Wednesday, 27 April 2022

ਬਲਾਕ ਦੇਵੀਗਡ਼੍ਹ ਵਿੱਚ ਦਾਖ਼ਲਾ ਮੁਹਿੰਮ ਪੜਾਅ ਦਰ ਪੜਾਅ ਜ਼ੋਰਾਂ ਤੇ

 *ਬਲਾਕ ਦੇਵੀਗਡ਼੍ਹ ਵਿੱਚ ਦਾਖ਼ਲਾ ਮੁਹਿੰਮ ਪੜਾਅ ਦਰ ਪੜਾਅ ਜ਼ੋਰਾਂ ਤੇ* 

*ਬਲਾਕ ਦੇਵੀਗਡ਼੍ਹ ਦੇ ਪ੍ਰਾਇਮਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਨੇ ਵੱਡੇ ਪੱਧਰ ਤੇ ਦਾਖ਼ਲੇ*

ਪਟਿਆਲਾ/ਦੇਵੀਗੜ੍ਹ( )27ਅਪ੍ਰੈਲ ਇੰਜੀ. ਅਮਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਦੀ ਦੂਰ-ਅੰਦੇਸ਼ੀ ਸੋਚ ‘ਤੇ ਕੰਮ ਕਰਦਿਆਂ, ਮਨਵਿੰਦਰ ਕੌਰ ਭੁੱਲਰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਦੀ ਅਗਾਂਹਵਧੂ ਸੋਚ ਦੇ ਸਦਕਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀਮਤੀ ਬਲਜੀਤ ਕੌਰ ਦੀ ਅਗਵਾਈ ਵਿੱਚ ਬਲਾਕ ਦੇਵੀਗਡ਼੍ਹ ਦੇ ਵੱਖ ਵੱਖ ਪਿੰਡਾਂ ਦਾਖਲਾ ਮੁਹਿੰਮ ਨੂੰ ਲੈ ਕੇ ਅੱਜ ਫਿਰ ਵੱਡੇ ਪੱਧਰ ਤੇ ਹੰਭਲਾ ਮਾਰਿਆ ਗਿਆ । ਜਿਸ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਭੰਬੂਆਂ, ਸਰਕਾਰੀ ਐਲੀਮੈਂਟਰੀ ਸਕੂਲ ਮਸੀਂਗਣ, ਸਰਕਾਰੀ ਐਲੀਮੈਂਟਰੀ ਸਕੂਲ ਦੇਵੀਗਡ਼੍ਹ , ਸਰਕਾਰੀ ਐਲੀਮੈਂਟਰੀ ਸਕੂਲ ਦੂਧਨ ਸਾਧਾਂ , ਸਰਕਾਰੀ ਐਲੀਮੈਂਟਰੀ ਸਕੂਲ ਕਪੂਰੀ ,ਸਰਕਾਰੀ ਐਲੀਮੈਂਟਰੀ ਸਕੂਲ ਮਿਹੋਣ , ਸਰਕਾਰੀ ਐਲੀਮੈਂਟਰੀ ਸਕੂਲ ਖੇੜੀ ਰਾਜਾ ਸਿੰਘ , ਸਰਕਾਰੀ ਐਲੀਮੈਂਟਰੀ ਸਕੂਲ ਛੰਨਾ,ਸਰਕਾਰੀ ਐਲੀਮੈਂਟਰੀ ਸਕੂਲ ਬੀਬੀਪੁਰ ਵਿਖੇ ਜਾਗਰੂਕ ਰੈਲੀ ਕੱਢੀ ਗਈ। ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀਮਤੀ ਬਲਜੀਤ ਕੌਰ ਨੇ ਦੱਸਿਆ ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਜਾਂ ਪੰਜਾਬੀ ਮਾਧਿਅਮ ਲੈਣ ਦੀ ਛੋਟ ਹੈ ਇਸ ਲਈ ਮਾਪੇ ਆਪਣੇ ਬੱਚਿਆਂ ਨੂੰ ਓਹਨਾਂ ਦੀ ਰੁਚੀ ਅਨੁਸਰ ਮਾਧਿਅਮ ਦੀ ਚੋਣ ਕਰਵਾ ਸਕਦੇ ਹਨ। 
ਬਲਾਕ ਮਾਸਟਰ ਟ੍ਰੇਨਰ ਨਵਦੀਪ ਸ਼ਰਮਾ ਤੇ ਬਲਜਿੰਦਰ ਸਿੰਘ ਵਲੋਂ ਵੱਖ ਵੱਖ ਪਿੰਡਾਂ ਵਿੱਚ ਜਾਗਰੂਕ ਰੈਲੀ ਦੌਰਾਨ ਸੈਸ਼ਨ 2021- 2022 ਦੀਆਂ ਬਲਾਕ ਦੀਆਂ ਪ੍ਰਾਪਤੀਆਂ ਅਤੇ ਨਵੇਂ ਸੈਸ਼ਨ 2022-23 ਲਈ ਵੀ ਬਲਾਕ ਦੇਵੀਗਡ਼੍ਹ ਦੀਆਂ ਪ੍ਰਾਪਤੀਆਂ ਵਧਾਉਣ ਲਈ ਜ਼ੋਰ ਲਾਉਣ ਦਾ ਵਾਅਦਾ ਕੀਤਾ। ਰੈਲੀ ਰਾਹੀਂ ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ, ਖੇਡਾਂ ਵਿੱਚ ਪ੍ਰਾਪਤੀਆਂ, ਨਵੋਦਿਆ ਵਿਦਿਆਲਿਆ ਵਿੱਚ ਚੁਣੇ ਵਿਦਿਆਰਥੀਆਂ ਬਾਰੇ ਜਾਣਕਾਰੀ ਦਿੱਤੀ ਗਈ। ਬਲਾਕ ਮੀਡੀਆ ਕੁਆਰਡੀਨੇਟਰ ਅਮਰੀਕ ਸਿੰਘ ਨੇ ਪਿੰਡ ਵਾਸੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਮੁਫ਼ਤ ਸਿੱਖਿਆ, ਈ-ਕਟੈਂਟ ਰਾਹੀਂ ਸਿੱਖਿਆ, ਮੁਫਤ ਪੋਸ਼ਟਿਕ ਭੋਜਨ, ਖੇਡਾਂ ਦੀ ਸਹੂਲਤ, ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਖੇਡ ਵਿੱਦਿਆ ਰਾਹੀਂ ਸਿੱਖਿਆ ਆਦਿ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਰੈਲੀ ਵਿੱਚ ਸੀਐਚਟੀ ਮੈਡਮ ਸੀਮਾ ਰਾਣੀ ,ਸਰਕਾਰੀ ਐਲੀਮੈਂਟਰੀ ਸਕੂਲ ਛੰਨਾਂ ਤੋਂ ਰਜਿੰਦਰ ਸਿੰਘ,ਸਰਕਾਰੀ ਐਲੀਮੈਂਟਰੀ ਸਕੂਲ ਭੰਬੂਆਂ ਤੋਂ ਸਤਵਿੰਦਰ ਸਿੰਘ ਤੇ ਮਨੋਜ ਕੁਮਾਰ , ਸਰਕਾਰੀ ਐਲੀਮੈਂਟਰੀ ਸਕੂਲ ਕਪੂਰੀ ਤੋਂ ਹਰਪ੍ਰੀਤ ਉੱਪਲ, ਨੈਬ ਸਿੰਘ ਮਸੀਂਗਣ, ਮੈਡਮ ਅਮਨਦੀਪ ਕੌਰ ਮਸੀਂਗਣ ,ਮੈਡਮ ਰਜਨੀ ਗੁਪਤਾ ਦੇਵੀਗਡ਼੍ਹ ,ਮੈਡਮ ਜਸਵਿੰਦਰ ਕੌਰ ਦੇਵੀਗੜ੍ਹ, ਮੈਡਮ ਸੁਖਮਿੰਦਰ ਕੌਰ ਦੇਵੀਗੜ੍ਹ, ਸਤਪਾਲ ਦੇਵੀਗੜ੍ਹ ,ਮੈਡਮ ਰੀਨਾ ਰਾਣੀ ਦੇਵੀਗੜ੍ਹ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਵੱਲੋਂ ਭਾਗ ਲਿਆ ਗਿਆ।

VILLAGE DEVOLPMENT OFFICER / GRAM SEWAK RECRUITMENT 2022:ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ 803 ਅਸਾਮੀਆਂ ਤੇ ਭਰਤੀ

 VDO/ GRAM SEWAK  RECRUITMENT 2022: 
ਵਿਲੇਜ਼ ਡਿਵੈਲਪਮੈਂਟ ਅਫ਼ਸਰ/ਗ੍ਰਾਮ ਸੇਵਕ  ਭਰਤੀ 2022ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਆਉਂਣ ਵਾਲੇ ਸਮੇਂ ਦੌਰਾਨ ਭਰੀਆਂ ਜਾਣ ਵਾਲੀਆਂ ਵੱਖ-ਵੱਖ ਅਸਾਮੀਂਆਂ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋ ਆਉਂਣ ਵਾਲੇ ਸਮੇਂ ਦੋਰਾਨ ਭਰੀਆ ਜਾਣ ਵਾਲੀਆ ਅਸਾਮੀਆ ਦਾ ਵੈਰਵਾ ਹੇਠ ਲਿਖੇ ਅਨੁਸਾਰ ਹੈ

ਅਸਾਮੀ ਦਾ ਨਾਮ : ਖਾਲੀ ਅਮਾਸੀਆਂ ਦੀ ਗਿਣਤੀ

 • ਸੀਨੀਅਰ ਸਹਾਇਕ (ਡਾਇਰੈਕਟੋਰੇਟ): 07
 • ਸੀਨੀਅਰ ਸਹਾਇਕ (ਇੰਜੀਨੀਅਰਿੰਗ ਵਿੰਗ) :04
 • ਵਿਲੇਜ਼ ਡਿਵੈਲਪਮੈਂਟ ਅਫ਼ਸਰ/ਗ੍ਰਾਮ ਸੇਵਕ : 792

ਕੁੱਲ ਅਮਾਸੀਆਂ : 803

VDO/ GRAM SEWAK  RECRUITMENT 2022: OFFICIAL NOTIFICATION 
ਵਿਲੇਜ਼ ਡਿਵੈਲਪਮੈਂਟ ਅਫ਼ਸਰ/ਗ੍ਰਾਮ ਸੇਵਕ  ਭਰਤੀ 2022; LINK FOR APPLYING

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਆਉਂਣ ਵਾਲੇ ਸਮੇਂ ਦੌਰਾਨ ਭਰੀਆਂ ਜਾਣ ਵਾਲੀਆਂ ਵੱਖ-ਵੱਖ ਅਸਾਮੀਂਆਂ ਸਬੰਧੀ ਨੋਟਿਸ ਜਾਰੀ ਕੀਤਾ  ਹੈ. ਸੀਨੀਅਰ ਸਹਾਇਕ (ਡਾਇਰੈਕਟੋਰੇਟ), ਅਤੇ ਸੀਨੀਅਰ ਸਹਾਇਕ (ਇੰਜੀਨੀਅਰਿੰਗ ਵਿੰਗ)  ਦੀਆਂ ਅਸਾਮੀਆਂ ਤੇ ਭਰਤੀ ਪਬਲਿਕ ਸਰਵਿਸ ਕਮਿਸ਼ਨ ਵਲੋਂ ਕੀਤੀ ਜਾਵੇਗੀ। ਵਿਲੇਜ਼ ਡਿਵੈਲਪਮੈਂਟ ਅਫ਼ਸਰ/ਗ੍ਰਾਮ ਸੇਵਕ  ਦੀਆਂ  792 ਅਸਾਮੀਆਂ ਤੇ ਭਰਤੀ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਕੀਤੀ ਜਾਵੇਗੀ। 

VDO/ GRAM SEWAK  RECRUITMENT 2022: OFFICIAL NOTIFICATION( soon)  
ਵਿਲੇਜ਼ ਡਿਵੈਲਪਮੈਂਟ ਅਫ਼ਸਰ/ਗ੍ਰਾਮ ਸੇਵਕ  ਭਰਤੀ 2022; LINK FOR APPLYING (SOON) 

OFFICIAL WEBSITE : WWW.SSSB.PUNJAB GOV.IN
VDO/ GRAM SEWAK  RECRUITMENT 2022:QUALIFICATIONS ( AVAILABLE SOON)

PPSC RESULT: ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਦੇ ਨਤੀਜੇ ਐਲਾਨੇ, SEE Here

PPSC DECLARED result of following posts, click on the links to view result

 • Final Result For 03 Posts Of Section Officer Electrical In The Department Of Agriculture In Punjab State Warehousing Corporation Government Of Punjab Updated 27-04-2022
 • Final Result For 25 Posts Of Junior Engineer Electrical In The Department Of Pwd B And R Government Of Punjab Updated 27-04-2022
 • Final Result For 13 Posts Of Junior Engineers Electrical In The Department Of Water Resource Government Of Punjab Updated 27-04-2022
 • Final Result For 02 Posts Of Junior Engineers Electrical In The Department Of Rural Development And Panchayat Government Of Punjab Updated 27-04-2022
 •  Final Result For 05 Posts Of Junior Engineer- Electrical In Department Of Local Government Municipal Corporation Government Of Punjab Updated 27-04-2022
 •  Final Result For 13 Posts Of Junior Engineers-Mechanical In The Department Of Punjab Water Resource Management And Development  Corporation Government Of Punjab Updated 27-04-2022

 • Final Result For 67 Posts Of Junior Engineers- Mechanical In The Department Of Water Resource Government Of Punjab Updated 27-04-2022
 •  Final Result For 02 Posts Of Junior Engineer Mechanical In Department Of Local Government Municipal Council-Nagar Panchayat Government Of Punjab Updated 27-04-2022
 •  Final Result For 04 Posts Of Junior Engineer Mechanical-Electrical In The Department Of Water Supply And Sanitation Government Of Punjab Updated 27-04-2022
 • DISASTER MANAGEMENT: ਮੈਰੀਟੋਰੀਅਸ ਸਕੂਲ ਮੋਹਾਲੀ ਵਿਖੇ ਇੰਡੋ-ਤਿੱਬਤਨ ਬਾਰਡਰ ਪੁਲਿਸ ਵੱਲੋਂ ਲਗਾਇਆ ਗਿਆ ਆਫ਼ਤ ਪ੍ਰਬੰਧਨ ਉੱਤੇ ਡੈਮੋ ਸ਼ੈਸ਼ਨ

  ਮੈਰੀਟੋਰੀਅਸ ਸਕੂਲ ਮੋਹਾਲੀ ਵਿਖੇ ਇੰਡੋ-ਤਿੱਬਤਨ ਬਾਰਡਰ ਪੁਲਿਸ ਵੱਲੋਂ ਲਗਾਇਆ ਗਿਆ ਆਫ਼ਤ ਪ੍ਰਬੰਧਨ ਉੱਤੇ ਡੈਮੋ ਸ਼ੈਸ਼ਨ

  ਐਸ.ਏ.ਐਸ ਨਗਰ 27 ਅਪ੍ਰੈਲ (ਚਾਨੀ )

  ਮੈਰੀਟੋਰੀਅਸ ਸਕੂਲ ਮੋਹਾਲੀ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਰਿਤੂ ਸ਼ਰਮਾ ਦੀ ਨਿਗਰਾਨੀ ਹੇਠ ਇੰਡੋ-ਤਿੱਬਤਨ ਬਾਰਡਰ ਪੁਲਿਸ ਵੱਲੋਂ ਆਫ਼ਤ ਪ੍ਰਬੰਧਨ ਉੱਤੇ ਡੈਮੋ ਸ਼ੈਸ਼ਨ ਲਗਾਇਆ ਗਿਆ। ਜਿਸ ਵਿੱਚ ਇੰਸਪੈਕਟਰ ਸਚਿਨ ਕੁਮਾਰ, ਇੰਸਪੈਕਟਰ ਅਨਿਲ ਕੁਮਾਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ ਪ੍ਰਕਿਰਤੀ ਅਤੇ ਮਾਨਵ ਦੁਆਰਾ ਪੈਦਾ ਹੋਈਆਂ ਆਫ਼ਤਾਂ ਦੇ ਸਮੇਂ ਜੀਵਨ ਅਤੇ ਸੰਪਤੀ ਦੀ ਰੱਖਿਆ ਕਰ ਕੇ ਜਾਂ ਫਿਰ ਉਸ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਆਫ਼ਤ ਪ੍ਰਬੰਧਨ ਦੇ ਜ਼ਰੀਏ ਜਨਤਕ ਰੱਖਿਆ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।       ਵਧੇਰੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸ਼੍ਰੀਮਤੀ ਰਿਤੂ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੀ.ਪੀ.ਟੀ ਦੇ ਦੁਆਰਾ ਉਨ੍ਹਾਂ ਨੂੰ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਜਿਵੇਂ ਕਿ ਅੱਗ, ਭੂਚਾਲ ਤੇ ਹੜ੍ਹਾਂ ਆਫ਼ਤਾਂ ਤੋਂ ਬਚਾਅ ਲਈ ਦੱਸਿਆ ਗਿਆ। ਉਨ੍ਹਾਂ ਕਿਹਾ ਵਿਦਿਆਰਥੀਆਂ ਨੂੰ ਅੱਗ ਬੁਝਾਊ ਯੰਤਰ ਦੀ ਵਰਤੋਂ ਸਿਖਲਾਈ ਦਿੱਤੀ ਗਈ ਅੱਗ ਲੱਗਣ ਸਮੇਂ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਹੈ ਨਾਲ ਹੀ ਜਿਹਡ਼ੇ ਵਿਅਕਤੀ ਅੱਗ ਲੱਗਣ ਵਾਲੇ ਸਥਾਨ ਤੇ ਫਸ ਜਾਂਦੇ ਹਨ ਉਨ੍ਹਾਂ ਨੂੰ ਬਾਹਰ ਕੱਢਣ ਲਈ ਵੀ ਵਰਤੇ ਜਾਂਦੇ ਤਰੀਕਿਆਂ ਨੂੰ ਡੈਮੋ ਦੇ ਕੇ ਦੱਸਿਆ ਗਿਆ ਤੇ ਅਤੇ ਵਿਦਿਆਰਥੀਆਂ ਨੂੰ ਅੱਗ ਦੇ ਬਚਾਅ ਲਈ ਸਟਾਪ-ਡਰਾਪ ਅਤੇ ਰੋਲ ਵਿਧੀ ਨੂੰ ਅਪਣਾਉਣ ਲਈ ਕਿਹਾ ਗਿਆ। 

        ਇਸ ਤੋਂ ਇਲਾਵਾ ਭੂਚਾਲ ਅਤੇ ਹੜ੍ਹ ਆਉਣ ਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ ਗਿਆ।ਉਨ੍ਹਾਂ ਕਿਹਾ ਪੀ.ਪੀ.ਟੀ ਦੇ ਰਾਹੀਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਉਹ ਆਪਣੀ ਕਲਾਸ, ਘਰ ਅਤੇ ਕਿਸੇ ਹੋਰ ਜਗ੍ਹਾ ਤੇ ਤੁਸੀਂ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖ ਸਕਦੇ ਹਨ ।ਇਸ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਕਿਸ ਤਰ੍ਹਾਂ ਮੁੱਢਲੀ ਸਹਾਇਤਾ ਦੇਣੀ ਹੈ, ਬਾਰੇ ਵੀ ਦੱਸਿਆ ਗਿਆ।ਇਸ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸੀ.ਪੀ.ਆਰ ਵਿਧੀ ਬਾਰੇ ਦੱਸਿਆ ਗਿਆ। ਇਸ ਸਮੇਂ ਉਨ੍ਹਾਂ ਇੰਡੋ-ਤਿੱਬਤਨ ਬਾਰਡਰ ਪੁਲੀਸ ਦਾ ਬਹੁਤ-ਬਹੁਤ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਸਮੇਂ ਤੁਰੰਤ ਪ੍ਰਕਿਰਿਆ ਕਰਕੇ ਸਾਵਧਾਨੀ ਅਤੇ ਉਪਾਅ ਦੀ ਵਰਤੋਂ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।

  PUNJAB CABINET MEETING: ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੋਈ ਤੈਅ, ਅਹਿਮ ਫੈਸਲੇ ਹੋਣ ਦੀ ਸੰਭਾਵਨਾ

   PUNJAB CABINET MEETING 
  ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ: 02.05.2022 ਦਿਨ ਸੋਮਵਾਰ ਨੂੰ ਸ਼ਾਮ 04:00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

   PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

  Application starts on  Name of DEPARTMENT LAST DATE FOR APPLYING 
  TELEGRAM LINKJOIN TELEGRAM FOR LATEST UPDATE JOIN HERE
  05-2022PUNJAB CO-OPERATIVE BANK RECRUITMENT 2022 05-2022 DOWNLOAD HERE
  -05-2022 SENIOR ASSISTANT RECRUITMENT  EDUCATION DEPARTMENT  2022  07-05 2022  (DOWNLOAD HERE)
  -05-2022 LEGAL ASSISTANT RECRUITMENT IN EDUCATION DEPARTMENT  2022  -05 2022  (DOWNLOAD HERE)
  -05-2022 CLERK CUM DATA ENTRY OPERATOR RECRUITMENT 2022  -05 2022  (DOWNLOAD HERE)
  -05-2022 LIBRARIAN RECRUITMENT 2022  -05 2022  (DOWNLOAD HERE)
  05- 2022 CLERK RECRUITMENT IN EDUCATION DEPARTMENT  2022  -05 2022  (DOWNLOAD HERE)
  22-04-2022 POWER COM RECRUITMENT 2022  20-05 2022  (DOWNLOAD HERE)
  14-04-2022 DISTT AND SESSION JUDGE OFFICE BARNALA RECRUITMENT 13-05 2022  (APPLY HERE)
  06-04-2022 PSPCL RECRUITMENT (WRITTEN TEST )  22-04 2022  (DOWNLOAD HERE)
  06-04-2022 BFSU LECTURER RECRUITMENT ( ADVT -3)  27-04 2022  (APPLY HERE)
  12-04-2022 PSOU NON TEACHING  RECRUITMENT 2022  09-05 2022  (APPLY HERE)
  06-04-2022 PGI JUNIOR AUDITOR RECRUITMENT 05-05 2022  (APPLY HERE)
  06-04-2022KMV JALANDHAR RECRUITMENT 2022 20-04 2022  (APPLY HERE)

  06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
  04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
  30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
  30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
  30-03-2022 GNDU RECRUITMENT 2022  13-04-2022   ( APPLY HERE)
  30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
  30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

  ਪੰਜਾਬ ਦੀ ਮਿੱਟੀ ਸਾਡੇ ਰੋਮ ਰੋਮ ਵਿੱਚ, ਪੰਜਾਬ ਨਾਲ ਧੋਖਾ ਨਹੀਂ- ਮੁੱਖ ਮੰਤਰੀ

  ਚੰਡੀਗੜ੍ਹ 27 ਅਪ੍ਰੈਲ

  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ  ਕਿਹਾ ਕਿ "ਸਾਡਾ ਦਿਲੋਂ ਪੰਜਾਬ ਨਾਲ ਪਿਆਰ ਹੈ,  ਦਿਲੋਂ ਪੰਜਾਬ ਨਾਲ ਜੁੜੇ ਹੋਏ ਹਾਂ , ਪੰਜਾਬ ਦੀ ਮਿੱਟੀ ਸਾਡੇ ਰੋਮ-ਰੋਮ ਵਿੱਚ ਵਸੀ ਹੋਈ ਹੈ ਪੰਜਾਬ ਦਾ ਅੰਨ ਖਾਂਦੇ ਹਾਂ,  ਪੰਜਾਬ ਦਾ ਪਾਣੀ ਪੀਂਦੇ ਹਾਂ ਪੰਜਾਬ ਨਾਲ ਕਦੇ ਧੋਖਾ ਨਹੀਂ ਕਰਾਂਗੇ ।"

  ਬਾਦਲ ਤੇ ਮਜੀਠੀਆ ਸਰਕਾਰੀ ਫਲੈਟ ਖਾਲੀ ਕਰਨ; ਕਾਂਗਰਸ ਦੇ ਸਾਬਕਾ ਡਿਪਟੀ ਸੀਐਮ ਰੰਧਾਵਾ ਤੋਂ ਵਾਪਸ ਮੰਗਵਾਈ ਇਨੋਵਾ

  ਚੰਡੀਗੜ੍ਹ, 27 ਅਪ੍ਰੈਲ

  ਪੰਜਾਬ ਵਿੱਚ ਸਰਕਾਰ ਬਦਲਣ ਤੋਂ ਬਾਅਦ ਵੀ ਪੁਰਾਣੇ ਆਗੂਆਂ ਵੱਲੋਂ  ਫਲੈਟਾਂ ਅਤੇ ਗੱਡੀਆਂ ਦਾ ਮੋਹ  ਨਹੀਂ ਛੱਡਿਆ ਜਾ  ਰਿਹਾ। ਹੁਣ ਪ੍ਰਕਾਸ਼ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਫਲੈਟ ਖਾਲੀ ਕਰਨ ਲਈ ਕਿਹਾ ਗਿਆ ਹੈ।

   ਇਸ ਦੇ ਨਾਲ ਹੀ ਕਾਂਗਰਸ ਸਰਕਾਰ ਵਿੱਚ ਡਿਪਟੀ ਸੀਐਮ ਰਹੇ ਵਿਧਾਇਕ ਸੁਖਜਿੰਦਰ ਰੰਧਾਵਾ ਨੂੰ ਇਨੋਵਾ ਕਾਰ ਵਾਪਸ ਕਰਨ ਲਈ ਕਿਹਾ ਗਿਆ ਹੈ। ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਰਗਟ ਸਿੰਘ ਨੂੰ ਵੀ ਕਾਰ ਵਾਪਸ ਕਰਨ ਲਈ ਨੋਟਿਸ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

  ਰੰਧਾਵਾ ਨੂੰ ਵੀ ਨੋਟਿਸ ਜਾਰੀ   ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਪਲਾਈ ਕਰਨ ਲਈ ਪੋਰਟਲ ਖੁੱਲਾ : ਵਧੀਕ ਡਿਪਟੀ ਕਮਿਸ਼ਨਰ

   ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਪਲਾਈ ਕਰਨ ਲਈ ਪੋਰਟਲ ਖੁੱਲਾ : ਵਧੀਕ ਡਿਪਟੀ ਕਮਿਸ਼ਨਰ

  ਫਰੀਸ਼ਿਪ ਕਾਰਡ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ 'ਤੇ ਰਜਿਸਟਰ ਕਰਨ ਲਈ

  ਆਧਾਰ ਨੰਬਰ ਹੋਣਾ ਜਰੂਰੀ : ਗੁਰਿੰਦਰ ਜੀਤ ਸਿੰਘ

  ਮਾਲੇਰਕੋਟਲਾ 27 ਅਪ੍ਰੈਲ :

                  ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਅਪਲਾਈ ਕਰਨ ਲਈ 21 ਅਪ੍ਰੈਲ ਤੋਂ ਪੋਰਟਲ ਖੋਲ ਦਿੱਤਾ ਗਿਆ ਹੈ। ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ ਲਈ ਦੀ ਅਪੀਲ ਕਰਦਿਆ ਦੱਸਿਆ ਕਿ ਇਸ ਪੋਰਟਲ 'ਤੇ ਸਕੀਮ ਦੇ ਨਿਯਮਾਂ ਅਨੁਸਾਰ ਨਵੇਂ ਵਿਦਿਆਰਥੀ ਹੀ ਅਪਲਾਈ ਕਰ ਸਕਦੇ ਹਨ।                 ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਰਾਜ ਤੇ ਮੁਲਰੂਪ 'ਚ ਵਸਨੀਕ ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ, ਜਿਨ੍ਹਾਂ ਦੇ ਮਾਤਾ-ਪਿਤਾ/ਸਰਪ੍ਰਸਤਾਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋਂ ਘੱਟ ਹੈ ਅਤੇ ਉਹ ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੀਆਂ ਸੰਸਥਾਵਾਂ ਵਿੱਚ ਉਚੇਰੀ ਵਿੱਦਿਆ ਲੈਣ ਲਈ ਵਜ਼ੀਫੇ ਦੇ ਯੋਗ ਹਨ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਟੂ ਸਟੂਡੈਂਟਸ ਬਿਲੋਗਿੰਗ ਟੂ ਸ਼ਡਿਊਲਡ ਕਾਸਟ ਫਾਰ ਸਟੱਡੀਜ਼ ਇੰਨ ਇੰਡੀਆ ਸਕੀਮ ਤਹਿਤ ਸਾਲ 2022-23 ਲਈ ਨਵੇਂ ਵਿਦਿਆਰਥੀਆਂ ਨੂੰ ਫਰੀਸ਼ਿਪ ਕਾਰਡ ਜਾਰੀ ਕਰਨ ਲਈ ਭਲਾਈ ਵਿਭਾਗ ਦੀ ਵੈਬਸਾਈਟ www.scholarships.gov.in ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਖੋਲਿਆ ਗਿਆ ਹੈ।

                                                     ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਗੁਰਿੰਦਰ ਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਫਰੀਸ਼ਿਪ ਕਾਰਡ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ 'ਤੇ ਰਜਿਸਟਰ ਕਰਨ ਲਈ ਆਧਾਰ ਨੰਬਰ ਹੋਣਾ ਜਰੂਰੀ ਹੈ। ਇਸ ਤੋਂ ਇਲਾਵਾ ਆਨਲਾਈਨ ਅਪਲਾਈ ਕਰਨ ਸਮੇਂ ਫੋਟੋ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ ਅਤੇ ਪਿਛਲੀ ਕਲਾਸ ਦੇ ਡੀ.ਐਮ.ਸੀ ਜਾਂ ਡਿਗਰੀ ਸਰਟੀਫਿਕੇਟ ਵੀ ਅਪਲੋਡ ਕੀਤੇ ਜਾਣਗੇ। ਅਪਲਾਈ ਹੋਣ ਤੋਂ ਬਾਅਦ ਯੋਗ ਵਿਦਿਆਰਥੀ ਆਪਣਾ ਫਰੀਸ਼ਿਪ ਕਾਰਡ ਪੋਰਟਲ ਤੋਂ ਡਾਊਨਲੋਡ ਕਰਕੇ ਜਿਸ ਸੰਸਥਾ ਵਿੱਚ ਦਾਖਲਾ ਲੈਣਾ ਹੈ, ਵਿਖੇ ਜਮ੍ਹਾਂ ਕਰਵਾਉਣਗੇ। ਫਰੀਸ਼ਿਪ ਕਾਰਡ ਸਬੰਧੀ ਕਿਸੇ ਵੀ ਵਿਦਿਆਰਥੀ ਨੂੰ ਜੇਕਰ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਆਪਣੀ ਤਹਿਸੀਲ ਨਾਲ ਸਬੰਧਤ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

  SENIOR ASSISTANT RECRUITMENT IN EDUCATION DEPARTMENT: ਸਿੱਖਿਆ ਵਿਭਾਗ ਵਿੱਚ ਸੀਨੀਅਰ ਅਸਿਸਟੈਂਟ ਅਸਾਮੀਆਂ ਤੇ ਭਰਤੀ

  SENIOR ASSISTANT RECRUITMENT IN EDUCATION DEPARTMENT  2022 
  LEGAL ASSISTANT RECRUITMENT IN EDUCATION DEPARTMENT 2022 

  SENIOR ASSISTANT RECRUITMENT IN EDUCATION DEPARTMENT  2022 OFFICIAL NOTIFICATION 

  LEGAL ASSISTANT RECRUITMENT IN EDUCATION DEPARTMENT 2022: OFFICIAL
   NOTIFICATION 

  ਸਿੱਖਿਆ ਵਿਭਾਗ ਪੰਜਾਬ ਵਲੋਂ ਸੀਨੀਅਰ  ਅੱਸੀਸਟੈਂਟ ਅਤੇ ਲੀਗਲ ਅੱਸੀਸਟੈਂਟ ਦੀਆਂ ਅਸਾਮੀਆਂ ਤੇ ਭਰਤੀ ਕੀਤੀ ਜਾਵੇਗੀ।  ਭਰਤੀ ਸਬੰਧੀ ਪ੍ਰਕ੍ਰਿਆ ਸ਼ੁਰੂ ਕੇ ਦਿਤੀ ਗਈ ਹੈ.  

  ਇਹ ਭਰਤੀ ਪੰਜਾਬ ਲੋਕ ਸੇਵਾ ਅਯੋਗ ਵਲੋਂ ਕੀਤੀ ਜਾਵੇਗੀ। ਇਸ ਸਬੰਧੀ ਇਸਤਿਹਾਰ ਜਲਦੀ ਹੀ ਜਾਰੀ ਕੀਤਾ ਜਾਵੇਗਾ। ਸਿੱਖਿਆ ਵਿਭਾਗ ਵਲੋਂ ਭਰਤੀ ਸਬੰਧੀ ਅਰਜ਼ੀਆਂ ਦੀ ਮੰਗ ਇਸਤਿਹਾਰ ਤੋਂ  ਬਾਅਦ  ਕੀਤੀ ਜਾਵੇਗੀ। 

   PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

  Application starts on  Name of DEPARTMENT LAST DATE FOR APPLYING 

  -05-2022 SENIOR ASSISTANT RECRUITMENT  EDUCATION DEPARTMENT  2022  07-05 2022  (DOWNLOAD HERE)
  -05-2022 LEGAL ASSISTANT RECRUITMENT IN EDUCATION DEPARTMENT  2022  -05 2022  (DOWNLOAD HERE)
  -05-2022 CLERK CUM DATA ENTRY OPERATOR RECRUITMENT 2022  -05 2022  (DOWNLOAD HERE)
  -05-2022 LIBRARIAN RECRUITMENT 2022  -05 2022  (DOWNLOAD HERE)
  05- 2022 CLERK RECRUITMENT IN EDUCATION DEPARTMENT  2022  -05 2022  (DOWNLOAD HERE)
  22-04-2022 POWER COM RECRUITMENT 2022  20-05 2022  (DOWNLOAD HERE)
  14-04-2022 DISTT AND SESSION JUDGE OFFICE BARNALA RECRUITMENT 13-05 2022  (APPLY HERE)
  06-04-2022 PSPCL RECRUITMENT (WRITTEN TEST )  22-04 2022  (DOWNLOAD HERE)
  06-04-2022 BFSU LECTURER RECRUITMENT ( ADVT -3)  27-04 2022  (APPLY HERE)
  12-04-2022 PSOU NON TEACHING  RECRUITMENT 2022  09-05 2022  (APPLY HERE)
  06-04-2022 PGI JUNIOR AUDITOR RECRUITMENT 05-05 2022  (APPLY HERE)
  06-04-2022KMV JALANDHAR RECRUITMENT 2022 20-04 2022  (APPLY HERE)
  06-04-2022 BFSU LECTURER RECRUITMENT ( ADVT -3)  27-04 2022  (APPLY HERE)
  06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
  04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
  30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
  30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
  30-03-2022 GNDU RECRUITMENT 2022  13-04-2022   ( APPLY HERE)
  30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
  30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

  LEGAL ASSISTANT RECRUITMENT IN EDUCATION DEPARTMENT: ਸਿੱਖਿਆ ਵਿਭਾਗ ਵੱਲੋਂ ਲੀਗਲ ਅਸਿਸਟੈਂਟ ਅਸਾਮੀਆਂ ਤੇ ਭਰਤੀ

   #LEGAL ASSISTANT RECRUITMENT IN EDUCATION DEPARTMENT 2022# 

  #SENIOR ASSISTANT RECRUITMENT IN EDUCATION DEPARTMENT 2022 OFFICIAL NOTIFICATION#

   #LEGAL ASSISTANT RECRUITMENT IN EDUCATION DEPARTMENT 2022: OFFICIAL NOTIFICATION#

   ਸਿੱਖਿਆ ਵਿਭਾਗ ਪੰਜਾਬ ਵਲੋਂ  ਲੀਗਲ ਅੱਸੀਸਟੈਂਟ ਦੀਆਂ ਅਸਾਮੀਆਂ ਤੇ ਭਰਤੀ ਕੀਤੀ ਜਾਵੇਗੀ। ਭਰਤੀ ਸਬੰਧੀ ਪ੍ਰਕ੍ਰਿਆ ਸ਼ੁਰੂ ਕਰ  ਦਿਤੀ ਗਈ ਹੈ. ਇਹ ਭਰਤੀ ਪੰਜਾਬ ਲੋਕ ਸੇਵਾ ਅਯੋਗ ਵਲੋਂ ਕੀਤੀ ਜਾਵੇਗੀ। ਇਸ ਸਬੰਧੀ ਇਸਤਿਹਾਰ ਜਲਦੀ ਹੀ ਜਾਰੀ ਕੀਤਾ ਜਾਵੇਗਾ। ਸਿੱਖਿਆ ਵਿਭਾਗ ਵਲੋਂ ਭਰਤੀ ਸਬੰਧੀ ਅਰਜ਼ੀਆਂ ਦੀ ਮੰਗ ਇਸਤਿਹਾਰ ਤੌ ਬਾਅਦ  ਕੀਤੀ ਜਾਵੇਗੀ।

  ਸਿੱਖਿਆ  ਵਿਭਾਗ ਵਲੋਂ ਭਰਤੀ ਸਬੰਧੀ ਪ੍ਰਕ੍ਰਿਆ ਨੂੰ ਸ਼ੁਰੂ ਕਰਨ ਲਈ ਪੰਜਾਬ ਲੋਕ ਸੇਵਾ ਕਮਿਸ਼ਨ ਨੂੰ ਭਰਤੀ ਸਬੰਧੀ  ਇਸਤਿਹਾਰ ਜਾਰੀ ਕਰਨ ਲਈ  ਲਿੱਖ  ਦਿੱਤਾ  ਹੈ.
   
   PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

  Application starts on  Name of DEPARTMENT LAST DATE FOR APPLYING 

  -05-2022 SENIOR ASSISTANT RECRUITMENT  EDUCATION DEPARTMENT  2022  07-05 2022  (DOWNLOAD HERE)
  -05-2022 LEGAL ASSISTANT RECRUITMENT IN EDUCATION DEPARTMENT  2022  -05 2022  (DOWNLOAD HERE)
  -05-2022 CLERK CUM DATA ENTRY OPERATOR RECRUITMENT 2022  -05 2022  (DOWNLOAD HERE)
  -05-2022 LIBRARIAN RECRUITMENT 2022  -05 2022  (DOWNLOAD HERE)
  05- 2022 CLERK RECRUITMENT IN EDUCATION DEPARTMENT  2022  -05 2022  (DOWNLOAD HERE)
  22-04-2022 POWER COM RECRUITMENT 2022  20-05 2022  (DOWNLOAD HERE)
  14-04-2022 DISTT AND SESSION JUDGE OFFICE BARNALA RECRUITMENT 13-05 2022  (APPLY HERE)
  06-04-2022 PSPCL RECRUITMENT (WRITTEN TEST )  22-04 2022  (DOWNLOAD HERE)
  06-04-2022 BFSU LECTURER RECRUITMENT ( ADVT -3)  27-04 2022  (APPLY HERE)
  12-04-2022 PSOU NON TEACHING  RECRUITMENT 2022  09-05 2022  (APPLY HERE)
  06-04-2022 PGI JUNIOR AUDITOR RECRUITMENT 05-05 2022  (APPLY HERE)
  06-04-2022KMV JALANDHAR RECRUITMENT 2022 20-04 2022  (APPLY HERE)
  06-04-2022 BFSU LECTURER RECRUITMENT ( ADVT -3)  27-04 2022  (APPLY HERE)
  06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
  04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
  30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
  30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
  30-03-2022 GNDU RECRUITMENT 2022  13-04-2022   ( APPLY HERE)
  30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
  30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

  CLERK RECRUITMENT IN EDUCATION DEPARTMENT: ਸਿੱਖਿਆ ਵਿਭਾਗ ਵਿੱਚ 250 ਕਲਰਕਾਂ ਦੀ ਭਰਤੀ

  CLERK RECRUITMENT IN EDUCATION DEPARTMENT 2022

  CLERK RECRUITMENT IN EDUCATION DEPARTMENT OFFICIAL NOTIFICATION 

  CLERK RECRUITMENT IN EDUCATION DEPARTMENT SYLLABUS 

  CLERK RECRUITMENT IN EDUCATION DEPARTMENT QUALIFIACTION 
   ਸਿੱਖਿਆ ਵਿਭਾਗ ਪੰਜਾਬ ਵਲੋਂ ਕਲਰਕਾਂ  ਦੀਆਂ 250  ਅਸਾਮੀਆਂ ਤੇ ਭਰਤੀ ਕੀਤੀ ਜਾਵੇਗੀ। ਭਰਤੀ ਸਬੰਧੀ ਪ੍ਰਕ੍ਰਿਆ ਸ਼ੁਰੂ ਕਰ ਦਿਤੀ ਗਈ ਹੈ. ਇਹ ਭਰਤੀ ਅਧੀਨ ਸੇਵਾਵਾਂ ਚੋਣ  ਬੋਰਡ  ਵਲੋਂ ਕੀਤੀ ਜਾਵੇਗੀ। ਇਸ ਸਬੰਧੀ ਇਸਤਿਹਾਰ ਜਲਦੀ ਹੀ ਜਾਰੀ ਕੀਤਾ ਜਾਵੇਗਾ। ਸਿੱਖਿਆ ਵਿਭਾਗ ਵਲੋਂ ਭਰਤੀ ਸਬੰਧੀ ਅਰਜ਼ੀਆਂ ਦੀ ਮੰਗ ਇਸਤਿਹਾਰ ਤੌ ਬਾਅਦ ਕੀਤੀ ਜਾਵੇਗੀ।

   ਸਿੱਖਿਆ ਵਿਭਾਗ ਵਲੋਂ ਭਰਤੀ ਸਬੰਧੀ ਪ੍ਰਕ੍ਰਿਆ ਨੂੰ ਸ਼ੁਰੂ ਕਰਨ ਲਈ ਅਧੀਨ ਸੇਵਾਵਾਂ ਚੋਣ  ਬੋਰਡ ਨੂੰ ਭਰਤੀ ਸਬੰਧੀ ਇਸਤਿਹਾਰ ਜਾਰੀ ਕਰਨ ਲਈ ਲਿੱਖ ਦਿੱਤਾ ਹੈ .
  • CLERK RECRUITMENT IN EDUCATION DEPARTMENT 2022 
  •  CLERK RECRUITMENT IN EDUCATION DEPARTMENT OFFICIAL NOTIFICATION
  •  CLERK RECRUITMENT IN EDUCATION DEPARTMENT SYLLABUS 
  •  CLERK RECRUITMENT IN EDUCATION DEPARTMENT QUALIFICATION

   PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

  Application starts on  Name of DEPARTMENT LAST DATE FOR APPLYING 

  -05-2022 SENIOR ASSISTANT RECRUITMENT  EDUCATION DEPARTMENT  2022  07-05 2022  (DOWNLOAD HERE)
  -05-2022 LEGAL ASSISTANT RECRUITMENT IN EDUCATION DEPARTMENT  2022  -05 2022  (DOWNLOAD HERE)
  -05-2022 CLERK CUM DATA ENTRY OPERATOR RECRUITMENT 2022  -05 2022  (DOWNLOAD HERE)
  -05-2022 LIBRARIAN RECRUITMENT 2022  -05 2022  (DOWNLOAD HERE)
  05- 2022 CLERK RECRUITMENT IN EDUCATION DEPARTMENT  2022  -05 2022  (DOWNLOAD HERE)
  22-04-2022 POWER COM RECRUITMENT 2022  20-05 2022  (DOWNLOAD HERE)
  14-04-2022 DISTT AND SESSION JUDGE OFFICE BARNALA RECRUITMENT 13-05 2022  (APPLY HERE)
  06-04-2022 PSPCL RECRUITMENT (WRITTEN TEST )  22-04 2022  (DOWNLOAD HERE)
  06-04-2022 BFSU LECTURER RECRUITMENT ( ADVT -3)  27-04 2022  (APPLY HERE)
  12-04-2022 PSOU NON TEACHING  RECRUITMENT 2022  09-05 2022  (APPLY HERE)
  06-04-2022 PGI JUNIOR AUDITOR RECRUITMENT 05-05 2022  (APPLY HERE)
  06-04-2022KMV JALANDHAR RECRUITMENT 2022 20-04 2022  (APPLY HERE)
  06-04-2022 BFSU LECTURER RECRUITMENT ( ADVT -3)  27-04 2022  (APPLY HERE)
  06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
  04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
  30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
  30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
  30-03-2022 GNDU RECRUITMENT 2022  13-04-2022   ( APPLY HERE)
  30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
  30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

  CLERK CUM DATA ENTRY OPERATER IN PUNJAB EDUCATION DEPARTMENT

  CLERK CUM DATA ENTRY OPERATOR RECRUITMENT IN EDUCATION DEPARTMENT 2022 

   CLERK CUM DATA ENTRY OPERATOR RECRUITMENT IN EDUCATION DEPARTMENT OFFICIAL NOTIFICATION 

   CLERK CUM DATA ENTRY OPERATOR RECRUITMENT IN EDUCATION DEPARTMENT SYLLABUS 

   CLERKCUM DATA ENTRY OPERATOR RECRUITMENT IN EDUCATION DEPARTMENT QUALIFIACTION

  .
  CLERK CUM DATA ENTRY OPERATOR RECRUITMENT IN EDUCATION DEPARTMENT 2022 CLERK CUM DATA ENTRY OPERATOR RECRUITMENT IN EDUCATION DEPARTMENT OFFICIAL NOTIFICATION CLERK CUM DATA ENTRY OPERATOR RECRUITMENT IN EDUCATION DEPARTMENT SYLLABUS CLERKCUM DATA ENTRY OPERATOR RECRUITMENT IN EDUCATION DEPARTMENT QUALIFIACTION

   PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

  Application starts on  Name of DEPARTMENT LAST DATE FOR APPLYING 

  -05-2022 SENIOR ASSISTANT RECRUITMENT  EDUCATION DEPARTMENT  2022  07-05 2022  (DOWNLOAD HERE)
  -05-2022 LEGAL ASSISTANT RECRUITMENT IN EDUCATION DEPARTMENT  2022  -05 2022  (DOWNLOAD HERE)
  -05-2022 CLERK CUM DATA ENTRY OPERATOR RECRUITMENT 2022  -05 2022  (DOWNLOAD HERE)
  -05-2022 LIBRARIAN RECRUITMENT 2022  -05 2022  (DOWNLOAD HERE)
  05- 2022 CLERK RECRUITMENT IN EDUCATION DEPARTMENT  2022  -05 2022  (DOWNLOAD HERE)
  22-04-2022 POWER COM RECRUITMENT 2022  20-05 2022  (DOWNLOAD HERE)
  14-04-2022 DISTT AND SESSION JUDGE OFFICE BARNALA RECRUITMENT 13-05 2022  (APPLY HERE)
  06-04-2022 PSPCL RECRUITMENT (WRITTEN TEST )  22-04 2022  (DOWNLOAD HERE)
  06-04-2022 BFSU LECTURER RECRUITMENT ( ADVT -3)  27-04 2022  (APPLY HERE)
  12-04-2022 PSOU NON TEACHING  RECRUITMENT 2022  09-05 2022  (APPLY HERE)
  06-04-2022 PGI JUNIOR AUDITOR RECRUITMENT 05-05 2022  (APPLY HERE)
  06-04-2022KMV JALANDHAR RECRUITMENT 2022 20-04 2022  (APPLY HERE)
  06-04-2022 BFSU LECTURER RECRUITMENT ( ADVT -3)  27-04 2022  (APPLY HERE)
  06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
  04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
  30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
  30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
  30-03-2022 GNDU RECRUITMENT 2022  13-04-2022   ( APPLY HERE)
  30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
  30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

  PSRSC RECRUITMENT 2022: ਰੋਡ ਸੇਫਟੀ ਕਾਉਂਸਿਲ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ

  LEAD AGENCY ON ROAD SAFETY PUNJAB STATE ROAD SAFETY COUNCIL DEPARTMENT OF TRANSPORT, GOVT. OF PUNJAB 

  Applications are invited from eligible persons for the posts mentioned below to be appointed on contract basis up to 31st March, 2024 in the Lead Agency to the Punjab State Road Safety Council (the contract may be extended with the approval of Finance Department) -

  The amount of remuneration per month will be lump sum and no other allowances or additional amount would be paid. 

   ii) Interested candidates may send their applications to the E-mail leadagencypsrsc@gmail.com enclosing all the scanned documents of experience or the candidates may also physically submit the applications to the Under Secretary, Lead Agency SCO No. 2945-46, 1st floor, Sector-22-C, Chandigarh. 

   iii) The last date for submitting application complete in all respects will be 20th May, 2022 till 4:00 PM 

   iv) Application received after the due date through e-mail or submitted personally will not be entertained for any reason of delay.

   v) Shortlisted candidates will be called for counseling by the Selection Committee and no TA/DA will be paid for attending the counseling. DPR/Pb/13771

   PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

  Application starts on  Name of DEPARTMENT LAST DATE FOR APPLYING 
  TELEGRAM LINKJOIN TELEGRAM FOR LATEST UPDATE JOIN HERE
  05-2022 PUNJAB CO-OPERATIVE BANK RECRUITMENT 2022 05-2022 DOWNLOAD HERE
  -05-2022 SENIOR ASSISTANT RECRUITMENT  EDUCATION DEPARTMENT  2022  07-05 2022  (DOWNLOAD HERE)
  -05-2022 LEGAL ASSISTANT RECRUITMENT IN EDUCATION DEPARTMENT  2022  -05 2022  (DOWNLOAD HERE)
  -05-2022 CLERK CUM DATA ENTRY OPERATOR RECRUITMENT 2022  -05 2022  (DOWNLOAD HERE)
  -05-2022 LIBRARIAN RECRUITMENT 2022  -05 2022  (DOWNLOAD HERE)
  05- 2022 CLERK RECRUITMENT IN EDUCATION DEPARTMENT  2022  -05 2022  (DOWNLOAD HERE)
  22-04-2022 POWER COM RECRUITMENT 2022  20-05 2022  (DOWNLOAD HERE)
  14-04-2022 DISTT AND SESSION JUDGE OFFICE BARNALA RECRUITMENT 13-05 2022  (APPLY HERE)
  06-04-2022 PSPCL RECRUITMENT (WRITTEN TEST )  22-04 2022  (DOWNLOAD HERE)
  06-04-2022 BFSU LECTURER RECRUITMENT ( ADVT -3)  27-04 2022  (APPLY HERE)
  12-04-2022 PSOU NON TEACHING  RECRUITMENT 2022  09-05 2022  (APPLY HERE)
  06-04-2022 PGI JUNIOR AUDITOR RECRUITMENT 05-05 2022  (APPLY HERE)
  06-04-2022KMV JALANDHAR RECRUITMENT 2022 20-04 2022  (APPLY HERE)
  06-04-2022 BFSU LECTURER RECRUITMENT ( ADVT -3)  27-04 2022  (APPLY HERE)
  06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
  04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
  30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
  30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
  30-03-2022 GNDU RECRUITMENT 2022  13-04-2022   ( APPLY HERE)
  30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
  30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

  RECENT UPDATES

  Today's Highlight