Friday, 15 July 2022

TRANSFER: ਪੰਜਾਬ ਸਰਕਾਰ ਵੱਲੋਂ 32 ਤਹਿਸੀਲਦਾਰਾਂ ਤੇ 3 ਜ਼ਿਲ੍ਹਾ ਮਾਲ ਅਫ਼ਸਰਾਂ ਦੇ ਤਬਾਦਲੇ

 

FLOOD ALERT HEAVY RAIN IN NEXT THREE DAYS

 

FLOOD ALERT: ਅਗਲੇ ਤਿੰਨ ਦਿਨਾਂ ਲਈ ਭਾਰੀ ਮੀਂਹ/ ਫੱਲਡ ਦੀ ਚੇਤਾਵਨੀ, ਸਮੂਹ ਮੁਲਾਜ਼ਮਾਂ ਨੂੰ ਹੈਡਕੁਆਰਟਰ ਛੱਡਣ ਤੇ ਲਾਈ ਪਾਬੰਦੀ

ਜ਼ਿਲ੍ਹਾ ਫਾਜਿਲਕਾ ਵਿੱਚ ਪਿਛਲੇ 2 ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਅਤੇ ਮੌਸਮ ਵਿਭਾਗ ਵੱਲੋ ਦਿੱਤੀ ਗਈ ਚਿਤਾਵਨੀ ਅਨੁਸਾਰ ਅਗਲੇ ਤਿੰਨ ਦਿਨ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਮਾਨਯੋਗ ਡਿਪਟੀ ਕਮਿਸ਼ਨਰ, ਫਾਜ਼ਿਲਕਾ ਜੀ ਵੱਲੋਂ ਅੱਜ ਮਿਤੀ 15-07-2022 ਨੂੰ ਹੋਏ ਹੁਕਮ ਅਨੁਸਾਰ ਲਿਖਿਆ ਗਿਆ ਹੈ ਕਿ ਕੋਈ ਵੀ ਅਧਿਕਾਰੀ ਆਪਣਾ ਹੈਡ ਕੁਆਰਟਰ ਨਹੀ ਛੱਡੇਗਾ, ਜੇਕਰ ਕਿਸੇ ਵੀ ਅਧਿਕਾਰੀ ਨੂੰ ਅਤਿ ਜਰੂਰੀ ਕੰਮ ਹੋਵੇ ਤਾਂ ਉਹ ਮਾਨਯੋਗ ਡਿਪਟੀ ਕਮਿਸ਼ਨਰ, ਫਾਜਿਲਕਾ ਦੀ ਪੂਰਵ-ਪ੍ਰਵਾਨਗੀ ਲੈਣ ਉਪਰੰਤ ਹੀ ਆਪਣਾ ਹੈਡ ਕੁਆਟਰ ਛੱਡੇਗਾ। 

ਜ਼ਿਲ੍ਹਾ ਕਮਿਸ਼ਨਰ ਵੱਲੋਂ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ 
 "ਇੱਥੇ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ  ਵਿਭਾਗ ਵੱਲੋਂ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਮੌਨਸਨ ਸੀਜ਼ਨ 2022 ਦੌਰਾਨ ਰਾਹਤ ਕੈਂਦਰਾਂ, ਫਲੱਡ ਕੰਟਰੋਲ ਰੂਮ ਅਤੇ ਆਉਣ ਵਾਲੇ ਸੰਭਾਵਿਤ ਹੜ੍ਹਾਂ ਨੂੰ ਦੇਖਦੇ ਹੋਏ ਹੋਰ ਕੰਮਾਂ ਲਈ ਲਗਾਈ ਗਈ ਹੈ। ਉਨ੍ਹਾਂ ਕਰਮਚਾਰੀਆਂ ਨੂੰ ਆਪਣੇ ਪੱਧਰ ਤੇ ਹਦਾਇਤ ਕੀਤੀ ਜਾਵੇ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਭਾਰੀ ਬਾਰਸ਼ਾਂ ਕਰਕੇ ਪੈਦਾ ਹੋਣ ਵਾਲੀਆਂ (Obstacles) ਰੁਕਾਵਟਾਂ ਨੂੰ ਤੁਰੰਤ ਦੂਰ ਕਰਵਾਉਣਹੜਾਂ ਨਾਲ ਸਬੰਧਤ ਸੂਚਨਾਂ ਪ੍ਰਾਪਤ ਹੋਣ ਤੇ ਜ਼ਿਲ੍ਹਾ ਹੈਡ ਕੁਆਰਟਰ ਕੰਟਰੋਲ ਰੂਮ ਨੰਬਰ 01638-262153 ਤੇ ਤੁਰੰਤ ਸੂਚਨਾਂ ਦੇਣ ਲਈ ਪਾਬੰਦ ਕੀਤਾ ਜਾਵੇ।"


 


ਮਾਸਟਰ ਅਤੇ ਲੈਕਚਰਾਰ ਕਾਡਰ ਦੀਆਂ ਸੀਨੀਆਰਤਾ ਸੂਚੀਆਂ ਅਪਡੇਟ ਕੀਤੀਆਂ ਜਾਣ : ਡੀ.ਟੀ.ਐੱਫ.

 ਮਾਸਟਰ ਅਤੇ ਲੈਕਚਰਾਰ ਕਾਡਰ ਦੀਆਂ ਸੀਨੀਆਰਤਾ ਸੂਚੀਆਂ ਅਪਡੇਟ ਕੀਤੀਆਂ ਜਾਣ : ਡੀ.ਟੀ.ਐੱਫ.


ਸੀਨੀਆਰਤਾ ਸੂਚੀਆਂ ਅਪਡੇਟ ਨਾ ਹੋਣ ਕਾਰਨ ਸੀਨੀਅਰ ਅਧਿਆਪਕਾਂ ਨੂੰ ਤਰੱਕੀ ਤੋਂ ਵਾਂਝੇ ਰੱਖਣਾ ਨਿਖੇਧੀਯੋਗ 


15 ਜੁਲਾਈ,   

ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਿੱਖਿਆ ਵਿਭਾਗ ਦੀਆਂ ਮਾਸਟਰ ਤੇ ਲੈਕਚਰਾਰ ਕਾਡਰ ਦੀਆਂ ਸੀਨੀਆਰਤਾ ਸੂਚੀਆਂ ਸਬੰਧੀ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਇੰਨ੍ਹਾਂ ਵਿੱਚ ਅਨੇਕਾਂ ਖਾਮੀਆਂ ਨੂੰ ਤੁਰੰਤ ਦਰੁਸਤ ਕਰਨਾ ਬਣਦਾ ਹੈ। ਇਸੇ ਤਰ੍ਹਾਂ ਕਈ ਅਧਿਆਪਕਾਂ ਦੇ ਨਾਮ ਵੀ ਸ਼ਾਮਲ ਨਹੀਂ ਹਨ, ਜਿਸ ਕਰਕੇ ਸਿੱਖਿਆ ਵਿਭਾਗ ਨੂੰ ਢਿੱਲਾ ਰਵੱਈਆ ਛੱਡ ਕੇ ਸਾਰੀਆਂ ਕਾਨੂੰਨੀ ਅੜਚਣਾਂ ਦੂਰ ਕਰਵਾਉਂਦਿਆਂ ਸੂਚੀਆਂ ਨੂੰ ਅਪਡੇਟ ਕਰਨਾ ਬਣਦਾ ਹੈ। ਮਾਸਟਰ ਕਾਡਰ ਦੀ ਸੀਨੀਆਰਤਾ ਸੂਚੀ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਇਸ ਸੂਚੀ ਵਿੱਚ ਨਵੰਬਰ 2017 ਤੋਂ ਰੈਗੂਲਰ ਹੋਏ  5178 ਅਧਿਆਪਕਾਂ ਸਮੇਤ ਹੋਰ ਕਈ ਕਾਡਰਾਂ ਦੇ ਨਾਮ ਸ਼ਾਮਲ ਨਹੀਂ ਹਨ, ਜਿਸ ਕਾਰਨ ਸੀਨੀਅਰ ਮਾਸਟਰ ਕਾਡਰ ਅਧਿਆਪਕਾਂ ਦੇ ਲੈਕਚਰਾਰ ਵਜੋਂ ਤਰੱਕੀਆਂ ਤੋਂ ਵਾਂਝੇ ਰਹਿ ਜਾਣ ਦੀ ਸਮੱਸਿਆ ਖੜ੍ਹੀ ਹੋ ਗਈ ਹੈ। ਡੀ.ਟੀ.ਐਫ. ਦੇ ਸੂਬਾ ਮੀਤ ਪ੍ਰਧਾਨਾਂ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਬੇਅੰਤ ਫੂਲੇਵਾਲਾ, ਜਗਪਾਲ ਬੰਗੀ, ਜਸਵਿੰਦਰ ਔਜਲਾ ਅਤੇ ਰਘਵੀਰ ਭਵਾਨੀਗਡ਼੍ਹ ਨੇ ਸਿੱਖਿਆ ਵਿਭਾਗ ਤੋਂ ਮਾਸਟਰ ਕਾਡਰ ਸੀਨੀਆਰਤਾ ਸੂਚੀ ਵਿੱਚ 8886, 5178, 3582, 2293 ਅਤੇ ਹੋਰ ਰੈਗੂਲਰ ਜਾਂ ਸਿੱਧੀ ਭਰਤੀ ਹੋਣ ਵਾਲੇ ਅਤੇ ਪ੍ਰਮੋਸ਼ਨਾਂ ਲੈਣ ਵਾਲੇ ਅਧਿਆਪਕਾਂ ਦੇ ਨਾਮ ਸ਼ਾਮਲ ਕਰਕੇ ਤੁਰੰਤ ਪੈਡਿੰਗ ਤਰੱਕੀਆਂ ਮੁਕੰਮਲ ਕੀਤੇ ਜਾਣ ਦੀ ਮੰਗ ਕੀਤੀ ਹੈ। ਆਗੂਆਂ ਨੇ ਦੱਸਿਆ ਕਿ ਲੈਕਚਰਾਰ ਕਾਡਰ ਦੀ ਸੀਨੀਆਰਤਾ ਸੂਚੀ ਵਿੱਚ ਵੀ ਸਾਲ 2015 ਤੋਂ ਬਾਅਦ ਸਿੱਧੀ ਭਰਤੀ ਜਾਂ ਪ੍ਰਮੋਟ ਹੋਏ ਲੈਕਚਰਾਰ ਕਾਡਰ ਦੇ ਸ਼ਾਮਲ ਹੋਣੋ ਰਹਿੰਦੇ ਅਧਿਆਪਕਾਂ ਦੇ ਨਾਮ ਸ਼ਾਮਲ ਕਰਕੇ ਸੂਚੀ ਨੂੰ ਅਪਡੇਟ ਕਰਨ ਦੀ ਲੋੜ ਹੈ। ਆਗੂਆਂ ਨੇ ਮਾਸਟਰ ਅਤੇ ਲੈਕਚਰਾਰ ਕਾਡਰ ਦੀਆਂ ਸੀਨੀਆਰਤਾ ਸੂਚੀਆਂ ਅਪਡੇਟ ਕਰਕੇ ਤੁਰੰਤ ਮੁੱਖ ਅਧਿਆਪਕ, ਲੈਕਚਰਾਰ ਅਤੇ ਪ੍ਰਿੰਸੀਪਲ ਕਾਡਰ ਦੀਆਂ ਤਰੱਕੀਆਂ ਮੁਕੰਮਲ ਕਰਨ ਦੀ ਮੰਗ ਨੂੰ ਦੁਹਰਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਿੱਖਿਆ ਵਿਭਾਗ ਨੇ ਈਟੀਟੀ ਤੋਂ ਮਾਸਟਰ ਕਾਡਰ, ਸੀ ਐਂਡ ਵੀ ਤੋਂ ਮਾਸਟਰ ਕਾਡਰ ( ਸਮੇਤ ਡੀਪੀਈ) ਅਤੇ ਨਾਨ ਟੀਚਿੰਗ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਵੀ ਲੰਬੇ ਸਮੇਂ ਤੋਂ ਪੈਡਿੰਗ ਹਨ। ਆਗੂਆਂ ਨੇ ਵਿਭਾਗ ਪਾਸੋਂ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਤੁਰੰਤ ਕੀਤੇ ਜਾਣ ਦੀ ਮੰਗ ਵੀ ਕੀਤੀ।

CTET 2022: CBSE CTET 2022 PUBLIC NOTICE, EXAM DATE

 

The Central Board of Secondary Education will conduct the 16th edition of Central Teacher Eligibility Test (CTET) in CBT (Computer Based Test) mode in December 2022(exact date will be intimated on the admit card of the candidate). The test will be conducted in 20 (Twenty) languages throughout the country. The detailed Information Bulletin containing details of examination, syllabus, languages, eligibility criteria, examination fee, examination cities and important dates will be available on CTET official website https://ctet.nic.in shortly and the aspiring candidates are requested to download the Information Bulletin from the above mentioned website only and read the same carefully before applying. The aspiring candidates have to apply online only through CTET website i.e. https://ctet.nic.in. The dates for online application-process will be intimated during the course of time.
MONKEYPOX GUIDELINES: ਸਿਹਤ ਵਿਭਾਗ ਨੇ ਮੰਕੀਪੌਕਸ ਨੂੰ ਲੈਕੇ ਜਾਰੀ ਕੀਤੀਆਂ ਗਾਈਡਲਾਈਨਜ਼, ਪੜ੍ਹੋ

 MONKEYPOX GUIDELINES: ਸਿਹਤ ਵਿਭਾਗ ਨੇ ਮੰਕੀਪੌਕਸ ਨੂੰ ਲੈਕੇ ਜਾਰੀ ਕੀਤੀਆਂ ਗਾਈਡਲਾਈਨਜ਼, ਪੜ੍ਹੋ 

ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆਂ ਦਾ ਵਫ਼ਦ ਆਪਣੀ ਰੈਗੂਲਰ ਦੀ ਮੰਗ ਲੈ ਕੇ ਐਮ. ਐਲ. ਏ ਸ਼੍ਰੀ ਸ਼ੀਤਲ ਅੰਗੂਰਾਲ ਨੂੰ ਮਿਲੇ

 *ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆਂ ਦਾ ਵਫ਼ਦ ਆਪਣੀ ਰੈਗੂਲਰ ਦੀ ਮੰਗ ਲੈ ਕੇ ਐਮ. ਐਲ. ਏ ਸ਼੍ਰੀ ਸ਼ੀਤਲ ਅੰਗੂਰਾਲ ਨੂੰ ਮਿਲੇ*


*ਐਮ. ਐਲ. ਏ ਵੱਲੋਂ ਤਨਖਾਹ ਕਟੌਤੀ ਅਤੇ ਦੂਰ ਦੁਰਾਡੇ ਆਰਜੀ ਪ੍ਰਬੰਧ ਦੇ ਵਿਭਾਗੀ ਮਸਲੇ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ*


*ਵਿੱਤ ਵਿਭਾਗ ਦੀ ਮੰਜੂਰੀ ਦੇ ਬਾਵਜੂਦ ਦਫ਼ਤਰੀ ਮੁਲਾਜ਼ਿਮ ਨਹੀਂ ਕੀਤੇ ਜਾ ਰਹੇ ਪੱਕੇ*
ਲੰਮੇ ਸਮੇ ਤੋਂ ਲਟਕਦੀ ਆ ਰਹੀ ਰੈਗੂਲਰ ਦੀ ਮੰਗ ਨੂੰ ਲੈ ਕੇ ਸਰਵ ਸਿੱਖਿਆ ਅਭਿਆਨ /ਮਿਡ ਡੇ ਮਿਲ ਦਫਤਰੀ ਕਰਮਚਾਰੀਆਂ ਦਾ ਵਫ਼ਦ ਐਮ. ਐਲ. ਏ ਸ਼੍ਰੀ ਸ਼ੀਤਲ ਅੰਗੂਰਾਲ ਨੂੰ ਮਿਲੇ।

ਯੂਨੀਅਨ ਆਗੂਆਂ ਨੇ ਦੱਸਿਆ ਕਿ ਐਮ. ਐਲ. ਏ ਸ਼੍ਰੀ ਸ਼ੀਤਲ ਅੰਗੂਰਾਲ ਨੂੰ ਮਿਲਿਆ ਗਿਆ ਅਤੇ ਆਪਣੀ ਲੰਮੇ ਸਮੇ ਤੋਂ ਲਟਕਦੀ ਆ ਰਹੀ ਰੈਗੂਲਰ ਦੀ ਮੰਗ ਨੂੰ ਪੂਰਾ ਕਰਵਾਉਣ ਲਈ ਕਿਹਾ ਗਿਆ ਜਿਸ ਤੇ ਉਹਨਾਂ ਵਲੋਂ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਤੁਹਾਡੀ ਆਪਣੀ ਸਰਕਾਰ ਹੈ ਸਰਕਾਰ ਜਲਦ ਹੀ 36000 ਮੁਲਾਜ਼ਮ ਪੱਕੇ ਕਰਨ ਜਾ ਰਹੀ ਹੈ ਜਿਸ ਦੀ ਕਾਰਵਾਈ ਸਰਕਾਰ ਪੱਧਰ ਤੇ ਕੀਤੀ ਜਾ ਰਹੀ ਹੈ ਤੇ ਸਮੂਹ ਵਿਭਾਗਾਂ ਵਲੋਂ ਲਿਸਟਾਂ ਮੰਗੀਆਂ ਗਈਆਂ ! ਤੁਹਾਨੂੰ ਵੀ 36000 ਮੁਲਾਜ਼ਮਾਂ ਨਾਲ ਰੈਗੂਲਰ ਕੀਤਾ ਜਾਵੇਗਾ।

ਇਸ ਤੇ ਯੂਨੀਅਨ ਆਗੂਆਂ ਵਲੋਂ ਕਿਹਾ ਗਿਆ ਕਿ ਪਿਛਲੀ ਸਰਕਾਰਾਂ ਨੇ ਪਹਿਲਾ ਹੀ ਸਾਡੇ ਨਾਲ ਵਿਤਕਰਾ ਕੀਤਾ ਹੈ ਸਾਡੇ ਨਾਲ ਹੀ ਕੰਮ ਕਰਦੇ 8886 ਅਧਿਆਪਕਾ ਨੂੰ ਤੇ ਰੈਗੂਲਰ ਕਰ ਦਿੱਤਾ ਗਿਆ ਪਰ ਦਫਤਰੀ ਕਰਮਚਾਰੀਆ ਨੂੰ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ !

ਸਰਵ ਸਿੱਖਿਆ ਅਭਿਆਨ /ਮਿਡ ਡੇ ਮਿਲ ਦਫਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ 2019 ਵਿੱਚ ਵਿੱਤ ਵਿਭਾਗ ਵਲੋਂ ਦੇ ਦਿੱਤੀ ਗਈ ਸੀ ਜਿਸ ਦਾ ਕੋਈ ਵਿਤੀ ਬੋਜ ਵੀ ਸਰਕਾਰ ਤੇ ਨਹੀਂ ਪੈਂਦਾ ਪਰ ਹਾਲੇ ਤੱਕ ਵੀ ਉਸਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ।

ਜਿਸ ਤੇ ਐਮ. ਐਲ. ਏ ਸ਼੍ਰੀ ਸ਼ੀਤਲ ਅੰਗੂਰਾਲ ਵਲੋਂ ਪੂਰਾ ਭਰੋਸਾ ਦਿੱਤਾ ਗਿਆ ਕਿ ਤੁਹਾਨੂੰ ਜਲਦ ਰੈਗੂਲਰ ਕੀਤਾ ਜਾਵੇਗਾ।ਇਸ ਮੌਕੇ ਸ਼ੋਬਿਤ ਭਗਤ, ਸ਼ਾਲੂ, ਅਮਰਜੀਤ ਕੌਰ, ਚਾਂਦਨੀ, ਵਿਜੈ ਲਕਸ਼ਮੀ ਆਦਿ ਮੌਜੂਦ ਸਨ !

PSSSB RESULT: ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਇਸ ਭਰਤੀ ਦੇ ਫਾਈਨਲ ਨਤੀਜੇ ਦੀ ਘੋਸ਼ਣਾ

 PSSSB RESULT: ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਜੂਨੀਅਰ ਡਰਾਫਟਸਮੈਨ (ਸਿਵਲ, ਅਰਕੀਟੈਕ, ਅਤੇ ਮਕੈਨਿਕਲ ) ਭਰਤੀ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ।- Final result cum common merit list for the post of Junior Draftsman (Civil) (Advt. No 12 of 2021) !


- Click here to view the Final result cum Common merit list for the post of Junior Draftsman (Architectural) (Advt. No 12 of 2021) 


- - Click here to view the Final result cum Common merit list for the post of Junior Draftsman (Mechanical) (Advt. No 12 of 2021)

ਪੰਜਾਬ ਨਗਰ ਨਿਗਮ ਤਬਾਦਲੇ: 141 ਸਿਵਲ-ਇਲੈਕਟ੍ਰਿਕ ਇੰਜੀਨੀਅਰ ਸਮੇਤ ਐਸਟੀਪੀ, ਐਮਟੀਪੀ ਦੇ ਤਬਾਦਲੇ


 

PRE PRIMARY CLASSES: ਪ੍ਰੀ ਪ੍ਰਾਇਮਰੀ ਜਮਾਤਾਂ ਦੀ ਦੇਖ ਰੇਖ ਦੀ ਜ਼ਿਮੇਵਾਰੀ ਸੰਬੰਧੀ ਮੌਜੂਦਾ ਹਦਾਇਤਾਂ

ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵੱਲੋਂ ਹਦਾਇਤ ਕੀਤੀ ਹੈ  ਕਿ ਏ.ਆਈ.ਈ. ਈ.ਜੀ.ਐਸ. ਐਸ.ਟੀ.ਆਰ. ਵਲੰਟੀਅਰਜ਼ ਆਪਣੇ ਕੰਮ (ਸਕੂਲ ਵੇਰਵੇ ਬੱਚਿਆਂ ਦਾ ਸਰਵੇ) ਦੇ ਨਾਲ-ਨਾਲ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਦੇਖ ਰੇਖ ਦੀ ਜ਼ਿੰਮੇਵਾਰੀ ਵੀ ਇਹਨਾਂ ਨੂੰ ਦਿੱਤੀ ਗਈ ਹੈ। 

RAIN ALERT : ਇਹਨਾਂ ਜ਼ਿਲਿਆਂ ਵਿੱਚ ਥੋੜੀ ਦੇਰ ਤੱਕ ਮੀਂਹ ਦੀ ਸੰਭਾਵਨਾ,

Time of issue: 0710 IST; Date of issue: 15.07.2022 Moderate to Intense Rain/Thundershowers with lightning likely to continue over the parts of FAZILKA, FARIDKOT, FIROZPUR, TARN TARAN, MOGA, MUKTSAR, BATHINDA districts & Light to Moderate Rain/Thundershowers with lightning over the parts of SANGRUR, LUDHIANA, AMRITSAR, GURDASPUR, JALANDHAR, KAPURTHALA, BARNALA, MANSA districts & adjoining areas during next 2-3 hours. Latest Radar picture showing Rain/Thunderstorm activity

 

CHT DUTIES: ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੀਐਚਟੀ ਦੀ ਡਿਊਟੀਆਂ ਸਬੰਧੀ ਹਦਾਇਤਾਂ

 

Download list of duties of CHT LETTER HERE

PATWARI RECRUITMENT COUNSELING SCHEDULE: ਪਟਵਾਰੀਆਂ ਦੀ ਭਰਤੀ ਲਈ ਕਾਉਂਸਲਿੰਗ ਸ਼ਡਿਊਲ ਜਾਰੀ

 

PRINCIPAL/HEADMASTER/BPEO RECRUITMENT:. PPSC NEW GUIDELINES FOR CANDIDATES

 

RECENT UPDATES

Today's Highlight