Friday, 3 June 2022

TRANSFERS:IAS ਅਧਿਕਾਰੀਆਂ ਦੇ ਹੋਏ ਤਬਾਦਲੇ

 

TEACHER TRANSFER: ਅਪਰ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਦੀਆਂ ਬੇਨਤੀਆਂ ਤਸਦੀਕ ਕਰਨ ਸਬੰਧੀ ਹਦਾਇਤਾਂ

 

APS PATIALA RECRUITMENT 2022; ਆਰਮੀ ਪਬਲਿਕ ਸਕੂਲ ਪਟਿਆਲਾ ਵਿਖੇ ਵੱਖ ਵੱਖ ਅਸਾਮੀਆਂ ਤੇ ਭਰਤੀ

 

PSEB 8TH RESULT LINK : ਵਿਦਿਆਰਥੀਆਂ ਲਈ ਨਤੀਜਾ ਡਾਊਨਲੋਡ ਕਰਨ ਲਈ ਲਿੰਕ ਇਸ ਸਮੇਂ ਹੋਵੇਗਾ ਐਕਟਿਵ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ( PSEB 8TH RESULT 2022) ਦੀ ਪ੍ਰੀਖਿਆ ਦਾ ਨਤੀਜਾ ਅੱਜ ਜਾਰੀ ਕਰ ਦਿੱਤਾ ਗਿਆ। ਇਹ ਨਤੀਜਾ 2 ਜੂਨ ਨੂੰ   ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੱਲੋਂ ਐਲਾਨਿਆ ਗਿਆ।  ਜਿਨ੍ਹਾਂ ਵਿਦਿਆਰਥੀਆਂ ਨੇ 8ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਹੈ ਉਹ ਬੇਸਬਰੀ ਨਾਲ ਨਤੀਜੇ ਦਾ ਇੰਤਜ਼ਾਰ ਕਰ ਰਹੇ ਹਨ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦਸ ਦੇਈਏ ਕਿ ਨਤੀਜਾ ਦੇਖਣ ਲਈ ਅੱਜ ਯਾਨੀ 3 ਜੂਨ ਨੂੰ ਸਵੇਰੇ 9 ਵਜੇ ਤੋਂ ਬਾਅਦ ਲਿੰਕ ਇਸ ਵੈਬਸਾਈਟ ਤੇ ਅਪਲੋਡ ਕੀਤਾ ਜਾਵੇਗਾ। ਜਿਵੇਂ ਹੀ ਲਿੰਕ ਐਕਟਿਵ ਹੁੰਦਾ ਹੈ , ਸਭ ਤੋਂ ਪਹਿਲਾਂ ਇਸ ਵੈਬਸਾਈਟ ਤੇ ਅਪਡੇਟ ਕੀਤਾ ਜਾਵੇਗਾ 


 ਨਤੀਜੇ ਸਬੰਧੀ ਜਾਣਕਾਰੀ ਅਤੇ ਹੋਰ ਸਿੱਖਿਆ ਅਤੇ ਰੁਜ਼ਗਾਰ ਸਬੰਧੀ ਜਾਣਕਾਰੀ ਲਈ ਟੈਲੀਗਰਾਮ ਚੈਨਲ ਨੂੰ ਜ਼ਰੂਰ ਜੁਆਈਨ ਕਰੋ

NOTE : ਨਤੀਜੇ ਸਬੰਧੀ ਲਿੰਕ ਇਸ ਪੋਸਟ ਤੇ ਹੀ ਜਲਦੀ ਹੀ ਐਕਟਿਵ ਹੋ ਜਾਵੇਗਾ। ਸਭ ਤੋਂ ਪਹਿਲਾਂ ਨਤੀਜਾ ਡਾਊਨਲੋਡ ਕਰਨ ਲਈ ਇਸ ਪੇਜ ਨੂੰ ਰਿਫਰੈਸ ਕਰਦੇ ਰਹੋ।

ਪ੍ਰਾਪਤ ਕੀਤੇ ਨੰਬਰਾਂ ਦੀ ਪ੍ਰਤੀਸ਼ਤ ਕਿਵੇਂ ਪਤਾ ਕਰਿਏ, ਪੜ੍ਹੋ


RECENT UPDATES

Today's Highlight