DATE SHEET REVISED 2022 
DOWNLOAD HERE
PSEB REVISED 8TH DATE SHEET 2022 DOWNLOAD HERE
PSEB 10TH DATE SHEET 2022 DOWNLOAD HERE
PSEB 12TH DATE SHEET 2022 DOWNLOAD HERE
PSEB NON BOARD DATE SHEET 2022  DOWNLOAD HERE
 PSEB SYLLABUS ALL CLASSES TERM -2 EXAM 2022 
PSEB SYLLABUS 2021 -22  DOWNLOAD HERE
PSEB 5TH  CLASS SYLLABUS- DOWNLOAD HERE
PSEB 8TH CLASS SYLLABUS DOWNLOAD HERE
PSEB 10TH CLASS SYLLABUS DOWNLOAD HERE
PSEB 12TH CLASS SYLLABUS DOWNLOAD HERE
PSEB NON BOARD CLASSES SYLLABUS  DOWNLOAD HERE
 
 PSEB BOARD EXAM 2022 MODEL QUESTION PAPER TERM 02
PSEB MODEL QUESTION PAPER DOWNLOAD HERE
PSEB 5TH MODEL TEST PAPER DOWNLOAD HERE
PSEB  8TH MODEL TEST PAPER DOWNLOAD HERE
PSEB  10TH MODEL  TEST PAPER 2022 DOWNLOAD HERE
PSEB  12TH MODEL TEST PAPER DOWNLOAD HERE
PSEB  10TH MODEL  TEST PAPER 2022 DOWNLOAD HERE

PSEB ALL UPDATE 2022: DATE SHEET, SYLLABUS, RESULT SEE HERE

DROP OUT STUDENTS: ਡੀਜੀਐਸਸੀ ਵਲੋਂ ਡਰਾਪ ਆਊਟ ਵਿਦਿਆਰਥੀਆਂ ਸਬੰਧੀ ਸਪਸ਼ਟੀਕਰਨ।। ਵਜ਼ੀਫ਼ਾ ਟਰਾਂਸਫਰ ਕਰਨ ਸਬੰਧੀ ਅਹਿਮ ਜਾਣਕਾਰੀ

 ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਥ, ਵਲੋਂ  ਵਜੀਫਾ ਸਕੀਮਾਂ ਅਧੀਨ ਡਰਾਪ ਆਊਟ ਵਿਦਿਆਰਥੀਆਂ ਦੇ ਸਬੰਧ ਵਿੱਚ ਸਪਸ਼ਟੀਕਰਨ ਜਾਰੀ ਕੀਤਾ ਗਿਆ ਹੈ।

ਉਹਨਾਂ ਵਲੋਂ ਹਦਾਇਤਾਂ ਕੀਤੀਆਂ ਹਨ ਕਿ  ਜੋ ਵਿਦਿਆਰਥੀ ਪੜ੍ਹਾਈ ਛੱਡ ਗਏ ਹਨ ਜਾਂ ਇਮਤਿਹਾਨ ਵਿੱਚ ਨਹੀਂ ਬੈਠੇ ਹਨ, ਉਨਾਂ ਨੂੰ ਹੀ ਡਰਾਪ ਆਊਟ ਵਿਦਿਆਰਥੀ ਮੰਨਿਆ ਜਾਵੇ।

 ਜਿਨਾਂ ਵਿਦਿਆਰਥੀਆਂ ਵੱਲੋਂ ਸ਼ੈਸਨ ਦੌਰਾਨ ਇੱਕ ਸਕੂਲ ਤੋਂ ਦੂਜੇ ਸਕੂਲ ਵਿੱਚ ਦਾਖਲਾ ਲੈ ਲਿਆ ਹੈ, ਉਹ ਡਰਾਪ ਆਊਟ ਨਾ ਮੰਨੇ ਜਾਣ।

 ਇਹਨਾਂ ਹਦਾਇਤਾਂ ਅਨੁਸਾਰ ਵਜੀਫੇ ਦੀ ਰਾਸ਼ੀ ਟਰਾਂਸਫਰ ਕਰਨੀ ਯਕੀਨੀ ਬਣਾਉਣ ਲਈ ਲਿਖਿਆ ਗਿਆ ਹੈ।PSEB SYLLABUS 2022-23 PSEB SYLLABUS ALL CLASSES DOWNLOAD HERE
BI MONTHLY SYLLABUS MATHEMATICS BI MONTHLY SYLLABUS 2022-23
E BOOKS PSEB 2022-23 E BOOKS PSEB 2022-23 DOWNLOAD HERE
PSEB MODEL TEST PAPER DOWNLOAD HERE
PSEB  IMPORTANT LETTER  DOWNLOAD HERE

ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਵਿੱਤੀ ਸਾਲ 2022-23 ਦੌਰਾਨ ਅਸਾਮੀਆਂ ਨੂੰ ਚਾਲੂ ਰੱਖਣ ਦੀ ਪ੍ਰਵਾਨਗੀ

PSEB SYLLABUS 2022-23 PSEB SYLLABUS ALL CLASSES DOWNLOAD HERE
BI MONTHLY SYLLABUS MATHEMATICS BI MONTHLY SYLLABUS 2022-23
E BOOKS PSEB 2022-23 E BOOKS PSEB 2022-23 DOWNLOAD HERE
PSEB MODEL TEST PAPER DOWNLOAD HERE
PSEB  IMPORTANT LETTER  DOWNLOAD HERE

RECENT UPDATES

Today's Highlight