Tuesday, 24 May 2022

ETT TO HT PROMOTION FIROZPUR : ਈਟੀਟੀ ਤੋਂ ਐਚਟੀ ਪਦ ਉਨਤੀਆ ਲਈ ਸਟੇਸ਼ਨ ਚੁਆਇਸ ਰੱਦ

 

PUNJAB GIS TABLE SECOND QUARTER 2022: ਸਾਮੂਹਿਕ ਜੀਵਨ ਬੀਮਾ ਸਕੀਮ ਦੂਜੀ ਤਿਮਾਹੀ ( 1/4/2022 to 30/06/2022) ਲਾਭਾਂ ਦੀ ਸਾਰਣੀ ਜਾਰੀ

 

ਵੱਡੀ ਖੱਬਰ: ਸਿਹਤ ਮੰਤਰੀ ਵਿਜੈ ਸਿੰਗਲਾ ਖਿਲਾਫ ਐੱਫ ਆਈ ਆਰ ਦਰਜ, ਪੜ੍ਹੋ ਕੀ ਲੱਗੇ ਦੋਸ਼

 

PSSSB PATWARI, ZILADAR RECRUITMENT 2021 RESULT : ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਪਟਵਾਰੀ ਭਰਤੀ ਦਾ ਨਤੀਜਾ ਘੋਸ਼ਿਤ, ਦੇਖੋ ਇਥੇ

 


ਚੰਡੀਗੜ੍ਹ 24 ਮਈ 

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ  ਜ਼ਿਲ੍ਹਾਦਾਰ , ਅਤੇ ਪਟਵਾਰੀ ਭਰਤੀ 2021 ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਜਿਨ੍ਹਾਂ ਉਮੀਦਵਾਰਾਂ ਨੇ ਇਸ ਭਰਤੀ ਲਈ ਅਪਲਾਈ ਕੀਤਾ ਹੈ ਉਹ ਉਮੀਦਵਾਰ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ।


PSSSB PATWARI ZILADAR RECRUITMENT RESULT LINK 

  view RESULT FOR THE POST OF ZILADAR (WR), ZILADAR (PWRMDC), PATWARI (REVENUE) AND IRRIGATION BOOKING CLERK ADVT. No. 01/2021 Also read: HEAD CONSTABLE RECRUITMENT 2016 , WAITING LIST ISSUED DOWNLOAD HERE

FIR ON HEALTH MINISTER VIJAY SINGLA : ਸਿਹਤ ਮੰਤਰੀ ਵਿਜੈ ਸਿੰਗਲਾ ਖਿਲਾਫ ਐੱਫ ਆਈ ਆਰ ਦਰਜ , ਪੜੋ ਕੀ ਹਨ ਦੋਸ਼


PUNJAB POLICE HEAD CONSTABLE RECRUITMENT 2016 : ਹੈਡ ਕਾਂਸਟੇਬਲ ਭਰਤੀ ਲਈ ਫਾਈਨਲ ਵੇਟਿੰਗ ਲਿਸਟ ਜਾਰੀ


PUNJAB POLICE HEAD CONSTABLE RECRUITMENT 2016 : ਹੈਡ ਕਾਂਸਟੇਬਲ ਭਰਤੀ 2016  ਲਈ ਪੁਲਿਸ ਵਿਭਾਗ ਵੱਲੋਂ   ਫਾਈਨਲ ਵੇਟਿੰਗ ਲਿਸਟ ਜਾਰੀ ਕਰ ਦਿੱਤੀ ਗਈ ਹੈ ਜਿਨ੍ਹਾਂ ਉਮੀਦਵਾਰਾਂ ਨੇ ਇਸ ਭਰਤੀ ਲਈ ਉਹ ਉਮੀਦਵਾਰ ਆਪਣਾ ਨਾਮ ਚੈੱਕ ਕਰ ਸਕਦੇ ਹਨ।

S.No Title Detail

1 Final Waiting List (May-18-2022) for Armed Cadre (Male) List

Armed Cadre Male_Waitlist_Final.pdf

2 Final Waiting List (May-18-2022) for District Cadre (Female) List

District Cadre Female_Waitlist_Final.pdf

3 Final Waiting List (May-18-2022) for District Cadre (Male) List

District Cadre Male_Waitlist Final.pdf

4 Final Merit List (May-18-2022) for Armed Cadre (Male) List

Armed Cadre Male Final.pdf

5 Final Merit List (May-18-2022) for District Cadre (Female) List

District Cadre Female_Final.pdf

6 Final Merit List (May-18-2022) for District Cadre (Male) List

District Cadre Male Final.pdf

ਚੰਡੀਗੜ੍ਹ, 24 ਮਈ(ਚਾਨੀ) ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾਉਣ ਲਈ ਸਕੂਲ ਮੁਖੀ ਸਟਾਫ ਦੀ ਸਹਾਇਤਾ ਨਾਲ ਵਿਉਂਤਬੰਦੀ ਬਣਾਉਣ: ਮੀਤ ਹੇਅਰ*

 *ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾਉਣ ਲਈ ਸਕੂਲ ਮੁਖੀ ਸਟਾਫ ਦੀ ਸਹਾਇਤਾ ਨਾਲ ਵਿਉਂਤਬੰਦੀ ਬਣਾਉਣ: ਮੀਤ ਹੇਅਰ*
*ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰ ਲਈ ਸੁਝਾਅ ਲੈਣ ਦਾ ਸਮਾਂ 31 ਮਈ ਤੱਕ ਵਧਾਇਆ*


*ਸਿੱਖਿਆ ਮੰਤਰੀ ਨੇ ਐਜੂਸੈੱਟ ਰਾਹੀਂ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ*

ਸਿੱਖਿਆ ਦੀ ਕ੍ਰਾਂਤੀ ਲਿਆਉਣ ਲਈ ਅਧਿਆਪਕ ਵਰਗ ਦਾ ਵਡਮੁੱਲਾ ਯੋਗਦਾਨ ਹੋਵੇਗਾ। ਸਰਕਾਰੀ ਸਕੂਲਾਂ ਵਿੱਚ ਮੈਰਿਟ ਨਾਲ ਚੁਣੇ ਹੋਏ ਅਧਿਆਪਕ ਭਰਤੀ ਹੁੰਦੇ ਹਨ ਅਤੇ ਉਹ ਆਪਣੀ ਬਿਹਤਰ ਪੜ੍ਹਾਉਣ ਦੀਆਂ ਤਕਨੀਕਾਂ ਨਾਲ ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾ ਸਕਦੇ ਹਨ। ਸਕੂਲ ਮੁਖੀ ਆਪਣੇ ਸਟਾਫ਼ ਦੀ ਸਹਾਇਤਾ ਨਾਲ ਵਧੀਆ ਵਿਉਂਤਬੰਦੀ ਕਰਕੇ ਬੱਚਿਆਂ ਵਿੱਚ ਆਤਮ-ਵਿਸ਼ਵਾਸ਼ ਵਧਾ ਕੇ ਗੁਣਾਤਮਕ ਸਿੱਖਿਆ ਪ੍ਰਦਾਨ ਕਰ ਸਕਦੇ ਹਨ। 


ਇਹ ਗੱਲ ਅੱਜ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਕੂਲ ਸਿੱਖਿਆ ਵਿਭਾਗ ਦੇ ਐਜੂਸੈੱਟ ਰਾਹੀਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ), ਡਾਇਟ ਪ੍ਰਿੰਸੀਪਲਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਅਤੇ ਇੰਚਾਰਜਾਂ ਨਾਲ ਸਿੱਖਿਆ ਸੁਧਾਰਾਂ ਸਬੰਧੀ ਪਲੇਠੀ ਮੀਟਿੰਗ ਦੌਰਾਨ ਕਹੀ।


ਸਿੱਖਿਆ ਮੰਤਰੀ ਨੇ ਸਮੂਹ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰਾਂ ਲਈ ਸੁਝਾਅ ਮੰਗੇ ਗਏ ਹਨ ਅਤੇ ਉਹ ਇੱਕ ਵਾਰ ਫਿਰ ਯਾਦ ਕਰਵਾਉਂਦੇ ਹਨ ਕਿ ਇਹ ਸੁਝਾਅ ਸਕੂਲ ਮੁਖੀ ਆਪਣੇ ਸਕੂਲ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਲ ਰਾਏ-ਮਸ਼ਵਰਾ ਕਰਕੇ ਦੇਣ।


ਸਿੱਖਿਆ ਮੰਤਰੀ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਉਹ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਦੌਰੇ ‘ਤੇ ਜਾ ਰਹੇ ਹਨ ਅਤੇ ਉਨ੍ਹਾਂ ਨੇ ਦਿੱਲੀ ਦੇ ਸਕੂਲਾਂ ਵਿੱਚ ਵੀ ਆਪਣੀ ਟੀਮ ਨਾਲ ਦੌਰਾ ਕੀਤਾ ਹੈ। ਉਨ੍ਹਾਂ ਦਿੱਲੀ ਦੇ ਵਧੀਆ ਕੰਮਾਂ ਨੂੰ ਵੀ ਸਾਂਝਾ ਕੀਤਾ। ਉਨ੍ਹਾਂ ਪੰਜਾਬ ਦੇ ਸਕੂਲਾਂ ਵਿੱਚ ਦੌਰਿਆਂ ਦੌਰਾਨ ਚੰਗੇ ਤਜ਼ਰਬਿਆਂ ਦੀ ਤਾਰੀਫ਼ ਕੀਤੀ ਅਤੇ ਨਾਲ ਇਹ ਵੀ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਲਈ ਹੋਰ ਕੀਤੇ ਜਾ ਸਕਣ ਵਾਲੇ ਉਪਰਲਿਆਂ ਦੀ ਲੋੜ ਨੂੰ ਵੀ ਦਰਕਿਨਾਰ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਸਕੂਲਾਂ ਵਿੱਚ ਬੱਚਿਆਂ ਦਾ ਸਿੱਖਣ ਪੱਧਰ ਪਤਾ ਲਗਾਉਣ ਲਈ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੀ ਬੇਸ ਲਾਇਨ ਜਾਂਚ ਇਮਾਨਦਾਰੀ ਨਾਲ ਰਿਕਾਰਡ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਬੇਸ ਲਾਇਨ ਜਾਂਚ ਦੀ ਵਿਭਾਗ ਵੱਲੋਂ ਫੀਡਬੈਕ ਲੈਣ ਲਈ ਵਿਸ਼ੇਸ਼ ਟੀਮਾਂ ਗਠਨ ਕਰਕੇ ਸਮੀਖਿਆ ਕਰਵਾਈ ਜਾਵੇਗੀ।


ਸ੍ਰੀ ਮੀਤ ਹੇਅਰ ਨੇ ਮੀਟਿੰਗ ਦੌਰਾਨ ਇਹ ਗੱਲ ਵੀ ਦੁਹਰਾਈ ਕਿ ਪੰਜਾਬ ਸਰਕਾਰ ਦੀ ਭਵਿੱਖੀ ਯੋਜਨਾ ਹੈ ਕਿ ਅਧਿਆਪਕਾਂ ਤੋਂ ਕਿਸੇ ਕਿਸਮ ਦਾ ਨਾਨ-ਟੀਚਿੰਗ ਕੰਮ ਨਹੀਂ ਲਿਆ ਜਾਵੇਗਾ। 


ਸਿੱਖਿਆ ਮੰਤਰੀ ਨੇ ਪਿਛਲੇ ਦਿਨੀਂ ਸਿੱਖਿਆ ਵਿਭਾਗ ਦੀ ਵੈਬਸਾਈਟ ‘ਤੇ ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰ ਲਈ ਸੁਝਾਅ ਮੰਗੇ ਗਏ ਸਨ, ਉਸ ਵਿੱਚ ਕੁਝ ਸਕੂਲ ਮੁਖੀਆਂ ਦੇ ਪ੍ਰਾਪਤ ਹੋਏ ਸੁਝਾਵਾਂ ਨੂੰ ਵੀ ਪੜ੍ਹਿਆ ਅਤੇ ਮੁਖੀਆਂ ਵੱਲੋਂ ਪੋਰਟਲ ਦੇ ਦਿੱਤੇ ਜਾ ਰਹੇ ਚੰਗੇ ਜਵਾਬਾਂ ਦੀ ਵੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਉਹ ਸਾਰੇ ਸੁਝਾਵਾਂ ਨੂੰ ਨਿਜੀ ਤੌਰ ‘ਤੇ ਵੀ ਪੜ੍ਹ ਰਹੇ ਹਨ ਅਤੇ ਇਨ੍ਹਾਂ ‘ਤੇ ਵਿਚਾਰ ਕਰਕੇ ਹੀ ਨਵੀ ਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੀ ਵੈਬਸਾਈਟ ‘ਤੇ ਮੰਗੇ ਗਏ ਸੁਝਾਵਾਂ ਦੀ ਮਿਤੀ ਵਿੱਚ 31 ਮਈ 2022 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ।


ਇਸ ਤੋਂ ਪਹਿਲਾਂ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਕੁਲਜੀਤ ਪਾਲ ਸਿੰਘ ਨੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਸਿੱਖਿਆ ਮੰਤਰੀ ਸ੍ਰੀ ਮੀਤ ਹੇਅਰ ਦਾ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਪੁੱਜਣ ਉੱਤੇ ਸਵਾਗਤ ਕੀਤਾ। 


ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਯੋਗ ਰਾਜ, ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ, ਡਿਪਟੀ ਐੱਸ.ਪੀ.ਡੀ. ਗੁਰਜੀਤ ਸਿੰਘ, ਡਿਪਟੀ ਡਾਇਰੈਕਟਰ ਗੁਰਜੋਤ ਸਿੰਘ, ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ, ਡਾ. ਭੁਪਿੰਦਰ ਸਿੰਘ ਬਾਠ ਵੀ ਹਾਜ਼ਰ ਸਨ।

ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੇ ਰੋਲ ਨੰਬਰ ਅਤੇ ਅੇਡਮਿਟ ਕਾਰਡ ਵੈਬਸਾਇਟ ‘ਤੇ ਅਪਲੋਡ,ਮੁਕਾਬਲਾ ਪ੍ਰੀਖਿਆ 29 ਮਈ ਨੂੰ

 ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੇ ਰੋਲ ਨੰਬਰ ਅਤੇ ਅੇਡਮਿਟ ਕਾਰਡ ਵੈਬਸਾਇਟ ‘ਤੇ ਅਪਲੋਡ


ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਆਯੋਜਿਤ ਹੋਵੇਗੀ


ਐੱਸ.ਏ.ਐੱਸ. ਨਗਰ 24 ਮਈ (ਚਾਨੀ)

ਸੁਸਾਇਟੀ ਫਾਰ ਪ੍ਰੋਮੋਸ਼ਨ ਆਫ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ, 11ਵੀਂ ਅਤੇ 12ਵੀਂ ਜਮਾਤਾਂ ਵਿੱਚ ਸੈਸ਼ਨ 2022-23 ਦੇ ਦਾਖਲਿਆਂ ਲਈ 29 ਮਈ ਨੂੰ ਕਰਵਾਈ ਜਾਣ ਵਾਲੀ ਮੁਕਾਬਲਾ ਪ੍ਰੀਖਿਆ ਲਈ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਅਤੇ ਐਡਮਿਟ ਕਾਰਡ ਵੈਬਸਾਇਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਪ੍ਰੀਖਿਆ ਦਾ ਸਮਾਂ ਬਾਅਦ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਹੋਵੇਗਾ। ਪ੍ਰੀਖਿਆ ਕੇਂਦਰ ਸਬੰਧਿਤ ਪ੍ਰੀਖਿਆਰਥੀ ਦੇ ਐਡਮਿਟ ਕਾਰਡ ਵਿੱਚ ਦਰਸਾਇਆ ਗਿਆ ਹੈ।ਇਸ ਸੰਬੰਧੀ ਮੈਰੀਟੋਰੀਅਸ ਸੁਸਾਇਟੀ ਦੇ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੂਹ ਅਪੀਅਰ ਹੋਣ ਲਈ ਜਿਹਨਾਂ ਵਿਦਿਆਰਥੀਆਂ ਨੇ ਅਪਲਾਈ ਕੀਤਾ ਸੀ ਉਹ ਆਪਣੇ ਰੋਲ ਨੰਬਰ ਸਿੱਖਿਆ ਵਿਭਾਗ ਪੰਜਾਬ ਦੀ ਵੈਬਸਾਇਟ ਐੱਸਐੱਸਏਪੰਜਾਬ ਡਾਟ ਓਆਰਜੀ ‘ਤੇ ਜਾ ਕੇ ਡਾਊਨਲੋਡ ਕਰ ਸਕਦੇ ਹਨ। ਇਹਨਾਂ ਰੋਲ ਨੰਬਰ ਅਤੇ ਐਡਮਿਟ ਕਾਰਡ ਨਾਲ ਨੱਥੀ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਿਆ ਜਾਵੇ। ਉਹਨਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਅਲੱਗ ਤੌਰ ‘ਤੇ ਇਸ ਵਾਰ ਕੋਈ ਵੀ ਸੂਚਨਾ ਨਹੀਂ ਭੇਜੀ ਜਾ ਰਹੀ।

LINK FOR DOWNLOADING ADMIT CARD CLICK HERE


ਮੈਰੀਟੋਰੀਅਸ ਸਕੂਲਾਂ ਵਿੱਚ ਸੈਸ਼ਨ 2022-23 ਲਈ ਹੋਣ ਵਾਲੀ ਦਾਖ਼ਲਾ ਮੁਕਾਬਲਾ ਪ੍ਰੀਖਿਆ ਲਈ ਪ੍ਰੀਖਿਆਰਥੀ ਵਿਦਿਆਰਥੀਆਂ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਕਿਸੇ ਵੀ ਕਿਸਮ ਇਲੈਕਟਰੋਨਿਕ ਗੈਜੇਟ ਜਿਵੇਂ ਕਿ ਮੋਬਾਇਲ ਫੋਨ, ਪੇਜ਼ਰ, ਕੈਲਕੂਲੇਟਰ ਦੀ ਪ੍ਰੀਖਿਆ ਕੇਂਦਰ ਵਿੱਚ ਲਿਜਾਉਣ ਲਈ ਮਨਾਹੀ ਕੀਤੀ ਗਈ ਹੈ। ਵਿਦਿਆਰਥੀ ਓ.ਐੱਮ.ਆਰ. ਸ਼ੀਟ ਵਿੱਚ ਗੋਲਿਆਂ ਨੂੰ ਗੂੜਾ ਕਰਨ ਲਈ ਕਾਲ਼ਾ/ਨੀਲਾ ਬਾਲ ਪੈੱਨ ਦੀ ਵਰਤੋਂ ਕਰਨਗੇ। ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ ਵਿਦਿਆਰਥੀ ਪ੍ਰੀਖਿਆ ਕੇਂਦਰ ਵਿਚ ਇੱਕ ਘੰਟਾ ਪਹਿਲਾਂ ਰਿਪੋਰਟ ਕਰਨਗੇ।

ਜਿਹੜੇ ਪ੍ਰੀਖਿਆਰਥੀ ਦਾਖ਼ਲਾ ਮੁਕਾਬਲਾ ਪ੍ਰੀਖਿਆ ਪਾਸ ਕਰਕੇ ਕਾਊਂਸਲਿੰਗ ਵਿੱਚ ਸ਼ਾਮਲ ਹੋਣਗੇ ਉਹਨਾਂ ਲਈ ਇਹ ਰੋਲ ਨੰਬਰ ਅਤੇ ਐਡਮਿਟ ਕਾਰਡ ਕਾਊਂਸਲਿੰਗ ਸਮੇਂ ਨਾਲ ਲਿਆਉਣਾ ਵੀ ਜ਼ਰੂਰੀ ਹੋਵੇਗਾ।

PSEB PRACTICAL EXAM: ਸਿੱਖਿਆ ਬੋਰਡ ਵੱਲੋਂ ਪ੍ਰੈਕਟੀਕਲ ਦੇ ਅੰਕਾਂ ਨੂੰ ਆਨਲਾਈਨ ਕਰਨ ਸਬੰਧੀ ਜ਼ਰੂਰੀ ਹਦਾਇਤਾਂ

ਤੁਹਾਡੇ ਤੇ ਮਾਣ ਹੈ ਭਗਵੰਤ , ਕੇਜਰੀਵਾਲ ਦਾ ਵੱਡਾ ਬਿਆਨ, ਸੁਣੋ ਲਾਈਵ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕੀਤੇ ਗਏ ਫੈਸਲੇ ਦੀ ਸ਼ਲਾਘਾ ਕੀਤੀ । ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੇ ਕਿਹਾ

 

BREAKING NEWS: ਪੰਜਾਬ ‘ਚ ਖੁੱਲ੍ਹਣਗੇ 117 ਸਮਾਰਟ ਸਕੂਲ


ਪੰਜਾਬ ਸਰਕਾਰ ਨੇ ਵੀ ਮੁਹੱਲਾ ਕਲੀਨਿਕਾਂ ਤੋਂ ਬਾਅਦ ਦਿੱਲੀ ਮਾਡਲ 'ਤੇ ਸਮਾਰਟ ਸਕੂਲ ਖੋਲ੍ਹਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਹੁਣ ਤੱਕ 100 ਖੇਤਰਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ ਬਜਟ ਰਾਹੀਂ 117 ਵਿਧਾਨ ਸਭਾ ਹਲਕਿਆਂ ਵਿੱਚ ਇਹ ਸਮਾਰਟ ਸਕੂਲ ਜਿੱਥੇ ਖੋਲ੍ਹੇ ਜਾਣੇ ਹਨ, ਉਨ੍ਹਾਂ ਥਾਵਾਂ ਦੀ ਸ਼ਨਾਖਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ।


 ਇਸ ਤੋਂ ਬਾਅਦ ਸੂਬੇ ਵਿੱਚ ਅਜਿਹੇ ਸਮਾਰਟ ਸਕੂਲਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਸਮਾਰਟ ਕਲਾਸਰੂਮ ਹੋਣਗੇ। ਇਸ ਪ੍ਰੋਜੈਕਟ ਵਿੱਚ ਇੱਕ ਤੋਂ ਬਾਅਦ ਇੱਕ ਸਾਰੇ ਸਰਕਾਰੀ ਸਕੂਲਾਂ ਨੂੰ ਪੂਰੀ ਤਰ੍ਹਾਂ ਅਪਗ੍ਰੇਡ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਸਬੰਧੀ ਟੀਮ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰੋਜੈਕਟ ਤਹਿਤ ਸਮਾਰਟ ਸਕੂਲ ਸਮਾਰਟ ਕਲਾਸਰੂਮਾਂ ਨਾਲ ਤਿਆਰ ਕੀਤੇ ਜਾਣਗੇ। 
Name of post/ total posts Online application starts/ last date Official notification/ Link for application
ਜਲ ਸਰੋਤ ਵਿਭਾਗ ਭਰਤੀ 2022  16 May 2022/ 16 June 2022 Click here
ETT RECRUITMENT 2022 [ 5594 POSTS] May 2022/ June 2022 Clerk here
HEAD CONSTABLE RECRUITMENT 835  17 May 2022/  June 2022 Click hereਇਨ੍ਹਾਂ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ। ਇਸ ਸਬੰਧੀ ਇਸ ਸਾਲ ਤੋਂ ਹੀ ਇਹ ਪ੍ਰਾਜੈਕਟ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਪ੍ਰਾਜੈਕਟ ਤਹਿਤ ਕੁਝ ਮੌਜੂਦਾ ਸਕੂਲਾਂ ਨੂੰ ਵੀ ਚੁਣਿਆ ਜਾ ਰਿਹਾ ਹੈ, ਜਿਨ੍ਹਾਂ ਦਾ ਬੁਨਿਆਦੀ ਢਾਂਚਾ ਕੁਝ ਹੱਦ ਤੱਕ ਵਧੀਆ ਹੈ। ਉੱਥੇ ਇਸ ਸਾਲ ਤੋਂ ਹੀ ਸਮਾਰਟ ਕਲਾਸਰੂਮ ਤਿਆਰ ਕਰਨਾ ਆਸਾਨ ਹੈ। ਕਈ ਥਾਵਾਂ ’ਤੇ ਮੁੱਢਲੇ ਢਾਂਚੇ ਨਾਲ ਸਕੂਲ ਸ਼ੁਰੂ ਕੀਤੇ ਜਾਣਗੇ।

 

Name of post/ total posts Online application starts/ last date Official notification/ Link for application
ਵੱਖ ਵੱਖ ਅਸਾਮੀਆਂ ਤੇ ਭਰਤੀ 2022 ਦੇਖੋ ਇਥੇ  19 May 2022/ 8 June 2022 Click here
CLERK CUM DATA ENTRY OPERATOR  RECRUITMENT 2022 [917 POSTS] 15 May 2022/ 15 June 2022 Clerk here
CDPO  RECRUITMENT PUNJAB 2022 May 2022/  June 2022 Click here

PUNJAB CM OUSTS VIJAY SINGLA FROM HIS CABINET ON CORRUPTION CHARGES

 PUNJAB CM OUSTS VIJAY SINGLA FROM HIS CABINET ON CORRUPTION CHARGES REITERATES COMMITMENT TO MAKE PUNJAB CORRUPTION FREE STATE 
Chandigarh, May 24-


 


Reiterating his government’s firm commitment to make Punjab a corruption free state, the Chief Minister Bhagwant Mann today dismissed Health Minister Dr Vijay Singla for seeking 1% commission in department headed by him. 


 


“My government is having zero tolerance towards corruption and no one, howsoever affluent he may be, will be allowed to continue such malpractices ”, said the Chief Minister. 


 


The Chief Minister categorically said that he had dismissed Dr Singla from his Cabinet and asked the Police to register case against him. He said that since the case was only in his knowledge so he could have easily buried it or ignored it. However, Bhagwant Mann said that after taking oath at sacred soil of Khatkar Kalan he had vowed to make Punjab corruption free and this is a historic step towards this cause. 


 


The Chief Minister said that people had chosen them for transparent and corruption free system and he is duty bound to fulfil the aspirations of every Punjabi. He said that since 75 years of Indian Independence there is no such parallel in the state whereas Delhi Chief Minister Arvind Kejriwal had taken such a bold step 2015 when he had dismissed his Food and Supply Minister on charges of corruption. Bhagwant Mann said that the message is loud and clear that corrupt practices will not be allowed in the state. 


 


The Chief Minister unequivocally said that his predecessors had been shielding the corrupt and then saying that they knew about corruption being done by their ministers. However, Bhagwant Mann said that such practices would not be tolerated in Punjab now. He said that Dr Singla has admitted his crime and now the law will take its own course.


 


Taking a dig at the opposition, the Chief Minister said that they will fire political salvos regarding corruption on his government. But, Bhagwant Mann said that he has taken action against the corrupt whereas the opposition had always sheltered and promoted the corrupt leaders. He said that the intention and vision of his government is clear that corrupt practices will not be allowed and anyone indulging in this will have to face serious repercussions

BREAKING NEWS: ਭਗਵੰਤ ਮਾਨ ਨੇ ਮੰਤਰੀ ਨੂੰ ਅਹੁਦੇ ਤੋਂ ਹਟਾਇਆ, ਸੁਣੋ ਕੀ ਕਿਹਾ ਭਗਵੰਤ ਮਾਨ ਨੇ ਕੀ ਦਸਿਆ ਕਾਰਨ

 


LIVE : ਸਿੱਖਿਆ ਮੰਤਰੀ ਮੀਤ ਹੇਅਰ ਸਕੂਲ ਮੁਖੀਆਂ ਨਾਲ ਗੱਲਬਾਤ ਕਰਦੇ ਹੋਏ

 ਚੰਡੀਗੜ੍ਹ 24 ਮਈ 2022

ਸਿੱਖਿਆ ਮੰਤਰੀ ਮੀਤ ਹੇਅਰ ਸਕੂਲ ਮੁਖੀਆਂ ਨਾਲ ਗੱਲਬਾਤ ਕਰ ਰਹੇ ਹਨ।ਲਾਈਵ ਦੇਖਣ ਲਈ ਇੱਥੇ ਕਲਿੱਕ ਕਰੋ


Name of post/ total posts Online application starts/ last date Official notification/ Link for application
ਵੱਖ ਵੱਖ ਅਸਾਮੀਆਂ ਤੇ ਭਰਤੀ 2022 ਦੇਖੋ ਇਥੇ  19 May 2022/ 8 June 2022 Click here
CLERK CUM DATA ENTRY OPERATOR  RECRUITMENT 2022 [917 POSTS] 15 May 2022/ 15 June 2022 Clerk here
CDPO  RECRUITMENT PUNJAB 2022 May 2022/  June 2022 Click here

BREAKING NEWS: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਵਿਜੇ ਸਿੰਗਲਾ ਨੂੰ ਆਪਣੀ ਹੀ ਕੈਬਨਿਟ 'ਚੋਂ ਕੀਤਾ ਬਰਖਾਸਤ

 ਚੰਡੀਗੜ੍ਹ 24 ਮਈ 2022

ਪੰਜਾਬ ਵਿੱਚ  ਆਮ ਆਦਮੀ ਪਾਰਟੀ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੀ ਹੈ। ਇਸ ਦੇ ਨਾਲ ਹੀ ਇਸ ਕੜੀ 'ਚ ਵੱਡੀ ਕਾਰਵਾਈ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਵਿਜੇ ਸਿੰਗਲਾ ਨੂੰ ਆਪਣੀ ਹੀ ਕੈਬਨਿਟ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਮੰਤਰੀ ਵਿਜੇ ਸਿੰਗਲਾ 'ਤੇ ਭ੍ਰਿਸ਼ਟਾਚਾਰ ਅਤੇ ਕਮਿਸ਼ਨ ਲੈਣ ਦੇ ਦੋਸ਼ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਅਫਸਰਾਂ ਤੋਂ ਠੇਕੇ 'ਤੇ ਇਕ ਫੀਸਦੀ ਕਮਿਸ਼ਨ ਦੀ ਮੰਗ ਕਰ ਰਿਹਾ ਸੀ, ਜਿਸ   ਦੀ ਸ਼ਿਕਾਇਤ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਕੈਬਨਿਟ 'ਚੋਂ ਬਰਖਾਸਤ ਕਰ ਦਿੱਤਾ।

Name of post/ total posts Online application starts/ last date Official notification/ Link for application
ਵੱਖ ਵੱਖ ਅਸਾਮੀਆਂ ਤੇ ਭਰਤੀ 2022 ਦੇਖੋ ਇਥੇ  19 May 2022/ 8 June 2022 Click here
CLERK CUM DATA ENTRY OPERATOR  RECRUITMENT 2022 [917 POSTS] 15 May 2022/ 15 June 2022 Clerk here
CDPO  RECRUITMENT PUNJAB 2022 May 2022/  June 2022 Click here

CHANDIGARH: ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਤਨਖਾਹ ਕਮਿਸ਼ਨ ਦਾ 5 ਸਾਲਾਂ ਦਾ ਏਰੀਅਰ ਰਿਲੀਜ਼ ਕਰੇਗੀ ਸਰਕਾਰ, ਪੱਤਰ ਜਾਰੀ

 

Foreign sources of Constitution of india: Important questions for exams on foreign sources of Constitution of indiaਸੰਵਿਧਾਨ ਦੇ ਵਿਦੇਸ਼ੀ ਸਰੋਤ ( Foreign sources of Constitution of india ) 


️Question .  ਸੰਸਦੀ ਪ੍ਰਣਾਲੀ, ਕਾਨੂੰਨ ਬਣਾਉਣਾ ਅਤੇ ਸਿੰਗਲ ਨਾਗਰਿਕਤਾ   ਕਿਹੜੇ  ਦੇਸ਼ ਤੋਂ ਲਏ ਗਏ ਹਨ।  
Question.  Parliamentary system, Law making, Single citizenship are borrowed from which country? 

Answer: United Kingdom ( UK)  


️Question:  ਨਿਆਂਇਕ, ਆਜ਼ਾਦੀ ਦਾ ਅਧਿਕਾਰ ਅਤੇ ਬੁਨਿਆਦੀ ਅਧਿਕਾਰ  ਕਿਸ ਦੇਸ਼ ਤੋਂ ਲਏ ਗਏ ਹਨ? 
️Question:   Judicial System , Right to Freedom and Fundamental Rights  are taken from which country?

️ Answer: America ( ਅਮਰੀਕਾ )


️ Question :  ਐਮਰਜੈਂਸੀ ਦਾ ਸਿਧਾਂਤ ਕਿਹੜੇ ਦੇਸ਼ ਤੋਂ ਲਿਆ ਗਿਆ ਹੈ? 
 Question : Doctrine of Emergency is taken from which country? 

️ Answer: ਜਰਮਨੀ ( Germany) 


️Question:  ਰਿਪਬਲਿਕਨ ਸਿਸਟਮ ਕਿਹੜੇ ਦੇਸ਼ ਤੋਂ ਲਿਆ ਗਿਆ ਹੈ? 
Question :Republican system is taken from which country? 

Answer: ਫਰਾਂਸ ( France) 


️  Question: ਰਾਜਾਂ ਵਿੱਚ ਸ਼ਕਤੀ ਦੀ ਵੰਡ  (Division of power among states)  ਕਿਹੜੇ ਦੇਸ਼ ਤੋਂ ਲਿਆ ਗਿਆ ਹੈ?

Answer: ਕਨੇਡਾ ( Canada) 


️ Question :  ਨੀਤੀ  ਨਿਰਦੇਸ਼ਕ ਸਿਧਾਂਤ   (Directive Principles of Policy)  ਕਿਹੜੇ ਦੇਸ਼ ਤੋਂ ਲਏ ਗਏ ਹਨ ? 

Answer: ਆਇਰਲੈਂਡ (Ireland)


️ Question:  ਸਮਕਾਲੀ ਸੂਚੀ (️ Concurrent List ) ️ ਕਿਹੜੇ ਦੇਸ਼ ਤੋਂ  ਲਈ ਹੈ। 

Answer : ਆਸਟ੍ਰੇਲੀਆ (Australia )


Question : ਸੰਵਿਧਾਨ ਸੋਧ ਪ੍ਰਕਿਰਿਆ ️  (Constitution amendment process) ਕਿਹੜੇ ਦੇਸ਼ ਤੋਂ  ਲਈ ਹੈ

Answer : South Africa  ️ ਦੱਖਣੀ ਅਫਰੀਕਾ 


Question : ਫ਼ੰਡਾਮੈਂਟਲ  ਡਿਊਟੀ  (Fundamental Duties  )  ਕਿਹੜੇ ਦੇਸ਼ ਤੋਂ  ਲਈਆਂ  ਹਨ ? 

Answer : ਰੁਸ਼ ( Russia )


RECENT UPDATES

Today's Highlight