Labels
GEOGRAPHY TOP 20 QUESTIONS IN PUNJABI JUNE 2022 SET 2
GEOGRAPHY TOP 20 QUESTIONS
ਪ੍ਰਸ਼ਨ 1. ਦੁਨੀਆ ਦੀ ਸਭ ਤੋਂ ਵਿਅਸਤ ਵਪਾਰਕ ਨਦੀ ਕਿਹੜੀ ਹੈ?
Answer : ਰਾਈਨ
ਪ੍ਰਸ਼ਨ 2. ਸਦਾਬਹਾਰ ਜੰਗਲ ਪਾਏ ਕਿਥੇ ਪਾਏ ਜਾਂਦੇ ਹਨ?
Answer : ਮੈਡੀਟੇਰੀਅਨ ਵਿੱਚ
ਸਵਾਲ 3. 'ਭੂਮੱਧ ਸਾਗਰ ਦੀ ਕੁੰਜੀ' ਵਜੋਂ ਕਿਸਨੂੰ ਜਾਣਿਆ ਜਾਂਦਾ ਹੈ?
Answer: ਜਿਬਰਾਲਟਰ ਦੀ ਜਲਡਮਰੂ
ਸਵਾਲ 4. 'ਹਜ਼ਾਰਾਂ ਝੀਲਾਂ ਦੀ ਧਰਤੀ' ਵਜੋਂ ਕੀ ਜਾਣਿਆ ਜਾਂਦਾ ਹੈ?
Answer: ਫਿਨਲੈਂਡ
ਸਵਾਲ 5. ਕਿਸ ਦੇਸ਼ ਨੂੰ 'ਵਾਈਟ ਪਰਲ ਰਿਪਬਲਿਕ' ਵੀ ਕਿਹਾ ਜਾਂਦਾ ਹੈ?
Answer: ਬੇਲਾਰੂਸ
ਪ੍ਰਸ਼ਨ 6. ਕਿਸ ਨੂੰ 'ਮਲੇਸ਼ੀਆ ਦੀ ਸਿਲੀਕਾਨ ਵੈਲੀ' ਵਜੋਂ ਜਾਣਿਆ ਜਾਂਦਾ ਹੈ?
Answer: ਪੇਨਾਗ
ਸਵਾਲ 7. ਕਿਸ ਸ਼ਹਿਰ ਨੂੰ 'ਬ੍ਰਾਡਵੇਅ' ਕਿਹਾ ਜਾਂਦਾ ਹੈ?
Answer: ਨਿਊ ਯਾਰਕ
8. ਉਪਨਾਮ 'ਕਵੇਕਰ ਸਿਟੀ' ਨਾਲ ਕਿਸ ਸ਼ਹਿਰ ਨੂੰ ਜਾਣਿਆ ਜਾਂਦਾ ਹੈ
Answer,: ਫਿਲਡੇਲ੍ਫਿਯਾ
ਪ੍ਰ.9. ਪਰਸ਼ੀਆ ਕਿਸ ਦੇਸ਼ ਦਾ ਪ੍ਰਾਚੀਨ ਨਾਮ ਹੈ?
Answer: ਈਰਾਨ
ਸਵਾਲ 10. ਜ਼ੈਂਬੀਆ ਦਾ ਪ੍ਰਾਚੀਨ ਨਾਮ ਕੀ ਹੈ?
Answer: ਉੱਤਰੀ ਰੋਡੇਸ਼ੀਆ
ਪ੍ਰਸ਼ਨ 11. ਕਿਸ ਦੇਸ਼ ਨੂੰ 'ਸੈਕੰਡ ਨਿਊਫਾਊਂਡਲੈਂਡ' ਕਿਹਾ ਜਾਂਦਾ ਹੈ?
Answer: ਜਪਾਨ
ਸਵਾਲ 12. ਕਿਸ ਦੇਸ਼ ਨੂੰ 'ਜੰਗਲਾਂ ਦੀ ਧਰਤੀ' ਵਜੋਂ ਜਾਣਿਆ ਜਾਂਦਾ ਹੈ?
Answer: ਕਾਂਗੋ ਦਾ ਲੋਕਤੰਤਰੀ ਗਣਰਾਜ
ਪ੍ਰਸ਼ਨ 13. ਕਿਸ ਦੇਸ਼ ਨੂੰ 'ਗੋਲਡਨ ਪਗੋਡਾ ਦੀ ਧਰਤੀ' ਵਜੋਂ ਜਾਣਿਆ ਜਾਂਦਾ ਹੈ?
Answer: ਮਿਆਂਮਾਰ
ਸਵਾਲ 14. ਲਾਡਾਂਗ ਕਬੀਲੇ ਦਾ ਖੇਤੀਬਾੜੀ ਨਾਲ ਸਬੰਧ ਕਿਸ ਦੇਸ਼ ਨਾਲ ਹੈ?
Answer: ਮਲੇਸ਼ੀਆ
ਸਵਾਲ 15. ਦੁਨੀਆ ਵਿੱਚ ਨਿੱਕਲ ਦਾ ਸਭ ਤੋਂ ਵੱਡਾ ਨਿਰਯਾਤਕ ਕੌਣ ਹੈ?
Answer: ਕੈਨੇਡਾ
Q16. ਮੇਸਾਬੀ ਰੇਂਜ ਕਿਸ ਨਾਲ ਸਬੰਧਤ ਹੈ?
Answer: ਕੱਚਾ ਲੋਹਾ
ਪ੍ਰਸ਼ਨ 17. ਦੁਨੀਆ ਵਿੱਚ ਚਾਂਦੀ ਦਾ ਸਭ ਤੋਂ ਵੱਡਾ ਉਤਪਾਦਕ ਕਿਹੜਾ ਹੈ?
Answer: ਮੈਕਸੀਕੋ
ਪ੍ਰਸ਼ਨ 18. ਮੁੰਬਈ ਤੋਂ ਯੂਰਪ ਤੱਕ ਕਿਹੜੀ ਨਹਿਰੀ ਜਲ ਮਾਰਗ ਨੂੰ ਪਾਰ ਕਰਨਾ ਪੈਂਦਾ ਹੈ?
Answer: suez
ਪ੍ਰਸ਼ਨ 19. ਵਾਯੂਮੰਡਲ ਦੀ ਕਿਹੜੀ ਪਰਤ ਵਿੱਚ ਬੱਦਲ ਗਰਜਦੇ ਹਨ?
Answer: ਟ੍ਰੋਪੋਸਫੀਅਰ
ਪ੍ਰ.20. ਸੰਚਾਰ ਉਪਗ੍ਰਹਿ ਵਾਯੂਮੰਡਲ ਦੀ ਕਿਹੜੀ ਪਰਤ ਵਿੱਚ ਸਥਿਤ ਹਨ?
Answer: ionosphere
CHANDIGARH DC RATES 2022-23: NEW DC RATES UPTO 31-03-2023 DOWNLOAD HERE
CUP RECRUITMENT PUNJAB 2022: ਕੇਂਦਰੀ ਯੂਨੀਵਰਸਿਟੀ ਪੰਜਾਬ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ
NVS RECRUITMENT 2022: ਨਵੋਦਿਆ ਵਿਦਿਆਲਿਆ ਸੰਗਠਨ ਵੱਲੋਂ ਭਰਤੀ ਲਈ ਅਰਜ਼ੀਆਂ ਦੀ ਮੰਗ
NAVODAYA VIDYALAYA RECRUITMENT 2022
- PPSC RECRUITMENT 2022: ਪੀਪੀਐਸਸੀ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ
- NAVODAYA VIDYALAYA RECRUITMENT 2022: ਨਵੋਦਿਆ ਵਿਦਿਆਲਿਆ ਸੰਗਠਨ ਵੱਲੋਂ ਭਰਤੀ ਲਈ ਅਰਜ਼ੀਆਂ ਦੀ ਮੰਗ
8TH CLASS RESULT SCHOOL WISE AVAILABLE NOW , DOWNLOAD HERE
8TH CLASS RESULT SCHOOL WISE
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਜਾ ਚੁੱਕਾ ਹੈ। ਵਿਦਿਆਰਥੀਆਂ ਲਈ ਇਹ ਨਤੀਜਾ 3 ਜੂਨ ਨੂੰ ਉਪਲਬਧ ਸੀ, ਹੁਣ ਸਿੱਖਿਆ ਬੋਰਡ ਵੱਲੋਂ ਸਕੂਲਾਂ ਲਈ ਨਤੀਜਾ ਉਪਲਬਧ ਕਰ ਦਿੱਤਾ ਗਿਆ ਹੈ।
ਸਕੂਲ ਮੁਖੀ ਸਿੱਖਿਆ ਬੋਰਡ ਦੀ ਵੈੱਬਸਾਈਟ ਤੇ ਲਾਗਿਨ ਕਰ ਇਹ ਨਤੀਜਾ ਚੈੱਕ ਕਰ ਸਕਦੇ ਹਨ।
LINK FOR 8TH CLASS RESULT SCHOOL WISE
PUDA RECRUITMENT 2022: ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ
The Punjab Public Service Commission (PPSC) has been established under Article 315 of the Constitution of India, with the basic purpose of recruiting officials in various departments of the Government as per the requisitions sent by the Government in this regard from time to time.
PPSC BUILDING INSPECTOR RECRUITMENT 2022: ਬਿਲਡਿੰਗ ਇੰਸਪੈਕਟਰਾਂ ਦੀਆਂ 157 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ
- PPSC BUILDING INSPECTOR RECRUITMENT 2022
- PPSC BUILDING INSPECTOR OFFICIAL NOTIFICATION AGE, QUALIFICATION SYLLABUS ETC
The Punjab Public Service Commission invites Online Application Forms from eligible candidates for recruitment to 157 posts of Building Inspector in the Department of Local Government, Government of Punjab.
RECRUITMENT TO: 131 POSTS OF BUILDING INSPECTOR (GROUP B) IN THE DEPARTMENT OF LOCAL GOVERNMENT (MUNICIPAL COUNCILS/NAGAR PANCHAYATS), GOVERNMENT OF PUNJAB and 26 POST OF BUILDING INSPECTOR (GROUP B) IN THE DEPARTMENT OF LOCAL GOVERNMENT (MUNICIPAL CORPORATION), GOVERNMENT OF PUNJAB- ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 917 ਅਸਾਮੀਆਂ ਤੇ ਭਰਤੀ https://bit.ly/3xq4RQT
- CLERK RECRUITMENT : 571 ਅਸਾਮੀਆਂ ਤੇ ਭਰਤੀ https://bit.ly/39m3fQ4
- BAL VIKAS PROJECT OFFICER; ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੀ ਭਰਤੀ, , ਅੰਤਿਮ ਮਿਤੀ 17 ਜੂਨ https://bit.ly/3zxOqEz
- CLERK RECRUITMENT : 571 ਅਸਾਮੀਆਂ ਤੇ ਭਰਤੀ https://bit.ly/39m3fQ4
- PUNJAB HEALTH DEPARTMENT RECRUITMENT : 2156 ਅਸਾਮੀਆਂ ਤੇ ਭਰਤੀ https://bit.ly/3aKFyRI
- ਡੇਅਰੀ ਵਿਭਾਗ ਵੱਲੋਂ 25 ਅਸਾਮੀਆਂ ਤੇ ਭਰਤੀ https://bit.ly/39e47WS
ਫ਼ੌਜ ਭਰਤੀ ਲਈ ਪ੍ਰੀਖਿਆ ਨਾ ਲਏ ਜਾਣ ਦੇ ਵਿਰੋਧ 'ਚ ਉਮੀਦਵਾਰਾਂ ਵੱਲੋਂ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਅੱਗੇ ਧਰਨਾ
ਫ਼ੌਜ ਭਰਤੀ ਲਈ ਪ੍ਰੀਖਿਆ ਨਾ ਲਏ ਜਾਣ ਦੇ ਵਿਰੋਧ 'ਚ ਉਮੀਦਵਾਰਾਂ ਵੱਲੋਂ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਅੱਗੇ ਧਰਨਾ
ਫੌਜ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦਾ ਕੇਂਦਰ ਸਰਕਾਰ ਖਿਲਾਫ ਫੁੱਟਿਆ ਗੁੱਸਾ
ਕੇਂਦਰ ਸਰਕਾਰ ਵੱਲੋਂ ਫੌਜ 'ਚ ਭਰਤੀ ਲਈ ਲਿਆਂਦੀ ਨਵੀਂ 'ਅਗਨੀਪੱਥ' ਯੋਜਨਾ ਖਿਲਾਫ ਸੰਗਰੂਰ 'ਚ ਭਾਰੀ ਗਿਣਤੀ ਨੌਜਵਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 17, ਜੂਨ, 2022: ਅੱਜ ਫ਼ੌਜ ਭਰਤੀ ਵਿਚ ਪ੍ਰੀਖਿਆ ਨਾ ਲਏ ਜਾਣ ਤੋਂ ਖ਼ਫ਼ਾ ਉਮੀਦਵਾਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਦੋ ਸਾਲ ਤੋਂ ਆਰਮੀ ਭਰਤੀ ਸਬੰਧੀ ਲਿਖਤੀ ਪ੍ਰਰੀਖਿਆ ਨਹੀਂ ਲਈ ਜਦਕਿ ਫਿਜ਼ੀਕਲ ਟੈਸਟ ਪਾਸ ਕਰ ਚੁੱਕੇ ਹਨ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਅਗਨੀਪੱਥ ਯੋਜਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਯੋਜਨਾ ਨਾਲ ਨੌਜਵਾਨਾਂ ਦਾ ਭਵਿੱਖ ਖਤਰੇ ਵਿਚ ਹੋਵੇਗਾ ਕਿਉਂਕਿ ਇਸ ਵਿੱਚ ਸਾਢੇ ਸਤਾਰਾਂ ਸਾਲ ਤੋਂ ਤੇਈ ਸਾਲ ਤੱਕ ਦੇ ਨੌਜਵਾਨਾਂ ਨੂੰ ਭਰਤੀ ਕੀਤੇ ਜਾਣ ਦੀ ਯੋਜਨਾ ਹੈ, ਜਿਸ ਨਾਲ ਉਸ ਤੋਂ ਬਾਅਦ ਨੌਜਵਾਨ ਦਾ ਭਵਿੱਖ ਧੁੰਦਲਾ ਹੋ ਜਾਵੇਗਾ।
ਉਨ੍ਹਾਂ ਮੰਗ ਕੀਤੀ ਕਿ ਸੈਨਾ ਦੀ ਭਰਤੀ ਦੀ ਪ੍ਰੀਖਿਆ ਲਈ ਜਾਵੇ, ਅਗਨੀਪੱਥ ਯੋਜਨਾ ਰੱਦ ਕੀਤੀ ਜਾਵੇ ਅਤੇ ਓਵਰਏਜ ਹੋਏ ਉਮੀਦਵਾਰਾਂ ਨੂੰ ਭਰਤੀ ਵਿੱਚ ਸ਼ਾਮਲ ਕੀਤਾ ਜਾਵੇ। ਇਸ ਸਬੰਧੀ ਮਨਪ੍ਰਰੀਤ ਸਿੰਘ ਨਮੋਲ ਨੇ ਦੱਸਿਆ ਕਿ ਉਨ੍ਹਾਂ ਦੀ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਹੋਈ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਉਹ ਤੁਹਾਡੇ ਮਸਲੇ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਮਿਲਣ ਦਾ ਸਮਾਂ ਲੈਣਗੇ ਤਾਂ ਕਿ ਮਸਲਾ ਕੇਂਦਰ ਸਰਕਾਰ ਤੱਕ ਲਿਜਾਇਆ ਜਾ ਸਕੇ।
ਆਗੂਆਂ ਨੇ ਕਿਹਾ ਕਿ ਦੋ ਸਾਲ ਤੋਂ ਫੌਜ 'ਚ ਭਰਤੀ 'ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ 'ਚ ਰਹੋ ਅਤੇ ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ, ਇਹ ਫੌਜ ਦਾ ਵੀ ਅਪਮਾਨ ਹੈ। ਦੇਸ਼ ਭਰ ਦੇ ਨੌਜਵਾਨਾਂ ਵਿੱਚ ਇਸ ਦੇ ਖਿਲਾਫ਼ ਜ਼ਬਰਦਸਤ ਰੋਸ ਹੈ।
ਇਸ ਮੌਕੇ ਆਰਮੀ ਭਰਤੀ ਸੰਘਰਸ਼ ਕਮੇਟੀ ਦਾ ਗਠਨ ਕੀਤਾ। ਜਿਸ ਵਿਚ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਕੁਲਦੀਪ ਸਿੰਘ ਭਵਾਨੀਗੜ੍ਹ, ਮਨਪ੍ਰਰੀਤ ਸਿੰਘ ਨਮੋਲ, ਅਮਰਜੀਤ ਸਿੰਘ ਚਾਉਕੇ, ਧਰਮਪ੍ਰਰੀਤ ਸਿੰਘ ਆਲਮਪੁਰ ਮੰਦਰਾ, ਕੁਲਦੀਪ ਸਿੰਘ ਫਾਜ਼ਿਲਕਾ, ਨਵਦੀਪ ਸਿੰਘ ਢਿੱਲਵਾਂ, ਕਰਨਵੀਰ ਸਿੰਘ ਗਹਿਲਾਂ, ਦਰਸ਼ਨ ਸਿੰਘ ਮਾਨਸਾ, ਗੈਵੀ ਨਾਗਰਾ, ਜਸਪਾਲ ਤੋਲੋਵਾਲੀਆ ਅਤੇ ਬਿੰਦਰ ਔਲਖ ਆਦਿ ਨੂੰ ਸ਼ਾਮਿਲ ਕੀਤਾ ਗਿਆ।
ਬਤੌਰ ਸੰਸਦ ਮੈਂਬਰ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਜਾਂ ਸੜਕ 'ਤੇ ਆਵਾਜ਼ ਨਹੀ ਚੁੱਕੀ: ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ 'ਚ ‘ਰੋਡ ਸ਼ੋਅ’
ਬਤੌਰ ਸੰਸਦ ਮੈਂਬਰ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਜਾਂ ਸੜਕ 'ਤੇ ਆਵਾਜ਼ ਨਹੀ ਚੁੱਕੀ: ਭਗਵੰਤ ਮਾਨ
ਜਿਹੜੇ ਕੰਮ 75 ਸਾਲਾਂ ’ਚ ਨਹੀਂ ਹੋਏ, ਸਾਡੀ ਸਰਕਾਰ ਨੇ ਤਿੰਨ ਮਹੀਨਿਆਂ 'ਚ ਕਰਕੇ ਦਿਖਾਏ: ਭਗਵੰਤ ਮਾਨ
ਹਰ ਰੋਜ਼ ਆਪਣੀ ਕਲਮ ਨੂੰ ਮੱਥਾ ਟੇਕਦਾ ਹਾਂ, ਪਿਛਲੇ ਤਿੰਨ ਮਹੀਨਿਆਂ 'ਚ ਸਿਰਫ਼ ਲੋਕ ਹਿਤੈਸ਼ੀ ਫ਼ੈਸਲੇ ਕੀਤੇ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 17 ਜੂਨ, 2022: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵਿਧਾਨ ਸਭਾ ਹਲਕਾ ਦਿੜ੍ਹਬਾ ਅਤੇ ਸੁਨਾਮ 'ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਪ੍ਰਚਾਰ ਦੌਰਾਨ ਦਿੜ੍ਹਬਾ, ਖਨੌਰੀ, ਲਹਿਰਾ, ਛਾਜਲੀ, ਜਖੇਪਲ, ਚੀਮਾ, ਲੌਗੋਂਵਾਲ ਅਤੇ ਸੁਨਾਮ ਵਿੱਚ ‘ਰੋਡ ਸ਼ੋਅ’ ਕਰਕੇ ਵੋਟਰਾਂ ਨੂੰ ਗੁਰਮੇਲ ਸਿੰਘ ਘਰਾਚੋਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਇਨਕਲਾਬੀ ਧਰਤੀ ਸੰਗਰੂਰ ਨੇ ਹਮੇਸ਼ਾ ਹੀ ਮਾਣ ਬਖ਼ਸ਼ਿਆ ਹੈ। ਦੋ ਵਾਰ ਵੱਡੀ ਜਿੱਤ ਝੋਲੀ ਪਾਈ ਹੈ। ਇਨ੍ਹਾਂ ਲੋਕਾਂ ਦੇ ਹੌਂਸਲੇ ਪਿਆਰ-ਸਤਿਕਾਰ ਨੂੰ ਹਮੇਸ਼ਾ ਸਿਰ ਮੱਥੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਅੱਜ ਚੋਣ ਪ੍ਰਚਾਰ ਦੌਰਾਨ ਠਾਠਾਂ ਮਾਰਦਾ ਇਕੱਠ ਗਵਾਹੀ ਭਰਦਾ ਹੈ ਕਿ ਯਕੀਨਨ ਅਸੀਂ ਜਿੱਤ ਦੀ ਹੈਟ੍ਰਿਕ ਲਗਾਉਣ ਜਾ ਰਹੇ ਹਾਂ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਦੀ ਅਲੋਚਨਾ ਕਰਦਿਆਂ ਕਿਹਾ, "ਕਾਂਗਰਸ ਅਤੇ ਅਕਾਲੀ ਦਲ ਸਮੇਤ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਹਮੇਸ਼ਾਂ ਗੈਂਗਸਟਰਾਂ ਅਤੇ ਮਾਫੀਆਂ ਨੂੰ ਸਰਪ੍ਰਸਤੀ ਦਿੱਤੀ ਹੈ। ਆਪਣੇ ਰਾਜਨੀਤਿਕ ਫਾਇਦੇ ਲਈ ਉਨ੍ਹਾਂ ਨੇ ਗੈਂਗਸਟਰਵਾਦ ਨੂੰ ਪ੍ਰਫੁੱਲਤ ਕੀਤਾ ਅਤੇ ਸੂਬੇ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਪਰ ਅਸੀਂ ਪੰਜਾਬ ਨੂੰ ਅਪਰਾਧ ਅਤੇ ਮਾਫੀਆ ਮੁਕਤ ਬਣਾਉਣ ਦੀ ਸਹੁੰ ਖਾਧੀ ਹੈ। ਇਸ ਲਈ ਜਿਨ੍ਹਾਂ ਲੋਕਾਂ ਨੇ ਗੈਂਗਸਟਰਾਂ ਨੂੰ ਜਨਮ ਦਿੱਤਾ, ਉਹ ਅੱਜ ਰੌਲ਼ਾ ਪਾ ਰਹੇ ਹਨ।"
ਮੁੱਖ ਮੰਤਰੀ ਮਾਨ ਨੇ ਕਿਹਾ, "ਬਤੌਰ ਸੰਸਦ ਮੈਂਬਰ ਮੈਂ ਹਮੇਸ਼ਾਂ ਪੰਜਾਬ ਦੇ ਲੋਕਾਂ ਦੀ ਆਵਾਜ਼ ਸੰਸਦ ’ਚ ਚੁੱਕੀ ਹੈ। ਮੈਂ ਵੀ ਆਮ ਪਰਿਵਾਰ ਤੋਂ ਹਾਂ। ਇਸ ਲਈ ਆਮ ਲੋਕਾਂ ਦਾ ਦੁੱਖ ਦਰਦ ਚੰਗੀ ਤਰ੍ਹਾਂ ਸਮਝਦਾ ਹਾਂ। ਮੇਰੀ ਤਰ੍ਹਾਂ ਗੁਰਮੇਲ ਸਿੰਘ ਵੀ ਆਮ ਘਰ ਦਾ ਪੜ੍ਹਿਆ ਲਿਖਿਆ ਨੌਜਵਾਨ ਹੈ। ਮੈਨੂੰ ਵਿਸ਼ਵਾਸ਼ ਹੈ ਕਿ ਜਿਸ ਤਰ੍ਹਾਂ ਸੰਗਰੂਰ ਦੇ ਲੋਕਾਂ ਨੇ ਮੈਨੂੰ ਪਿਆਰ ਦਿੱਤਾ ਹੈ, ਉਸੇ ਤਰ੍ਹਾਂ ਗੁਰਮੇਲ ਸਿੰਘ ਨੂੰ ਵੀ ਪਿਆਰ ਬਖ਼ਸ਼ਣਗੇ ਅਤੇ ਭਾਰੀ ਬਹੁਮਤ ਨਾਲ ਜਿੱਤਾ ਕੇ ਸੰਸਦ ’ਚ ਭੇਜਣਗੇ।"
ਉਨ੍ਹਾਂ ਕਿਹਾ ਕਿ ਕਲਮ ਦੀ ਤਾਕਤ ਤਲਵਾਰ ਤੋਂ ਜ਼ਿਆਦਾ ਸ਼ਕਤੀਸ਼ਾਲੀ ਹੁੰਦੀ ਹੈ। ਕਿਸੇ ਵੀ ਸ਼ੁੱਭ ਕੰਮ ਨੂੰ ਕਰਨ ਤੋਂ ਪਹਿਲਾਂ ਜਿਸ ਤਰ੍ਹਾਂ ਭਗਵਾਨ ਦੀ ਪੂਜਾ ਹੰਦੀ ਹੈ, ਉਸੇ ਤਰ੍ਹਾਂ ਹਰ ਸਵੇਰ ਉਹ ਆਪਣੀ ਕਲਮ ਨੂੰ ਮੱਥਾ ਟੇਕਦੇ ਹਨ, ਤਾਂਕਿ ਉਨ੍ਹਾਂ ਦਾ ਹਰ ਫ਼ੈਸਲਾ ਲੋਕਾਂ ਦੀ ਭਲਾਈ ਅਤੇ ਹਿੱਤ ’ਚ ਹੋਵੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਭ ਜਾਣਦੇ ਹਨ, "ਪੰਜਾਬ ’ਚ ਜਿਨ੍ਹਾਂ ਲੋਕਾਂ ਦੀਆਂ ਹੁਣ ਤੱਕ ਸਰਕਾਰਾਂ ਰਹੀਆਂ ਹਨ, ਉਨ੍ਹਾਂ ਨੇ ਹੀ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਅਤੇ ਆਪਣੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਵਰਤਿਆ ਹੈ। ਮੈਂ ਆਪਣੇ ਨਾਲ ਗੈਂਗਸਟਰ ਨਹੀਂ ਲਿਆਇਆ, ਪਰ ਮੈਂ ਤੁਹਾਨੂੰ ਵਿਸ਼ਵਾਸ਼ ਦਿਵਾਉਂਦਾ ਹਾਂ ਕਿ ਮੈਂ ਪੂਰੀ ਤਰ੍ਹਾਂ ਨਾਲ ਗੈਂਗਸਟਰਵਾਦ ਖ਼ਤਮ ਕਰਾਂਗਾ।"
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ‘ਆਪ’ ਸਰਕਾਰ ਦੇ ਲੋਕ ਹਿਤੈਸ਼ੀ ਕੰਮਾਂ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ। ਜਿਹੜੇ ਕੰਮ 75 ਸਾਲਾਂ ’ਚ ਨਹੀਂ ਹੋਏ, ਸਾਡੀ ਸਰਕਾਰ ਨੇ ਤਿੰਨ ਮਹੀਨਿਆਂ ’ਚ ਪੂਰੇ ਕਰਕੇ ਦਿਖਾਏ ਹਨ। ਸੰਗਰੂਰ ਦੇ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਹੈ। ਇਸ ਲਈ ਉਹ ਲੋਕਾਂ ਦੀ ਆਵਾਜ਼ ਹਨ ਅਤੇ ਉਨ੍ਹਾਂ ਦਾ ਹਰ ਫ਼ੈਸਲਾ ਹਮੇਸ਼ਾ ਲੋਕਾਂ ਦੇ ਹਿੱਤ ’ਚ ਹੋਵੇਗਾ।
ਭਗਵੰਤ ਮਾਨ ਨੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਬਾਰੇ ਕਿਹਾ ਕਿ ਉਨ੍ਹਾਂ ਦਾ ਕੋਈ ਸਟੈਂਡ ਨਹੀਂ ਹੈ। ਢਿੱਲੋਂ ਦਾ ਮਕਸਦ ਕੇਵਲ ਰਾਜਨੀਤਿਕ ਲਾਭ ਲੈਣਾ ਹੈ। ਇਸ ਲਈ ਉਹ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ’ਚ ਸ਼ਾਮਲ ਹੋ ਗਏ।
ਸ੍ਰੀ ਮਾਨ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੀ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅਕਾਲੀ ਦਲ ‘ਪੰਥਕ ਪੱਤਾ’ ਖੇਡ ਕੇ ਵੋਟਾਂ ਮੰਗ ਰਿਹਾ ਹੈ, ਪਰ ਬਤੌਰ ਸੰਸਦ ਮੈਂਬਰ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਜਾਂ ਸੜਕ ’ਤੇ ਆਵਾਜ਼ ਨਹੀ ਚੁੱਕੀ।
ਉਨ੍ਹਾਂ ਨੇ ਤਲਵਾਰ ਅਤੇ ਹਿੰਸਾ ਦੀ ਵਕਾਲਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ’ਤੇ ਹਮਲਾ ਬੋਲਦਿਆਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇਣ ਦੀ ਗੱਲ ਕਰਦੀ ਹੈ, ਪਰ ਉਹ ਨੌਜਵਾਨਾਂ ਨਾਲ ਤਲਵਾਰ ਅਤੇ ਹਿੰਸਾ ਦੀਆਂ ਗੱਲਾਂ ਕਰਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ 2 ਸਾਲ ਫੌਜ 'ਚ ਭਰਤੀ 'ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ 'ਚ ਰਹੋ। ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ। ਇਹ ਫੌਜ ਦਾ ਵੀ ਅਪਮਾਨ ਹੈ। ਦੇਸ਼ ਦੇ ਨੌਜਵਾਨਾਂ ਨਾਲ ਵੀ ਧੋਖਾ ਹੈ। ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾ ਬਿਨਾਂ ਸੋਚੇ ਸਮਝੇ ਲਏ ਗਏ ਫ਼ੈਸਲੇ ਦਾ ਨਤੀਜਾ ਹੈ। ਉਨ੍ਹਾਂ ਇਹ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਜਵਾਨ 50 ਅਤੇ -20 ਡਿਗਰੀ ‘ਚ ਸਰਹੱਦਾਂ ‘ਤੇ ਸਾਡੀ ਰਾਖੀ ਲਈ ਦਿਨ-ਰਾਤ ਖੜ੍ਹੇ ਹਨ, ਤੁਸੀਂ ਉਨ੍ਹਾਂ ਨੂੰ ਕਿਰਾਏ ‘ਤੇ ਰੱਖੋਗੇ? ਉਨ੍ਹਾਂ ਕਿਹਾ ਕਿ ਸਾਡੇ ਪੰਜਾਬ ਦੇ ਨੌਜਵਾਨ ਦੇਸ਼ ਦੀ ਸੁਰੱਖਿਆ ਕਰਨ ਲਈ ਸਮਰੱਥ ਹਨ, ਉਨ੍ਹਾਂ ਦੀ ਦੇਸ਼-ਭਗਤੀ ਦੀ ਕਦਰ ਕਰਨੀ ਚਾਹੀਦੀ ਹੈ।
ਐੱਸ.ਡੀ.ਐੱਮ. ਲਹਿਰਾਗਾਗਾ ਦੇ ਮੁਲਾਜ਼ਮਾਂ ਪ੍ਰਤੀ ਮਾੜੇ ਰਵੱਈਏ ਦੀ ਸਖ਼ਤ ਨਿਖੇਧੀ
ਐੱਸ.ਡੀ.ਐੱਮ. ਲਹਿਰਾਗਾਗਾ ਦੇ ਮੁਲਾਜ਼ਮਾਂ ਪ੍ਰਤੀ ਮਾੜੇ ਰਵੱਈਏ ਦੀ ਸਖ਼ਤ ਨਿਖੇਧੀ
ਮੁੁਲਾਜ਼ਮਾਂ ਨੂੰ ਧਮਕਾਉਣ ਦੀ ਥਾਂ ਐੱਸ.ਡੀ.ਐੱਮ. ਲਹਿਰਾ ਅਹੁਦੇ ਦੀ ਮਰਿਆਦਾ ਰੱਖਣ: ਡੀ.ਟੀ.ਐੱਫ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ/ਚੰਡੀਗੜ੍ਹ, 13 ਜੂਨ, 2022: ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਨੇ ਲਹਿਰਾਗਾਗਾ ਦੇ ਐੱਸ.ਡੀ.ਐੱਮ. ਵਲੋਂ ਚੋਣ ਡਿਊਟੀਆਂ ਨਿਭਾਉਣ ਵਾਲੇ ਮੁਲਾਜ਼ਮਾਂ ਪ੍ਰਤੀ ਅਤਿ ਦਰਜੇ ਦਾ ਮਾੜਾ ਰਵੱਈਆ ਅਪਨਾਉਣ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਸਬੰਧਿਤ ਅਧਿਕਾਰੀ ਵਲੋਂ ਆਪਣੇ ਵਤੀਰੇ ਵਿੱਚ ਸੁਧਾਰ ਨਾ ਕਰਨ ਦੀ ਸੂਰਤ ਵਿੱਚ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ਹੈ। ਡੀ.ਟੀ.ਐਫ. ਨੇ ਡਿਪਟੀ ਕਮਿਸ਼ਨਰ ਸੰਗਰੂਰ ਤੋ ਐੱਸ.ਡੀ.ਐੱਮ. ਦੇ ਧਮਕਾਊ ਰਵੱਈਏ ਅਤੇ ਮਹਿਲਾ ਅਧਿਆਪਕਾਵਾਂ ਨੂੰ ਬੇਲੋੜਾ ਦਫ਼ਤਰਾਂ ਵਿਚ ਬੁਲਾ ਕੇ ਖੱਜਲ ਖੁਆਰ ਕਰਨ ਖਿਲਾਫ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ।
ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਹਰਦੀਪ ਟੋਡਰਪੁਰ, ਡੀ.ਟੀ.ਐਫ. ਸੰਗਰੂਰ ਦੇ ਅਧਿਆਪਕ ਆਗੂ ਨਿਰਭੈ ਸਿੰਘ ਅਤੇ ਮੇਘਰਾਜ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇੱਕ ਜ਼ਿੰਮੇਵਾਰ ਅਧਿਆਪਕ ਆਗੂ ਵਜੋਂ ਸ੍ਰੀ ਰਘਵੀਰ ਸਿੰਘ ਭਵਾਨੀਗੜ੍ਹ ਵਲੋਂ, ਚੋਣ ਡਿਊਟੀਆਂ ਦੌਰਾਨ ਮੁਲਾਜ਼ਮਾਂ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਤੋਂ ਐੱਸ.ਡੀ.ਐੱਮ. ਨੂੰ ਜਾਣੂ ਕਰਵਾਇਆ ਗਿਆ ਸੀ। ਜਿਸ ਉਪਰੰਤ ਸਬੰਧਤ ਅਧਿਕਾਰੀ ਵੱਲੋਂ ਪ੍ਰਬੰਧ ਨੂੰ ਦਰੁਸਤ ਕਰਨ ਦਾ ਕੋਈ ਭਰੋਸਾ ਦੇਣ ਦੀ ਥਾਂ, ਆਪਣੇ ਅਹੁਦੇ ਦੀ ਮਰਿਆਦਾ ਨੂੰ ਵੀ ਉਲੰਘਦਿਆਂ ਅਧਿਆਪਕ ਆਗੂ ਨੂੰ ਹੀ ਸ਼ਰ੍ਹੇਆਮ ਝੂਠਾ ਪੁਲਿਸ ਪਰਚਾ ਦਰਜ਼ ਕਰਵਾਉਣ ਦੀ ਧਮਕੀ ਦਿੱਤੀ ਗਈ ਅਤੇ ਜਨਤਕ ਜਥੇਬੰਦੀਆਂ ਪ੍ਰਤੀ ਸ਼ਰ੍ਹੇਆਮ ਮਾੜੀ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ ਗਈ ਹੈ, ਜਿਸ ਨੂੰ ਬਿਲਕੁਲ ਵੀ ਸਹਿਣ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਚੋਣ ਡਿਊਟੀ 'ਤੇ ਲਗਾਏ ਗਏ ਮੁਲਾਜ਼ਮ ਪਹਿਲਾਂ ਹੀ ਆਪਣੇ-ਆਪਣੇ ਵਿਭਾਗ ਦੀ ਡਿਊਟੀ ਬਾਖੂਬੀ ਢੰਗ ਨਾਲ ਕਰ ਰਹੇ ਹਨ। ਚੋਣ ਡਿਊਟੀ ਲਈ ਮੁਲਾਜ਼ਮਾਂ ਦਾ ਸਹਿਯੋਗ ਲੈਣ, ਇਨ੍ਹਾਂ ਦੀਆਂ ਸਮੱਸਿਆਵਾਂ ਦਾ ਯੋਗ ਹੱਲ ਕਰਨ ਅਤੇ ਸੁਚੱਜੇ ਪ੍ਰਬੰਧ ਕਰਨ ਦੀ ਥਾਂ, ਐੱਸ.ਡੀ.ਐੱਮ. ਲਹਿਰਾਗਾਗਾ ਵਲੋਂ ਧਮਕਾਊ ਭਾਸ਼ਾ ਦੀ ਵਰਤੋਂ ਕਰਨੀ ਵਾਜਿਬ ਨਹੀਂ ਹੈ। ਦੂਜੇ ਪਾਸੇ ਚੋਣ ਡਿਊਟੀਆਂ ਦੇ ਇੱਕ ਗ਼ੈਰ ਵਿੱਦਿਅਕ ਕੰਮ ਹੋਣ ਦੇ ਬਾਵਜੂਦ, ਅਧਿਆਪਕਾਂ ਵੱਲੋਂ ਪੂਰੀ ਜ਼ਿੰਮੇਵਾਰੀ ਨਾਲ ਅਜਿਹੀਆਂ ਡਿਊਟੀਆਂ ਨੇਪਰੇ ਚੜ੍ਹੀਆਂ ਜਾਂਦੀਆਂ ਹਨ। ਅਜਿਹੇ ਵਿੱਚ ਅਧਿਆਪਕਾਂ ਦਾ ਮਾਣ ਸਤਿਕਾਰ ਬਰਕਰਾਰ ਰੱਖਣ ਦੀ ਥਾਂ ਹੈਂਕੜਬਾਜ਼ੀ ਤੋਂ ਕੰਮ ਲੈਣ ਵਾਲੇ ਐੱਸ.ਡੀ.ਐੱਮ. ਦਾ ਜਥੇਬੰਦੀਆਂ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ।
AGNEEPATH ARMY RECRUITMENT 2022: 24 ਤੋਂ ਸ਼ੁਰੂ ਹੋਵੇਗੀ ਅਗਨੀ ਵੀਰਾਂ ਦੀ ਭਰਤੀ
ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ ਨੇ ਕਿਹਾ, "ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਉੱਚ ਉਮਰ ਸੀਮਾ (ਭਰਤੀ ਲਈ) ਨੂੰ ਸੋਧ ਕੇ 23 ਸਾਲ ਕਰ ਦਿੱਤਾ ਗਿਆ ਹੈ। ਇਸ ਨਾਲ ਨੌਜਵਾਨਾਂ ਨੂੰ ਫਾਇਦਾ ਹੋਵੇਗਾ। ਭਾਰਤੀ ਹਵਾਈ ਸੈਨਾ ਵਿੱਚ ਭਰਤੀ ਪ੍ਰਕਿਰਿਆ 24 ਜੂਨ ਤੋਂ ਸ਼ੁਰੂ ਹੋਵੇਗੀ।
#WATCH | India Air Force chief Air Chief Marshal VR Chaudhari says, "Happy to announce that the upper age limit (for recruitment) has been revised to 23 years. This will benefit the youth. The recruitment process for Indian Air Force will begin from 24th June."#Agnipath pic.twitter.com/poZubwsdtJ
— ANI (@ANI) June 17, 2022
PPSC DRAFTSMAN RECRUITMENT 2022: ਪੀਪੀਐਸਸੀ ਵੱਲੋਂ ਡਰਾਫਟਸਮੈਨ ਦੀਆਂ 119 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ
PUNJAB PUBLIC SERVICE COMMISSION Short Advt. No. BARADARI GARDEN, PATIALA-147001 WEBSITE: http://ppsc.gov.in
- PPSC RECRUITMENT 2022: ਪੀਪੀਐਸਸੀ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ
- NAVODAYA VIDYALAYA RECRUITMENT 2022: ਨਵੋਦਿਆ ਵਿਦਿਆਲਿਆ ਸੰਗਠਨ ਵੱਲੋਂ ਭਰਤੀ ਲਈ ਅਰਜ਼ੀਆਂ ਦੀ ਮੰਗ
Agnipath: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫੌਜ ਵਿੱਚ ਭਰਤੀ ਲਈ ਨਵੀਂ ਬਣਾਈ ਅਗਨੀਪਥ ਸਕੀਮ ਨੂੰ ਵਾਪਸ ਲੈਣ ਦੀ ਮੰਗ
ਮੁੱਖ ਮੰਤਰੀ ਭਗਵੰਤ ਮਾਨ ਨੇ ਫੌਜ ਵਿੱਚ ਭਰਤੀ ਲਈ ਨਵੀਂ ਬਣਾਈ ਅਗਨੀਪਥ ਸਕੀਮ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ ।
ਉਨ੍ਹਾਂ ਕਿਹਾ
"2 ਸਾਲ ਫੌਜ 'ਚ ਭਰਤੀ 'ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ 'ਚ ਰਹੋ..ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ..ਇਹ ਫੌਜ ਦਾ ਵੀ ਅਪਮਾਨ ਹੈ..ਦੇਸ਼ ਦੇ ਨੌਜਵਾਨਾਂ ਨਾਲ ਵੀ ਧੋਖਾ ਹੈ..ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾਬਿਨਾਂ ਸੋਚੇ ਸਮਝੇ ਲਏ ਗਏ ਫ਼ੈਸਲੇ ਦਾ ਨਤੀਜਾ ਹੈ.ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ.."2 ਸਾਲ ਫੌਜ 'ਚ ਭਰਤੀ 'ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ 'ਚ ਰਹੋ..ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ..ਇਹ ਫੌਜ ਦਾ ਵੀ ਅਪਮਾਨ ਹੈ..ਦੇਸ਼ ਦੇ ਨੌਜਵਾਨਾਂ ਨਾਲ ਵੀ ਧੋਖਾ ਹੈ..ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾ..ਬਿਨਾਂ ਸੋਚੇ ਸਮਝੇ ਲਏ ਗਏ ਫ਼ੈਸਲੇ ਦਾ ਨਤੀਜਾ ਹੈ..ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ..
— Bhagwant Mann (@BhagwantMann) June 17, 2022
Weather update: ਅੱਜ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਚੰਡੀਗੜ੍ਹ , 17 ਜੂਨ
ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਅਲਰਟ ਅਨੁਸਾਰ 17 ਜੂਨ ਤੋਂ ਲੈਕੇ 19-20 ਜੂਨ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਬੱਦਲ ਛਾਏ ਰਹਿਣਗੇ ਅਤੇ ਕਈ ਥਾਵਾਂ ’ਤੇ ਬਾਰਿਸ਼ ਦੀ ਸੰਭਾਵਨਾ ਹੈ। 17 ਜੂਨ ਨੂੰ ਪੂਰੇ ਸੂਬੇ ਵਿਚ ਭਾਰੀ ਮੀਂਹ ਅਤੇ ਤੇਜ਼ ਰਫ਼ਤਾਰ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।
AGNEEPATH: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਂਗੜਾ ਦੌਰੇ ਤੋਂ ਪਹਿਲਾਂ, ਅਗਨੀਪਥ ਯੋਜਨਾ ਦਾ ਵਿਰੋਧ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਂਗੜਾ ਦੌਰੇ ਤੋਂ ਪਹਿਲਾਂ, ਵੀਰਵਾਰ ਨੂੰ ਵੱਡੀ ਗਿਣਤੀ ਵਿੱਚ ਫੌਜ ਦੇ ਚਾਹਵਾਨਾਂ ਨੇ ਕੇਂਦਰ ਸਰਕਾਰ ਦੀ "ਅਗਨੀਪਥ" ਯੋਜਨਾ ਦੇ ਖਿਲਾਫ ਗੱਗਲ ਹਵਾਈ ਅੱਡੇ 'ਤੇ ਪ੍ਰਦਰਸ਼ਨ ਕੀਤਾ।
'ਅਗਨੀਪਥ' ਸਕੀਮ ਚਾਰ ਸਾਲਾਂ ਦੀ ਮਿਆਦ ਲਈ ਠੇਕੇ ਦੇ ਆਧਾਰ 'ਤੇ ਜਵਾਨਾਂ ਦੀ ਭਰਤੀ ਦੀ ਤਜਵੀਜ਼ ਕਰਦੀ ਹੈ ਜਿਸ ਤੋਂ ਬਾਅਦ ਜ਼ਿਆਦਾਤਰ ਲਈ ਗਰੈਚੁਟੀ ਅਤੇ ਪੈਨਸ਼ਨ ਲਾਭਾਂ ਤੋਂ ਬਿਨਾਂ ਲਾਜ਼ਮੀ ਸੇਵਾਮੁਕਤੀ ਹੁੰਦੀ ਹੈ।
ਗੱਗਲ ਵਿਖੇ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਖਦੇੜਨ ਲਈ ਲਾਠੀਚਾਰਜ ਕੀਤਾ। ਪ੍ਰਦਰਸ਼ਨਕਾਰੀਆਂ ਵਿੱਚ ਜ਼ਿਲ੍ਹਾ ਯੂਥ ਪ੍ਰਧਾਨ ਪੰਕਜ ਪੰਕੂ ਸਮੇਤ ਕਾਂਗਰਸੀ ਵਰਕਰ ਸ਼ਾਮਲ ਹੋਏ। ਪੰਕੂ ਨੇ ਦੋਸ਼ ਲਾਇਆ ਕਿ ਪੁਲਿਸ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਫੌਜ ਦੇ ਚਾਹਵਾਨਾਂ ਵਿਰੁੱਧ ਬੇਰਹਿਮੀ ਨਾਲ ਤਾਕਤ ਦੀ ਵਰਤੋਂ ਕੀਤੀ।
ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਆਰਮੀ ਵਿੱਚ ਰੈਗੂਲਰ ਭਰਤੀ ਨੂੰ ਖਤਮ ਕਰ ਦਿੱਤਾ ਹੈ।
ਇਸ ਦੌਰਾਨ ਭਾਜਪਾ ਆਗੂਆਂ ਨੇ ਇਸ ਧਰਨੇ ਨੂੰ ਕਾਂਗਰਸ ਸਪਾਂਸਰ ਕਰਾਰ ਦਿੱਤਾ। ਹਾਲਾਂਕਿ, ਇੱਥੇ ਸੂਤਰਾਂ ਨੇ ਦੱਸਿਆ ਕਿ ਜ਼ਿਆਦਾਤਰ ਪੋਰਟੇਸਟਰ ਕਾਂਗੜਾ ਤੋਂ ਫੌਜ ਦੇ ਉਮੀਦਵਾਰ ਸਨ।
ਕਾਂਗੜਾ ਜ਼ਿਲ੍ਹੇ ਵਿੱਚ, ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣਾ ਬਹੁਤ ਸਾਰੇ ਪਰਿਵਾਰਾਂ ਵਿੱਚ ਇੱਕ ਪਰੰਪਰਾ ਹੈ। ਕਾਂਗੜਾ ਜ਼ਿਲ੍ਹੇ ਵਿੱਚ ਸੇਵਾ ਕਰ ਰਹੇ ਅਤੇ ਸਾਬਕਾ ਸੈਨਿਕਾਂ ਦੀ ਗਿਣਤੀ 1 ਲੱਖ ਦੇ ਕਰੀਬ ਹੈ।
ਹਿਮਾਚਲ ਹੀ ਨਹੀਂ ਅਗਨੀਪਥ ਸਕੀਮ ਦਾ ਵਿਰੋਧ ਉਤਰ ਪ੍ਰਦੇਸ਼ , ਬਿਹਾਰ ਅਤੇ ਹੋਰ ਸੂਬਿਆਂ ਵਿਚ ਵੀ ਕੀਤਾ ਜਾ ਰਿਹਾ ਹੈ।
HIMACHAL FIRST STATE TO IMPLEMENT DRONE POLICY
The Himachal Pradesh government gave nod to a drone policy as it seeks to enable the use of drones and similar technology for different public services in the hill state. The 'Himachal Pradesh Drone Policy 2022' was approved by the chief minister Jai Ram Thakur.
GENERAL KNOWLEDGE IMPORTANT QUESTIONS JUNE 2022SET 2
1. ਕਾਂਸੀ ਕਿਸ ਦਾ ਮਿਸ਼ਰਤ ਧਾਤ ਹੈ
ਉੱਤਰ - ਤਾਂਬਾ ਅਤੇ ਟੀਨ
2. ਦਲੀਪ ਟਰਾਫੀ ਕਿਸ ਖੇਡ ਨਾਲ ਸਬੰਧਤ ਹੈ?
Answer-ਕ੍ਰਿਕਟ
3. LPG ਦਾ ਪੂਰਾ ਵਿਸਥਾਰ ਕੀ ਹੋਵੇਗਾ?
ਉੱਤਰ - ਤਰਲ ਪੈਟਰੋਲੀਅਮ ਗੈਸ
4. ਗੀਤਾ ਰਹਸਯ ਪੁਸਤਕ ਕਿਸਨੇ ਲਿਖੀ?
ਉੱਤਰ- ਬਾਲ ਗੰਗਾਧਰ ਤਿਲਕ
5. ਹਰ 2 ਸਾਲਾਂ ਬਾਅਦ ਰਾਜ ਸਭਾ ਦੇ ਕਿੰਨੇ ਮੈਂਬਰ ਚੁਣੇ ਜਾਂਦੇ ਹਨ?
ਉਤਰ - ਇੱਕ ਤਿਹਾਈ
6. ਅਮਰੀਕੀ ਰਾਸ਼ਟਰਪਤੀ ਦਾ ਕਾਰਜਕਾਲ ਕਿੰਨੇ ਸਾਲ ਦਾ ਹੁੰਦਾ ਹੈ?
ਉਤਰ - ਚਾਰ ਸਾਲ
7. ਕਿਹੜੀ ਮਿੱਟੀ ਨੂੰ ਰੇਗੂਰ ਮਿੱਟੀ ਕਿਹਾ ਜਾਂਦਾ ਹੈ?
Answer : ਕਾਲੀ ਮਿੱਟੀ
8. ਲਾਲ ਮਿੱਟੀ ਦਾ ਰੰਗ ਲਾਲ ਕਿਉਂ ਹੁੰਦਾ ਹੈ?
ਉੱਤਰ – ਆਇਰਨ ਆਕਸਾਈਡ ਦੀ ਮੌਜੂਦਗੀ ਦੇ ਕਾਰਨ
9. ਭਾਰਤ ਦੇ ਕਿੰਨੇ ਪ੍ਰਤੀਸ਼ਤ ਰਕਬੇ ਵਿੱਚ ਖੇਤੀ ਕੀਤੀ ਜਾਂਦੀ ਹੈ?
ਉਤਰ -51%
10. ਭਾਰਤ ਦੇ ਉੱਤਰ-ਪੂਰਬੀ ਰਾਜਾਂ ਵਿੱਚ ਜੰਗਲਾਂ ਨੂੰ ਕੱਟ ਕੇ ਕੀਤੀ ਖੇਤੀ ਨੂੰ ਕੀ ਕਿਹਾ ਜਾਂਦਾ ਹੈ?
Answer: ਘੱਟ ਛਾਲ ਵਾਲੀ ਖੇਤੀ
11. ਪਾਰਲੀਮੈਂਟ ਦਾ ਸਾਂਝਾ ਇਜਲਾਸ ਕੌਣ ਸੱਦਦਾ ਹੈ?
Answer: ਰਾਸ਼ਟਰਪਤੀ
12. LBW ਸ਼ਬਦ ਕਿਸ ਖੇਡ ਦਾ ਹੈ?
Answer - ਕ੍ਰਿਕਟ
13. ਵਾਯੂਮੰਡਲ ਦੀ ਕਿਹੜੀ ਪਰਤ ਸਾਨੂੰ ਸੂਰਜ ਤੋਂ ਆਉਣ ਵਾਲੀਆਂ ਅਲਟਰਾਵਾਇਲਟ ਕਿਰਨਾਂ ਤੋਂ ਬਚਾਉਂਦੀ ਹੈ?
Answer: - ਓਜ਼ੋਨ
14. ਖਵਾਜਾ ਮੋਇਨੂਦੀਨ ਚਿਸ਼ਤੀ ਦੀ ਦਰਗਾਹ ਕਿੱਥੇ ਹੈ?
ਉੱਤਰ-ਅਜਮੇਰ
15. ਸਮਰਾਟ ਅਸ਼ੋਕ ਨੇ ਕਿਸ ਯੁੱਧ ਤੋਂ ਬਾਅਦ ਬੁੱਧ ਧਰਮ ਅਪਣਾਇਆ ਸੀ?
ਉੱਤਰ : ਕਲਿੰਗ ਯੁੱਧ
16. ਭਾਰਤ ਦਾ ਕੇਂਦਰੀ ਬੈਂਕ ਕਿਹੜਾ ਹੈ?
ਉੱਤਰ – ਭਾਰਤੀ ਰਿਜ਼ਰਵ ਬੈਂਕ
17. ਸਲਾਰਜੰਗ ਅਜਾਇਬ ਘਰ ਕਿੱਥੇ ਹੈ?
ਉੱਤਰ - ਹੈਦਰਾਬਾਦ
18. ਭਾਰਤ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਕੌਣ ਰਿਹਾ ਹੈ?
ਉੱਤਰ - ਜੋਤੀ ਬਾਸੂ (ਪੱਛਮੀ ਬੰਗਾਲ)
19. ਦੁਨੀਆ ਦੀ ਸਭ ਤੋਂ ਲੰਬੀ ਨਦੀ ਕਿਹੜੀ ਹੈ?
ਹੇਠਾਂ - ਕੋਈ ਨਹੀਂ
20. ਕਿਸ ਤਾਪਮਾਨ 'ਤੇ ਸੈਲਸੀਅਸ ਅਤੇ ਫਾਰਨਹੀਟ ਬਰਾਬਰ ਹੁੰਦੇ ਹਨ?
ਹੇਠਾਂ --40 ਡਿਗਰੀ
KU UNIVERSITY RECRUITMENT 2022: ਕੁਰੂਕੁਸ਼ੇਤਰ ਯੂਨੀਵਰਸਿਟੀ ਵੱਲੋਂ ਟੀਚਿਂਗ ਅਸਾਮੀਆਂ ਤੇ ਭਰਤੀ, ਨੋਟਿਸ ਜਾਰੀ
- PPSC RECRUITMENT 2022: ਪੀਪੀਐਸਸੀ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ
- NAVODAYA VIDYALAYA RECRUITMENT 2022: ਨਵੋਦਿਆ ਵਿਦਿਆਲਿਆ ਸੰਗਠਨ ਵੱਲੋਂ ਭਰਤੀ ਲਈ ਅਰਜ਼ੀਆਂ ਦੀ ਮੰਗ
OLD PENSION SCHEME: ਜਲਦ ਹੱਲ ਹੋਵੇਗਾ ਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ — ਭਗਵੰਤ ਸਿੰਘ ਮਾਨ
*ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਦਾ ਵਫਦ ਮੁੱਖ ਮੰਤਰੀ ਨੂੰ ਮਿਲਿਆ*
*ਜਲਦ ਹੱਲ ਹੋਵੇਗਾ ਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ — ਭਗਵੰਤ ਸਿੰਘ ਮਾਨ*
ਚੰਡੀਗੜ੍ਹ 15 ਜੂਨ
ਅੱਜ ਸੀ.ਪੀ.ਐਫ ਕਰਮਚਾਰੀ ਯੂਨੀਅਨ, ਪੰਜਾਬ ਦਾ ਵਫਦ ਸੂਬਾ ਪ੍ਰਧਾਨ ਸੁਖਜੀਤ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਨੂੰ ਮਿਲਿਆ। ਵਫਦ ਵਿੱਚ ਸੂਬਾ ਵਿੱਤ ਸਕੱਤਰ ਸ੍ਰੀ ਅਮਨਦੀਪ ਸਿੰਘ ਅਤੇ ਸੂਬਾਈ ਆਗੂ ਸ੍ਰੀ ਸੰਗਤ ਰਾਮ ਮੌਜ਼ੂਦ ਸਨ। ਵਫਦ ਵੱਲੋਂ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਪੰਜਾਬ ਦੇ ਲਗਭਗ 2 ਲੱਖ ਕਰਮਚਾਰੀ ਹਨ ਜੋ ਨਵੀਂ ਪੈਨਸ਼ਨ ਸਕੀਮ ਦਾ ਵਿਰੋਧ ਪੰਜਾਬ ਸਮੇਤ ਦੇਸ਼ ਭਰ ਦੇ 70 ਲੱਖ ਕਰਮਚਾਰੀਆਂ ਨਾਲ ਦੇਸ ਦੇ ਵੱਖ—ਵੱਖ ਸੂਬਿਆਂ ਵਿੱਚ ਕਰ ਰਹੇ ਹਨ। ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਨੈਸ਼ਨਲ ਮੂਵਮੈਂਟ ਫਾਰ ਓਲਫ ਪੈਨਸ਼ਨ ਸਕੀਮ ਦੇ ਆਗੂਆਂ ਵੱਲੋਂ ਸੰਗਰੂਰ ਦੀ ਜਿ਼ਮਨੀ ਚੋਣ ਵਿੱਚ ਸੰਘਰਸ਼ ਦੀ ਦਿੱਤੀ ਗਈ ਚਿਤਾਵਨੀ ਉਪਰੰਤ ਵਿੱਤ ਮੰਤਰੀ ਪੰਜਾਬ ਸ੍ਰੀ ਹਰਪਾਲ ਸਿੰਘ ਚੀਮਾ ਨਾਲ ਮਿਤੀ 09.06.2022 ਨੂੰ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਸਬੰਧ ਵਿੱਚ ਦਿਖਾਏ ਗਏ ਹਾ—ਪੱਖੀ ਰਵੱਈਏ ਕਾਰਨ ਦੇਸ਼ ਭਰ ਦਾ ਮੁਲਾਜ਼ਮ ਪੰਜਾਬ ਵਿਚਲੀ ਆਮ ਆਦਮੀ ਦੀ ਸਰਕਾਰ ਤੋਂ ਪੁਰਾਣੀ ਪੈਨਸ਼ਨ ਸਕੀਮ ਦੇ ਮੁੱਦੇ ਤੇ ਆਸਵੰਦ ਹੋਇਆ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਮੁੱਦਾ ਜਲਦ ਹੀ ਹੱਲ ਹੋਵੇਗਾ। ਇਸ ਸਬੰਧੀ ਜਿਨ੍ਹਾਂ ਰਾਜਾਂ ਵਿੱਚ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕੀਤੀ ਗਈ ਹੈ, ਉਨ੍ਹਾਂ ਰਾਜਾਂ ਨਾਲ ਪੰਜਾਬ ਸਰਕਾਰ ਲਗਾਤਾਰ ਤਾਲਮੇਲ ਕਰਕੇ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਕਰਮਚਾਰੀਆਂ ਦੀਆਂ ਸਮਸਿੱਆਵਾਂ ਦਾ ਹੱਲ ਕਰਨ ਲਈ ਸੁਹਿਰਦ ਹੈ ਅਤੇ ਜਲਦ ਹੀ ਯੂਨੀਅਨ ਨੂੰ ਮੁੱਖ ਮੰਤਰੀ ਪੱਧਰ ਤੇ ਪੈਨਲ ਮੀਟਿੰਗ ਦਿੱਤੀ ਜਾਵੇਗੀ।
ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਨੂੰ ਕਿਹਾ ਕਿ ਜੇਕਰ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਨਹੀਂ ਕਰਦੀ ਤਾਂ ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਐਨ.ਐਮ.ਓ.ਪੀ.ਐਸ ਦੇਸ਼ ਭਰ ਦੇ ਜਿਹੜੇ ਵੀ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਚੋਣਾਂ ਵਿੱਚ ਸ਼ਾਮਿਲ ਹੋਵੇਗੀ, ਉਨ੍ਹਾਂ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।
CPFEU Punjab
98030-17006
ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆਂ ਦਾ ਵਫ਼ਦ ਆਪਣੀ ਰੈਗੂਲਰ ਦੀ ਮੰਗ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਲੰਧਰ ਆਮਦ ਦੌਰਾਨ ਮਿਲੇ*
*ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆਂ ਦਾ ਵਫ਼ਦ ਆਪਣੀ ਰੈਗੂਲਰ ਦੀ ਮੰਗ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਲੰਧਰ ਆਮਦ ਦੌਰਾਨ ਮਿਲੇ*
*ਮੁੱਖ ਮੰਤਰੀ ਵੱਲੋਂ ਤਨਖਾਹ ਕਟੌਤੀ ਅਤੇ ਦੂਰ ਦੁਰਾਡੇ ਆਰਜੀ ਪ੍ਰਬੰਧ ਦੇ ਵਿਭਾਗੀ ਮਸਲੇ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ*
*ਵਿੱਤ ਵਿਭਾਗ ਦੀ ਮੰਜੂਰੀ ਦੇ ਬਾਵਜੂਦ ਦਫ਼ਤਰੀ ਮੁਲਾਜ਼ਿਮ ਨਹੀਂ ਕੀਤੇ ਜਾ ਰਹੇ ਪੱਕੇ*
ਲੰਮੇ ਸਮੇ ਤੋਂ ਲਟਕਦੀ ਆ ਰਹੀ ਰੈਗੂਲਰ ਦੀ ਮੰਗ ਨੂੰ ਲੈ ਕੇ ਸਰਵ ਸਿੱਖਿਆ ਅਭਿਆਨ /ਮਿਡ ਡੇ ਮਿਲ ਦਫਤਰੀ ਕਰਮਚਾਰੀਆਂ ਦਾ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ।
ਪ੍ਰੈਸ ਬਿਆਨ ਜਾਰੀ ਕਰਦੇ ਹੋਏ ਯੂਨੀਅਨ ਦੇ ਆਗੂ ਗਗਨ ਸਿਆਲ, ਮੋਹਿਤ ਸ਼ਰਮਾ ਸ਼ੋਬਿਤ ਭਗਤ,ਗਗਨਦੀਪ ਸ਼ਰਮਾ, ਸੁਖਰਾਜ ,ਰਾਜੀਵ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਗਿਆ ਅਤੇ ਉਹਨਾਂ ਦੀ ਸਰਕਾਰ ਬਣਨ ਤੇ ਵਧਾਈ ਦਿਤੀ ਗਈ ਅਤੇ ਆਪਣੀ ਲੰਮੇ ਸਮੇ ਤੋਂ ਲਟਕਦੀ ਆ ਰਹੀ ਰੈਗੂਲਰ ਦੀ ਮੰਗ ਨੂੰ ਪੂਰਾ ਕਰਵਾਉਣ ਲਈ ਕਿਹਾ ਗਿਆ ਜਿਸ ਤੇ ਉਹਨਾਂ ਵਲੋਂ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਤੁਹਾਡੀ ਆਪਣੀ ਸਰਕਾਰ ਹੈ ਤੁਹਾਨੂੰ ਜਲਦ ਹੀ ਰੈਗੂਲਰ ਕੀਤਾ ਜਾਵੇਗਾ।
ਇਸ ਤੇ ਯੂਨੀਅਨ ਆਗੂਆਂ ਵਲੋਂ ਕਿਹਾ ਗਿਆ ਕਿ ਪਿਛਲੀ ਸਰਕਾਰਾਂ ਨੇ ਪਹਿਲਾ ਹੀ ਸਾਡੇ ਨਾਲ ਵਿਤਕਰਾ ਕੀਤਾ ਹੈ ਸਾਡੇ ਨਾਲ ਹੀ ਕੰਮ ਕਰਦੇ 8886 ਅਧਿਆਪਕਾ ਨੂੰ ਤੇ ਰੈਗੂਲਰ ਕਰ ਦਿੱਤਾ ਗਿਆ ਪਰ ਦਫਤਰੀ ਕਰਮਚਾਰੀਆ ਨੂੰ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ !
ਸਰਵ ਸਿੱਖਿਆ ਅਭਿਆਨ /ਮਿਡ ਡੇ ਮਿਲ ਦਫਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ 2019 ਵਿੱਚ ਵਿੱਤ ਵਿਭਾਗ ਵਲੋਂ ਦੇ ਦਿੱਤੀ ਗਈ ਸੀ ਜਿਸ ਦਾ ਕੋਈ ਵਿਤੀ ਬੋਜ ਵੀ ਸਰਕਾਰ ਤੇ ਨਹੀਂ ਪੈਂਦਾ ਪਰ ਹਾਲੇ ਤੱਕ ਵੀ ਉਸਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ।
ਜਿਸ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੂਰਾ ਭਰੋਸਾ ਦਿੱਤਾ ਗਿਆ ਕਿ ਤੁਹਾਨੂੰ ਜਲਦ ਰੈਗੂਲਰ ਕੀਤਾ ਜਾਵੇਗਾ।
ਵਿਭਾਗੀ ਮਸਲੇ ਤਨਖਾਹ ਕਟੌਤੀ ਤੇ ਦੂਰ ਦੁਰਾਡੇ ਆਰਜੀ ਪ੍ਰਬੰਦਾ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ !
CURRENT AFFAIRS: DAILY CURRENT AFFAIRS 7TH JUNE TO 14TH JUNE 2022
CURRENT AFFAIRS: DAILY CURRENT AFFAIRS 7TH JUNE TO 14TH JUNE 2022
RAIN PREDICTION: ਰਾਹਤ, ਮੌਸਮ ਵਿਭਾਗ ਵੱਲੋਂ ਅੱਜ ਤੋਂ ਬਾਰਿਸ਼ ਦੀ ਸੰਭਾਵਨਾ,ਪੜੋ ਮੌਸਮ ਵਿਭਾਗ ਦਾ ਪ੍ਰੈਸ ਨੋਟ

PPSC SENIOR ASSISTANT RECRUITMENT 2022: ਸਿੱਖਿਆ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਵਿੱਚ ਸੀਨੀਅਰ ਅਸਿਸਟੈਂਟਾ ਦੀ ਭਰਤੀ ਲਈ ਇਸ਼ਤਿਹਾਰ ਜਾਰੀ, ਇੰਜ ਕਰੋ ਅਪਲਾਈ
PPSC SENIOR ASSISTANT RECRUITMENT IN PUNJAB 2022
- ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 917 ਅਸਾਮੀਆਂ ਤੇ ਭਰਤੀ *https://bit.ly/3xq4RQT
- CLERK RECRUITMENT : 571 ਅਸਾਮੀਆਂ ਤੇ ਭਰਤੀ https://bit.ly/39m3fQ4
- BAL VIKAS PROJECT OFFICER; ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੀ ਭਰਤੀ, , ਅੰਤਿਮ ਮਿਤੀ 17 ਜੂਨ https://bit.ly/3zxOqEz
- CLERK RECRUITMENT : 571 ਅਸਾਮੀਆਂ ਤੇ ਭਰਤੀ https://bit.ly/39m3fQ4
- PUNJAB HEALTH DEPARTMENT RECRUITMENT : 2156 ਅਸਾਮੀਆਂ ਤੇ ਭਰਤੀ https://bit.ly/3aKFyRI
- ਡੇਅਰੀ ਵਿਭਾਗ ਵੱਲੋਂ 25 ਅਸਾਮੀਆਂ ਤੇ ਭਰਤੀ https://bit.ly/39e47WS
- HEAD CONSTABLE RECRUITMENT : 559 ਅਸਾਮੀਆਂ ਤੇ ਭਰਤੀ https://bit.ly/3aPIzAh
- ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ 44 ਅਸਾਮੀਆਂ ਤੇ ਭਰਤੀ https://bit.ly/3xGaeN0
- ਸਕੂਲਾਂ ਵਿੱਚ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ https://bit.ly/3twjXmI
- Forest department recruitment 2022: 204 ਅਸਾਮੀਆਂ ਤੇ ਭਰਤੀ
- https://bit.ly/39dJ1b6
- ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਵੱਲੋਂ 790+ ਅਸਾਮੀਆਂ ਤੇ ਭਰਤੀ ਆਨਲਾਈਨ ਕਰੋ ਅਪਲਾਈ https://bit.ly/3xFJUmk
- PUNJAB HEALTH DEPARTMENT RECRUITMENT : 2156 ਅਸਾਮੀਆਂ ਤੇ ਭਰਤੀ https://bit.ly/3aKFyRI
PPSC SENIOR ASSISTANT RECRUITMENT PUNJAB 2022
SYLLABUS OF THE WRITTEN EXAMINATION
OFFICIAL NOTIFICATION SENIOR ASSISTANT RECRUITMENT PUNJAB 2022
- ਡੇਅਰੀ ਵਿਭਾਗ ਵੱਲੋਂ 25 ਅਸਾਮੀਆਂ ਤੇ ਭਰਤੀ https://bit.ly/39e47WS
- HEAD CONSTABLE RECRUITMENT : 559 ਅਸਾਮੀਆਂ ਤੇ ਭਰਤੀ https://bit.ly/3aPIzAh
- ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ 44 ਅਸਾਮੀਆਂ ਤੇ ਭਰਤੀ https://bit.ly/3xGaeN0
LINK FOR APPLYING ONLINE PPSC SENIOR ASSISTANT RECRUITMENT 2022
- ਸਕੂਲਾਂ ਵਿੱਚ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ https://bit.ly/3twjXmI
- Forest department recruitment 2022: 204 ਅਸਾਮੀਆਂ ਤੇ ਭਰਤੀ https://bit.ly/39dJ1b6
- ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਵੱਲੋਂ 790+ ਅਸਾਮੀਆਂ ਤੇ ਭਰਤੀ *ਆਨਲਾਈਨ* ਕਰੋ ਅਪਲਾਈ https://bit.ly/3xFJUmk
RECENT UPDATES
School holiday
SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ
SCHOOL HOLIDAYS IN FEBRUARY 2023 ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...