Wednesday, 20 April 2022

PSEB 10TH BOARD EXAM: ਡਿਪਟੀ ਸੁਪਰਡੈਂਟ ਅਤੇ ਨਿਗਰਾਨ ਅਮਲੇ ਦੀਆਂ ਡਿਊਟੀਆਂ ਸਬੰਧੀ ਅਹਿਮ ਜਾਣਕਾਰੀ

OUTSOURCE EMPLOYEES: ਸਰਕਾਰ ਵੱਲੋਂ ਆਉਟਸੋਰਸ ਵਿਅਕਤੀਆਂ ਦੀਆਂ ਸੇਵਾਵਾਂ 'ਚ ਕੀਤਾ ਵਾਧਾ

BIG BREAKING: ਡਿਊਟੀ ਤੇ ਸ਼ਹੀਦ ਹੋਣ ਵਾਲੇ ਮੁਲਾਜ਼ਮਾਂ ਨੂੰ ਇੱਕ ਕਰੋੜ ਦੀ ਰਾਹਤ ਰਾਸ਼ੀ ਦਾ ਫੈਸਲਾ

ਚੰਡੀਗੜ੍ਹ, 20 ਅਪ੍ਰੈਲ

ਪੰਜਾਬ ਦੇ ਮੁੱਖ ਮੰਤਰੀ   ਸਰਦਾਰ ਭਗਵੰਤ ਮਾਨ ਨੇ  ਇੱਕ ਵੱਡਾ ਫੈਸਲਾ ਲਿਆ ਹੈ। ਅੱਜ  ਤਾਜ਼ਾ ਫੈਸਲੇ ਮੁਤਾਬਕ ਸਰਕਾਰੀ ਡਿਊਟੀ 'ਤੇ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਰਾਹਤ ਰਾਸ਼ੀ ਮਿਲੇਗੀ। 

ਭਗਵੰਤ ਮਾਨ   ਵਲੋਂ  ਪੁਲਿਸ ਭਲਾਈ ਫੰਡ ਵੀ 10 ਕਰੋੜ ਤੋਂ ਵਧਾ ਕੇ 15 ਕਰੋੜ ਕਰ ਦਿੱਤਾ ਗਿਆ ਹੈ। ਇਹ ਫੈਸਲਾ  ਅੱਜ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਡਿਜੀਟਲ ਪਲੇਟਫਾਰਮ ਤੋਂ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਦੌਰਾਨ ਕੀਤਾ।

IAS KRISHAN KUMAR NEW POSTING NEW DECISION

ਆਈਏਐਸ ਕ੍ਰਿਸ਼ਨ ਕੁਮਾਰ ਵਲੋਂ ਮਾਈਨਿੰਗ ਵਿਭਾਗ ਦਾ ਚਾਰਜ ਸੰਭਾਲਦੇ ਹੀ , ਲਿਆ ਇਹ ਫੈਸਲਾ

ਚੰਡੀਗੜ੍ਹ 20 ਅਪ੍ਰੈਲ 
ਸਾਬਕਾ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਜਲ ਸਰੋਤ ,ਮਾਈਨਿੰਗ ਅਤੇ  ਜਿਓਲਾਜੀ ਵਿਭਾਗ ਦੇ ਪ੍ਰਮੁੱਖ ਸਕੱਤਰ ਦਾ ਅਹੁਦਾ ਸੰਭਾਲਣ ਉਪਰੰਤ ਕੰਮ ਕਾਜ ਸ਼ੁਰੂ ਕਰ ਦਿੱਤਾ ਹੈ। ਆਈਏਐਸ ਕ੍ਰਿਸ਼ਨ ਕੁਮਾਰ  ਪਹਿਲਾਂ ਸਕੂਲ ਸਿੱਖਿਆ ਵਿਭਾਗ ਵਿੱਚ ਸਕੱਤਰ ਅਤੇ ਉੱਚੇਰੀ ਸਿੱਖਿਆ ਵਿਭਾਗ ਵਿੱਚ ਵੀ ਸਕੱਤਰ ਰਹੇ ਹਨ।

ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਨੂੰ ਮਾਈਨਿੰਗ ਅਤੇ  ਜਿਓਲਾਜੀ ਵਿਭਾਗ ਦਾ ਪ੍ਰਮੁੱਖ ਸਕੱਤਰ  ਦਾ ਲਗਾਇਆ ਹੈ। ਅਹੁਦਾ ਸੰਭਾਲਦੇ ਹੀ ਕ੍ਰਿਸ਼ਨ ਕੁਮਾਰ ਨੇ  ਬਰਿੰਦਰ ਪਾਲ ਸਿੰਘ ਮੁੱਖ ਇੰਜੀਨੀਅਰ ਤੋਂ ਮਾਈਨਿੰਗ  ਦਾ ਚਾਰਜ ਪ੍ਰਬੰਧਕੀ ਕਾਰਨਾਂ ਕਰਕੇ ਵਾਪਸ ਲੈ ਲਿਆ ਹੈ। 

ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ, ਹੁਕਮਾਂ ਦੀ ਕਾਪੀ ਪੜਨ ਲਈ ਇਥੇ ਕਲਿੱਕ ਕਰੋ।

MASTER CADRE RECRUITMENT: ਮਾਸਟਰ ਕੇਡਰ ਅਸਾਮੀਆਂ ਲਈ 5 ਮਈ ਤੱਕ ਕਰੋ ਅਪਲਾਈ

ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸਕੂਲ ਮੁੱਖੀਆਂ ਨੂੰ ਹੋਈਆਂ ਹਦਾਇਤਾਂ

 PSEB SYLLABUS ALL CLASSES SESSION  2022-2023 

PSEB SYLLABUS 2022-23  DOWNLOAD HERE
PSEB 8TH  CLASS SYLLABUS- DOWNLOAD HERE
PSEB 9TH CLASS SYLLABUS DOWNLOAD HERE
PSEB 10TH CLASS SYLLABUS DOWNLOAD HERE
PSEB 11TH CLASS SYLLABUS DOWNLOAD HERE
PSEB 12TH CLASSES SYLLABUS 22-23  DOWNLOAD HERE
PSEB PRIMARY CLASSES SYLLABUS 22-23 DOWNLOAD HERE

PSEB SYLLABUS 2022-23: PSEB SYLLABUS 2022-23 DOWNLOAD HERE 

 LATEST UPDATE: PSEB DECLARED 10TH RESULT DOWNLOAD HERE (30/3/2022)

PSEB BOARD EXAM 8TH CLASS ADMIT CARD ISSUED DOWNLOAD HERE (29/03/2022)

PSEB 12th  TERM 2 EXAM DATESHEET  APRIL 2022 

 PSEB 12TH EXAM BOARD DATE SHEET (REVISED) 

PSEB 10th TERM 2 EXAM DATESHEET MARCH 2022

RE EXAM PSEB 10TH DATESHEET  DOWNLOAD HERE
RE EXAM PSEB 12TH DATESHEET DOWNLOAD HERE

.
.

 PSEB RELEASED 5TH REVISED DATESHEET DOWNLOAD HERE

PSEB DATE SHEET 2022 DOWNLOAD HERE
PSEB 5TH DATE SHEET REVISED 2022 
DOWNLOAD HERE
PSEB REVISED 8TH DATE SHEET 2022 DOWNLOAD HERE
PSEB 10TH DATE SHEET 2022 DOWNLOAD HERE
PSEB 12TH DATE SHEET 2022 DOWNLOAD HERE
PSEB NON BOARD DATE SHEET 2022  DOWNLOAD HERE
 PSEB SYLLABUS ALL CLASSES TERM -2 EXAM 2022 
PSEB SYLLABUS 2021 -22  DOWNLOAD HERE
PSEB 5TH  CLASS SYLLABUS- DOWNLOAD HERE
PSEB 8TH CLASS SYLLABUS DOWNLOAD HERE
PSEB 10TH CLASS SYLLABUS DOWNLOAD HERE
PSEB 12TH CLASS SYLLABUS DOWNLOAD HERE
PSEB NON BOARD CLASSES SYLLABUS  DOWNLOAD HERE
 
 PSEB BOARD EXAM 2022 MODEL QUESTION PAPER TERM 02
PSEB MODEL QUESTION PAPER DOWNLOAD HERE
PSEB 5TH MODEL TEST PAPER DOWNLOAD HERE
PSEB  8TH MODEL TEST PAPER DOWNLOAD HERE
PSEB  10TH MODEL  TEST PAPER 2022 DOWNLOAD HERE
PSEB  12TH MODEL TEST PAPER DOWNLOAD HERE
PSEB  10TH MODEL  TEST PAPER 2022 DOWNLOAD HERE

PSEB:ਪੰਜਵੀਂ ਸ਼੍ਰੇਣੀ ਮਾਰਚ 2022 ਲਈ ਜ਼ਰੂਰੀ ਹਦਾਇਤਾਂ

PUNJAB EDUCATIONAL IMPORTANT LETTERS

ISSUED BY LETTER REGARDING LINK FOR DOWNLOADING

DPI  Job profile SLA : ਐਸ ਐਲ ਏ ਦੀਆਂ ਡਿਊਟੀਆਂ ਸਬੰਧੀ ਪੱਤਰ  DOWNLOAD HERE

DPI ਹੈਂਡੀਕੈਪਡ ਵਿਦਿਆਰਥੀਆਂ ਤੋਂ ਫੀਸਾਂ ਨਾ ਲੈਣ ਸਬੰਧੀ ਪੱਤਰ

Download here
DPI MID DAY MEAL ਮਿਡ ਡੇ ਮੀਲ ਪ੍ਰਤੀ ਵਿਦਿਆਰਥੀ ਅਨਾਜ ਦੀ ਦਰ  
DOWNLOAD HERE
DPI TIME TABLE: PERIOD DISTRIBUTION LETTER
DOWNLOAD HERE
PUNJAB GOVT FEES AND FUNDS COLLECTED FROM STUDENTS 
DOWNLOAD HERE
PSEB 22 BOOKS CHANGED FOR SESSION 2022-23
DOWNLOAD HERE
DPI ਸਕੂਲਾਂ ਵਿੱਚ ਲੋਕਲ ਫੰਕਸ਼ਨ ਨਾਂ ਕਰਵਾਉਣ ਸਬੰਧੀ 
DOWNLOAD HERE
SECRETARY CLERK DUTIES IN SCHOOL
DOWNLOAD HERE
SECRETARY ਖਜ਼ਾਨਾ ਦਫਤਰ ਵਿੱਚ ਆਨਲਾਈਨ ਬਿਲਾਂ ਲਈ ਅਧਿਆਪਕਾਂ ਤੋਂ ਪੈਸੇ ਨਾਂ ਇਕੱਠੇ ਕੀਤੇ ਜਾਣ DOWNLOAD HERE
SECRETARY ਸਕੂਲਾਂ ਵਿੱਚ ਫੰਡਾਂ ਦੀ ਵਰਤੋਂ ਸਬੰਧੀ ਵਿੱਤੀ ਪਾਵਰਾਂ ਸਬੰਧੀ ਹਦਾਇਤਾਂ DOWNLOAD HERE 
SECRETARY ਨੌਵੀਂ  ਤੋਂ ਬਾਰ੍ਹਵੀਂ ਜਮਾਤ ਦੀਆਂ 30% ਵਿਦਿਆਰਥਣਾਂ ਦੀ ਫੀਸ ਮੁਆਫ਼ ਕਰਨ ਸਬੰਧੀ ਪੱਤਰ DOWNLOAD HERE
DPI LETTER REGARDING TRANSFER CERTIFICATE   (DOWNLOAD HERE )

ਸਿੱਖਿਆ ਬੋਰਡ ਵੱਲੋਂ ਸੀਸੀਈ ਦੇ ਅੰਕ ਅਪਲੋਡ ਕਰਨ ਲਈ ਮਿਤੀਆਂ ਚ ਵਾਧਾ

ਪੰਜਾਬ ਸਰਕਾਰ ਵੱਲੋਂ ਸੋਸ਼ਲ ਮੀਡੀਆ ਕਰਮਚਾਰੀਆਂ ਦੀ ਭਰਤੀ, ਜਲਦੀ ਕਰੋ ਅਪਲਾਈ

ਪੰਜਾਬ ਸਰਕਾਰ ਵੱਲੋਂ ਸੋਸ਼ਲ ਮੀਡੀਆ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇਗੀ। ਇਸ ਭਰਤੀ ਲਈ ਯੋਗਤਾ , ਅਸਾਮੀਆਂ ਦੀ ਗਿਣਤੀ ਅਤੇ ਤਨਖਾਹ ਵਾਰੇ ਜਾਣਕਾਰੀ ਹੇਠਾਂ ਦਿੱਤੀ ਗਈ ਹੈ।

Hiring of Social Media Personnel purely on temporary basis Applications are invited from eligible candidates for filling of the vacancies of sanctioned posts of the social media cell through S.S.Services Providers, Patiala purely on temporary basis for various posts in PUNMEDIA SOCIETY and DIPR Pb, Chandigarh. 

The required posts are mentioned below: - Media Manager, Digital Media Executive, Video Editor, Graphic Designer and Content Writer 

Interested candidates advised to visit the website  at the address mentioned below regarding skills, educational qualifications and terms & conditions required for the posts. 

HOW TO APPLY: 
 Eligible candidates can download the form from the  site ( given below)  and email it to ssservicesproviders@gmail.com or submit the same along with the required documents at SCO 4, Yadvindra Enclave, Nabha Road, Patiala-147001 from 20th April to 25th April (till 5 p.m). 

Selection process: 
The walk-in interview of the shortlisted candidates will be held on 26th April at Udyog Bhawan (Infotech Office), 5th floor, 10 a.m onwards. S.S. Services Providers, Patiala Phone: 0175-5016907, +91 9779101509।

 PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

Application starts on  Name of DEPARTMENT LAST DATE FOR APPLYING 
14-04-2022 DISTT AND SESSION JUDGE OFFICE BARNALA RECRUITMENT 13-05 2022  (APPLY HERE)
06-04-2022 PSPCL RECRUITMENT (WRITTEN TEST )  22-04 2022  (DOWNLOAD HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
12-04-2022 PSOU NON TEACHING  RECRUITMENT 2022  09-05 2022  (APPLY HERE)
06-04-2022 PGI JUNIOR AUDITOR RECRUITMENT 05-05 2022  (APPLY HERE)
06-04-2022KMV JALANDHAR RECRUITMENT 2022 20-04 2022  (APPLY HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
30-03-2022 GNDU RECRUITMENT 2022  13-04-2022   ( APPLY HERE)
30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )
 
862 ਸਫ਼ਾਈ ਸੇਵਕ ਅਤੇ ਸੀਵਰਮੈਨ ਅਸਾਮੀਆਂ ਤੇ ਭਰਤੀ , ਉਮੀਦਵਾਰਾਂ ਦੀਆਂ ਸੂਚੀਆਂ ਫਾਈਨਲ, ਇਥੇ ਕਰੋ ਚੈਕ

ਦਫ਼ਤਰ ਨਗਰ ਨਿਗਮ, ਹੁਸ਼ਿਆਰਪੁਰ ਵੱਲੋਂ ਸਫ਼ਾਈ ਸੇਵਕ ਅਤੇ ਸੀਵਰਮੈਨ ਦੀਆਂ ਅਸਾਮੀਆਂ ਦੀ ਠੇਕੇ ਦੇ ਆਧਾਰ 'ਤੇ ਭਰਤੀ ਲਈ ਸਫ਼ਾਈ ਸੇਵਕਾਂ ਦੇ ਕੁੱਲ 862 ਉਮੀਦਵਾਰਾਂ ਵਿਚੋਂ ਮੈਰਿਟ ਦੇ ਆਧਾਰ ਤੋਂ ਪਹਿਲੇ 450 ਉਮੀਦਵਾਰਾਂ ਅਤੇ ਸੀਵਰਮੈਨਾਂ ਦੇ ਕੁੱਲ 245 ਉਮੀਦਵਾਰਾਂ ਵਿਚੋਂ ਮੈਰਿਟ ਦੇ ਆਧਾਰ ਤੋਂ  ਪਹਿਲੇ 115 ਉਮੀਦਵਾਰਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਸਿਲੈਕਸ਼ਨ ਕਮੇਟੀ ਰਾਹੀਂ ਮਿਤੀ 21.03.222 ਤੋਂ 29.03.2022 (ਸਿਵਾਏ ਗਜ਼ਟਿਡ ਛੁੱਟੀ) ਤੱਕ ਕਰਨ ਲਈ ਕਾਉਂਸਲਿੰਗ ਕੀਤੀ ਗਈ ਹੈ।

 ਸਿਲੈਕਸ਼ਨ ਕਮੇਟੀ ਵੱਲੋਂ ਉਕਤ ਕਾਊਂਸਲਿੰਗ ਵਿਚ ਗੈਰ-ਹਾਜ਼ਰ ਉਮੀਦਵਾਰਾਂ, ਹਾਜ਼ਰ ਹੋਏ ਉਮੀਦਵਾਰਾਂ ਵਿਚੋਂ ਯੋਗ ਉਮੀਦਵਾਰਾਂ ਅਤੇ ਰੱਦ ਕੀਤੇ ਗਏ ਉਮੀਦਵਾਰਾਂ ਦੀਆਂ ਸੂਚੀਆਂ ਫਾਈਨਲ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਪ੍ਰਕਾਸ਼ਨਾ ਇਸ ਪਬਲਿਕ ਨੋਟਿਸ ਰਾਹੀਂ ਨਗਰ ਨਿਗਮ ਦੀ ਵੈੱਬਸਾਈਟ www.mchoshiarpur.in ਅਤੇ ਨਗਰ ਨਿਗਮ ਦੇ ਨੋਟਿਸ ਬੋਰਡ 'ਤੇ ਕੀਤੀ ਗਈ ਹੈ। 

 ਜੇਕਰ ਕਿਸੇ ਉਮੀਦਵਾਰ ਨੂੰ ਇਨ੍ਹਾਂ ਫਾਈਨਲ ਕੀਤੀਆਂ ਸੂਚੀਆਂ 'ਤੇ ਕੋਈ ਇਤਰਾਜ਼ ਹੈ ਤਾਂ ਉਹ ਮਿਤੀ 20.04.2022 ਤੋਂ ਮਿਤੀ 22.04.21022 (ਸ਼ਾਮ 5.00 ਵਜੇ ਤੱਕ ਆਪਣਾ ਇਤਰਾਜ਼ ਨਗਰ ਨਿਗਮ, ਹੁਸ਼ਿਆਰਪੁਰ ਦੀ ਈ ਮੇਲ ਆਈਡੀ: eomchsp@gmail.com ਤੇ ਭੇਜ ਸਕਦਾ ਹੈ ਜਾਂ ਦਫ਼ਤਰ ਦੇ ਕਮਰਾ ਨੰ: 14 ਵਿਖੇ ਦਸਤੀ ਤੌਰ ਤੇ ਦੇ ਸਕਦਾ ਹੈ।

 PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

Application starts on  Name of DEPARTMENT LAST DATE FOR APPLYING 
14-04-2022 DISTT AND SESSION JUDGE OFFICE BARNALA RECRUITMENT 13-05 2022  (APPLY HERE)
06-04-2022 PSPCL RECRUITMENT (WRITTEN TEST )  22-04 2022  (DOWNLOAD HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
12-04-2022 PSOU NON TEACHING  RECRUITMENT 2022  09-05 2022  (APPLY HERE)
06-04-2022 PGI JUNIOR AUDITOR RECRUITMENT 05-05 2022  (APPLY HERE)
06-04-2022KMV JALANDHAR RECRUITMENT 2022 20-04 2022  (APPLY HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
30-03-2022 GNDU RECRUITMENT 2022  13-04-2022   ( APPLY HERE)
30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )
 
RECENT UPDATES

Today's Highlight