Sunday, 31 July 2022

CORONA BREAKING: ਜ਼ਿਲ੍ਹਾ ਕਮਿਸ਼ਨਰ ਨੂੰ ਹੋਇਆ ਕਰੋਨਾ, ਲੋਕਾਂ ਨੂੰ ਕੀਤੀ ਅਪੀਲ

 ਪਟਿਆਲਾ, 31 ਜੁਲਾਈ 2022 - ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਕੋਰੋਨਾ ਹੋ ਗਿਆ ਹੈ। ਜ਼ਿਲ੍ਹਾ ਕਮਿਸ਼ਨਰ  ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। 

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਨਾਲ ਨੇੜਲੇ ਡੇਰਿਆਂ ਤੇ ਪਿੰਡ ਵਾਸੀਆਂ ਨੂੰ ਸੁਰੱਖਿਅਤ ਸਥਾਨਾਂ ’ਤੇ ਜਾਣ ਦੀ ਅਪੀਲ

 

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਨਾਲ ਨੇੜਲੇ ਡੇਰਿਆਂ ਤੇ ਪਿੰਡ ਵਾਸੀਆਂ ਨੂੰ ਸੁਰੱਖਿਅਤ ਸਥਾਨਾਂ ’ਤੇ ਜਾਣ ਦੀ ਅਪੀਲ

ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਨਾਲ ਹੜ੍ਹ ਨਾਲ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੀ ਸੂਚੀ

ਗੁਰਦਾਸਪੁਰ, 31 ਜੁਲਾਈ ( ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਓਝ ਦਰਿਆ ਤੋਂ ਅੱਜ 1.5 ਤੋਂ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਜਿਸ ਕਾਰਨ ਰਾਵੀ ਦਰਿਆ ਵਿਚ 2 ਘੰਟੇ ਵਿੱਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵੱਧ ਜਾਵੇਗਾ। ਇਸ ਲਈ ਰਾਵੀ ਦਰਿਆ ਨੇੜਲੇ ਡੇਰਿਆਂ/ਪਿੰਡਾਂ ਦੇ ਲੋਕਾਂ ਨੂੰ ਅਪੀਲ ਹੈ ਕਿ ਉਹ ਤੁਰੰਤ ਸੁਰੱਖਿਆਤ ਸਥਾਨਾਂ ਵੱਲ ਚਲੇ ਜਾਣ।

ਉਨਾਂ ਜਾਣਕਾਰੀ ਦਿੰਦਿਆਂ ਅੱਗੇ ਦੱਸਿਆ ਕਿ ਦੱਸਿਆ ਕਿ ਮਾਧੋਪੁਰ ਹੈੱਡ ਵਲੋਂ ਦਿੱਤੀ ਸੂਚਨਾ ਤਹਿਤ ਰਾਵੀ ਦਰਿਆ ਵਿਚ (ਵਾਇਟ ਸਿੰਗਨਲ ਅਲਰਟ) 1 ਲੱਖ ਤੋਂ 1.5 ਲੱਖ ਕਿਊਸਿਕ ਤਕ ਪਾਣੀ ਦਾ ਪੱਧਰ ਵਧਣ ਨਾਲ ਪਿੰਡ ਠਾਕੁਰਪੁਰ, ਮਿਆਣੀ, ਚੋਂਤਰਾ, ਚੱਕਰੀ, ਸਮਸ਼ੇਰ ਪੁਰ, ਇਸਲਾਮਪੁਰ, ਨਡਾਲਾ, ਟੁੰਡੀ. ਕਮਾਲਪੁਰ ਜੱਟਾਂ, ਵਜ਼ੀਦਪੁਰ ਤਾਰਪੁਰ, ਚੱਕਰਾਮ ਸਹਾਏ ਤੇ ਮਕੋੜਾ ਪਿੰਡ ਪ੍ਰਭਾਵਿਤ ਹੋ ਸਕਦੇ ਹਨ। 

ਰਾਵੀ ਦਰਿਆ ਵਿਚ (ਵਾਇਟ ਸਿੱਗਨਲ ਅਲਰਟ) 1.5 ਲੱਖ ਤੋਂ 2 ਲੱਖ ਕਿਊਸਿਕ ਪਾਣੀ ਦਾ ਪੱਧਰ ਵੱਧਣ ਨਾਲ ਹੜ੍ਹ ਨਾਲ ਪ੍ਰਭਾਵਿਤ ਹੋਣ ਵਾਲੇ ਪਿੰਡ ਓਗਰਾ, ਟਾਡਾਂ, ਝਬਕਰਾ, ਝੰਡੇਚੱਕ, ਫਰੀਦਪੁਰ, ਮਿਰਜਾਪੁਰ, ਕਬੀਰਪੁਰ, ਅਲੀਨੰਗਲ, ਲੋਲੋਨੰਗਲ, ਹਰਦੋਚੰਨੀ, ਚੋੜਾ, ਅਲੂਨਾ, ਸੋਹਣ, ਅਗਵਾਨ, ਚੰਦੀ ਵਡਾਲਾ, ਚੰਦੂ ਨੰਗਲ, ਕੋਟਲੀ ਦਿਆ ਰਾਮ, ਪੱਖੋਕੇ, ਜਸਵਾ, ਚੰਡੀਗੜ੍ਹ, ਕਥਲੋਰ, ਬਰਿਆਲ, ਗੋਇਲ, ਦਤਿਆਲ, ਗੱਜੂ ਗਜੀਰ, ਮਕਾਰਾ ਖਾਨਾ, ਸੈਂਡਲਪੁਰ, ਸ਼ਾਹਪੁਰ, ਦੋਰਾਂਗਲਾ, ਥੰਮਣ, ਨੰਗਲ, ਢਾਲੇ, ਡੁੱਗਰੀ, ਆਦੀਆਂ, ਬਾਊਪੁਰ, ਕਾਲੂਪੁਰ, ਮਾਲਬੂਆ, ਕੁਕੜ ਚੋਰ, ਗਾਦੀਆਂ, ਦੋਸਤਪੁਰ, ਸ਼ਾਹਪੁਰ ਕਲਾਂ, ਬੋਹੜ ਵਡਾਲਾ, ਬਰੀਲਾ, ਖੁਰਦ, ਰੋਸੇ, ਪਕੀਵਾਂ, ਮੀਰਕਚਾਨਾ, ਭਗਤਾਣਾ ਤੁਲੀਆਂ, ਖਾਸਾਂਵਾਲੀ, ਗੋਲਾ ਢੋਲਾ, ਠੇਠਰਕੇ, ਘਣੀਆ ਕੇ ਬੇਟ, ਗੁਣੀਆਂ, ਗੁੁਰੂ ਚੱਕ, ਧਰਮਕੋਟ, ਸਿੰਘਪੁਰਾ, ਰੋੜਾਂਵਾਲੀ, ਬੱਲ, ਜੋੜੀਆਂ ਕਲਾਂ ਤੇ ਮੋਹਨ ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਸਕਦੇ ਹਨ।

ਇਸੇ ਤਰਾਂ ਰਾਵੀ ਦਰਿਆ ਵਿਚ (ਵਾਇਟ ਸਿੱਗਨਲ ਅਲਰਟ) 2 ਲੱਖ ਤੋਂ 4 ਲੱਖ ਕਿਊਸਿਕ ਪਾਣੀ ਦਾ ਪੱਧਰ ਵੱਧਣ ਨਾਲ ਟਾਂਡਾ, ਝਬਕਰਾ, ਝੰਡੇਚੱਕ, ਫਰੀਦਪੁਰ, ਮਿਰਜਾਪੁਰ, ਕਬੀਰਪੁਰ, ਅਲੀਨੰਗਲ, ਲੋਲੋਨੰਗਲ, ਹਰਦੋਚੰਨੀ, ਚੋੜਾ, ਅਲੂਨਾ, ਚੇਚੀਆਂ, ਚੰਦੂ ਵਡਾਲਾ, ਚੰਦੂ ਨੰਗਲ ਕੋਟਲੀ ਦਿਆ ਰਾਮ, ਪੱਖੋਕੇ, ਜਸਵਾ, ਚੰਡੀਗੜ੍ਹ, ਕਥਲੋਰ, ਬਰਿਆਲ, ਗੋਇਲ, ਦਤਿਆਲ, ਗੱਜੂ ਗਜੀਰ, ਮਕਾਰਾ ਖਾਨਾ, ਸੈਂਡਲਪੁਰ, ਸ਼ਾਹਪੁਰ, ਦੋਰਾਂਗਲਾ, ਥੰਮਣ, ਨੰਗਲ, ਢਾਲੇ, ਡੁੱਗਰੀ, ਆਦੀਆਂ, ਬਾਊਪੁਰ, ਕਾਲੂਪੁਰ, ਮਾਲਬੂਆ, ਕੁੱਕੜ ਚੋਰ, ਗਾਦੀਆਂ, ਦੋਸਤਪੁਰ, ਸ਼ਾਹਪੁਰ ਕਲਾਂ, ਬੋਹੜ ਵਡਾਲਾ, ਬਰੀਲਾ, ਖੁਰਦ, ਰੋਸੇ, ਪਕੀਵਾਂ, ਮੀਰਕਚਾਨਾਂ, ਭਗਤਾਣਾ ਤੁਲੀਆਂ, ਖਾਸਾਂਵਾਲੀ, ਗੋਲਾ ਡੋਲਾ, ਠੇਠਰਕੇ, ਘਣੀਆ ਕੇ ਬੇਟ, ਗੁਣੀਆਂ, ਗੁੁਰੂ ਚੱਕ, ਧਰਮਕੋਟ, ਸਿੰਘਪੁਰਾ, ਰੋੜਾਂਵਾਲੀ, ਬੱਲ, ਜੋੜੀਆਂ ਕਲਾਂ , ਮੋਹਨ ਨੰਗਲ, ਕਿਲਾਵਾਲੀ, ਸ਼ਾਹਪੁਰ, ਕਬੀਰਪੁਰ, ਆਲੇਚੱਕ, ਮਨਸੂਰਾ, ਬਲੋਲਪੁਰ, ਸ਼ੇਰਪੁਰ ਬਾਹਮਣੀ, ਭਰਥ ਤੇ ਗਾਜੀ ਚੱਕ ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਸਕਦੇ ਹਨ। 

ਇਸ ਪੱਧਰ ਤੇ ਪਾਣੀ ਵੱਧਣ ਨਾਲ ਬਲਿਊ ਸਿੰਗਨਲ ਹੋਣ ’ਤੇ ਨੇੜਲੇ ਪਿੰਡਾਂ ਨੂੰ ਖਾਲੀ ਕਰਨ ਦੀ ਤਿਆਰੀ (2lue signal ready to evacuated )ਕੀਤੀ ਜਾਂਦੀ ਹੈ । ਗੰਡਿਆਲ ਕਿੜੀ, ਕੀੜੀ ਕਲਾਂ, ਧੁੱਪਸੈਣੀ, ਨੌਸ਼ਹਿਰਾ, ਠਾਕੁਰਪੁਰ, ਮਿਆਣੀ, ਚੌਂਤਰਾ, ਚੱਕਰੀ, ਸਮਸ਼ੇਰਪੁਰ, ਇਸਲਾਮਪੁਰ ਜੱਟਾਂ, ਨਡਾਲਾ, ਟੁੰਡੀ, ਕਮਾਲਪੁਰ ਜੱਟਾਂ, ਵਜੀਦਪੁਰ ਤਾਰਪੁਰ, ਚੱਕਰਾਮ ਸਹਾਇ ਤੇ ਮਕੋੜਾ ਪਿੰਡ ਸ਼ਾਮਲ ਹਨ। ਜੇਕਰ ਪਾਣੀ ਦੇ ਇਸੇ ਪੱਧਰ ’ਤੇ ਰੈੱਡ ਸਿੰਗਨਲ ਭਾਵ ਪਿੰਡਾਂ ਨੂੰ ਤੁਰੰਤ ਖਾਲੀ ਕੀਤੇ ਜਾਣ (Red signal immediate evacuated), ਜਿਸ ਵਿਚ ਗੰਡਿਆਲ ਕੀੜੀ, ਕੀੜੀ ਕਲਾਂ, ਧੁੱਪਸੈਣੀ, ਨੌਸ਼ਹਿਰਾ, ਠਾਕੁਰਪੁਰ, ਮਿਆਣੀ, ਚੌਂਤਰਾ, ਚੱਕਰੀ, ਸਮਸ਼ੇਰਪੁਰ, ਇਸਲਾਮਪੁਰ ਜੱਟਾਂ, ਨਡਾਲਾ, ਟੁੰਡੀ, ਕਮਾਲਪੁਰ ਜੱਟਾਂ, ਵਜੀਦਪੁਰ ਤਾਰਪੁਰ, ਚੱਕਰਾਮ ਸਹਾਏ ਤੇ ਮਕੋੜਾ ਪਿੰਡ ਸ਼ਾਮਲ ਹਨ।

ਇਸੇ ਤਰਾਂ ਰਾਵੀ ਦਰਿਆ ਵਿਚ 4 ਲੱਖ ਤੋਂ ਲੱਖ ਕਿਊਸਿਕ ਪਾਣੀ ਦਾ ਪੱਧਰ ਵੱਧਣ ਨਾਲ ਬਲਿਊ ਸਿੱਗਨਲ ਭਾਵ ਪਿੰਡਾਂ ਨੂੰ ਖਾਲੀ ਕਰਨ ਦੀ ਤਿਆਰੀ ਕੀਤੀ ਜਾਂਦੀ ਹੈ, ਜਿਸ ਵਿਚ ਸਹੋਰਾ, ਓਗਰਾ, ਟਾਂਡਾ, ਤਾਰਾਗੜ੍ਹ, ਬਕਨੌਰ, ਵਜੀਦਪੁਰ ਜੱਟਾਂ, ਝਬਕਰਾ, ਝੰਡੇਚੱਕ, ਫਰੀਦਪੁਰ, ਮਿਰਜਾਪੁਰ, ਅਲੀਨੰਗਲ, ਲੋਲੋਨੰਗਲ, ਹਰਦੋਛੰਨੀ, ਚੋੜਾ ਤੇ ਅਲੂਨਾ ਪਿੰਡ ਸ਼ਾਮਲ ਹਨ ਅਤੇ ਰੈੱਡ ਸਿੱਗਨਲ ਭਾਵ ਪਿੰਡ ਤੁਰੰਤ ਖਾਲੀ ਕੀਤੇ ਜਾਣ, ਤਾਂ ਇਸ ਵਿਚ ਜੱਸਵਾਂ, ਚੰਡੀਗੜ੍ਹ, ਕਥਲੋਰ, ਬਰਿਆਲ, ਗੋਇਲ,ਗਾਜੂ ਗਜੀਰ, ਮਕਾੜਾ ਖਾਨਾ, ਸੈਂਡਲਪੁਰ, ਸ਼ਾਹਪੁਰ, ਦੋਰਾਂਗਲਾ, ਥੰਮਣ, ਨੰਗਲ, ਢਾਲੇ, ਡੁੱਗਰੀ, ਆਦੀਆਂ, ਬਾਊਪੁਰ, ਕੁਕੜ ਚੋਰ, ਗਾਦੀਆਂ, ਦੋਸਤਪੁਰ, ਸ਼ਾਹਪੁਰ, ਕਲਾਂ ਤੇ ਬੋਹੜ ਪਿੰਡ ਸ਼ਾਮਲ ਹਨ।

WEATHER UPDATE: ਅੱਜ ਰਾਤ 17 ਜ਼ਿਲਿਆਂ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦੀ ਭਵਿੱਖਬਾਣੀ,

 Chandigarh 31 July 

IMD CHANDIGARH had predicted Light to Moderate Rain/Thundershowers with lightning likely to continue over the parts of FAZILKA, MUKTSAR, BATHINDA, FARIDKOT, FIROZPUR, TARN TARAN, JALANDHAR, KAPURTHALA. MOGA, LUDHIANA, BARNALA, SANGRUR. MANSA, PATIALA, FATEHGARH SAHIB, NAWANSEHAR, AMRITSAR districts & adjoining areas during next 2-3 hours. ਆਈਐਮਡੀ ਚੰਡੀਗੜ੍ਹ ਨੇ ਅਗਲੇ 2-3 ਘੰਟਿਆਂ ਦੌਰਾਨ ਮਾਨਸਾ, ਪਟਿਆਲਾ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਅੰਮ੍ਰਿਤਸਰ,   ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਤਰਨਤਾਰਨ, ਜਲੰਧਰ, ਕਪੂਰਥਲਾ ,ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ ਜ਼ਿਲਿਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦੇ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼/ਗਰਜ਼-ਗਰਜ ਮੀਂਹ ਦੀ ਭਵਿੱਖਬਾਣੀ ਕੀਤੀ ਹੈ।  

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਹੋਈ ਮੁੱਖ ਮੰਤਰੀ ਨਿਵਾਸ ਵਿਖੇ ਪੁਲੀਸ ਨਾਲ ਝੜਪ

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਦੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਧੱਕਾਮੁੱਕੀ 

  


ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਹੋਈ ਮੁੱਖ ਮੰਤਰੀ ਨਿਵਾਸ ਵਿਖੇ ਪੁਲੀਸ ਨਾਲ ਝੜਪ  


ਦਲਜੀਤ ਕੌਰ ਭਵਾਨੀਗੜ੍ਹ ਸੰਗਰੂਰ, 31 ਜੁਲਾਈ, 2022: ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਮੁੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਬੀ.ਐੱਸ.ਐੱਨ.ਐੱਲ. ਪਾਰਕ ਵਿਖੇ ਸੰਗਰੂੂਰ ਵਿਖੇ ਸੂਬਾ ਪੱਧਰੀ ਇੱਕਠ ਕਰਕੇ ਰੋਸ ਰੈਲੀ ਕੀਤੀ ਗਈ। ਪਹਿਲਾਂ ਪੁਲੀਸ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਕਿ ਤੁਹਾਡੀ ਅੱਜ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ, ਪਰ ਪ੍ਰਸ਼ਾਸਨ ਵੱਲੋਂ ਅੱਜ ਕੋਈ ਵੀ ਮੀਟਿੰਗ ਨਹੀਂ ਕਰਾਈ ਗਈ। ਜਿਸ ਤੋਂ ਭੜਕੇ ਬੇਰੁਜ਼ਗਾਰ ਅਧਿਆਪਕ ਆਪਣੀਆਂ ਗੱਡੀਆਂ ਸਿੱਧੇ ਮੁੱਖ ਮੰਤਰੀ ਨਿਵਾਸ ਤੇ ਪਹੁੰਚੇ ਤੇ ਜਦੋਂ ਬੇਰੁਜ਼ਗਾਰ ਅਧਿਆਪਕ ਅੱਗੇ ਵਧਣ ਲੱਗੇ ਤਾਂ ਪੁਲੀਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕਾਮੁੱਕੀ ਕੀਤੀ ਗਈ। 


ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਸਲਿੰਦਰ ਕੰਬੋਜ, ਮਨੀ ਸੰਗਰੂਰ, ਕੁਲਦੀਪ ਖੋਖਰ, ਜੱਗਾ ਬੋਹਾ, ਗੁਰਪ੍ਰੀਤ ਫ਼ਾਜ਼ਿਲਕਾ ਅਤੇ ਅਸੋਕ ਬਾਵਾ ਨੇ ਕਿਹਾ ਕਿ 6635 ਈਟੀਟੀ ਅਧਿਆਪਕਾਂ ਦੀ ਦੂਜੀ ਲਿਸਟ ਜਾਰੀ ਕੀਤੀ ਜਾਵੇ, 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਿਆ ਸੀ ਪਰ ਲਗਾਤਾਰ 7 ਮਹੀਨਿਆਂ ਤੋਂ ਬਾਅਦ ਵੀ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲ੍ਹਿਆ ਗਿਆ, 2364 ਈਟੀਟੀ ਅਧਿਆਪਕਾਂ ਦੀ ਭਰਤੀ ਹਾਲੇ ਤੱਕ ਮੁੜ ਬਹਾਲ ਨਹੀਂ ਹੋਈ ਤੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਉਮਰ ਹੱਦ ਵਿਚ ਛੋਟ ਦਿੱਤੀ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਜਲਦੀ ਹੱਲ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖੇ ਰੂਪ ਵਿੱਚ ਸੰਘਰਸ਼ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ ।


ਬੇਰੋਜ਼ਗਾਰ ਅਧਿਆਪਕਾਂ ਵੱਲੋਂ ਟਾਵਰ ਤੇ ਚੜ ਕੇ ਸਰਕਾਰ ਨੂੰ ਚਿਤਾਵਨੀ,

 ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ : ਪੀ.ਟੀ. ਆਈ.646 ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਮੁੱਖ ਮਾਰਗ 'ਤੇ ਕਚਹਿਰੀ ਨੇੜੇ ਲੱਗੇ ਮੋਬਾਈਲ ਟਾਵਰ 'ਤੇ ਚੜ੍ਹ ਗਏ ਅਤੇ ਪ੍ਰਸ਼ਾਸਨ ਦੇ ਭਰੋਸੇ 'ਤੇ ਟਾਵਰ ਤੋਂ ਹੇਠਾਂ ਉਤਰ ਆਏ । 
ਇਸ ਮੌਕੇ ਅੰਗਰੇਜ਼ ਰਾਮ ਅਤੇ ਉਸ ਦੇ ਸਾਥੀਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਅਸਾਮੀਆਂ ਅਕਾਲੀ ਸਰਕਾਰ ਵੇਲੇ ਆਈਆਂ ਸਨ। ਅੱਜ ਉਨ੍ਹਾਂ ਨੂੰ ਧੱਕੇ ਖਾਂਦੇ ਹੋਏ 11 ਸਾਲ ਹੋ ਗਏ ਹਨ। ਮੁੱਖ ਮੰਤਰੀ ਨੇ ਆਪਣੀ ਇੱਕ ਭੈਣ ਨੂੰ ਮੋਹਾਲੀ ਦੇ ਟਾਵਰ ਤੋਂ ਹੇਠਾਂ ਉਤਾਰਨ ਦਾ ਭਰੋਸਾ ਦੇ ਕੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਪਹਿਲ ਦੇ ਆਧਾਰ 'ਤੇ ਇਸ ਦਾ ਹੱਲ ਕੀਤਾ ਜਾਵੇਗਾ ਪਰ ਅੱਜ ਸਿੱਖਿਆ ਵਿਭਾਗ ਹਲਫੀਆ ਬਿਆਨ ਦੇ ਕੇ ਇਨ੍ਹਾਂ ਅਸਾਮੀਆਂ ਨੂੰ ਰੱਦ ਕਰਨ ਜਾ ਰਿਹਾ ਹੈ। ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਉਨ੍ਹਾਂ ਨਾਲ 4 ਅਗਸਤ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ। ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 15 ਅਗਸਤ ਨੂੰ ਵੱਖ-ਵੱਖ ਥਾਵਾਂ 'ਤੇ ਸੰਘਰਸ਼ ਕਰਨਗੇ।

MERITORIOUS SCHOOL ADMISSION COUNSELING SCHEDULE CANCELLED: ਹੁਣ ਆਫਲਾਈਨ ਹੋਵੇਗੀ ਕਾਉਂਸਲਿੰਗ

8393 NTT AND 5994 ETT RECRUITMENT: 8393 ਐਨਟੀਟੀ ਅਤੇ 6635 ਈਟੀਟੀ ਦੀ ਭਰਤੀ, ਅਧਿਆਪਕ ਟ੍ਰੇਨਿੰਗ ਅਤੇ ਸਿੱਖਿਆ ਸੁਧਾਰਾਂ ਬਾਰੇ ਵੱਡੇ ਐਲਾਨ

 8393 NTT AND 5994 ETT RECRUITMENT: 8393 ਐਨਟੀਟੀ ਅਤੇ 5994 ਈਟੀਟੀ ਦੀ ਭਰਤੀ ਸਬੰਧੀ ਮੁੱਖ ਮੰਤਰੀ ਦਾ ਵੱਡਾ ਐਲਾਨ।


ਚੰਡੀਗੜ੍ਹ 24 ਜੂਨ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਕਿਹਾ ਕਿ ਸਾਡੀ ਸਰਕਾਰ ਜਲਦੀ ਹੀ  8393 ਐਨਟੀਟੀ  ਅਤੇ 5994 ਈਟੀਟੀ ਦੀ ਭਰਤੀ ਦਾ ਕੰਮ ਸ਼ੁਰੂ ਕਰੇਗੀ। 

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਾਡੀ ਸਰਕਾਰ ਕੰਮ ਕਰ ਰਹੀ ਹੈ। ਪ੍ਰਾਈਵੇਟ ਸਕੂਲਾਂ ਵੱਲੋਂ ਲਈ ਜਾਂਦੀ ਅਨਾਪ ਸਨਾਪ ਫੀਸਾਂ ਬੰਦ ਕੀਤੀਆਂ ਜਾਣਗੀਆਂ। ਅਤੇ ਜਿਹੜੇ ਸਕੂਲ ਨਿਯਮਾਂ ਦਾ ਉਲੰਘਣਾ ਕਰਨਗੇ ਉਨ੍ਹਾਂ ਦੀ NOC ਰੱਦ ਕੀਤੀ ਜਾਵੇਗੀ ਅਤੇ 1 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ।  ਵਿਦਿਆਰਥੀਆਂ ਨੂੰ ਕਿਸੇ ਇੱਕ ਦੁਕਾਨ ਤੋਂ ਕਿਤਾਬਾਂ ਲੈਣ ਲਈ ਮਜਬੂਰ ਨਹੀਂ ਕੀਤਾ ਜਾ ਸਕੇਗਾ  

READ MORE ABOUT 8393 NTT RECRUITMENT 

ਅਧਿਆਪਕਾਂ ਦੀਆਂ ਨਾਨ ਟੀਚਿਂਗ ਡਿਊਟੀਆਂ ਸਬੰਧੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਤੋਂ ਸਿਰਫ ਪੜਾਉਣ ਦਾ ਕੰਮ ਹੀ ਲਿਆ ਜਾਵੇਗਾ। ਅਧਿਆਪਕਾਂ ਨੂੰ ਨਵੀਆਂ ਤਕਨੀਕਾਂ ਰਾਹੀਂ ਪੜਾਉਣ ਲਈ   ਵਿਦੇਸ਼ਾਂ ਤੋਂ ਟ੍ਰਰੇਨਿੰਗ ਕਰਵਾਈ ਜਾਵੇਗੀ।  ਨੌਜਵਾਨਾਂ ਨੂੰ ਟੈਕਨੀਕਲ ਸਿੱਖਿਆ ਲਈ 19 IIT ਖੋਲੀਆਂ ਜਾਣਗੀਆਂ। ਜੁਆਈਨ ਕਰੋ ਟੈਲੀਗਰਾਮ ਚੈਨਲ ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ ETT RECRUITMENT 2022: 5994 ਅਸਾਮੀਆਂ ਤੇ ਭਰਤੀ  PUNJAB ETT RECRUITMENT 2022: ਸਿੱਖਿਆ ਵਿਭਾਗ ਵੱਲੋਂ 5994 ਈਟੀਟੀ ਅਧਿਆਪਕਾਂ ਦੀ ਭਰਤੀ

 #PUNJAB ETT RECRUITMENT 2022#

ਈਟੀਟੀ ਪੋਸਟਾਂ ਤੇ ਭਰਤੀ ਲਈ ਉਮੀਦਵਾਰਾਂ ਲਈ ਵੱਡੀ ਖਬਰ ਹੈ। ਸਿੱਖਿਆ ਵਿਭਾਗ ਵੱਲੋਂ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਤੇ ਭਰਤੀ ਕੀਤੀ ਜਾਵੇਗੀ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਵਿੱਚ 26554 ਅਸਾਮੀਆਂ ਤੇ ਭਰਤੀ ਲਈ ਕੈਬਨਿਟ ਵਲੋਂ ਮੰਜੂਰੀ ਦਿਤੀ ਗਈ ਸੀ। ਅੱਜ ਸਿੱਖਿਆ ਵਿਭਾਗ ਵੱਲੋਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਨੋਟਿਸ ਜਾਰੀ ਕੀਤਾ ਹੈ। 


ਇਹ ਭਰਤੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕੀਤੀ ਜਾਵੇਗੀ, ਜਿਸ ਸਬੰਧੀ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤੀ ਜਾਵੇਗੀ।

Important Highlights of posts:

Name of Post : ELEMENTARY TEACHER  

NUMBER OF POSTS : 5994

QUALIFICATION: AS PER OFFICIAL NOTIFICATION.

Name of the ett  recruitment authority:  Education Recruitment Board, Punjab (PERB)

Recruitment for Elementary Training Teachers (ETT) 2022 Punjab


TOTAL No. of Posts Released 5994 

ETT Notification June 2022 : July 2022

APPLICATION starts by : August 2022 

LAST DATE FOR APPLYING FOR ETT POSTS: August 2022 

EXAM Date of Punjab ETT Teacher RECRUITMENT (Soon)

OFFICIAL WEBSITE https://educationrecruitmentboard.

IMPORTANT LINKS :

PUNJAB ETT RECRUITMENT  2022 : OFFICIAL NOTIFICATION ( SOON)

PUNJAB ETT RECRUITMENT  2022 : OFFICIAL WEBSITE ssapunjab.org

PUNJAB ETT RECRUITMENT  2022 : QUALIFICATION (SOON HERE)

PUNJAB ETT RECRUITMENT  2022 : START DATE FOR APPLYING ; JUNE  2022

PUNJAB ETT RECRUITMENT  2022 : QUALIFICATION ( SOON HERE)

   ਟੈਲੀਗ੍ਰਾਮ  ਪਾਓ ਹਰ ਅੱਪਡੇਟ ਮੋਬਾਈਲ ਤੇ JOIN ਕਰੋ ਟੈਲੀਗ੍ਰਾਮ  ( JOIN HERE

PUNJAB ETT RECRUITMENT  2022 :AGE FOR APPLYING ( AS PER NOTIFICATION

PUNJAB ETT RECRUITMENT  2022 : OFFICIAL NOTIFICATION

ETT RECRUITMENT 2022: SYLLABUS FOR PUNJAB ETT RECRUITMENT 2022 ( DOWNLOAD HERE)ਈਟੀਟੀ ਭਰਤੀ ਲਈ ਅਥਾਰਟੀ:  ਐਜੂਕੇਸ਼ਨ ਰਿਕਰੂਟਮੈਂਟ ਬੋਰਡ

(ਈਟੀਟੀ) ਲਈ ਕੀਤੀ ਜਾ ਰਹੀ  ਭਰਤੀ   ਪੋਸਟਾਂ ਦੀ ਕੁੱਲ ਸੰਖਿਆ : 5994

 ਈਟੀਟੀ ਨੋਟੀਫਿਕੇਸ਼ਨ ਮਈ 2022 : 6-7 ਮਈ 2022 ਐਪਲੀਕੇਸ਼ਨ ਸ਼ੁਰੂ ਹੋਣ ਦੀ ਮਿਤੀ   6-7 ਮਈ 2022 (ਸ਼ਨੀਵਾਰ) ਤੱਕ  ਹੋਵੇਗੀ । 

ਪੋਸਟਾਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ
August 2022 
 ਪੰਜਾਬ ਈਟੀਟੀ ਅਧਿਆਪਕ ਭਰਤੀ ਦੀ ਪ੍ਰੀਖਿਆ ਮਿਤੀ (ਜਲਦੀ) ਅਧਿਕਾਰਤ ਵੈੱਬਸਾਈਟ https://educationrecruitmentboard. ਤੇ ਅਪਲੋਡ ਕੀਤੀ ਜਾਵੇਗੀ।

ਲਾਈਵ] ਸੁਨਾਮ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ।

 [ਲਾਈਵ] ਸੁਨਾਮ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ।


[Live] Chief Minister Bhagwant Mann paying tribute to Shaheed Udham Singh Ji on his martyrdom day during a State level function at Sunam.

https://youtu.be/pBfl3cSRVvs


RAIN 🌧️ ALERT: 2-3 ਘੰਟਿਆਂ ਦੌਰਾਨ ਪੰਜਾਬ ਦੇ ਬਹੁਤੇ ਜ਼ਿਲਿਆਂ ਵਿੱਚ ਮੀਂਹ, ਮੌਸਮ ਵਿਭਾਗ ਵੱਲੋਂ ਪ੍ਰੈਸ ਨੋਟ ਜਾਰੀ

ਚੰਡੀਗੜ੍ਹ 31 ਜੁਲਾਈ 

Moderate to Intense Rain/Thundershowers with lightning likely over the parts of HOSHIARPUR, NAWANSEHAR, RUPNAGAR, SAS NAGAR districts & Light to Moderate Rain/Thundershowers with lightning likely over the parts of MUKTSAR, FARIDKOT BATHINDA, MOGA, MANSA, SANGRUR, PATIALA, BARNALA, JALANDHAR, PATHANKOT districts & adjoining areas during next 2-3 hours.


 ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਚਮਕਣ ਦੇ ਨਾਲ ਦਰਮਿਆਨੀ ਤੋਂ ਤੇਜ਼ ਬਾਰਿਸ਼/ਗਰਜ਼ ਮੀਂਹ ਅਤੇ ਮੁਕਤਸਰ, ਫਰੀਦਕੋਟ, ਬਠਿੰਡਾ, ਮੋਗਾ, ਮਾਨਸਾ, ਬਰਨਾਲਾ ਪਟਿਆਲਾ, ਜਲੰਧਰ, ਪਠਾਨਕੋਟ ਜ਼ਿਲ੍ਹਿਆਂ ਅਤੇ ਆਸ-ਪਾਸ ਦੇ ਇਲਾਕੇ ਅਗਲੇ ਸਮੇਂ ਦੌਰਾਨ  ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼/ਗਰਜ ਮੀਂਹ ਪੈਣ ਦੀ ਸੰਭਾਵਨਾ ਹੈ। 6TH PAY COMMISSION UPDATE:6ਵੇਂ‌ ਤਨਖਾਹ ਕਮਿਸ਼ਨ ਅਨੁਸਾਰ 7 ਦਿਨਾਂ ਦੇ ਅੰਦਰ ਅੰਦਰ ਤਨਖਾਹ ਫਿਕਸ ਕਰਨ ਦੀਆਂ ਹਦਾਇਤਾਂ

 

DSSSB RECRUITMENT 2022: PGT/TGT/MANAGER AND OTHER POSTS RECRUITMENT, OFFICIAL NOTIFICATION LINK FOR APPLYING, QUALIFICATION

 

DSSSB RECRUITMENT 2022 : DELHI SUBORDINATE SERVICES SELECTION BOARD INVITED ONLINE APPLICATION FOR PGT/TGT/ MANAGER/ 

The opening date and closing date for receipt of online applications are as under:-

Opening Date of Application:- 28/07/2022 (28th July, 2022)

Closing Date of Application: 27/08/2022 (27th August, 2022)

Online Applications are invited for recruitment to the following posts under different Departments/Local/Autonomous Bodies under Govt. of NCT of Delhi:DSSSB RECRUITMENT 2022: PGT/TGT/MANAGAR/STOTE KEEPER ETC QUALIFICATION, AGE , DOWNLOAD OFFICIAL NOTIFICATION HERE DSSSB RECRUITMENT 2022: LINK FOR APPLYING ONLINE CLICK HERE RECENT UPDATES

Today's Highlight