Thursday, 5 May 2022

EM VISIT IN SCHOOL: ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਐਸ.ਏ.ਐਸ. ਨਗਰ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ

 

*ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਐਸ.ਏ.ਐਸ. ਨਗਰ ਜ਼ਿਲੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ*


ਚੰਡੀਗੜ੍ਹ, 5 ਮਈ


ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਐਸ.ਏ.ਐਸ. ਨਗਰ ਜ਼ਿਲੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ।
ਸ੍ਰੀ ਮੀਤ ਹੇਅਰ ਨੇ ਆਖਿਆ ਕਿ ਸਿੱਖਿਆ ਖੇਤਰ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸੂਬੇ ਦੀ ਸਕੂਲੀ ਸਿੱਖਿਆ ਨੂੰ ਜ਼ਮੀਨੀ ਪੱਧਰ ਉੱਤੇ ਮਜ਼ਬੂਤ ਕਰਨ ਲਈ ਹੇਠਲੇ ਪੱਧਰ ਉੱਤੇ ਫੀਡਬੈਕ ਲੈਣ ਲਈ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ ਜਿੱਥੇ ਬੁਨਿਆਦੀ ਢਾਂਚਾ ਦੇਖਣ ਦੇ ਨਾਲ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਵਿਚਾਰ ਸੁਣੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਐਸ.ਏ.ਐਸ. ਨਗਰ ਜ਼ਿਲੇ ਦੇ ਤਿੰਨ ਸਕੂਲਾਂ ਦੇ ਦੌਰੇ ਕੀਤੇ ਗਏ ਹਨ।


ਸਿੱਖਿਆ ਮੰਤਰੀ ਨੇ ਸਭ ਤੋਂ ਪਹਿਲਾ ਖਰੜ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਆਂ ਸ਼ਹਿਰ ਬਡਾਲਾ ਦਾ ਦੌਰਾ ਕੀਤਾ ਗਿਆ। ਸ੍ਰੀ ਮੀਤ ਹੇਅਰ ਨੇ ਸਾਰੀਆਂ ਕਲਾਸਾਂ ਵਿੱਚ ਵਿਚਰਦਿਆਂ ਬੱਚਿਆਂ ਨਾਲ ਨਿੱਜੀ ਤੌਰ ਉੱਤੇ ਗੱਲਬਾਤ ਕਰਦਿਆਂ ਪੜ੍ਹਾਈ ਸਬੰਧੀ ਅਤੇ ਜੀਵਨ ਬਾਰੇ ਗੱਲਬਾਤ ਕੀਤੀ। ਉਨ੍ਹਾਂ ਸਟਾਫ ਨਾਲ ਵੀ ਵਿਚਾਰ ਚਰਚਾ ਕੀਤੀ।ਇਸ ਉਪਰੰਤ ਸਿੱਖਿਆ ਮੰਤਰੀ ਨੇ ਡੇਰਾਬਸੀ ਹਲਕੇ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਜੱਟਾਂ ਦਾ ਦੌਰਾ ਕੀਤਾ ਜਿੱਥੇ ਵਿਸ਼ੇਸ਼ ਤੌਰ ਉਤੇ ਉਨ੍ਹਾਂ ਪ੍ਰੀ ਪ੍ਰਾਇਮਰੀ ਅਤੇ ਆਂਗਣਵਾੜੀ ਦੇ ਬੱਚਿਆਂ ਨਾਲ ਬੈਠਕੇ ਗੱਲਬਾਤ ਕੀਤੀ। ਸਿੱਖਿਆ ਮੰਤਰੀ ਸਾਹਿਬ ਨੇ ਪੁਰਾਣੇ ਕਲਾਸ ਰੂਮ ਨੂੰ ਵੀ ਧਿਆਨ ਨਾਲ ਵਾਚਿਆ ਅਤੇ ਬੱਚਿਆਂ ਨੂੰ ਪਰੋਸਿਆ ਜਾਣ ਵਾਲਾ ਮਿਡ ਡੇ ਮੀਲ ਦਾ ਭੋਜਨ ਵੀ ਚੈਕ ਕੀਤਾ।


ਸ੍ਰੀ ਮੀਤ ਹੇਅਰ ਨੇ ਖਰੜ ਬਲਾਕ ਦੇ ਸਰਕਾਰੀ ਹਾਈ ਸਕੂਲ ਰਸਨ ਹੇੜੀ ਦਾ ਦੌਰਾ ਵੀ ਕੀਤਾ। ਸਿੱਖਿਆ ਮੰਤਰੀ ਵੱਲੋੰ ਸਕੂਲ ਸਟਾਫ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਦੁਆਰਾ ਸਾਰੇ ਸਕੂਲ, ਇਮਾਰਤ ਅਤੇ ਕਲਾਸ ਰੂਮਜ਼ ਦਾ ਦੌਰਾ ਕੀਤਾ ਗਿਆ।


———-

PSEB BOARD EXAM: 12 ਵੀਂ ਦੀਆਂ ਉੱਤਰ ਪੱਤਰੀਆਂ ਸਬੰਧੀ ਅਹਿਮ ਅਪਡੇਟ

 

KEEP MOBILE PHONE SWITCH OFF DC ORDERS

 

MOBILE PHONE IN CLASS: ਅਧਿਆਪਕਾਂ ਨੂੰ ਜਮਾਤਾਂ ਵਿੱਚ ਮੋਬਾਈਲ ਫੋਨ ਬੰਦ ਰੱਖਣ ਦੇ ਆਦੇਸ਼ ਜਾਰੀ


ਗੁਰਦਾਸਪੁਰ , 5 ਮਈ 
ਪੰਜਾਬ ਵਿੱਚ ਨਵੀਂ ਬਣੀ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਵਿਦਿਆਰਥੀਆਂ ਨੂੰ ਪੜਾਉਂਦੇ ਸਮੇਂ ਅਧਿਆਪਕਾਂ ਦੇ ਮੋਬਾਈਲ ਫੋਨ ਬੰਦ ਰਖੇ ਜਾਣ।ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਵੱਲੋਂ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਪੱਤਰ  ਲਿਖਿਆ  (READ HERE)  ਹੈ ਕਿ  "ਮਾਨਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ  ਰਾਂਹੀ ਪ੍ਰਾਪਤ ਸ਼ਿਕਾਇਤ, ਦੇ ਸਬੰਧ ਵਿੱਚ ਲਿਖਿਆ ਗਿਆ ਹੈ ਕਿ ਸਕੂਲ ਮੁਖੀ ਆਪਣੇ ਆਪਣੇ ਅਧੀਨ ਆਉਦੇ ਸਟਾਫ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਜਮਾਤ ਵਿੱਚ ਪੜਾਉਦੇ ਸਮੇਂ ਆਪਣੇ ਫੋਨ ਬੰਦ ਰੱਖਣਾ ਯਕੀਨੀ ਬਣਾਉਣ ਤਾਂ ਜੋ ਬੱਚਿਆਂ ਦੀ ਪੜਾਈ ਵਿੱਚ ਕੋਈ ਮੁਸ਼ਕਿਲ ਨਾ ਆਵੇ"।


ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਅਨੁਸੂਚਿਤ ਜਾਤੀ ਨਾਲ ਸਬੰਧਿਤ ਲੋਕਾਂ ਦੇ ਹਿੱਤਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ : ਮੋਹੀ

 ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਅਨੁਸੂਚਿਤ ਜਾਤੀ ਨਾਲ ਸਬੰਧਿਤ ਲੋਕਾਂ ਦੇ ਹਿੱਤਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ : ਮੋਹੀ

- ਸ਼ਿਕਾਇਤ ਕਰਤਾਵਾਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਉਨ੍ਹਾਂ ਦੀ ਭਲਾਈ ਲਈ ਹੀ ਕਾਇਮ

- ਐਸ.ਸੀ. ਭਾਈਚਾਰੇ ਦੀਆਂ ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੀਆਂ ਹਦਾਇਤਾਂ

ਮਾਲੇਰਕੋਟਲਾ 05 ਮਈ :

                         ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਅਨੁਸੂਚਿਤ ਜਾਤੀ ਨਾਲ ਸਬੰਧਿਤ ਲੋਕਾਂ ਦੇ ਹਿੱਤਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸ੍ਰੀ ਚੰਦਰੇਸ਼ਵਰ ਮੋਹੀ ਨੇ ਕਲੱਬ ਹਾਊਸ ਮਾਲੇਰਕੋਟਲਾ ਵਿਖੇ ਐਸ.ਸੀ ਸਮੁਦਾਇ ਨਾਲ ਸਬੰਧਿਤ ਜ਼ਿਲ੍ਹਾ ਮਾਲੇਰਕੋਟਲਾ (ਮਾਲੇਰਕੋਟਲਾ,ਅਮਰਗੜ੍ਹ ਅਤੇ ਅਹਿਮਦਗੜ੍ਹ) ਦੀਆਂ ਸ਼ਿਕਾਇਤਾਂ ਦੀ ਪੜਤਾਲ ਕਰਨ ਮੌਕੇ ਕੀਤਾ । ਉਨ੍ਹਾਂ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆ ਕਿਹਾ ਕਿ  ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਆਦੇਸ਼ ਅਨੁਸਾਰ ਸਿਕਾਇਤ ਕਰਤਾਵਾਂ ਕੋਲ ਜਾ ਕੇ ਉਨ੍ਹਾਂ ਦੀਆਂ ਦੁਖ ਤਕਲੀਫ਼ਾਂ ਜਾਣਨ ਲਈ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਰਵਾਰਨ ਕਰਨ ਲਈ ਆਏ ਹਨ ।
ਸ੍ਰੀ ਚੰਦਰੇਸ਼ਵਰ ਮੋਹੀ ਨੇ ਸ਼ਿਕਾਇਤ ਕਰਤਾਵਾਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਉਨ੍ਹਾਂ ਦੀ ਭਲਾਈ ਲਈ ਹੀ ਕਾਇਮ ਕੀਤਾ ਗਿਆ ਹੈ । ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਮਿਸ਼ਨ ਨੂੰ ਮਿਲੀਆਂ ਸ਼ਿਕਾਇਤਾਂ ਸਬੰਧੀ ਚਰਚਾ ਵੀ ਕੀਤੀ ਅਤੇ ਕਿਹਾ ਕਿ ਸ਼ਿਕਾਇਤਾਂ ਨੂੰ ਜਲਦ ਤੋਂ ਜਲਦ ਹੱਲ ਕਰ ਲਿਆ ਜਾਵੇਗਾ । ਇਸ ਮੌਕੇ ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਸ੍ਰੀ ਜਸਬੀਰ ਸਿੰਘ, ਡੀ.ਐਸ.ਪੀ ਅਮਰਗੜ੍ਹ ਸ੍ਰੀ ਸੰਦੀਪ, ਡੀ.ਐਸ.ਪੀ.ਅਹਿਮਦਗੜ੍ਹ, ਹਰਵਿੰਦਰ ਸਿੰਘ ਚੀਮਾ, ਡੀ.ਐਸ.ਪੀ ਸ੍ਰੀ ਰਣਜੀਤ ਸਿੰਘ, ਤਹਿਸੀਲਦਾਰ ਸ੍ਰੀ ਹਰਫੂਲ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ ਸ੍ਰੀਮਤੀ ਬੱਬਲ ਜੀਤ ਕੌਰ, ਤਹਿਸੀਲ ਭਲਾਈ ਅਫ਼ਸਰ ਮਾਲੇਰਕੋਟਲਾ ਸ੍ਰੀ ਜਗਦੀਪ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ ।

ਸ੍ਰੀ ਚੰਦਰੇਸ਼ਵਰ ਮੋਹੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਭੋਲੇ ਭਾਲੇ ਲੋਕਾਂ ਨੂੰ ਝਗੜਿਆਂ ਦਾ ਨਿਪਟਾਰਾ ਕਰਨ ਲਈ  ਐਸ.ਸੀ.ਐਕਟੀਵਿਸਟ/ਏਜੰਟਾਂ ਦੇ ਬਹਿਕਾਵੇ ਵਿੱਚ ਨਹੀਂ ਆਉਣ ਚਾਹੀਦਾ ਸਗੋਂ ਆਪਸੀ ਸਹਿਮਤੀ ਨਾਲ ਝਗੜਿਆਂ ਦਾ ਨਿਪਟਾਰਾ ਕਰਨ ਨੂੰ ਤਰਜੀਹ ਦੇਣ ਤਾਂ ਜੋ ਝਗੜਿਆਂ ਦੇ ਨਿਪਟਾਰੇ ਲਈ ਪੁਲਿਸ ਸਟੇਸ਼ਨਾਂ ਅਤੇ ਕੋਰਟਾਂ ਦੇ ਚੱਕਰ ਨਾ ਮਾਰਨੇ ਪੈਣ। ਐਸ.ਸੀ.ਐਕਟੀਵਿਸਟ/ਏਜੰਟ ਹੀ ਐਸ.ਸੀ ਸਮੁਦਾਇ ਦਾ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਨਾਮ ਅਨੁਸੂਚਿਤ ਜਾਤੀਆਂ ਦੇ ਭੋਲੇ ਭਾਲੇ ਲੋਕਾਂ ਨੂੰ ਗੁਮਰਾਹ ਕਰਕੇ ਬਦਨਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਐਸ.ਸੀ. ਐਕਟ ਸਬੰਧੀ ਕਈ ਏਜੰਟ/ ਐਸ.ਸੀ. ਐਕਟੀਵਿਸਟ ਬਣ ਕੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਤੋਂ ਹਲਫ਼ੀਆ ਬਿਆਨ ਲੈਂਦੇ ਹਨ ਜਦੋਂ ਕਿ ਮਾਣਯੋਗ ਹਾਈ ਕੋਰਟ ਵੱਲੋਂ ਇਹ ਫ਼ੈਸਲਾ ਦਿੱਤਾ ਗਿਆ ਹੈ ਕਿ ਥਰਡ ਪਾਰਟੀ ਕਿਸੇ ਵੀ ਝਗੜੇ ਦੀ ਪੈਰਵੀ ਨਹੀਂ ਕਰ ਸਕਦੀ ਇਸ ਲਈ ਜੇਕਰ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦਾ ਕੋਈ ਝਗੜਾ ਹੁੰਦਾ ਹੈ ਤਾਂ ਉਹ ਖ਼ੁਦ ਕਮਿਸ਼ਨ ਕੋਲ ਪਹੁੰਚ ਕੇ ਬਣਦੀ ਕਾਰਵਾਈ ਕਰਵਾ ਨੂੰ ਅਮਲ ਵਿੱਚ ਲਿਆ ਸਕਦੇ ਹਨ।      

ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਮਾਣਹਾਨੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੇ ਕੇਸਾਂ ਵਿੱਚ ਦੋਸ਼ੀ 'ਤੇ ਬਣਦੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ  ਕਮਿਸ਼ਨ ਵਲੋਂ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਇਸ ਮੌਕੇ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਸੀ. ਭਾਈਚਾਰੇ ਨਾਲ ਸਬੰਧਿਤ ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਰਾਹਤ ਮਿਲ ਸਕੇ।  ਉਨ੍ਹਾਂ ਹੋਰ ਕਿਹਾ ਕਿ ਤੈਅ ਸਮੇਂ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਵਿੱਚ ਅਣਗਹਿਲੀ ਵਿਖਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ।

            ਸ਼੍ਰੀ ਮੋਹੀ ਨੇ ਦੱਸਿਆ ਕਿ ਕਮਿਸ਼ਨ ਦਾ ਮੈਂਬਰ ਹੋਣ ਨਾਤੇ ਉਨ੍ਹਾਂ ਵਲੋਂ ਹਮੇਸ਼ਾ ਦੋਵੇਂ ਧਿਰਾਂ ਦੀ ਗੱਲ ਸੁਣ ਕੇ ਹੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ ਅਤੇ ਇਸ ਗੱਲ ਨੂੰ ਵਿਸ਼ੇਸ਼ ਤਰਜ਼ੀਹ ਦਿੱਤੀ ਜਾਂਦੀ ਹੈ ਕਿ ਦੋਵੇਂ ਧਿਰਾਂ ਆਪਣੇ ਝਗੜਿਆਂ ਨੂੰ ਆਪਸੀ ਸਹਿਮਤੀ ਨਾਲ ਹੱਲ ਕਰ ਲੈਣ । ਉਨ੍ਹਾਂ ਦੱਸਿਆ ਕਿ  ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਝਗੜੇ ਹਮੇਸ਼ਾ ਹੀ ਮਿਲਵਰਤਨ ਤੇ ਸਹਿਮਤੀ ਨਾਲ ਨਬੇੜਨੇ ਚਾਹੀਦੇ ਹਨ ।


6TH PAY COMMISSION NEWS: ਵਿੱਤ ਵਿਭਾਗ ਵਲੋਂ ACP ਲੈਣ ਵਾਲੇ ( 2006 ਤੋਂ) ਮੁਲਾਜ਼ਮਾਂ ਦੀਆਂ ਤਨਖ਼ਾਹਾਂ ਫਿਕਸ ਕਰਨ ਸਬੰਧੀ ਸਪਸ਼ਟੀਕਰਨ

 

PUNJAB SCHOOL CLOSED : ਵਿਦਿਆਰਥੀਆਂ ਲਈ ਅਹਿਮ ਖਬਰ, 13 ਮਈ ਤੋਂ ਸਕੂਲਾਂ ਵਿੱਚ ਹੋਣਗੀਆਂ ਛੁੱਟੀਆਂਪੰਜਾਬ ਸਰਕਾਰ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਵਿੱਚ ਛੁਟੀਆਂ ਦੀ ਘੋਸ਼ਣਾ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਸੂਬੇ ਵਿੱਚ ਵੱਧ ਰਹੀ ਗਰਮੀ ਦੇ ਕਾਰਨ ਕੀਤਾ ਹੈ। ਗੌਰਤਲਬ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵਿਚ ਗਰਮੀ ਦੀ ਲਹਿਰ ਚੱਲ ਰਹੀ ਹੈ ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਵ ਕੀਤਾ ਹੈ। 


2 ਮਈ 2022 ਤੋਂ ਸਮੂਹ ਪ੍ਰਾਇਮਰੀ ਸਕੂਲ ਸਵੇਰੇ 7 ਵਜੇ ਤੋਂ 11 ਵਜੇ ਤੱਕ ਖੁੱਲਣਗੇ, ਜਦ ਕਿ ਸਮੂਹ ਅੱਪਰ ਪ੍ਰਾਇਮਰੀ ਸਕੂਲ ਸਵੇਰੇ 7 ਵਜੇ ਤੋਂ ਦੁਪਹਿਰ ਸਾਢੇ 12 ਵਜੇ ਤਕ ਖੁੱਲੇ ਰਹਿਣਗੇ।ਇਹ ਸਮਾਂ 14 ਮਈ 2022 ਤਕ ਲਾਗੂ ਰਹੇਗਾ। 14 ਮਈ ਨੂੰ ਦੂਜਾ ਸ਼ਨੀਵਾਰ ਹੋਣ ਕਾਰਨ ਛੁੱਟੀ ਹੋਵੇਗੀ। 


ਇਸ ਤੋਂ ਬਾਅਦ ਪੰਜਾਬ ਸਰਕਾਰ ਨੇ 15 ਮਈ 2022 ਸਮੂਹ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ, ਆਪਣੇ ਪਾਠਕਾਂ ਨੂੰ ਦੱਸ ਦੇਈਏ ਕਿ 15 ਮਈ ਤੋਂ 31 ਮਈ ਤਕ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਆਨ ਲਾਈਨ ਕਲਾਸਾਂ ਦਾ ਪ੍ਰਬੰਧ ਕੀਤਾ ਗਿਆ ਹੈ । ਅਧਿਆਪਕ ਸਮੂਹ ਵਿਦਿਆਰਥੀਆਂ ਨੂੰ ਭਾਵ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ 15 ਮਈ ਤੋਂ 31 ਮਈ ਤਕ ਔਨਲਾਈਨ ਪੜ੍ਹਾਉਣਗੇ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ 15 ਮਈ ਤੋਂ 30 ਜੂਨ ਤੱਕ ਸਮੂਹ ਸਕੂਲਾਂ ਵਿੱਚ ਛੁੱਟੀਆਂ ਹੋਣਗੀਆਂ । 

ਅਧਿਆਪਕ ਸਕੂਲ ਆਉਣਗੇ ਜਾਂ ਨਹੀਂ? 

ਆਪਣੇ ਪਾਠਕਾਂ ਨੂੰ ਇਹ ਵੀ ਦੱਸ ਦੇਈਏ ਕਿ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਅਧਿਆਪਕ ਵਿਦਿਆਰਥੀਆਂ ਨੂੰ ਆਪਣੇ ਘਰ ਤੋਂ ਜਾਂ ਫਿਰ ਸਕੂਲ ਤੋਂ ਆਨਲਾਈਨ ਪੜਾਉਣਗੇ ਇਸ ਸਬੰਧੀ ਹਾਲੇ ਸਪੱਸ਼ਟੀਕਰਨ ਜਾਰੀ ਨਹੀਂ ਕੀਤਾ ਹੈ।


 ਪ੍ਰੰਤੂ ਕਰੋਨਾ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਛੋਟੀਆਂ ਘੋਸ਼ਿਤ ਕੀਤੀਆਂ ਸਨ ਉਸ ਸਮੇਂ ਅਧਿਆਪਕਾਂ ਨੂੰ ਸਕੂਲ ਤੋਂ ਹੀ online classs ਲਗਾਉਣ ਦੇ ਹੁਕਮ ਜਾਰੀ ਕੀਤੇ ਸਨ।ਅਤੇ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਬਾਰ ਵੀ 15 ਮਈ ਤੋਂ 30 ਮਈ ਤਕ ਸਕੂਲ ਵਿਦਿਆਰਥੀਆਂ ਲਈ ਹੀ ਬੰਦ ਰਹਿਣਗੇ ਅਤੇ ਅਧਿਆਪਕ ਆਮ ਦਿਨਾਂ ਵਾਂਗ ਹੀ ਸਕੂਲ ਆਉਣਗੇ ਅਤੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਰਾਹੀਂ ਪੜ੍ਹਾਈ ਕਰਵਾਉਣਗੇ।

LIVE : ਮੁੱਖ ਮੰਤਰੀ ਭਗਵੰਤ ਮਾਨ ਰਾਜ ਪੱਧਰੀ ਸਮਾਗਮ ਦੌਰਾਨ ਸਤਿਕਾਰ ਭੇਟ ਕਰਦੇ ਹੋਏ

  


[ਲਾਈਵ] ਮੁੱਖ ਮੰਤਰੀ ਭਗਵੰਤ ਮਾਨ ਆਪਣੇ ਕੈਬਨਿਟ ਸਾਥੀਆਂ ਅਤੇ ਉੱਘੀਆਂ ਸ਼ਖਸੀਅਤਾਂ ਸਣੇ ਮਹਾਨ ਸਿੱਖ ਯੋਧੇ ਅਤੇ ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਉਨ੍ਹਾਂ ਦੇ 299ਵੇਂ ਜਨਮ ਦਿਵਸ ਮੌਕੇ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਸਤਿਕਾਰ ਭੇਟ ਕਰਦੇ ਹੋਏ।


WATCH LIVE HERE

[Live] Chief Minister Bhagwant Mann along with his Cabinet colleagues and eminent personalities paying tributes to Maharaja Jassa Singh Ramgarhia, the Legendary Sikh Warrior and founder of the Ramgarhia Misl on his 299th Birth Anniversary during state level function at Ludhiana.

DOUBLE SHIFT SCHOOL: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਡਬਲ ਸ਼ਿਫਟ ਕਰਨ ਸਬੰਧੀ ਹਦਾਇਤਾਂ ਜਾਰੀ

 

ਵੱਡੀ ਖ਼ਬਰ: ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਹੋਈ ਮੁਲਤਵੀ

 ਵੱਡੀ ਖ਼ਬਰ: ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਹੋਈ ਮੁਲਤਵੀ 
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੂਹ ਸਕੂਲ ਮੁਖੀਆਂ ਨਾਲ 7 ਮਈ ਨੂੰ ਹੋਣ ਵਾਲੀ ਮੀਟਿੰਗ ਨੂੰ ਪੋਸਟ ਪੋਨ ਕਰ ਦਿੱਤਾ ਗਿਆ ਹੈ। ਪਿਛਲੇ ਹਫਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਇਸ ਮੀਟਿੰਗ ਸਬੰਧੀ ਪੱਤਰ ਜਾਰੀ ਕਰ ਸਮੂਹ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਸਨ, ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਨੂੰ ਰੱਦ ਕੀਤਾ ਗਿਆ ਸੀ।


ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਦਾ ਸ਼ਡਿਊਲ ਬਾਅਦ ਵਿੱਚ ਦਸਿਆ ਜਾਵੇਗਾ।

IMPORTANT NOTE: KEEP REFRESHING THIS PAGE FOR LATES JOB UPDATE

 PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

Application starts on  Name of DEPARTMENT LAST DATE FOR APPLYING/ OFFICIAL NOTIFICATION 
ਟੈਲੀਗ੍ਰਾਮ  ਪਾਓ ਹਰ ਅੱਪਡੇਟ ਮੋਬਾਈਲ ਤੇ JOIN ਕਰੋ ਟੈਲੀਗ੍ਰਾਮ  ( JOIN HERE )
05-2022 SYLLABUS MASTER CADRE  RECRUITMENT 2022  ( DOWNLOAD HERE)
05-2022 PPSC DISTT MANAGER RECRUITMENT 2022  ( DOWNLOAD HERE)
05-2022 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੀ ਭਰਤੀ 2022  ( DOWNLOAD HERE)
05-2022 CDPO RECRUITMENT 2022  ( DOWNLOAD HERE)
05-2022 PUNJAB POST OFFICE RECRUITMENT  2022; ਪੰਜਾਬ ਗ੍ਰਾਮੀਣ ਡਾਕ ਸੇਵਕ ਭਰਤੀ 2022  ( DOWNLOAD HERE)
05-2022  ਸਿਹਤ ਵਿਭਾਗ, ਪੰਜਾਬ, ਵੱਲੋਂ 2156 ਅਸਾਮੀਆਂ ਤੇ ਭਰਤੀ 05-2022 ( DOWNLOAD HERE )
30-04-2022 DISTT ATTORNEY RECRUITMENT PUNJAB 2022 20/5/2022
(DOWNLOAD HERE)
05-2022 BHASHA VIBHAG  RECRUITMENT 2022 (DOWNLOAD HERE)
05-2022

 sswcd  RECRUITMENT 2022; ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ  ਵੱਲੋਂ  ਵੱਖ ਵੱਖ ਅਸਾਮੀਆਂ ਤੇ ਭਰਤੀ 

 ( DOWNLOAD HERE)
04-2022 PNB  RECRUITMENT 2022; ਪੰਜਾਬ ਨੈਸ਼ਨਲ ਬੈਂਕ ਭਰਤੀ 2022 05-2022            (DOWNLOAD  HERE)
05-2022 PSCB RECRUITMENT 2022; ਪੰਜਾਬ ਕੋਆਪਰੇਟਿਵ ਬੈਂਕ ਭਰਤੀ 2022  ( DOWNLOAD HERE)
05-2022  ਸਥਾਨਕ ਸਰਕਾਰ ਵਿਭਾਗ, ਪੰਜਾਬ, ਵੱਲੋਂ 531 ਅਸਾਮੀਆਂ ਤੇ ਭਰਤੀ 05-2022 ( DOWNLOAD HERE )
05-2022  PUNJAB LOCAL GOVT RECRUITMENT 2022   05-2022 ( DOWNLOAD HERE )
05-2022ਗ੍ਰਾਮ ਸੇਵਕ ਭਰਤੀ ਪੰਜਾਬ 2022 05-2022 ( DOWNLOAD HERE)
05-2022 ਪੰਜਾਬ ਫਾਰੈਸਟ ਗਾਰਡ ਭਰਤੀ 202205-2022 ( DOWNLOAD HERE)
05-2022VDO/ GRAM SEWAK BHARTI PUNJAB 2022 05-2022 ( DOWNLOAD HERE)
05-2022 PUNJAB FOREST GUARD RECRUITMENT 202205-2022 ( DOWNLOAD HERE)
-05-2022 SENIOR ASSISTANT RECRUITMENT  EDUCATION DEPARTMENT  2022  -05 2022  (DOWNLOAD HERE)
-05-2022 LEGAL ASSISTANT RECRUITMENT IN EDUCATION DEPARTMENT  2022  -05 2022  (DOWNLOAD HERE)
-05-2022 CLERK CUM DATA ENTRY OPERATOR RECRUITMENT 2022  -05 2022  (DOWNLOAD HERE)
-05-2022 LIBRARIAN RECRUITMENT 2022  -05 2022  (DOWNLOAD HERE)
05- 2022 CLERK RECRUITMENT IN EDUCATION DEPARTMENT  2022  -05 2022  (DOWNLOAD HERE)
22-04-2022 POWER COM RECRUITMENT 2022  20-05 2022  (DOWNLOAD HERE)
14-04-2022 DISTT AND SESSION JUDGE OFFICE BARNALA RECRUITMENT 13-05 2022  (APPLY HERE)
06-04-2022 PSPCL RECRUITMENT (WRITTEN TEST )  22-04 2022  (DOWNLOAD HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
12-04-2022 PSOU NON TEACHING  RECRUITMENT 2022  09-05 2022  (APPLY HERE)
06-04-2022 PGI JUNIOR AUDITOR RECRUITMENT 05-05 2022  (APPLY HERE)
06-04-2022KMV JALANDHAR RECRUITMENT 2022 20-04 2022  (APPLY HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
30-03-2022 GNDU RECRUITMENT 2022  13-04-2022   ( APPLY HERE)
30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

PSEB SYLLABUS 2022-23: ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2022-23 ਲਈ ਪਹਿਲੀ ਜਮਾਤ ਤੋਂ 12ਵੀਂ ਜਮਾਤ ਤੱਕ ਦਾ ਸਿਲੇਬਸ ਕੀਤਾ ਜਾਰੀ, ਇਥੇ ਕਰੋ ਡਾਊਨਲੋਡ

PSEB  SYLLABUS FOR SESSION  2022-23
 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2022-23 ਲਈ ਸਾਰੀਆਂ ਜਮਾਤਾਂ ਲਈ ਸਿਲੇਬਸ ਜਾਰੀ ਕਰ ਦਿੱਤਾ ਗਿਆ ਹੈ।  ਜਮਾਤ ਵਾਇਜ਼ ਅਤੇ ਵਿਸ਼ਾ ਵਾਇਜ ਸਿਲੇਬਸ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰ ਡਾਊਨਲੋਡ ਕਰੋ।PSEB 8th Class Syllabus

PSEB 9th Class Syllabus

PSEB 10th Class Syllabus

PSEB 11th Class Syllabus 

PSEB 12TH CLASS SYLLABUS 


JOIN TELEGRAM FOR LATEST UPDATE ON MOBILE FROM JOBSOFTODAY

https://t.me/PBJOBSOFTODAY

🖕🖕🖕🖕🖕🖕🖕🖕🖕🖕🖕


1st To 4th Class Syllabus 

1ST TO 4TH CLASS SYLLABUS 22-23

Scheme of study 1st to 4th class

Pseb Syllabus 2022-23Punjabi First Language 1-4

Pseb Syllabus  2022-23 Punjabi Second Language 1-4 

Pseb Syllabus 2022-23 Hindi First & Second Language 1-4 

Pseb Syllabus   2022-23 English 1-4

Pseb Syllabus 2022-23 Urdu 1-4

Pseb Syllabus 2022-23EVS 1-4

Pseb Syllabus 2022-23Mathematics 1-4

Pseb Syllabus 2022-23Welcome Life 1-45th Class Syllabus 

Pseb Syllabus 2022-23 5TH CLASS SYLLABUS 22-23

Pseb Syllabus 2022-23 Scheme of study 5th

Pseb Syllabus  2022-23  5th Punjabi First Language 

Pseb Syllabus  2022-23  5thPunjabi Second Language

Pseb Syllabus  2022-23  5thHindi First Language 

Pseb Syllabus  2022-23  5thHindi Second Language

Pseb Syllabus  2022-23  5th Urdu First Language 

Pseb Syllabus  2022-23  5th Urdu Second Language

Pseb Syllabus  2022-23  5th English Language

Pseb Syllabus  2022-23  5th Mathematics -5

Pseb Syllabus  2022-23  5th EVS-5

Pseb Syllabus  2022-23  5th Welcome Life -5

Pseb Syllabus  2022-23  5th Health & physical Education-5

PSEB 6th and 7th Class Syllabus 

6TH AND 7TH CLASS SYLLABUS 22-23

Scheme of study 6th & 7th

Pseb Syllabus  2022-23  6th-7th Punjabi First Language 6-7

Pseb Syllabus  2022-23  6th-7thPunjabi Second Language 6-7

Pseb Syllabus  2022-23  6th-7thHindi First & Second Language -6

Pseb Syllabus  2022-23  6th-7thHindi First & Second Language -7

Pseb Syllabus  2022-23  6th-7th Urdu Language 6-7

Pseb Syllabus  2022-23  6th-7th Sanskrit Language 6-7

Pseb Syllabus  2022-23  6th-7th English language 6-7

Pseb Syllabus  2022-23  6th-7th Social Studies 6-7

Pseb Syllabus  2022-23  6th-7th  Science 6-7

Pseb Syllabus  2022-23  6th-7th Computer Science 6-7

Pseb Syllabus  2022-23  6th-7th Agriculture 6-7

Pseb Syllabus  2022-23  6th-7th Cutting-&-Tailoring 6-7

Pseb Syllabus  2022-23  6th-7th Geometrical-Drawing-&-Chitarkala 6-7

Pseb Syllabus  2022-23  6th-7th Health-&-Physical-Education 6-7

Pseb Syllabus  2022-23  6th-7th Home-Science 6-7

Pseb Syllabus  2022-23  6th-7th Mathematics 6-7

Pseb Syllabus  2022-23  6th-7th Music & Dance 6-7

Pseb Syllabus  2022-23  6th-7th Music-Instrument 6-7 

Pseb Syllabus  2022-23  6th-7th Music Vocal 6-7

Pseb Syllabus  2022-23  6th-7th Needle -Work 6-7

Pseb Syllabus  2022-23  6th-7th  welcome Life 6-7


PSEB 8th Class Syllabus

PSEB 9th Class Syllabus

PSEB 10th Class Syllabus

PSEB 11th Class Syllabus 

PSEB 12TH CLASS SYLLABUS 
DISTT AND SESSION JUDGE LUDHIANA OFFICE RECRUITMENT, COMPUTER TEST DATES ANNOUNCED

PPSC DISTT MANAGER RECRUITMENT 2022: ਪਬਲਿਕ ਸਰਵਿਸ ਕਮਿਸ਼ਨ ਵੱਲੋਂ ਜ਼ਿਲ੍ਹਾ ਮੈਨੇਜਰ ਦੀਆਂ ਅਸਾਮੀਆਂ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ

 

RECRUITMENT TO POSTS OF DISTRICT MANAGER (GROUP-B) IN PUNJAB STATE WAREHOUSING CORPORATION UNDER THE DEPARTMENT OF AGRICULTURE & FARMER WELFARE, GOVT. OF PUNJAB. 


The Punjab Public Service Commission invites Online Application Forms from eligible candidates for recruitment to 05 posts of District Manager in Punjab State Warehousing Corporation under the Department of Agriculture & Farmer Welfare, Govt. of Punjab.

IMPORTANT HIGHLIGHTS 
NAME OF POST : DISTT MANAGER  (GROUP B)
NUMBER OF POSTS :05


INITIAL PAY: Rs. 47,600/-
The minimum pay admissible for the ibid posts shall be as per Notification No.
7/204/2015-4FP1/60, dated 15/01/2015, No. 7/204/2015-4FP1/853793 dated 04/10/2016 Government of Punjab.

ESSENTIAL QUALIFICATIONS:-
Should be MBA with Ist Division or M.Sc. (Agriculture) with Ist Division from a recognized University or Institution.
Punjabi of Matric or its equivalent Standard.

AGE
Candidates should not be below 18 years and above 37 years of age as on 01-01-2022. Age relaxation as per notification.

SUBMISSION OF APPLICATION FORM  The candidates can ONLY apply by filling Online Application Form, a link of which is available on the website of the Commission http://ppsc.gov.in
 

Last Date To make new registration for applying for the post. (Step-1) 25/05/2022 By 11:59:00 PM.

IMPORTANT LINKS: 

IMPORTANT NOTE: KEEP REFRESHING THIS PAGE FOR LATES JOB UPDATE

 PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

Application starts on  Name of DEPARTMENT LAST DATE FOR APPLYING/ OFFICIAL NOTIFICATION 
ਟੈਲੀਗ੍ਰਾਮ  ਪਾਓ ਹਰ ਅੱਪਡੇਟ ਮੋਬਾਈਲ ਤੇ JOIN ਕਰੋ ਟੈਲੀਗ੍ਰਾਮ  ( JOIN HERE )
05-2022 5994 ETT RECRUITMENT 2022 ਪੰਜਾਬ ਈਟੀਟੀ ਭਰਤੀ 2022  ( DOWNLOAD HERE)
05-2022 PUNJAB POST OFFICE RECRUITMENT  2022; ਪੰਜਾਬ ਗ੍ਰਾਮੀਣ ਡਾਕ ਸੇਵਕ ਭਰਤੀ 2022  ( DOWNLOAD HERE)
05-2022  ਸਿਹਤ ਵਿਭਾਗ, ਪੰਜਾਬ, ਵੱਲੋਂ 2156 ਅਸਾਮੀਆਂ ਤੇ ਭਰਤੀ 05-2022 ( DOWNLOAD HERE )
30-04-2022 DISTT ATTORNEY RECRUITMENT PUNJAB 2022 20/5/2022
(DOWNLOAD HERE)
05-2022 BHASHA VIBHAG  RECRUITMENT 2022 (DOWNLOAD HERE)
05-2022

 sswcd  RECRUITMENT 2022; ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ  ਵੱਲੋਂ  ਵੱਖ ਵੱਖ ਅਸਾਮੀਆਂ ਤੇ ਭਰਤੀ 

 ( DOWNLOAD HERE)
04-2022 PNB  RECRUITMENT 2022; ਪੰਜਾਬ ਨੈਸ਼ਨਲ ਬੈਂਕ ਭਰਤੀ 2022 05-2022            (DOWNLOAD  HERE)
05-2022 PSCB RECRUITMENT 2022; ਪੰਜਾਬ ਕੋਆਪਰੇਟਿਵ ਬੈਂਕ ਭਰਤੀ 2022  ( DOWNLOAD HERE)
05-2022  ਸਥਾਨਕ ਸਰਕਾਰ ਵਿਭਾਗ, ਪੰਜਾਬ, ਵੱਲੋਂ 531 ਅਸਾਮੀਆਂ ਤੇ ਭਰਤੀ 05-2022 ( DOWNLOAD HERE )
05-2022  PUNJAB LOCAL GOVT RECRUITMENT 2022   05-2022 ( DOWNLOAD HERE )
05-2022ਗ੍ਰਾਮ ਸੇਵਕ ਭਰਤੀ ਪੰਜਾਬ 2022 05-2022 ( DOWNLOAD HERE)
05-2022 ਪੰਜਾਬ ਫਾਰੈਸਟ ਗਾਰਡ ਭਰਤੀ 202205-2022 ( DOWNLOAD HERE)
05-2022VDO/ GRAM SEWAK BHARTI PUNJAB 2022 05-2022 ( DOWNLOAD HERE)
05-2022 PUNJAB FOREST GUARD RECRUITMENT 202205-2022 ( DOWNLOAD HERE)
-05-2022 SENIOR ASSISTANT RECRUITMENT  EDUCATION DEPARTMENT  2022  -05 2022  (DOWNLOAD HERE)
-05-2022 LEGAL ASSISTANT RECRUITMENT IN EDUCATION DEPARTMENT  2022  -05 2022  (DOWNLOAD HERE)
-05-2022 CLERK CUM DATA ENTRY OPERATOR RECRUITMENT 2022  -05 2022  (DOWNLOAD HERE)
-05-2022 LIBRARIAN RECRUITMENT 2022  -05 2022  (DOWNLOAD HERE)
05- 2022 CLERK RECRUITMENT IN EDUCATION DEPARTMENT  2022  -05 2022  (DOWNLOAD HERE)
22-04-2022 POWER COM RECRUITMENT 2022  20-05 2022  (DOWNLOAD HERE)
14-04-2022 DISTT AND SESSION JUDGE OFFICE BARNALA RECRUITMENT 13-05 2022  (APPLY HERE)
06-04-2022 PSPCL RECRUITMENT (WRITTEN TEST )  22-04 2022  (DOWNLOAD HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
12-04-2022 PSOU NON TEACHING  RECRUITMENT 2022  09-05 2022  (APPLY HERE)
06-04-2022 PGI JUNIOR AUDITOR RECRUITMENT 05-05 2022  (APPLY HERE)
06-04-2022KMV JALANDHAR RECRUITMENT 2022 20-04 2022  (APPLY HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
30-03-2022 GNDU RECRUITMENT 2022  13-04-2022   ( APPLY HERE)
30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

ETT RECRUITMENT 2022 SYLLABUS: SYLLABUS FOR ETT RECRUITMENT, DOWNLOAD HERE

#ETT RECRUITMENT SYLLABUS# ETT RECRUITMENT SYLLABUS 2022.

ਸਿੱਖਿਆ ਵਿਭਾਗ ਵੱਲੋਂ 5994 ਈਟੀਟੀ ਅਸਾਮੀਆਂ ਦੀ ਭਰਤੀ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਭਰਤੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕੀਤੀ ਜਾਵੇਗੀ। 


ਇਸ ਭਰਤੀ ਸਬੰਧੀ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ। ਅਤੇ ਇਛੁੱਕ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਣਗੇ।

ਈਟੀਟੀ ਅਸਾਮੀਆਂ ਲਈ ਭਰਤੀ ਲਈ ਲਿਖਤੀ ਪ੍ਰੀਖਿਆ ਲਈ ਜਾਵੇਗੀ। ਇਸ ਭਰਤੀ ਲਈ ਸਿਲੇਬਸ ਸਾਲ 2021 ਵਿੱਚ ਹੋਈ ਭਰਤੀ ਦੇ ਸਿਲੇਬਸ ਨਾਲ ਮਿਲਦਾ ਜੁਲਦਾ ਹੋਵੇਗਾ।

25 ਸਰਕਾਰੀ ਵਿਭਾਗਾਂ ਵਿੱਚ 26454 ਸਰਕਾਰੀ ਨੌਕਰੀਆਂ; ਵਿਸ਼ਾਲ ਭਰਤੀ ਮੁਹਿੰਮ ਦੀ ਸ਼ੁਰੁਆਤ

 

RECENT UPDATES

Today's Highlight