Thursday, 28 April 2022

ਅਣਪਛਾਤੇ ਲੋਕਾਂ ਵੱਲੋ ਫੋਨ 'ਤੇ ਸਕੂਲ ਮੁੁੱਖੀਆ ਨੂੰ ਝੂਠ ਬੋਲ ਕੇ ਸਕੂਲ ਸਬੰਧੀ ਮੰਗੀ ਜਾ ਰਹੀ ਜਾਣਕਾਰੀ ਦੀ ਸਰਕਾਰ ਕਰੇ ਪੜਤਾਲ:- ਪੰਨੂੰ , ਹਾਂਡਾ

 ਅਣਪਛਾਤੇ ਲੋਕਾਂ ਵੱਲੋ ਫੋਨ 'ਤੇ ਸਕੂਲ ਮੁੁੱਖੀਆ ਨੂੰ ਝੂਠ ਬੋਲ ਕੇ ਸਕੂਲ ਸਬੰਧੀ ਮੰਗੀ ਜਾ ਰਹੀ ਜਾਣਕਾਰੀ ਦੀ ਸਰਕਾਰ ਕਰੇ ਪੜਤਾਲ:- ਪੰਨੂੰ , ਹਾਂਡਾ

ਗੁਰੂਹਰਸਹਾਏ,28 ਅਪ੍ਰੈਲ( )- ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ.) ਨੇ ਸੋਸ਼ਲ ਮੀਡੀਆ ਰਾਹੀ ਆਪਸੀ ਮੀਟਿੰਗ ਕਰਕੇ ਸਕੂਲ ਮੁੱਖੀਆਂ ਨੂੰ ਅਣਪਛਾਤੇ ਲੋਕਾਂ ਵੱਲੋ ਕੀਤੇ ਜਾ ਰਹੇ ਫੋਨ ਕਾਲ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਵਿਭਾਗ ਤੋਂ ਮੰਗ ਕੀਤੀ ਹੈ ਕਿ ਪਿਛਲੇ 2 ਦਿਨਾਂ ਤੋਂ ਸਕੂਲ ਮੁੱਖੀਆਂ ਨੂੰ ਅਣਪਛਾਤੇ ਫੋਨ ਕਾਲ ਆਉਣ ਦਾ ਕਾਰਨ ਵਿਭਾਗ ਸਪੱਸ਼ਟ ਕਰੇ ਅਤੇ ਦੱਸੇ ਕਿ ਅਗਰ ਕਿਸੇ ਵੀ ਅਧਿਆਪਕ ਨਾਲ ਹੋਈ ਕਿਸੇ ਵੀ ਕਿਸਮ ਦੀ ਧੋਖਾਧੜੀ ਲਈ ਜਿੰਮੇਵਾਰੀ ਕੌਣ ਲਵੇਗਾ? ਇਸ ਸਬੰਧੀ ਗੱਲਬਾਤ ਕਰਦਿਆਂ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ.) ਦੇ ਸੂਬਾਈ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਅਤੇ ਯੂਨੀਅਨ ਦੇ ਸਲਾਹਕਾਰ ਬੋਰਡ ਦੇ ਸੂਬਾਈ ਚੇਅਰਮੈਨ ਹਰਜਿੰਦਰ ਹਾਂਡਾ ਨੇ ਦੱਸਿਆ ਕਿ 2 ਦਿਨਾਂ ਤੋਂ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਦੇ ਮੁਖੀਆ ਨੂੰ ਕੁਝ ਲੜਕੇ ਲੜਕੀਆਂ ਝੂਠ ਬੋਲ ਕੇ ਫੋਨ ਕਰ ਰਹੇ ਹਨ ਕਿ ਓਹਨਾਂ ਨੇ ਆਪਣੇ ਬੱਚੇ ਸਕੂਲ ਚ ਦਾਖਲ ਕਰਾਉਣੇ ਹਨ ਤੇ ਗੱਲਬਾਤ ਚ ਓਹ ਸਕੂਲ ਬਾਰੇ ਜਾਣਕਾਰੀ ਲੈ ਰਹੇ ਹਨ।

 ਇਸ ਪਿੱਛੇ ਕੀ ਕਾਰਨ ਹਨ ਇਸ ਬਾਰੇ ਵਿਭਾਗ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ। ਜੇ ਇਹ ਸਭ ਸਰਕਾਰ ਅਤੇ ਵਿਭਾਗ ਦੀ ਸਹਿਮਤੀ ਨਾਲ ਹੋ ਰਿਹਾ ਹੈ ਤਾਂ ਕੋਈ ਜਾਣਕਾਰੀ ਲੈਣੀ ਹੈ ਤਾਂ ਵਿਭਾਗ ਸਿੱਧੀ ਲਵੇ ਇਸ ਤਰਾਂ ਅਧਿਆਪਕਾਂ ਦੇ ਨੰਬਰ ਬਾਹਰੀ ਸੂਬਿਆਂ ਤੱਕ ਪੁੱਜਦੇ ਕਰਨੇ ਤੇ ਫਿਰ ਅਧਿਆਪਕ ਵਰਗ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਕੇ ਜਾਣਕਾਰੀ ਲੈਣੀ ਨਿੰਦਣਯੋਗ ਹੈ। ਜੇ ਇਸ ਸਭ ਤੋਂ ਸਰਕਾਰ ਤੇ ਵਿਭਾਗ ਅਣਜਾਣ ਹੈ ਤਾਂ ਇਸ ਮਸਲੇ ਦੀ ਜਾਂਚ ਹੋਣੀ ਚਾਹੀਦੀ ਕਿ ਇਹ ਕੌਣ ਲੋਕ ਹਨ ਤੇ ਇਹਨਾਂ ਤੱਕ ਅਧਿਆਪਕਾਂ ਦੇ ਨੰਬਰ ਕਿਵੇਂ ਪੁੱਜੇ ਤਾਂ ਕਿ ਕੱਲ ਨੂੰ ਕੋਈ ਧੋਖਾਧੜੀ ਨਾਂ ਹੋ ਸਕੇ ਕਿਉਂਕਿ ਆਨਲਾਈਨ ਠੱਗੀਆਂ ਅੱਜ ਆਮ ਵਰਤਾਰਾ ਹੈ। ਹਰਜਿੰਦਰ ਪਾਲ ਸਿੰਘ ਪੰਨੂੰ ਅਤੇ ਹਰਜਿੰਦਰ ਹਾਂਡਾ ਨੇ ਪੰਜਾਬ ਦੇ ਸਮੁੱਚੇ ਅਧਿਆਪਕ ਵਰਗ ਨੂੰ ਵੀ ਅਪੀਲ ਹੈ ਕਿ ਇਸ ਤਰ੍ਹਾਂ ਦੇ ਕਿਸੇ ਫੋਨ ਕਾਲ ਤੇ ਗੱਲ ਨਾਂ ਕੀਤੀ ਜਾਵੇ। ਇਸ ਵਕਤ ਹੋਰਨਾਂ ਤੋਂ ਇਲਾਵਾ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) ਸੂਬਾਈ ਆਗੂ ਨਰੇਸ਼ ਪਨਿਆੜ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ,ਹਰਜਿੰਦਰ ਸਿਂਘ ਬੁੱਢੀਪਿੰਡ,ਅੰਮ੍ਰਿਤਪਾਲ ਸਿੰਘ ਸੇਖੋਂ,ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ, ਪਵਨ ਕੁਮਾਰ ਜਲੰਧਰ, ਦਲਜੀਤ ਸਿੰਘ ਲਹੌਰੀਆ ਗੁਰਮੇਲ ਸਿੰਘ ਬਰੇ, ਦੀਦਾਰ ਸਿੰਘ ਪਟਿਆਲਾ, ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋਂ ਸਤਬੀਰ ਸਿੰਘ ਬੋਪਾਰਾਏ, ਅਸ਼ੋਕ ਸਰਾਰੀ , ਸੁਖਦੇਵ ਸਿੰਘ ਬੈਨੀਪਾਲ ,, ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ, ਮਲਕੀਤ ਸਿੰਘ ਕਾਹਨੂੰਵਾਨ , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ ਬੁੱਢੀਪਿੰਡ, ਮਨਜੀਤ ਸਿੰਘ ਕਠਾਣਾ, ਦਿਲਬਾਗ ਸਿੰਘ ਬੌਡੇ, , ਰਿਸ਼ੀ ਕੁਮਾਰ ਜਲੰਧਰ,ਰਵੀ ਕਾਂਤ ਪਠਾਨਕੋਟ ਮਨਿਂਦਰ ਸਿੰਘ ਤਰਨਤਾਰਨ, ਸੁਰਿੰਦਰ ਸਿਂਘ ਬਾਠ, ਕੁੱਲਵੀਰ ਸਿੰਘ ਗਿੱਲ ਫਤਹਿਗੜ ਸਾਹਿਬ, ਹਰਜੀਤ ਸਿੰਘ ਸਿੱਧੂ, ਗੁਰਦੀਪ ਸਿੰਘ , ਲਾਲ ਸਿੰਘ ਡਕਾਲਾ, ਚਰਨਜੀਤ ਸਿੰਘ ਫਿਰੋਜ਼ਪੁਰ, ਮਨੋਜ ਘਈ ਅਵਤਾਰ ਸਿੰਘ ਭਲਵਾਨ, ਅਵਤਾਰ ਸਿੰਘ ਮਾਨ , ਮਨਦੀਪ ਕਲੌਡ , ਗੁਰਵਿੰਦਰ ਸਿੰਘ ਬੱਬੂ ਤਰਨਤਾਰਨ, ਲਖਵਿੰਦਰ ਸਿੰਘ ਕੈਰੇ ਹੁਸ਼ਿਆਰਪੁਰ,ਤਲਵਿੰਦਰ ਸਿੰਘ ਸੈਦਪੁਰ ਰੋਪੜ, ਹੈਰੀ ਮਲੋਟਵ,ਬਲਕਰਨ ਸਿੰਘ ਮੋਗਾ, ਅਵਤਾਰ ਸਿਂਘ ਕਪੂਰੇ, ਗੁਰਪ੍ਰੀਤ ਸਿੰਘ ਢਿੱਲੋ ਮਨੋਹਰ ਲਾਲ , ਮਨਜੀਤ ਸਿੰਘ ਬੌਬੀ, ਨਵਜੀਤ ਜੌਲੀ, ਮੁਖਤਿਆਰ ਸਿੰਘ ਭੂੰਗਾ, ਜਸਵੰਤ ਸਿੰਘ ਸ਼ੇਖੜਾ, ਤਰਪਿੰਦਰ ਸਿੰਘ , ਸੁਰਿਂਦਰ ਕੁਮਾਰ ਮੋਗਾ, ਪ੍ਰੀਤ ਭਗਵਾਨ ਸਿੰਘ ਫਰੀਦਕੋਟ, ਜਗਨੰਦਨ ਸਿੰਘ ਫਾਜਿਲਕਾ, ਨਵਦੀਪ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਧਾਮੀ, ਅਸ਼ਵਨੀ ਫੱਜੂਪੁਰ, ਗੁਰਮੇਜ ਸਿੰਘ ਕਪੂਰਥਲਾ,ਰਾਮ ਲਾਲ ਨਵਾਂਸ਼ਹਿਰ ,ਮਨਜੀਤ ਸਿੰਘ ਮਾਵੀ ,ਜਤਿੰਦਰ ਪੰਡਿਤ ਚਮਕੌਰ ਸਾਹਿਬ,ਸੁਰਜੀਤ ਸਮਰਾਟ, ਜਤਿੰਦਰ ਜੋਤੀ ,ਗੁਰਮੀਤ ਸਿੰਘ ਜਲੰਧਰ, ਪੰਕਜ ਅਰੋੜਾ , ਸਰਬਜੀਤਸਿੰਘ, ਸੁਖਪਾਲ ਸਿੰਘ, ਸਤੀਸ਼ ਕੰਬੋਜ , ਮਨੋਹਰ ਲਾਲ , ਬਲਰਾਜ ਸਿੰਘ ਥਿੰਦ, ਜਸਵੀਰ ਗੜਸ਼ੰਕਰ,ਬਚਨ ਸਿੰਘ,ਮੇਜਰ ਸਿੰਘ ਮਸੀਤੀ, ਰਕੇਸ਼ ਗਰਗ, ਬਲਜੀਤ ਸਿੰਘ, ਕਮਲਜੀਤ ਸਿੰਘ ਆਦਿ ਆਗੂ ਹਾਜਰ ਸਨ।

BIG BREAKING: ਪੰਜਾਬ ਸਰਕਾਰ ਨੇ ਭੰਗ ਕੀਤੇ 20 ਭਲਾਈ ਬੋਰਡ

 ਚੰਡੀਗੜ੍ਹ, 28 ਅਪ੍ਰੈਲ:

ਪੰਜਾਬ ਦੇ ਸਮਾਜਿਕ ਨਿਆ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 20 ਭਲਾਈ ਬੋਰਡਾਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦ ਹੀ ਉਨ੍ਹਾਂ ਦੀ ਸਰਕਾਰ ਇਨ੍ਹਾਂ ਬੋਰਡਾਂ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕਰੇਗੀ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਭਲਾਈ ਬੋਰਡਾਂ ਵਿੱਚ ਕੰਬੋਜ ਵੈਲਫੇਅਰ ਬੋਰਡ, ਬਾਜ਼ੀਗਰ ਤੇ ਟੱਪਰੀਵਾਸ ਵੈਲਫੇਅਰ ਬੋਰਡ, ਬ੍ਰਾਹਮਣ ਵੈਲਫੇਅਰ ਬੋਰਡ, ਖੱਤਰੀ ਅਰੋੜਾ ਵੈਲਫੇਅਰ ਬੋਰਡ, ਦਲਿਤ ਵੈਲਫੇਅਰ ਬੋਰਡ, ਰਾਏ ਸਿੱਖ ਵੈਲਫੇਅਰ ਬੋਰਡ, ਰਾਜਪੂਤ ਕਲਿਆਣ ਭਲਾਈ ਬੋਰਡ, ਵਿਮੁਕਤ ਜਾਤੀ ਵੈਲਫੇਅਰ ਬੋਰਡ, ਪ੍ਰਜਾਪਤ ਵੈਲਫੇਅਰ ਬੋਰਡ, ਸੈਣੀ ਵੈਲਫੇਅਰ ਬੋਰਡ, ਰਾਮਗੜ੍ਹੀਆ ਵੈਲਫੇਅਰ ਬੋਰਡ, ਅਗਰਵਾਲ ਵੈਲਫੇਅਰ ਬੋਰਡ, ਗੁੱਜਰ ਵੈਲਫੇਅਰ ਬੋਰਡ, ਬੈਰਾਗੀ ਵੈਲਫੇਅਰ ਬੋਰਡ, ਸਵਰਨਕਾਰ ਵੈਲਫੇਅਰ ਬੋਰਡ, ਸੈਣ ਵੈਲਫੇਅਰ ਬੋਰਡ, ਪੰਜਾਬ ਮੁਸਲਿਮ ਵੈਲਫੇਅਰ ਬੋਰਡ, ਪਰਵਾਸੀ ਵੈਲਫੇਅਰ ਬੋਰਡ, ਕਨੌਜੀਆ ਵੈਲਫੇਅਰ ਬੋਰਡ ਅਤੇ ਮਸੀਹ ਭਲਾਈ ਬੋਰਡ, ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ।

MOHALLA CLINIC: ਪੰਜਾਬ ਸਰਕਾਰ ਨੇ ਮੁਹੱਲਾ ਕਲੀਨਿਕ ਖੋਲ੍ਹਣ ਦਾ ਕੰਮ ਕੀਤਾ ਸ਼ੁਰੂ,

 

ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਪ੍ਰੀਖਿਆਵਾਂ ਦੀਆਂ ਉੱਤਰ ਪੱਤਰੀਆਂ ਜਮਾਂ ਕਰਵਾਉਣ ਸਬੰਧੀ ਹਦਾਇਤਾਂ

MID DAY MEAL RATION: ਮਿਡ ਡੇ ਮੀਲ ਦਾ ਰਾਸ਼ਨ ਮਾਰਕਫੈੱਡ ਤੋਂ ਖਰੀਦਣ ਦੀਆਂ ਹਦਾਇਤਾਂ

 

VERKA RECRUITMENT 2021-22: ANSWER KEY RELEASED, DOWNLOAD HERE

 VERKA RECRUITMENT 2021-22Provisional Answer Keys of all the Question Paper Booklets (Set A and Set B) for different posts have been uploaded. 


Objections, if any, are being sought as per the calendar of events displayed on the website.  Candidates can file there objections if any.

Link to OMR Sheet 

Answer Key

AM Animal Husbandry

AM Marketing

AM Quality Assurance

AM Systems and MIS

AM Civil

AM HR

AM Procurement

AM Production

SE Finance and Accounts

SE Marketing

ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ (ਯੂ.ਡੀ.ਆਈ.ਡੀ.) ਕਾਰਡ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ ਇੱਕ ਦਸਤਾਵੇਜ਼

 ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ (ਯੂ.ਡੀ.ਆਈ.ਡੀ.) ਕਾਰਡ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ ਇੱਕ ਦਸਤਾਵੇਜ਼


ਯੂ.ਡੀ.ਆਈ.ਡੀ. ਕਾਰਡ ਹਰ ਦਿਵਿਆਂਗ ਵਿਅਕਤੀ ਲਈ ਬਣਾਉਣਾ ਬਹੁਤ ਜ਼ਰੂਰੀ : ਡਾ ਲਵਲੀਨ ਬੜਿੰਗ


ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਚਲਾਈ ਜਾਣ ਵਾਲੀਆ ਸੇਵਾਵਾਂ ਲੈਣ ਲਈ ਯੂ.ਡੀ.ਆਈ.ਡੀ. ਕਾਰਡ ਸਹਾਇਕ


ਮਾਲੇਰਕੋਟਲਾ 28 ਅਪ੍ਰੈਲ :


           ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ (ਯੂ.ਡੀ.ਆਈ.ਡੀ. ਕਾਰਡ) ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ ਇੱਕ ਦਸਤਾਵੇਜ਼ ਹੈ। ਯੂ.ਡੀ.ਆਈ.ਡੀ. ਕਾਰਡ ਰਾਸ਼ਟਰੀ ਪੱਧਰ ਤੇ ਲਾਭਪਾਤਰੀਆਂ ਦੀ ਸਰੀਰਕ ਅਤੇ ਵਿੱਤੀ ਪ੍ਰਗਤੀ ਦੀ ਨਜ਼ਰਸਾਨੀ ਕਰਨ ਵਿਚ ਸਹਾਇਤਾ ਕਰਦਾ ਹੈ। ਦਿਵਿਆਂਗ ਵਿਅਕਤੀ www.svavlambancard.gov.in.ਵੈੱਬਸਾਈਟ ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ ਲਵਲੀਨ ਬੜਿੰਗ ਨੇ ਦਿੱਤੀ । ਉਨ੍ਹਾਂ ਹੋਰ ਕਿਹਾ ਕਿ ਯੂ.ਡੀ.ਆਈ.ਡੀ. ਕਾਰਡ ਹਰ ਦਿਵਿਆਂਗ ਵਿਅਕਤੀ ਲਈ ਬਣਾਉਣਾ ਬਹੁਤ ਜ਼ਰੂਰੀ ਹੈ।
               ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ ਲਵਲੀਨ ਬੜਿੰਗ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਪ੍ਰੋਜੈਕਟ ਅਧੀਨ www.swablambancard.gov.in ਪੋਰਟਲ ਬਣਾਇਆ ਗਿਆ ਹੈ ਅਤੇ ਦਿਵਿਆਂਗ ਵਿਅਕਤੀ ਆਪਣੇ ਨਿੱਜੀ ਕੰਪਿਊਟਰ, ਨਜ਼ਦੀਕੀ ਸੇਵਾ ਕੇਂਦਰ,ਸੁਵਿਧਾ ਕੇਂਦਰ ਦੇ ਦਫ਼ਤਰ ਵਿਚ ਜਾ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਹਰ ਦਿਵਿਆਂਗ ਵਿਅਕਤੀ ਲਈ ਦਿਵਿਆਂਗ ਵਿਲੱਖਣ ਪਹਿਚਾਣ ਕਾਰਡ ਬਣਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਨਾ ਕੇਵਲ ਇੱਕ ਸਰਕਾਰੀ ਪਛਾਣ ਪੱਤਰ ਹੈ ਬਲਕਿ ਇਹ ਉਨ੍ਹਾਂ ਦੀ ਵਿਲੱਖਣਤਾ ਨੂੰ ਪੇਸ਼ ਕਰਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਰਾਹੀਂ ਦਿਵਿਆਂਗਜਨਾਂ ਲਈ ਚਲਾਈ ਜਾਣ ਵਾਲੀਆ ਵੱਖ ਵੱਖ ਸੇਵਾਵਾਂ ਲੈਣ ਲਈ ਇਹ ਕਾਰਡ ਸਹਾਇਕ ਹੈ।


                    ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ ਲਵਲੀਨ ਬੜਿੰਗ ਨੇ ਦੱਸਿਆ ਕਿ ਮਲੇਰਕੋਟਲਾ ਜ਼ਿਲ੍ਹਾ ਹੋਂਦ ਵਿੱਚ ਆਉਣ ਤੋਂ ਬਾਅਦ ਹੁਣ ਮਾਲੇਰਕੋਟਲਾ ਦੇ ਦਿਵਿਆਂਗਜਨ ਆਪਣੇ ਹੀ ਜ਼ਿਲ੍ਹੇ ਤੋਂ ਯੂ.ਡੀ.ਆਈ.ਡੀ. ਕਾਰਡ ਹਾਸਲ ਕਰ ਸਕਦੇ ਹਨ। ਜਿਨ੍ਹਾਂ ਵਿਅਕਤੀਆਂ ਕੋਲ ਪਹਿਲਾਂ ਤੋਂ ਮੈਡੀਕਲ ਸਰਟੀਫਿਕੇਟ ਉਪਲਬਧ ਹੈ, ਉਹ ਆਪਣੇ ਯੂ.ਡੀ.ਆਈ.ਡੀ. ਕਾਰਡ ਨੂੰ ਵੈੱਬਸਾਈਟ ਤੇ ਕੰਪਿਊਟਰ ਜਾਂ ਸੇਵਾ ਕੇਂਦਰ ਰਾਹੀ ਡਿਜੀਟਲਾਇਜ ਕਰਵਾ ਸਕਦੇ ਹਨ। ਡਿਜੀਟਲ ਕਰਵਾਉਣ ਲਈ ਉਹਨਾਂ ਨੂੰ ਅਸਲ ਮੈਡੀਕਲ ਸਰਟੀਫਿਕੇਟ ਅਧਾਰ ਕਾਰਡ ਅਤੇ ਪਾਸਪੋਰਟ ਸਾਈਜ ਫ਼ੋਟੋ ਦੀ ਜਰੂਰਤ ਹੈ।


                    ਉਨ੍ਹਾਂ ਹੋਰ ਦੱਸਿਆ ਕਿ ਨਵੇਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵੈੱਬਸਾਈਟ ਤੇ ਕੰਪਿਊਟਰ/ਫ਼ੋਨ ਜਾਂ ਸੇਵਾ ਕੇਂਦਰ ਰਾਹੀਂ ਰਜਿਸਟਰ ਕਰਾਉਣ ਉਪਰੰਤ ਰਜਿਸਟ੍ਰੇਸ਼ਨ ਸਲਿਪ ਲੈ ਕੇ ਮੰਗਲਵਾਰ ਜਾਂ ਵੀਰਵਾਰ ਨੂੰ ਨੇੜਲੇ ਸਰਕਾਰੀ ਹਸਪਤਾਲ ਵਿੱਚ ਆਪਣੀ ਮੈਡੀਕਲ ਅਸੈਸਮੈਂਟ ਕਰਵਾਉਣ ਜਾ ਸਕਦੇ ਹਨ। ਸਾਰਾ ਪ੍ਰਕ੍ਰਿਆ ਮੁਕੰਮਲ ਹੋਣ ਉਪਰੰਤ ਯੂ.ਡੀ.ਆਈ.ਡੀ. ਕਾਰਡ ਉਹਨਾਂ ਦੇ ਘਰ ਪਹੁੰਚ ਜਾਵੇਗਾ ਜਾਂ ਰਜਿਸਟ੍ਰੇਸ਼ਨ ਸਲਿਪ ਦੀ ਸਹਾਇਤਾ ਨਾਲ ਕਿਸੇ ਵੀ ਸੁਵਿਧਾ ਕੇਂਦਰ ਜਾਂ ਕੰਪਿਊਟਰ ਸੈਂਟਰ ਤੋਂ ਪ੍ਰਿੰਟ ਲੈ ਸਕਦੇ ਹਨ।


               ਉਨ੍ਹਾਂ ਹੋਰ ਦੱਸਿਆ ਕਿ ਯੂ.ਡੀ.ਆਈ.ਡੀ. ਕਾਰਡ ਉਪਰ ਵਿਅਕਤੀ ਦੀ ਵਿਲੱਖਣਤਾ ਅਤੇ ਪ੍ਰਤੀਸ਼ਤ ਦਰਜ ਹੁੰਦੀ ਹੈ ਜਿਸ ਨੂੰ ਅਧਾਰ ਕਾਰਡ ਵਾਂਗ ਹਰ ਸਮੇਂ ਆਪਣੇ ਕੋਲ ਰੱਖ ਸਕਦਾ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹੇ ਦੇ ਸਿਵਲ ਸਰਜਨ ਜਾਂ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸੰਪਰਕ ਕੀਤਾ ਜਾ ਸਕਦਾ ਹੈ।

BIG BREAKING: ਪੰਜਾਬ ਸਰਕਾਰ ਨੇ ਇਕ ਹੋਰ ਮਾਈਨਿੰਗ ਅਫਸਰ ਨੂੰ ਕੀਤਾ ਸਸਪੈੰਡ

 


ਚੰਡੀਗੜ੍ਹ 28 ਅਪ੍ਰੈਲ 


ਪੰਜਾਬ ਸਰਕਾਰ ਦੇ ਜਲ ਸਪਲਾਈ, ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਵੀਰਵਾਰ ਨੂੰ ਭੂ-ਵਿਗਿਆਨੀ ਵਜੋਂ ਕੰਮ ਕਰ ਰਹੇ ਗਗਨ ਨਾਮਕ ਇੱਕ ਹੋਰ ਮਾਈਨਿੰਗ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਹੈ। https://pb.jobsoftoday.in/2022/04/pnb-recruitment-2022-145.html

 PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

Application starts on  Name of DEPARTMENT LAST DATE FOR APPLYING/ OFFICIAL NOTIFICATION 
ਟੈਲੀਗ੍ਰਾਮ  ਪਾਓ ਹਰ ਅੱਪਡੇਟ ਮੋਬਾਈਲ ਤੇ JOIN ਕਰੋ ਟੈਲੀਗ੍ਰਾਮ  ( JOIN HERE )
04-2022 PNB  RECRUITMENT 2022; ਪੰਜਾਬ ਨੈਸ਼ਨਲ ਬੈਂਕ ਭਰਤੀ 2022 05-2022            (DOWNLOAD  HERE)
05-2022 PSCB RECRUITMENT 2022; ਪੰਜਾਬ ਕੋਆਪਰੇਟਿਵ ਬੈਂਕ ਭਰਤੀ 2022  ( DOWNLOAD HERE)
05-2022  ਸਥਾਨਕ ਸਰਕਾਰ ਵਿਭਾਗ, ਪੰਜਾਬ, ਵੱਲੋਂ 531 ਅਸਾਮੀਆਂ ਤੇ ਭਰਤੀ 05-2022 ( DOWNLOAD HERE )
05-2022  PUNJAB LOCAL GOVT RECRUITMENT 2022   05-2022 ( DOWNLOAD HERE )
05-2022ਗ੍ਰਾਮ ਸੇਵਕ ਭਰਤੀ ਪੰਜਾਬ 2022 05-2022 ( DOWNLOAD HERE)
05-2022 ਪੰਜਾਬ ਫਾਰੈਸਟ ਗਾਰਡ ਭਰਤੀ 202205-2022 ( DOWNLOAD HERE)
05-2022VDO/ GRAM SEWAK BHARTI PUNJAB 2022 05-2022 ( DOWNLOAD HERE)
05-2022 PUNJAB FOREST GUARD RECRUITMENT 202205-2022 ( DOWNLOAD HERE)
-05-2022 SENIOR ASSISTANT RECRUITMENT  EDUCATION DEPARTMENT  2022  -05 2022  (DOWNLOAD HERE)
-05-2022 LEGAL ASSISTANT RECRUITMENT IN EDUCATION DEPARTMENT  2022  -05 2022  (DOWNLOAD HERE)
-05-2022 CLERK CUM DATA ENTRY OPERATOR RECRUITMENT 2022  -05 2022  (DOWNLOAD HERE)
-05-2022 LIBRARIAN RECRUITMENT 2022  -05 2022  (DOWNLOAD HERE)
05- 2022 CLERK RECRUITMENT IN EDUCATION DEPARTMENT  2022  -05 2022  (DOWNLOAD HERE)
22-04-2022 POWER COM RECRUITMENT 2022  20-05 2022  (DOWNLOAD HERE)
14-04-2022 DISTT AND SESSION JUDGE OFFICE BARNALA RECRUITMENT 13-05 2022  (APPLY HERE)
06-04-2022 PSPCL RECRUITMENT (WRITTEN TEST )  22-04 2022  (DOWNLOAD HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
12-04-2022 PSOU NON TEACHING  RECRUITMENT 2022  09-05 2022  (APPLY HERE)
06-04-2022 PGI JUNIOR AUDITOR RECRUITMENT 05-05 2022  (APPLY HERE)
06-04-2022KMV JALANDHAR RECRUITMENT 2022 20-04 2022  (APPLY HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
30-03-2022 GNDU RECRUITMENT 2022  13-04-2022   ( APPLY HERE)
30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

PSEB 12TH TERM 2 EXAM DATESHEET : ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਡੇਟ ਸੀਟ ਜਾਰੀ

JOIN TELEGRAM FOR LATEST UPDATE https://t.me/PBJOBSOFTODAY

 LATEST UPDATE: PSEB RELEASES DATASHEET FOR 10TH  AND 10+2 

PSEB 12th  TERM 2 EXAM DATESHEET  MARCH 2022 
PSEB 10th TERM 2 EXAM DATESHEET MARCH 2022

RE EXAM PSEB 10TH DATE SHEET  DOWNLOAD HERE
RE EXAM PSEB 12TH DATE SHEET DOWNLOAD HERE
PSEB TERM 2 EXAM 12TH DATE SHEET  DOWNLOAD HERE
PSEB TERM 2 EXAM 10TH DATE SHEET DOWNLOAD HERE

 PSEB RELEASED 5TH REVISED DATESHEET DOWNLOAD HERE


 

  

PSEB DATE SHEET 2022 DOWNLOAD HERE
PSEB 5TH DATE SHEET REVISED 2022 
DOWNLOAD HERE
PSEB REVISED 8TH DATE SHEET 2022 DOWNLOAD HERE
PSEB 10TH DATE SHEET 2022 DOWNLOAD HERE
PSEB 12TH DATE SHEET 2022 DOWNLOAD HERE
PSEB NON BOARD DATE SHEET 2022  DOWNLOAD HERE
 PSEB SYLLABUS ALL CLASSES TERM -2 EXAM 2022 
PSEB SYLLABUS DOWNLOAD HERE
PSEB 5TH  CLASS SYLLABUS DOWNLOAD HERE
PSEB 8TH CLASS SYLLABUS DOWNLOAD HERE
PSEB 10TH CLASS SYLLABUS DOWNLOAD HERE
PSEB 12TH CLASS SYLLABUS DOWNLOAD HERE
PSEB NON BOARD CLASSES SYLLABUS  DOWNLOAD HERE
 
 PSEB BOARD EXAM 2022 MODEL QUESTION PAPER TERM 02
PSEB MODEL QUESTION PAPER DOWNLOAD HERE
PSEB 5TH MODEL TEST PAPER DOWNLOAD HERE
PSEB  8TH MODEL TEST PAPER DOWNLOAD HERE
PSEB  10TH MODEL  TEST PAPER 2022 DOWNLOAD HERE
PSEB  12TH MODEL TEST PAPER DOWNLOAD HERE
PSEB  10TH MODEL  TEST PAPER 2022 DOWNLOAD HERE

PUNJAB LOCAL GOVERNMENT RECRUITMENT 2022; ਸਥਾਨਕ ਸਰਕਾਰ ਵਿਭਾਗ, ਪੰਜਾਬ, ਵੱਲੋਂ 531 ਅਸਾਮੀਆਂ ਤੇ ਭਰਤੀ, ਨੋਟਿਸ ਜਾਰੀ

 

ਡਾਇਰੈਕਟਰ, ਸਥਾਨਕ ਸਰਕਾਰ ਵਿਭਾਗ, ਪੰਜਾਬ ਵੱਲੋਂ ਸਰਵਿਸ ਗਰੁੱਪ-ਏ ਅਤੇ ਬੀ ਦੀਆਂ ਅਸਾਮੀਆਂ ਸਬੰਧੀ ਪੰਜਾਬ ਲੋਕ ਸੇਵਾ ਕਮਿਸਨ, ਪਟਿਆਲਾ ਅਤੇ ਸਰਵਿਸ ਗਰੁੱਪ-ਸੀ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਮੋਹਾਲੀ ਨੂੰ ਭੇਜੇ ਮੰਗ ਪੱਤਰਾਂ ਅਨੁਸਾਰ ਉਨ੍ਹਾਂ ਵੱਲੋਂ ਹੇਠ ਲਿਖਿਆਂ ਅਸਾਮੀਆਂ ਦਾ ਵਿਗਿਆਪਨ ਦਿੱਤਾ ਜਾਣਾ ਹੈ:-

 ਆਉਣ ਵਾਲੀ ਭਰਤੀ ਸਰਵਿਸ ਗਰੁੱਪ-ਏ ਦੀਆਂ ਅਸਾਮੀਆਂ  

 ਅਸਾਮੀਆਂ ਦਾ ਨਾਮ : ਅਸਾਮੀਆਂ ਦੀ  ਗਿਣਤੀ 
 ਸਰਵਿਸ  ਗਰੁੱਪ -ਏ 
 • ਸਹਾਇਕ ਟਾਊਨ ਪਲਾਨਰ  :  37 
 • ਸਹਾਇਕ ਆਰਕੀਟੈਕਟ  : 10 

 

ਗਰੁੱਪ-ਬੀ  ਦੀਆਂ ਅਸਾਮੀਆਂ  
ਸਰਵਿਸ  ਗਰੁੱਪ -ਬੀ 
 • ਬਿਲਡਿੰਗ ਇੰਸਪੈਕਟਰ (ਤਕਨੀਕੀ)  : 157 
 • ਹੈਡ ਡਰਾਫਟਸਮੈਨ : 27
 • ਡਰਾਫਟਸਮੈਨ : 91 
 • ਲੇਖਾ ਅਫਸਰ : 08
 • ਲੇਖਕਾਰ ਗ੍ਰੇਡ- I: 10 
 • ਲੇਖਕਾਰ ਗ੍ਰੇਡ-II  :  29
 • ਸੈਨਟਰੀ ਇੰਸਪੈਕਟਰ :  10 
 • ਸੀਨੀਅਰ ਸਹਾਇਕ/ਇੰਸਪੈਕਟਰ : 62  
 •  ਡਵੀਜਨਲ ਲੇਖਾਕਾਰ :   11 

ਗਰੁੱਪ-ਸੀ   ਦੀਆਂ ਅਸਾਮੀਆਂ  
 ਸਰਵਿਸ  ਗਰੁੱਪ -ਸੀ 
 •  ਕਲਰਕ (ਲੀਗਲ) 79 

ਗਰੁੱਪ-ਏ ਅਤੇ ਬੀ ਦੀਆਂ ਅਸਾਮੀਆਂ ਸਬੰਧੀ ਪੰਜਾਬ ਲੋਕ ਸੇਵਾ ਕਮਿਸਨ, ਪਟਿਆਲਾ ਅਤੇ ਸਰਵਿਸ ਗਰੁੱਪ-ਸੀ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਕਰਵਾਈ ਜਾਵੇਗੀ। 

RECENT UPDATES

Today's Highlight