Monday, 23 May 2022

ਭਗਵੰਤ ਮਾਨ ਵੱਲੋਂ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਚੰਡੀਗੜ੍ਹ ਤੋਂ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਤੁਰੰਤ ਸ਼ੁਰੂ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏ.ਏ.ਆਈ. ਨਾਲ ਤਾਲਮੇਲ ਕਰਨ ਦੇ ਨਿਰਦੇਸ਼

 ਭਗਵੰਤ ਮਾਨ ਵੱਲੋਂ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਚੰਡੀਗੜ੍ਹ ਤੋਂ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਤੁਰੰਤ ਸ਼ੁਰੂ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏ.ਏ.ਆਈ. ਨਾਲ ਤਾਲਮੇਲ ਕਰਨ ਦੇ ਨਿਰਦੇਸ਼


ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਨੂੰ ਖੁੱਲ੍ਹੀ ਮੰਡੀ ਬਣਾਉਣ ਵਾਸਤੇ ਫੌਰੀ ਤੌਰ ’ਤੇ ਕਾਰਗੋ ਉਡਾਨਾਂ ਸ਼ੁਰੂ ’ਤੇ ਜ਼ੋਰ ਪਾਇਆ


ਸਿਵਲ ਏਵੀਏਸ਼ਨ ਕੌਂਸਲ ਨੂੰ ਪੇਸ਼ੇਵਰ ਸਿਖਲਾਈ ਪ੍ਰਾਪਤ ਪਾਇਲਟਾਂ ਵਜੋਂ ਪੂਰੀ ਤਰ੍ਹਾਂ ਨਾਲ ਲੈਸ ਹੋਣ ਲਈ ਫਲਾਇੰਗ ਟ੍ਰੇਨਿਗ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਤਰਜੀਹ ਦੇਣ ਲਈ ਕਿਹਾ


ਚੰਡੀਗੜ੍ਹ, 23 ਮਈ:


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਖਾਸ ਕਰਕੇ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸ਼ੁਰੂ ਕਰਨ ਵਾਸਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏ.ਆਈ.) ਨਾਲ ਤੁਰੰਤ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ।


ਜ਼ਿਕਰਯੋਗ ਹੈ ਕਿ ਇਸ ਸਮੇਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਬਈ ਅਤੇ ਸ਼ਾਰਜਾਹ ਲਈ ਸਿਰਫ਼ ਦੋ ਅੰਤਰਰਾਸ਼ਟਰੀ ਉਡਾਨਾਂ ਹੀ ਚੱਲ ਰਹੀਆਂ ਹਨ।


ਅੱਜ ਸਵੇਰੇ ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ 'ਤੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੈਨੇਡਾ, ਅਮਰੀਕਾ, ਯੂ.ਕੇ., ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਪੰਜਾਬੀ ਵਸੋਂ ਦਾ ਵੱਡਾ ਹਿੱਸਾ ਵੱਸਦਾ ਹੈ ਜਿਸ ਕਰਕੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਪੰਜਾਬ ਵਿੱਚ ਆਪਣੇ ਜੱਦੀ ਸਥਾਨਾਂ ਉਤੇ ਬਿਨਾਂ ਕਿਸੇ ਦਿੱਕਤ ਤੋਂ ਜਾਣ ਲਈ ਇਹ ਉਪਰਾਲਾ ਹੋਰ ਵੀ ਸੁਵਿਧਾਜਨਕ ਸਾਬਤ ਹੋਵੇਗਾ।


ਸੂਬੇ ਵਿੱਚ ਖੇਤੀ ਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਵਿਭਾਗ ਨੂੰ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਾਰਗੋ ਉਡਾਨਾਂ ਤੁਰੰਤ ਸ਼ੁਰੂ ਕਰਨ ਲਈ ਵੀ ਆਖਿਆ ਤਾਂ ਜੋ ਪੰਜਾਬ ਨੂੰ ਖੁੱਲ੍ਹੀ ਮੰਡੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਇਹ ਕਦਮ ਦੁਨੀਆ ਭਰ ਵਿੱਚ ਖੁਰਾਕੀ ਵਸਤਾਂ ਦੀ ਬਰਾਮਦ ਨੂੰ ਅਤਿ ਲੋੜੀਂਦਾ ਹੁਲਾਰਾ ਦੇਣ ਅਤੇ ਖਾਸ ਕਰਕੇ ਸੂਬੇ ਦੇ ਕਿਸਾਨਾਂ ਦੀ ਆਮਦਨ ਕਈ ਗੁਣਾ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।


ਇਸੇ ਤਰ੍ਹਾਂ ਮੁੱਖ ਮੰਤਰੀ ਨੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਰੱਖਣ ਵਾਸਤੇ ਵਿਆਪਕ ਰੂਪ ਵਿਚ ਸਹਿਮਤੀ ਬਣਾਉਣ ਲਈ ਵਿਭਾਗ ਨੂੰ ਤੁਰੰਤ ਹਰਿਆਣਾ ਸ਼ਹਿਰੀ ਹਵਾਬਾਜ਼ੀ ਵਿਭਾਗ ਨਾਲ ਮੀਟਿੰਗ ਕਰਨ ਲਈ ਕਿਹਾ।  


ਸੂਬਾ ਭਰ ਵਿੱਚ ਸਨਅਤੀਕਰਨ ਨੂੰ ਅੱਗੇ ਵਧਾਉਣ ਲਈ ਸ਼ਹਿਰੀ ਹਵਾਬਾਜ਼ੀ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਹਲਵਾਰਾ ਵਿਖੇ ਅੰਤਰਰਾਸ਼ਟਰੀ ਸਿਵਲ ਇਨਕਲੇਵ ਨੂੰ ਛੇਤੀ ਤੋਂ ਛੇਤੀ ਚਾਲੂ ਕਰਨ ਲਈ ਆਖਿਆ ਜਿਸ ਨਾਲ ਸੂਬੇ ਦੇ ਉਦਯੋਗਿਕ ਧੁਰੇ-ਲੁਧਿਆਣਾ ਦੇ ਆਸ-ਪਾਸ ਵਪਾਰਕ ਅਤੇ ਉਦਯੋਗਿਕ ਗਤੀਵਿਧੀਆਂ ਸ਼ੁਰੂ ਹੋਣ ਨਾਲ ਇਸ ਨੂੰ ਵੱਡਾ ਹੁਲਾਰਾ ਮਿਲ ਸਕਦਾ ਹੈ।


ਪੰਜਾਬ ਰਾਜ ਸ਼ਹਿਰੀ ਹਵਾਬਾਜ਼ੀ ਕੌਂਸਲ (ਪੀ.ਐਸ.ਸੀ.ਏ.ਸੀ.) ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਭਗਵੰਤ ਮਾਨ ਨੇ ਸ਼ਹਿਰੀ ਹਵਾਬਾਜ਼ੀ ਦੇ ਸਕੱਤਰ ਨੂੰ ਪੇਸ਼ੇਵਰ ਸਿਖਲਾਈ ਪ੍ਰਾਪਤ ਪਾਇਲਟਾਂ ਵਜੋਂ ਪੂਰੀ ਤਰ੍ਹਾਂ ਲੈਸ ਹੋਣ ਲਈ ਉਡਾਨਾਂ ਦੀ ਸਿਖਲਾਈ ਦੇਣ ਵਿਚ ਸੂਬੇ ਦੇ ਨੌਜਵਾਨਾਂ ਨੂੰ ਤਰਜੀਹ ਦੇਣ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਵੀ ਕਿਹਾ। ਇਸ ਤਰ੍ਹਾਂ ਇਹ ਕੌਂਸਲ ਸਥਾਨਕ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਉਡਾਨ ਦੀ ਸਿਖਲਾਈ ਦੇਣ ਵਿੱਚ ਸਹਾਈ ਸਿੱਧ ਹੋਵੇਗੀ। ਭਗਵੰਤ ਮਾਨ ਨੇ ਕਿਹ ਕਿ ਇਸ ਤੋਂ ਪਹਿਲਾਂ ਨੌਜਵਾਨਾਂ ਨੂੰ ਫਲਾਇੰਗ ਟ੍ਰੇਨਿੰਗ ਲਈ ਦੇਸ਼ ਦੇ ਹੋਰ ਹਿੱਸਿਆਂ ਅਤੇ ਇੱਥੋਂ ਤੱਕ ਕਿ ਵਿਦੇਸ਼ਾਂ ਵਿਚ ਜਾਣਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੂੰ ਇਸ ਨਾਲ ਆਪਣੇ ਹੀ ਸੂਬੇ ਦੇ ਅੰਦਰ ਕਿਫਾਇਤੀ ਦਰਾਂ 'ਤੇ ਇਹ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ।


ਮੁੱਖ ਮੰਤਰੀ ਨੇ ਵਿਭਾਗ ਨੂੰ ਸੀ.ਏ.ਟੀ.-2 ਨੂੰ ਅਗਾਂਹਵਧੂ ਸਿਸਟਮ ਕੇ.ਏ.ਟੀ.-3 ਵਿੱਚ ਅੱਪਗ੍ਰੇਡ ਕਰਨ ਲਈ ਆਪਣੇ ਯਤਨਾਂ ਨੂੰ ਤੇਜ਼ ਕਰਨ ਲਈ ਕਿਹਾ ਹੈ ਤਾਂ ਜੋ ਖਾਸ ਕਰਕੇ ਸਰਦੀਆਂ ਵਿਚ ਸੰਘਣੀ ਧੁੰਦ ਦੌਰਾਨ ਦੂਰ ਤੱਕ ਦੇਖਣ ਦੀ ਸਮਰੱਥਾ ਘਟ ਜਾਣ ਕਰਕੇ ਉਡਾਨ ਦੇ ਸੰਚਾਲਨ ਦੀ ਸਹੂਲਤ ਦਿੱਤੀ ਜਾ ਸਕੇ।


ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ, ਸਕੱਤਰ ਸ਼ਹਿਰੀ ਹਵਾਬਾਜ਼ੀ ਐਮ.ਐਸ ਜੱਗੀ, ਡਾਇਰੈਕਟਰ ਸ਼ਹਿਰੀ ਹਵਾਬਾਜ਼ੀ ਸੁਮੀਤ ਜਾਰੰਗਲ ਅਤੇ ਸਲਾਹਕਾਰ ਸ਼ਹਿਰੀ ਹਵਾਬਾਜ਼ੀ ਕੈਪਟਨ ਅਭੈ ਚੰਦਰਾ ਹਾਜ਼ਰ ਸਨ।

CDPO RECRUITMENT 2022 : ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੀ ਭਰਤੀ ਲਈ ਨੋਟਿਸ ਜਾਰੀ

#PUNJAB  CDPO RECRUITMENT 2022#


ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ,ਵਿਭਾਗ ਪੰਜਾਬ, ਚੰਡੀਗੜ੍ਹ ਵੱਲੋਂ  ਬਾਲ ਵਿਕਾਸ ਪ੍ਰੋਜੈਕਟ ਅਫਸਰਾਂ  ਦੀ ਭਰਤੀ ਲਈ ਨੋਟਿਸ ਜਾਰੀ ਕੀਤਾ ਗਿਆ ਹੈ।ਇਹ ਭਰਤੀ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਕੀਤੀ ਜਾਵੇਗੀ।
 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੀ ਅਸਾਮੀ ਤੇ ਨਿਯੁਕਤੀ ਕਰਨ ਸਬੰਧੀ ਉਮੀਦਵਾਰਾਂ ਦੀ ਭਰਤੀ ਲਈ ਮੰਗ ਪੱਤਰ ਮੰਗੇ ਜਾ ਰਹੇ ਹਨ ।     ਟੈਲੀਗ੍ਰਾਮ  ਪਾਓ ਹਰ ਅੱਪਡੇਟ ਮੋਬਾਈਲ ਤੇ JOIN ਕਰੋ ਟੈਲੀਗ੍ਰਾਮ  ( JOIN HERE )

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ,ਵਿਭਾਗ ਪੰਜਾਬ, ਚੰਡੀਗੜ੍ਹ ਵੱਲੋਂ ਇਹਨਾਂ ਭਰਤੀਆਂ ਲਈ ਪ੍ਰਕ੍ਰਿਆ ਸ਼ੁਰੂ ਕਰਨ ਲਈ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੂੰ ਗਾਈਡਲਾਈਨਜ਼ ਭੇਜ ਦਿੱਤੀਆਂ ਹਨ। 


ਅਸਾਮੀ ਦਾ ਨਾਂ : ਬਾਲ ਵਿਕਾਸ ਪ੍ਰੋਜੈਕਟ ਅਫਸਰ 

ਭਰੀਆਂ ਜਾਣ ਵਾਲੀਆਂ ਅਸਾਮੀਆਂ ਦੀ ਗਿਣਤੀ :   19
ਦਫ਼ਤਰ ਜਾਂ ਸੰਸਥਾ ਦਾ ਨਾਂ ਅਤੇ ਸਥਾਨ, ਜਿਸ ਵਿੱਚ  ਅਸਾਮੀਆਂ ਮੌਜੂਦ ਹਨ :  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ,ਵਿਭਾਗ ਪੰਜਾਬ, ਚੰਡੀਗੜ੍ਹ।
 
CDPO ਇਸ਼ਤਿਹਾਰ ਜਾਰੀ ਹੋਣ ਦੀ ਮਿਤੀ : 20 ਮਈ 2022 ( TENTATIVE) 
CDPO LAST DATE FOR APPLYING : JUNE 2022

ਬਾਲ ਵਿਕਾਸ ਪ੍ਰੋਜੈਕਟ ਅਫਸਰ  ਦੀ ਭਰਤੀ ਲਈ ਸਿਲੇਬਸ( available soon)

ਬਾਲ ਵਿਕਾਸ ਪ੍ਰੋਜੈਕਟ ਅਫਸਰ  ਦੀ ਭਰਤੀ ਲਈ ਯੋਗਤਾ
Should be passed B.A/B.Sc Examination with Social Science, Social Work, Sociology, Child Development Nutrition, Psychology, Economics, Philosophy or Enthropology as one of the Subjects
from a recognised university or institution.

CDPO RECRUITMENT 2022, PAY SCALE:Pay scale as per 7th CPC/Pay Matrix (minimum Pay Admissible)35400/
CDPO RECRUITMENT 2022 CATEGORY WISE VACANCIES

IMPORTANT LINKS:    ਟੈਲੀਗ੍ਰਾਮ  ਪਾਓ ਹਰ ਅੱਪਡੇਟ ਮੋਬਾਈਲ ਤੇ JOIN ਕਰੋ ਟੈਲੀਗ੍ਰਾਮ  ( JOIN HERE )

IMPORTANT NOTE: KEEP REFRESHING THIS PAGE FOR LATES JOB UPDATE

 PUNJAB GOVT JOBS 2022 :  ਦੇਖੋ ਪੰਜਾਬ ਸਰਕਾਰ 2022  ਦੀਆਂ ਸਰਕਾਰੀ ਨੋਕਰੀਆਂ ਇੱਥੇ 

Application starts on  Name of DEPARTMENT LAST DATE FOR APPLYING/ OFFICIAL NOTIFICATION 
ਟੈਲੀਗ੍ਰਾਮ  ਪਾਓ ਹਰ ਅੱਪਡੇਟ ਮੋਬਾਈਲ ਤੇ JOIN ਕਰੋ ਟੈਲੀਗ੍ਰਾਮ  ( JOIN HERE )
05-2022 SYLLABUS MASTER CADRE  RECRUITMENT 2022  ( DOWNLOAD HERE)
05-2022 PPSC DISTT MANAGER RECRUITMENT 2022  ( DOWNLOAD HERE)
05-2022 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੀ ਭਰਤੀ 2022  ( DOWNLOAD HERE)
05-2022 CDPO RECRUITMENT 2022  ( DOWNLOAD HERE)
05-2022 PUNJAB POST OFFICE RECRUITMENT  2022; ਪੰਜਾਬ ਗ੍ਰਾਮੀਣ ਡਾਕ ਸੇਵਕ ਭਰਤੀ 2022  ( DOWNLOAD HERE)
05-2022  ਸਿਹਤ ਵਿਭਾਗ, ਪੰਜਾਬ, ਵੱਲੋਂ 2156 ਅਸਾਮੀਆਂ ਤੇ ਭਰਤੀ 05-2022 ( DOWNLOAD HERE )
30-04-2022 DISTT ATTORNEY RECRUITMENT PUNJAB 2022 20/5/2022
(DOWNLOAD HERE)
05-2022 BHASHA VIBHAG  RECRUITMENT 2022 (DOWNLOAD HERE)
05-2022

 sswcd  RECRUITMENT 2022; ਸਮਾਜਿਕ ਸੁਰੱਖਿਆ  ਅਤੇ ਇੱਸਤਰੀ ਤੇ ਬਾਲ ਵਿਕਾਸ ਵਿਭਾਗ  ਵੱਲੋਂ  ਵੱਖ ਵੱਖ ਅਸਾਮੀਆਂ ਤੇ ਭਰਤੀ 

 ( DOWNLOAD HERE)
04-2022 PNB  RECRUITMENT 2022; ਪੰਜਾਬ ਨੈਸ਼ਨਲ ਬੈਂਕ ਭਰਤੀ 2022 05-2022            (DOWNLOAD  HERE)
05-2022 PSCB RECRUITMENT 2022; ਪੰਜਾਬ ਕੋਆਪਰੇਟਿਵ ਬੈਂਕ ਭਰਤੀ 2022  ( DOWNLOAD HERE)
05-2022  ਸਥਾਨਕ ਸਰਕਾਰ ਵਿਭਾਗ, ਪੰਜਾਬ, ਵੱਲੋਂ 531 ਅਸਾਮੀਆਂ ਤੇ ਭਰਤੀ 05-2022 ( DOWNLOAD HERE )
05-2022  PUNJAB LOCAL GOVT RECRUITMENT 2022   05-2022 ( DOWNLOAD HERE )
05-2022ਗ੍ਰਾਮ ਸੇਵਕ ਭਰਤੀ ਪੰਜਾਬ 2022 05-2022 ( DOWNLOAD HERE)
05-2022 ਪੰਜਾਬ ਫਾਰੈਸਟ ਗਾਰਡ ਭਰਤੀ 202205-2022 ( DOWNLOAD HERE)
05-2022VDO/ GRAM SEWAK BHARTI PUNJAB 2022 05-2022 ( DOWNLOAD HERE)
05-2022 PUNJAB FOREST GUARD RECRUITMENT 202205-2022 ( DOWNLOAD HERE)
-05-2022 SENIOR ASSISTANT RECRUITMENT  EDUCATION DEPARTMENT  2022  -05 2022  (DOWNLOAD HERE)
-05-2022 LEGAL ASSISTANT RECRUITMENT IN EDUCATION DEPARTMENT  2022  -05 2022  (DOWNLOAD HERE)
-05-2022 CLERK CUM DATA ENTRY OPERATOR RECRUITMENT 2022  -05 2022  (DOWNLOAD HERE)
-05-2022 LIBRARIAN RECRUITMENT 2022  -05 2022  (DOWNLOAD HERE)
05- 2022 CLERK RECRUITMENT IN EDUCATION DEPARTMENT  2022  -05 2022  (DOWNLOAD HERE)
22-04-2022 POWER COM RECRUITMENT 2022  20-05 2022  (DOWNLOAD HERE)
14-04-2022 DISTT AND SESSION JUDGE OFFICE BARNALA RECRUITMENT 13-05 2022  (APPLY HERE)
06-04-2022 PSPCL RECRUITMENT (WRITTEN TEST )  22-04 2022  (DOWNLOAD HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
12-04-2022 PSOU NON TEACHING  RECRUITMENT 2022  09-05 2022  (APPLY HERE)
06-04-2022 PGI JUNIOR AUDITOR RECRUITMENT 05-05 2022  (APPLY HERE)
06-04-2022KMV JALANDHAR RECRUITMENT 2022 20-04 2022  (APPLY HERE)
06-04-2022 BFSU LECTURER RECRUITMENT ( ADVT -3)  27-04 2022  (APPLY HERE)
06-04-2022 PPSC DISTT ATTORNEY GENERAL RECRUITMENT 2022 26-04 2022  (ਅਪਲਾਈ ਕਰੋ )
04-01-2022 PUNJAB SCHOOL TEACHER RECRUITMENT 2022  20-04 2022  (ਅਪਲਾਈ ਕਰੋ )
30-03-2022 MGSIPAP CHANDIGARH 2022 24-04 2022  (ਅਪਲਾਈ ਕਰੋ )
30-03-2022 BFSU RECRUITMENT 2022 (ADVT -2) 28-04 2022  (ਅਪਲਾਈ ਕਰੋ )
30-03-2022 GNDU RECRUITMENT 2022  13-04-2022   ( APPLY HERE)
30-03-2022 DAV COLLEGE RECRUITMENT 2022 28-04 2022  (ਅਪਲਾਈ ਕਰੋ )
30-03-2022 ਪੰਜਾਬ ਜੇਲ ਵਿਭਾਗ ਭਰਤੀ 2022 11-04-2022  (ਅਪਲਾਈ  ਕਰੋ  )

WEATHER ALERT : ਆਉਣ ਵਾਲੇ 2-3 ਘੰਟਿਆਂ ਦੌਰਾਨ ਮੀਂਹ, ਗਰਜ਼/ਬਿਜਲੀ ਅਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ

 ਮੌਸਮ ਵਿਭਾਗ ਚੰਡੀਗੜ੍ਹ ਨੇ ਆਉਣ ਵਾਲੇ 2-3 ਘੰਟਿਆਂ ਦੌਰਾਨ ਵਾਰਿਸ  /ਬਿਜਲੀ ਅਤੇ ਤੇਜ਼ ਰਫ਼ਤਾਰ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।ਜਾਰੀ ਪ੍ਰੈਸ ਨੋਟ ਵਿੱਚ ਮੌਸਮ ਵਿਭਾਗ ਨੇ ਕਿਹਾ ," ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ, ਫਰੀਦਕੋਟ ਅਤੇ ਬਠਿੰਡਾ ਜ਼ਿਲ੍ਹਿਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗਰਜ਼/ਬਿਜਲੀ ਅਤੇ ਤੇਜ਼ ਹਵਾਵਾਂ (40-50kmph) ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਅਗਲੇ 2-3 ਘੰਟਿਆਂ ਦੌਰਾਨ ਖੇਤਰ ਫਾਜ਼ਿਲਕਾ, ਫਿਰੋਜ਼ਪੁਰ ਅਤੇ ਮੁਕਤਸਰ ਜ਼ਿਲ੍ਹਿਆਂ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ। 

"Light to moderate rain with thunderstorm/ lightning and gusty wind (40-50kmph) likely to continue over, Ferozepur, Fazilka, Muktsar, Moga, Faridkot and Bathinda Districts and adjoining areas and Hail likely over parts of Fazilka, Ferozepur and Muktsar Districts and adjoining areas during next 2-3 hours"

ETT TO HT PROMOTION LUDHIANA: ਪਹਿਲਾਂ ਜਾਰੀ ਪੱਤਰ ਰੱਦ, ਨਵੇਂ ਪਦ ਉਨਤ HT ਦੀ ਨਵੀਂ ਸੂਚੀ ਜਾਰੀ

ETT TO HT PROMOTION: 75 ETT ਬਣਨਗੇ HT, ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੂਚੀ ਜਾਰੀ

 

CABINET MEETING: ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਅਹਿਮ ਕੈਬਨਿਟ ਮੀਟਿੰਗ

ਚੰਡੀਗੜ੍ਹ 23 ਮਈ 

ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ: 30.05.2022 ਦਿਨ ਸੋਮਵਾਰ ਨੂੰ ਸਵੇਰੇ 11:30 ਵਜੇ, ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। 

PPSC NAIB TEHSILDAR RECRUITMENT: PPSC ਵੱਲੋਂ‌ਨਾਇਬ ਤਹਿਸੀਲਦਾਰਾਂ ਦੀ ਭਰਤੀ ਲਈ ਆਂਸਰ ਕੀਅ ਜਾਰੀ, ਕਰੋ ਡਾਊਨਲੋਡ

 PPSC NAIB TEHSILDAR RECRUITMENT 2022.

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਨਾਇਬ ਤਹਿਸੀਲਦਾਰਾਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ 22 ਮਈ ਐਤਵਾਰ ਨੂੰ ਲਈ ਗਈ ਸਨ। ਇਸ ਪ੍ਰੀਖਿਆ ਵਿੱਚ ਅਪੀਅਰ ਹੋਏ ਉਮੀਦਵਾਰਾਂ ਲਈ ਆਂਸਲ ਕੀ ਜਾਰੀ ਕਰ ਦਿੱਤੀ ਹੈ। ਆਂਸਰ ਕੀਅ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ, ਉਮੀਦਵਾਰਾਂ ਤੋਂ ਆਂਸਰ ਕੀਅ ਵਿੱਚ ਆਬਜੈਕਸਨ ਵੀ ਮੰਗੇ ਗਏ ਹਨ। ਆਂਸਰ ਕੀਅ  ਡਾਊਨਲੋਡ ਕਰਨ ਲਈ ਲਿੰਕ: 


NAIB TEHSILDAR ANSWER KEY 2022  : NAIB TEHSILDAR ANSWER KEY ALL SET DOWNLOAD HEREPPSC NAIB TEHSILDAR RECRUITMENT 2022: DOWNLOAD QUESTION PAPER HERE 


QUESTION PAPER ALL SETS NAIB TEHSILDAR RECRUITMENT 2022


ਮੁੱਖ ਅਧਿਆਪਕ ਜਥੇਬੰਦੀ ਪੱੰਜਾਬ ਦੀ ਮਲੇਰਕੋਟਲਾ ਵਿਖੇ ਹੋਈ ਮੀਟਿੰਗ।

 ਮੁੱਖ ਅਧਿਆਪਕ ਜਥੇਬੰਦੀ ਪੱੰਜਾਬ ਦੀ ਮਲੇਰਕੋਟਲਾ ਵਿਖੇ ਹੋਈ ਮੀਟਿੰਗ।


    ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਮਲੇਰਕੋਟਲਾ ਵਿਖੇ ਸੂਬਾ ਪ੍ਰਧਾਨ ਅਮਨਦੀਪ ਸਰਮਾ ਦੀ ਅਗਵਾਈ ਵਿੱਚ ਹੋਈ।ਮੀਟਿੰਗ ਦੀ ਸੁਰੂਆਤ ਕਰਦਿਆ ਸਟੇਟ ਕਮੇਟੀ ਮੈਂਬਰ ਸੁਖਵਿੰਦਰ ਸਿੰਗਲਾ ਬਰੇਟਾ ਨੇ ਜਥੇਬੰਦੀ ਬਾਰੇ ਚਾਣਨਾ ਪਾਇਆ। ਮੀਟਿੰਗ ਨੂੰ ਸੂਬਾ ਜੋਆਇੰਟ ਸਕੱਤਰ ਰਾਕੇਸ ਕੁਮਾਰ ਬਰੇਟਾ,ਸੂਬਾ ਮੀਤ ਪ੍ਰਧਾਨ ਜਸਨਦੀਪ ਕੁਲਾਣਾ,ਬਲਵਿੰਦਰ ਸਿੰਘ ਹਾਕਮਵਾਲਾ,ਗੁਰਜੰਟ ਸਿੰਘ ਮਲੇਰਕੋਟਲਾ,ਰਾਜੇਸ ਕੁਮਾਰ,ਦੀਪਕ ਬਖਸੀਵਾਲਾ,ਸੰਦੀਪ ਬਰੇਟਾ,ਵਿਸਾਲ ਮਲੇਰਕੋਟਲਾ,ਅਸੋਕ ਕੁਮਾਰ ਮਲੇਰਕੋਟਲਾ,ਲਵਨੀਸ ਗੋਇਲ ਨਾਭਾ ਅ‍ਦਿ ਨੇ ਸੰਬੋਧਨ ਕਰਦਿਆ ਨਿਮਨ ਮਸਲਿਆਂ ਤੇ ਗੱਲਬਾਤ ਰੱਖੀ। 

             ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਅਤੇ ਪ੍ਰਾਇਮਰੀ ਸਿੱਖਿਆ ਦੇ ਪ੍ਰਬੰਧ ਸਬੰਧੀ ਆ ਰਹੀਆਂ ਸਮੱਸਿਆਵਾਂ ਵਿੱਚ ਪ੍ਰੀ ਪ੍ਰਾਇਮਰੀ ਦੀਆਂ ਲਗਪਗ 14 ਹਜ਼ਾਰ ਪੋਸਟਾਂ ਦੀ ਭਰਤੀ ਅਤੇ ਪ੍ਰਾਇਮਰੀ ਕਾਡਰ ਦੀਆਂ 14993 ਇਹ ਖਾਲੀ ਪਈਆਂ ਪੋਸਟਾਂ ਦੀ ਭਰਤੀ ਤੁਰੰਤ ਕਰਨਾ।

         ਖ਼ਤਮ ਕੀਤੀਆਂ ਹੈੱਡ ਟੀਚਰਾਂ ਦੀਆਂ ਪੋਸਟਾਂ ਨੂੰ ਬਹਾਲ ਕਰਵਾਉਣਾ 

     1904 ਹੈੱਡ ਟੀਚਰਾਂ ਦੀਆਂ ਪੋਸਟਾਂ ਜਿਹੜੀਆਂ ਪਿਛਲੇ ਸਾਲਾਂ ਵਿਚ ਸਿੱਖਿਆ ਸਕੱਤਰ ਪੰਜਾਬ ਵੱਲੋਂ ਬੱਚਿਆਂ ਦੀ ਗਿਣਤੀ ਘਟਣ ਕਾਰਨ ਖ਼ਤਮ ਹੋਈਆਂ ਸਨ ਨੂੰ ਤੁਰੰਤ ਪੂਰਾ ਕੀਤਾ ਜਾਵੇ ਕਿਉਂਕਿ ਬੱਚਿਆਂ ਦੀ ਗਿਣਤੀ ਵਿੱਚ ਪਿਛਲੇ ਸਾਲਾਂ ਵਿੱਚ ਅਥਾਹ ਵਾਧਾ ਹੋਇਆ ਹੈ।

ਪਹਿਲਾ ਪੋਸਟਾ:8134

ਹੁਣ ਪੋਸਟਾ     :6330

,ਪ੍ਰਾਇਮਰੀ ਸਕੂਲਾਂ ਵਿੱਚ ਪਾਰਟ ਟਾਇਮ ਸਵੀਪਰ ਅਤੇ ਪ੍ਰੀ ਪ੍ਰਾਇਮਰੀ ਲਈ ਹੈਲਪਰ ਦੀ ਭਰਤੀ ਦਾ ਪ੍ਰਬੰਧ ਤੁਰੰਤ ਕੀਤਾ ਜਾਵੇ।

,ਹੈਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੇ ਪ੍ਰਬੰਧਕੀ ਭੱਤੇ ਸਬੰਧੀ

     ਪੰਜਾਬ ਭਰ ਵਿਚ ਹੈੱਡ ਟੀਚਰ ਨੂੰ 2000 ਅਤੇ ਸੈਂਟਰ ਹੈੱਡ ਟੀਚਰ ਨੂੰ 3000 ਪਰ ਪਈ ਪ੍ਰਬੰਧਕੀ ਭੱਤਾ ਜ਼ਰੂਰ ਦਿੱਤਾ ਜਾਵੇ ਅਤੇ ਸੈਂਟਰ ਪੱਧਰ ਤੇ ਕਲਰਕ ਦੀ ਪੋਸਟ ਮੁਹੱਈਆ ਕਰਵਾਈ ਜਾਵੇ,

ਅਧਿਆਪਕਾਂ ਦੀਆਂ ਤਰੱਕੀਆਂ ਨੂੰ ਸਮਾਂਬੱਧ ਕਰਨਾ

ਪੰਜਾਬ ਭਰ ਵਿੱਚ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਨੂੰ ਸਮਾਂਬੱਧ ਕੀਤਾ ਜਾਵੇ ਹੈੱਡ ਟੀਚਰ,ਸੈਂਟਰ ਹੈੱਡ ਟੀਚਰ ਅਤੇ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੇ ਵੱਖ ਵੱਖ ਵਿਸ਼ੇ ਦੀਆਂ ਤਰੱਕੀਆਂ ਹਰੇਕ ਛਿਮਾਹੀ ਕੀਤੀਆਂ ਜਾਣ,

ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ,

ਅਧਿਆਪਕਾਂ ਦੀਆਂ ਤਨਖਾਹਾਂ ਅਤੇ ਮੈਡੀਕਲ ਬਿਲ ਸਮੇਂ ਅਨੁਸਾਰ ਜਾਰੀ ਕੀਤੇ ਜਾਣ ਅਧਿਆਪਕਾਂ ਦੀਆਂ ਤਨਖਾਹਾਂ ਮਹੀਨੇ ਦੀ ਪਹਿਲੀ ਤਾਰੀਖ ਨੂੰ ਜਾਰੀ ਹੋਣ,

6%ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਹੋਵੇ ਅਤੇ ਬੰਦ ਕੀਤੇ ਸਾਰੇ ਭੱਤੇ ਬਹਾਲ ਕੀਤੇ ਜਾਣ,

ਅਧਿਆਪਕਾਂ ਦੀਆਂ ਗ਼ੈਰ ਵਿਦਿਅਕ ਕੰਮਾਂ ਵਿੱਚ ਲਗਾਈਆਂ ਡਿਊਟੀਆਂ ਤੁਰੰਤ  ਕੱਟੀਆ ਜਾਣ ਅਤੇ ਪੰਜਾਬ ਭਰ ਦੇ ਸਾਰੇ ਅਧਿਆਪਕਾਂ ਨੂੰ ਜੋ ਵੀ ਬਾਹਰਲੇ ਕੰਮਾਂ ਵਿੱਚ ਲਗਾਏ ਗਏ ਹਨ ਸਕੂਲਾਂ ਵਿੱਚ ਭੇਜਿਆ ਜਾਵੇ,

ਮਹਿੰਗਾਈ ਦੇ ਹਿਸਾਬ ਨਾਲ ਮਿਡ ਡੇ ਮੀਲ ਦੀ ਰਾਸ਼ੀ ਵਿੱਚ ਵਾਧਾ ਕੀਤਾ ਜਾਵੇ ਅਤੇ ਵਿਦਿਆਰਥੀਆਂ ਦੀਆਂ ਵਰਦੀਆਂ ਲਈ ਘੱਟੋ ਘੱਟ ਇੱਕ ਹਜਾਰ ਰੁਪਏ ਪ੍ਰਤੀ ਵਿਦਿਆਰਥੀ ਰਾਸ਼ੀ ਜਾਰੀ ਹੋਵੇ,

ਸਕੂਲਾਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਬੰਦ ਹੋਵੇ ਟੈਲੀਫੋਨ ਰਾਹੀਂ ਸਕੂਲ ਮੁਖੀਆਂ ਨੂੰ ਪ੍ਰੇਸ਼ਾਨ ਕਰਨ ਵਾਲੇ ਬਾਹਰਲੇ ਸਟੇਟਾਂ ਦੇ ਵਿਆਕਤੀਆ ਤੇ ਤੁਰੰਤ ਕਾਰਵਾਈ ਹੋਵੇ,

ਅਧਿਆਪਕਾਂ ਦੀਆਂ ਬਦਲੀਆਂ ਦੀ ਪਾਲਿਸੀ ਵਿੱਚ ਲੋੜ ਅਨੁਸਾਰ ਸੁਧਾਰ ਕਰਕੇ ਦੂਰ ਦੁਰਾਡੇ ਬੈਠੇ ਅਧਿਆਪਕਾਂ ਨੂੰ ਵੀ ਘਰਾਂ ਦੇ ਕੋਲ ਲਿਆਂਦਾ ਜਾਵੇ,

ਸਕੂਲ ਗਰਾਂਟ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਸਾਲ ਭਰ ਸਕੂਲਾਂ ਦੇ ਕੰਮ ਨਿਰਵਿਘਨ ਕਰਵਾਏ ਜਾ ਸਕਣ,


ਪੰਜਵੀਂ ਕਲਾਸ ਦੇ ਦਾਖ਼ਲੇ ਅਤੇ ਵੱਖ- ਵੱਖ ਕੰਮਾਂ ਸਬੰਧੀ  ਸਮੇਂ -ਸਮੇ ਅਨੁਸਾਰ ਕੰਪਿਊਟਰ ਅਧਿਆਪਕ ਪ੍ਰਾਇਮਰੀ ਸਕੂਲਾਂ ਵਿੱਚ ਭੇਜੇ ਜਾਣ ਤਾਂ ਜੋ ਅਧਿਆਪਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।

,ਬੋਰਡ ਦੀਆਂ ਪ੍ਰੀਖਿਆਵਾਂ  2020-21 ਦੌਰਾਨ ਚਲਾਨ ਜਰਨੇਟ ਨਾ ਕਰਨ ਵਾਲੇ ਸਕੂਲ ਮੁਖੀਆਂ ਦੀਆਂ ਚਾਰਜਸ਼ੀਟਾਂ ਤੁਰੰਤ ਵਾਪਸ ਲਈਆਂ ਜਾਣ।

,ਪ੍ਰਾਇਮਰੀ ਕਾਡਰ ਦੀ ਪੋਸਟ ਜ਼ਿਲ੍ਹਾ ਕਾਡਰ ਦੀ ਪੋਸਟ ਹੈ ਇਸ ਲਈ ਹੈੱਡ ਟੀਚਰ, ਸੈਂਟਰ ਹੈੱਡ ਟੀਚਰ ਦੀਆਂ ਸੀਨੀਅਰਤਾ ਸੂਚੀਆਂ ਜ਼ਿਲ੍ਹਾ ਪੱਧਰ ਤੇ ਹੀ ਬਣਾਈਆਂ ਜਾਣ,

ਪੰਜਾਬ ਭਰ ਵਿੱਚ ਚੱਲਦੇ ਪ੍ਰਾਇਮਰੀ ਅਧਿਆਪਕਾਂ ਦੇ ਅਦਾਲਤੀ ਕੇਸਾਂ ਦਾ ਕੈਂਪ ਲਗਾ ਕੇ ਨਿਪਟਾਰਾ ਕੀਤਾ ਜਾਵੇ,

ਵਿਦਿਆਰਥੀਆਂ ਨੂੰ ਕਿਤਾਬਾਂ, ਵਰਦੀਆਂ ਅ ਸੈਸ਼ਨ ਦੇ ਸ਼ੁਰੂ 'ਚ ਹੀ ਜਾਰੀ ਕੀਤੀਆਂ ਜਾਣ,

ਅਧਿਆਪਕਾਂ ਦੇ ਕੰਮਾਂ ਪ੍ਰਤੀ ਬਲਾਕ ਸਿੱਖਿਆ ਅਫ਼ਸਰ ,ਜ਼ਿਲ੍ਹਾ ਸਿੱਖਿਆ ਅਫਸਰ ਤੋਂ ਲੈ ਕੇ ਹਰੇਕ ਅਧਿਕਾਰੀ ਨੂੰ ਸਮਾਂਬੱਧ ਕੀਤਾ ਜਾਵੇ,

ਅਧਿਆਪਕਾਂ ਦੇ ਮਸਲੇ ਹਰੇਕ ਤਿਮਾਹੀ ਕੈਂਪ ਲਗਾ ਕੇ ਹੱਲ ਕੀਤੇ ਜਾਣ,

ਸਕੂਲਾਂ ਦੀ ਚੈਕਿੰਗ ਸਮੇਂ ਅਧਿਆਪਕਾਂ ਨਾਲ ਸਕਰਾਤਮਕ ਰਵੱਈਆ ਅਪਣਾਇਆ ਜਾਵੇ ਕਿਸੇ ਵੀ ਅਧਿਆਪਕ ਨੂੰ ਉਸ ਦੀ ਕਲਾਸ ਵਿੱਚ ਜਾ ਕੇ ਉਸ ਬਾਰੇ ਬੋਲਣਾ ਗਲਤ ਹੈ।ਗਲਤੀਆਂ ਸਬੰਧੀ ਸਕੂਲ ਮੁਖੀ ਨਾਲ ਗੱਲਬਾਤ ਕੀਤੀ ਜਾਵੇ,

ਨਵੀਂ ਸਿੱਖਿਆ ਨੀਤੀ ਨੂੰ ਅਧਿਆਪਕਾਂ ਦੇ ਸੁਝਾਅ ਲੈਣ ਤੋਂ ਬਾਅਦ ਹੀ ਲਾਗੂ ਕੀਤਾ ਜਾਵੇ,ਅਧਿਆਪਕਾਂ ਦਾ ਮਾਨਸਿਕ ਤਣਾਓ ਖ਼ਤਮ ਕਰਦਿਆਂ ਸਿਰਫ ਤੇ ਸਿਰਫ ਅਧਿਆਪਕਾਂ ਨੂੰ ਬੱਚਿਆਂ ਦੀ ਪਡ਼੍ਹਾਈ ਤੇ ਹੀ ਕੇਦਰਤ ਕੀਤਾ ਜਾਵੇ।

        ਆਖੀਰ ਤੇ ਧੰਨਵਾਦ ਕਰਦਿਆਂ ਬਲਵਿੰਦਰ ਸਿੰਘ ਹਾਕਮਵਾਲਾ ਨੇ ਕਿਹਾ ਕੇ ਜਨਰਲ ਅਤੇ ਓ ਬੀ ਸੀ ਵਰਗ ਸਮੇਤ ਪ੍ਰੀ ਪ੍ਰਇਮਰੀ ਦੇ ਬੱਚਿਆਂ ਨੂੰ ਵੀ ਵਰਦੀਆ ਜਾਰੀ ਕੀਤੀਆਂ ਜਾਣ।

PSEB BOARD EXAM : ਸਿੱਖਿਆ ਬੋਰਡ ਵੱਲੋਂ ਦਸਵੀਂ ਸਾਇੰਸ ਅਤੇ ਹਿੰਦੀ ਦੀ ਮੁੱੜ ਪ੍ਰੀਖਿਆ 24-25 ਮਈ ਨੂੰ

PSEB BOARD EXAM : ਸਿੱਖਿਆ ਬੋਰਡ ਵੱਲੋਂ   ਪ੍ਰਬੰਧਕੀ ਕਾਰਨਾਂ ਕਰਕੇ   ਦਸਵੀਂ ਸਾਇੰਸ ਅਤੇ ਹਿੰਦੀ ਦੀ ਮੁੱੜ ਪ੍ਰੀਖਿਆ 24-25 ਮਈ ਨੂੰ  ਕਰਵਾਈ ਜਾਵੇਗੀ।
ਪੜ੍ਹੋ ਪੱਤਰ

 

ਖਰੜ ਦੇ ਨੌਜਵਾਨ ਅਰਸ਼ਦੀਪ ਸਿੰਘ ਨੂੰ ਭਾਰਤੀ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ 23 ਮਈ

ਖਰੜ ਦੇ ਨੌਜਵਾਨ ਅਰਸ਼ਦੀਪ ਸਿੰਘ ਨੂੰਭਾਰਤੀ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ  ਵਧਾਈ ਦਿੱਤੀ।

ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਕਿਹਾ ,"

ਖਰੜ ਦੇ ਸਾਡੇ ਨੌਜਵਾਨ ਅਰਸ਼ਦੀਪ ਸਿੰਘ ਨੂੰ ਭਾਰਤੀ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਵਧਾਈ!ਏਸੇ ਤਰ੍ਹਾਂ ਮਿਹਨਤ ਨਾਲ ਦੇਸ਼ ਸਮੇਤ ਪੰਜਾਬ ਦਾ ਨਾਂਅ ਦੁਨੀਆ ਭਰ ‘ਚ ਰੌਸ਼ਨ ਕਰੋ...ਖ਼ੂਬ ਤਰੱਕੀਆਂ ਕਰੋ...ਬਹੁਤ ਸਾਰੀਆਂ ਸ਼ੁੱਭਕਾਮਨਾਵਾਂ"

BREAKING NEWS: ਪੰਜਾਬ ਸਰਕਾਰ ਨੇ ਕੀਤਾ ਪ੍ਰਸ਼ਾਸਨਿਕ ਫੇਰਬਦਲ, 42 IAS/PCS ਅਧਿਕਾਰੀਆਂ ਦੇ ਤਬਾਦਲੇ

 

MOTHER'S WORKSHOP: ਸਿੱਖਿਆ ਵਿਭਾਗ ਇਸ ਵਿੱਦਿਅਕ ਸਾਲ ਦੌਰਾਨ ਵਿਦਿਆਰਥੀਆਂ ਦੀਆਂ ਮਾਂਵਾਂ ਦੀ ਲਗਾਏਗਾ ਵਰਕਸ਼ਾਪ, ਸ਼ਡਿਊਲ ਜਾਰੀ

 

Bhasha Sangam Quiz : ਸਮੂਹ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ

 

CURRENT AFFAIRS ; 23 MAY IMPORTANT CURRENT AFFAIRS FOR ALL EXAMS

 ਹਾਲ ਹੀ 'ਚ 'ਐਂਥਨੀ ਅਲਬਾਨੀਜ਼' ਕਿਸ ਦੇਸ਼ ਦੇ ਨਵੇਂ   ਪ੍ਰਧਾਨ ਮੰਤਰੀ ਬਣੇ?

Question: Recently  "Anthony Albanese" has become the Prime minister of which country?  

 • a ਫਰਾਂਸ
 • b . ਆਸਟ੍ਰੇਲੀਆ
 • c. ਇਟਲੀ
 • d. ਇਹਨਾਂ ਵਿੱਚੋਂ ਕੋਈ ਨਹੀਂ

Question:  ਹਾਲ ਹੀ ਵਿੱਚ ਕਿਹੜੇ ਰਾਜ ਨੇ 100 ਪ੍ਰਤੀਸ਼ਤ ਬਿਜਲੀਕਰਨ ਕੀ ਟੀਚਾ ਪ੍ਰਾਪਤ ਕੀਤਾ  ਹੈ?
Which state has achieved the target of 100% electrification in May 2022? 

 • a ਹਰਿਆਣਾ
 • b .ਗੋਆ
 • c. ਮਹਾਰਾਸ਼ਟਰ
 • d. ਇਹਨਾਂ ਵਿੱਚੋਂ ਕੋਈ ਵੀ

 Question: ਹਾਲ ਹੀ ਵਿੱਚ, Paytm ਨੇ ਕਿਸਨੂੰ ਆਪਣੇ MD ਅਤੇ CEO ਵਜੋਂ ਨਿਯੁਕਤ ਕੀਤਾ ਹੈ? Who has been appointed by PayTm as its MD and CEO?

 • a ਵਿਨਾਇਕ  ਪਾਈ
 • b . ਗਿਆਨੇਸ਼ ਭਾਰਤੀ
 • c. ਵਿਜੇ ਸ਼ੇਖਰ ਸ਼ਰਮਾ
 • d. ਇਹਨਾਂ ਵਿੱਚੋਂ ਕੋਈ ਨਹੀਂ

 Question:  5 ਦਿਨਾ ਵਿਸ਼ਵ ਆਰਥਿਕ ਫੋਰਮ ( World Economic Forum )  ਸਾਲਾਨਾ ਮੀਟਿੰਗ ਵਿੱਚ ਭਾਰਤ ਦੀ ਨੁਮਾਇੰਦਗੀ ਕੌਣ ਕਰੇਗਾ?

 • a ਨਰਿੰਦਰ ਮੋਦੀ
 • b . ਪੀਯੂਸ਼ ਗੋਇਲ 
 • c. ਐਸ. ਜੈਸ਼ੰਕਰ 
 • d. ਇਹਨਾਂ ਵਿੱਚੋਂ ਕੋਈ ਨਹੀਂ

Question:  ਹਾਲ ਹੀ 'ਚ 'ਦਿ ਗ੍ਰੇਟ ਗਾਮਾ' ਨੇ 144ਵਾਂ ਜਨਮਦਿਨ ਮਨਾਇਆ ( 144Th Birth anniversary) , ਇਹ ਕਿਸ ਦਿਨ  ਮਨਾਇਆ ਜਾਂਦਾ ਹੈ?

 • a 22 ਮਈ
 • b. 21 ਮਈ
 • c.19 ਅਪ੍ਰੈਲ
 • d. ਇਹਨਾਂ ਵਿੱਚੋਂ ਕੋਈ ਨਹੀਂ

Question:  ਕਿਸ ਦੇਸ਼ ਨੇ ਹਾਲ ਹੀ ਵਿੱਚ ਦੁਨੀਆ ਦਾ ਪਹਿਲਾ ਰਹਿਣ ਯੋਗ ਗ੍ਰਹਿ ਸਪੇਸ ਟੈਲੀਸਕੋਪ ਨਾਲ  ਡਿਸਕਵਰ ਕਰਨ ਦੀ ਯੋਜਨਾ ਬਣਾਈ ਹੈ. 
The country which has recently planned to discover the world's first habitable planet with space telescope?  

 • a ਭਾਰਤ
 • b. ਚੀਨ
 • c. ਅਮਰੀਕਾ
 • d. ਇਹਨਾਂ ਵਿੱਚੋਂ ਕੋਈ ਨਹੀਂ

Question: ਹਾਲ ਹੀ ਵਿੱਚ ਨੈਸ਼ਨਲ ਜੀਓਗਰਾਫਿਕ ਸੋਸਾਇਟੀ   ਨੇ ਕਿਹੜੇ  ਹਿਮਾਲਿਆ ਤੇ   ਦੁਨੀਆ ਦਾ ਸਭ ਤੋਂ ਉੱਚਾ ਮੌਸਮ ਸਟੇਸ਼ਨ
 ਸਥਾਪਿਤ ਕੀਤਾ ਹੈ? 

 • a ਮਾਉਂਟ ਐਵਰੈਸਟ
 • b . K 2
 • c. Kanchanjunga
 • d. ਇਹਨਾਂ ਵਿੱਚੋਂ ਕੋਈ ਨਹੀਂ

Question:  ਸਿਹਤ ਪ੍ਰਬੰਧਨ ਪਲੇਟਫਾਰਮ "ਹੈਲਥਡੈਸਕ"  ਕੌਣ ਖਰੀਦੇਗਾ? Who will buy the wealth management platform "Wealth Desk" recently? 

 • a ਐਲ.ਆਈ.ਸੀ
 • b . ਫ਼ੋਨ ਪੇ
 • c. HDFC ਬੈਂਕ
 • d. ਇਹਨਾਂ ਵਿੱਚੋਂ ਕੋਈ ਨਹੀਂ


Question:  ਹਾਲ ਹੀ ਵਿੱਚ 2000 ਗਲੋਬਲ ਪਬਲਿਕ ਕੰਪਨੀਜ਼   ਦੀ ਸੂਚੀ ਜਾਰੀ ਕੀਤੀ ਗਈ ਹੈ? ਇਹ ਸੂਚੀ ਕਿਸਨੇ ਜਾਰੀ ਕੀਤੀ ਹੈ। Who has released a list of 2000 Global public companies? 

 • a ਮੂਡੀਜ਼
 • b . ਐਨ.ਡੀ.ਬੀ
 • C. ਫੋਰਬਸ
 • d. ਇਹਨਾਂ ਵਿੱਚੋਂ ਕੋਈ ਨਹੀਂ

Question:  ਹਾਲ ਹੀ ਵਿੱਚ ਕਿਸਨੇ ਇਹ ਐਲਾਨ ਕੀਤਾ ਕਿ ਭਾਰਤ ਟੀਬੀ ਲਈ  'ਮੇਡ  ਇਨ ਇੰਡੀਆ'  ਸਕਿਨ ਟੈਸਟ   ਸ਼ੁਰੂ ਕਰੇ ਕਰੇਗਾ?  Who announced that India will start ' Made in India' skin  test for TB?

 • a ਨਰਿੰਦਰ ਮੋਦੀ -
 • b. ਮਨਸੁੱਖ ਮੰਡਾਵਿਆ
 • c. ਪੀਯੂਸ਼ ਗੋਇਲ
 • d. ਇਹਨਾਂ ਵਿੱਚੋਂ ਕੋਈ ਨਹੀਂ

Question:  ਹਾਲ ਹੀ ਵਿੱਚ UAE T20 ਲੀਗ  ਦੀ ਫਰੈਂਚੀਸ ਕਿਸਨੇ ਹਾਸਲ ਕੀਤੀ  ਹੈ? Who has recently acquired the franchise in the UAE T20 League .

 • a ਟਾਟਾ ਗਰੁੱਪ
 • b. ਰਿਲਾਇੰਸ ਗਰੁੱਪ
 • c. ਅਡਾਨੀ ਗਰੁੱਪ
 • d. ਇਹਨਾਂ ਵਿੱਚੋਂ ਕੋਈ ਨਹੀਂ

WEATHER UPDATE: ਮੌਸਮ ਵਿਭਾਗ ਨੇ ਚਾਰ ਜ਼ਿਲ੍ਹਿਆਂ ਲਈ ਜਾਰੀ ਕੀਤਾ ਅਲਰਟ,

 SAS NAGAR , 23 MAY 

METEOROLOGICAL CENTRE, CHANDIGARH 

 IMD CHANDIGARH announced an alert for the Fatehgarh Sahib, Patiala, SAS Nagar Sangrur Districts .In the press release IMD said 
"Light to moderate rain with thunderstorm/ lightning and gusty wind (30-40kmph) likely to continue over, Fatehgarh Sahib, Patiala, SAS Nagar Sangrur Districts and adjoining areas during next 2-3 hours"

ਆਈਐਮਡੀ ਨੇ ਅੱਜ ਸਵੇਰੇ ਜਾਰੀ ਕੀਤੀ  ਪ੍ਰੈਸ ਰਿਲੀਜ਼ ਵਿੱਚ ਕਿਹਾ
"ਅਗਲੇ 2-3 ਘੰਟਿਆਂ ਦੌਰਾਨ, ਫਤਿਹਗੜ੍ਹ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ ਸੰਗਰੂਰ ਜ਼ਿਲ੍ਹਿਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗਰਜ਼-ਤੂਫ਼ਾਨ/ਬਿਜਲੀ ਅਤੇ ਤੇਜ਼ ਹਵਾ (30-40kmph) ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ"


PSCB RECRUITMENT: ਪੰਜਾਬ ਸਟੇਟ ਕੋਆਪਰੇਟਿਵ ਬੈਂਕ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ, ਉਮੀਦਵਾਰਾਂ ਨੂੰ ਕਾਉਂਸਲਿੰਗ ਦਾ ਸੱਦਾ

THE PUNJAB STATE COOPERATIVE BANK LTD. 

.
The List of Candidates who remained absent due to any reason during the 1st counseling held on various dates for the test conducted on 28-08-2021 and 29-08-2021 for the post of Senior Manager, Manager, ITO and Clerk Cum Data Entry Operator are given last and final chance to appear for counseling/document verification on dated 30.05.2022 at The Punjab State Cooperative Bank Ltd., SCO No. 175- 187, Sector 34-A, Chandigarh.

 For detailed information/list visit Bank's website www.pscb.in. https://pscb.in/Notices.aspx

RECENT UPDATES

Today's Highlight